ਪੜਚੋਲ ਕਰੋ

ਪੰਜਾਬ ਚ ਕੁੱਤਿਆਂ ਦਾ ਕਹਿਰ ! ਪਟਿਆਲਾ 'ਚ ਇੱਕ ਬੱਚੇ ਨੂੰ ਬੁਰੀ ਤਰ੍ਹਾਂ ਵੱਢਿਆ, ਹਸਪਤਾਲ ਪਹੁੰਚਣ ਤੋਂ ਪਹਿਲਾਂ ਮੌਤ, ਕੁਝ ਦਿਨਾਂ 'ਚ ਹੋਏ ਕਈ ਹਮਲੇ

ਇਹ ਘਟਨਾ ਅਵਾਰਾ ਕੁੱਤਿਆਂ ਦੇ ਵਧਦੇ ਖ਼ਤਰੇ ਵੱਲ ਇਸ਼ਾਰਾ ਕਰਦੀ ਹੈ। ਸਥਾਨਕ ਪ੍ਰਸ਼ਾਸਨ ਤੋਂ ਮੰਗ ਹੈ ਕਿ ਆਵਾਰਾ ਕੁੱਤਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਸਖ਼ਤ ਕਦਮ ਚੁੱਕੇ ਜਾਣ, ਤਾਂ ਜੋ ਭਵਿੱਖ ਵਿੱਚ ਅਜਿਹੀਆਂ ਦਰਦਨਾਕ ਘਟਨਾਵਾਂ ਨੂੰ ਰੋਕਿਆ ਜਾ ਸਕੇ।

Punjab News: ਪੰਜਾਬ ਦੇ ਪਟਿਆਲਾ ਜ਼ਿਲ੍ਹੇ ਵਿੱਚ ਆਵਾਰਾ ਕੁੱਤਿਆਂ ਕਾਰਨ ਪੈਦਾ ਹੋਈ ਦਹਿਸ਼ਤ ਦਾ ਇੱਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਨਾਭਾ ਦੇ ਪਿੰਡ ਢੀਂਗੀ ਵਿੱਚ ਐਤਵਾਰ ਦੇਰ ਸ਼ਾਮ 10 ਤੋਂ ਵੱਧ ਆਵਾਰਾ ਕੁੱਤਿਆਂ ਨੇ 9 ਸਾਲਾ ਸ਼ਿਵਮ 'ਤੇ ਜਾਨਲੇਵਾ ਹਮਲਾ ਕਰ ਦਿੱਤਾ। ਕੁੱਤਿਆਂ ਨੇ ਬੱਚੇ ਨੂੰ ਇੰਨੀ ਬੁਰੀ ਤਰ੍ਹਾਂ ਵੱਢਿਆ ਕਿ ਉਹ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਮਰ ਗਿਆ।

ਸ਼ਿਵਮ ਦੇ ਪਰਿਵਾਰਕ ਮੈਂਬਰ ਖੇਤਾਂ ਵਿੱਚ ਮਜ਼ਦੂਰੀ ਕਰਦੇ ਹਨ। ਐਤਵਾਰ ਸ਼ਾਮ ਨੂੰ ਅਚਾਨਕ ਅਵਾਰਾ ਕੁੱਤਿਆਂ ਦੇ ਝੁੰਡ ਨੇ ਬੱਚੇ ਸ਼ਿਵਮ ਨੂੰ ਘੇਰ ਲਿਆ ਤੇ ਉਸ 'ਤੇ ਹਮਲਾ ਕਰ ਦਿੱਤਾ। ਜਦੋਂ ਤੱਕ ਆਸ-ਪਾਸ ਦੇ ਲੋਕ ਬੱਚੇ ਦੀ ਮਦਦ ਲਈ ਪਹੁੰਚੇ, ਕੁੱਤਿਆਂ ਨੇ ਉਸਨੂੰ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ ਸੀ। ਜਿਵੇਂ ਹੀ ਪਰਿਵਾਰ ਨੂੰ ਘਟਨਾ ਦੀ ਜਾਣਕਾਰੀ ਮਿਲੀ, ਉਹ ਤੁਰੰਤ ਬੱਚੇ ਨੂੰ ਨਜ਼ਦੀਕੀ ਹਸਪਤਾਲ ਲੈ ਗਏ, ਪਰ ਉਦੋਂ ਤੱਕ ਬਹੁਤ ਦੇਰ ਹੋ ਚੁੱਕੀ ਸੀ। ਹਸਪਤਾਲ ਵਿੱਚ ਡਾਕਟਰਾਂ ਨੇ ਬੱਚੇ ਨੂੰ ਮ੍ਰਿਤਕ ਐਲਾਨ ਦਿੱਤਾ।

ਇਹ ਘਟਨਾ ਅਵਾਰਾ ਕੁੱਤਿਆਂ ਦੇ ਵਧਦੇ ਖ਼ਤਰੇ ਵੱਲ ਇਸ਼ਾਰਾ ਕਰਦੀ ਹੈ। ਸਥਾਨਕ ਪ੍ਰਸ਼ਾਸਨ ਤੋਂ ਮੰਗ ਹੈ ਕਿ ਆਵਾਰਾ ਕੁੱਤਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਸਖ਼ਤ ਕਦਮ ਚੁੱਕੇ ਜਾਣ, ਤਾਂ ਜੋ ਭਵਿੱਖ ਵਿੱਚ ਅਜਿਹੀਆਂ ਦਰਦਨਾਕ ਘਟਨਾਵਾਂ ਨੂੰ ਰੋਕਿਆ ਜਾ ਸਕੇ।

ਲੁਧਿਆਣਾ ਵਿੱਚ ਕੀ ਕੁੱਤਿਆਂ ਦਾ ਕਹਿਰ 

ਲੁਧਿਆਣਾ ਜ਼ਿਲ੍ਹੇ ਦੇ ਮੁੱਲਾਂਪੁਰ ਦਾਖਾ ਵਿੱਚ ਪੈਂਦੇ ਪਿੰਡ ਹਸਨਪੁਰ ਦੇ ਵਿੱਚ ਅਵਾਰਾ ਕੁੱਤੇ ਆਦਮ ਖੋਰ ਬਣ ਚੁੱਕੇ ਹਨ, ਜਿਨ੍ਹਾਂ ਵੱਲੋਂ ਇੱਕ ਹਫਤੇ ਦੇ ਵਿੱਚ 2 ਬੱਚਿਆਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਹੈ। ਬੀਤੇ 11 ਸਾਲ ਦੇ ਬੱਚੇ ਉੱਤੇ ਕੁੱਤਿਆਂ ਦੇ ਝੁੰਡ ਨੇ ਹਮਲਾ ਕਰਕੇ ਉਸ ਨੂੰ ਇੰਨੀ ਬੁਰ੍ਹੀ ਤਰ੍ਹਾਂ ਨੋਚਿਆ ਤੇ ਬੱਚੇ ਦੀ ਮੌਤ ਗਈ ਜਿਸ ਤੋਂ ਬਾਅਦ ਪਿੰਡ ਦੇ ਲੋਕਾਂ ਦੇ ਵਿੱਚ ਗੁੱਸਾ ਹੈ ਕਿ ਪ੍ਰਸ਼ਾਸਨ ਕੋਈ ਕਾਰਵਾਈ ਨਹੀਂ ਕਰ ਰਿਹਾ ਹੈ

ਹੁਸ਼ਿਆਰਪੁਰ ਵਿੱਚ ਵੀ ਕੁੱਤਿਆਂ ਦਾ ਹਮਲਾ

ਮੁਹੱਲਾ ਸੁਭਾਸ਼ ਨਗਰ ’ਚ ਆਵਾਰਾ ਕੁੱਤਿਆਂ ਦੇ ਝੁੰਡ ਨੇ ਇੱਕ 6 ਸਾਲਾ ਬੱਚੇ ’ਤੇ ਅਚਾਨਕ ਹਮਲਾ ਕਰ ਦਿੱਤਾ ਤੇ ਉਸ ਨੂੰ ਕਈ ਥਾਈਂ ਵੱਢ ਕੇ ਜ਼ਖਮੀ ਕਰ ਦਿੱਤਾ। ਜ਼ਖਮੀ ਬੱਚਾ ਏਕਮ ਆਪਣੇ ਘਰ ਦੇ ਬਾਹਰ ਖੇਡ ਰਿਹਾ ਸੀ ਕਿ ਅਚਾਨਕ ਕੁੱਤਿਆਂ ਨੇ ਉਸ ’ਤੇ ਹਮਲਾ ਕਰ ਦਿੱਤਾ। ਮੌਕੇ ’ਤੇ ਮੌਜੂਦ ਉਸ ਦੀ ਭੈਣ ਨੇ ਕਿਸੇ ਤਰ੍ਹਾਂ ਉਸ ਨੂੰ ਕੁੱਤਿਆਂ ਤੋਂ ਬਚਾਇਆ ਪਰ ਫਿਰ ਵੀ ਕੁੱਤਿਆਂ ਨੇ ਉਸ ਨੂੰ ਜ਼ਖਮੀ ਕਰ ਦਿੱਤਾ ਸੀ। ਰੌਲਾ ਸੁਣ ਕੇ ਲੋਕ ਇਕੱਠੇ ਹੋ ਗਏ ਤੇ ਕੁੱਤਿਆਂ ਨੂੰ ਭਜਾ ਦਿੱਤਾ। ਉਨ੍ਹਾਂ ਨੇ ਬੱਚੇ ਨੂੰ ਸਿਵਲ ਹਸਪਤਾਲ ਪਹੁੰਚਾਇਆ ਤੇ ਉਸ ਦਾ ਇਲਾਜ ਕਰਵਾਇਆ

ਟਾਪ ਹੈਡਲਾਈਨ

ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
Patiala News : ਪ੍ਰੇਮ ਜਾਲ ’ਚ ਫਸਾਉਂਦੀਆਂ, ਕੱਪੜੇ ਉਤਰਵਾਉਂਦੀਆਂ ਤੇ ਫਿਰ ਵੀਡੀਓ ਬਣਾ ਕੇ ਕਰਦੀਆਂ ਬਲੈਕਮੇਲ!
Patiala News : ਪ੍ਰੇਮ ਜਾਲ ’ਚ ਫਸਾਉਂਦੀਆਂ, ਕੱਪੜੇ ਉਤਰਵਾਉਂਦੀਆਂ ਤੇ ਫਿਰ ਵੀਡੀਓ ਬਣਾ ਕੇ ਕਰਦੀਆਂ ਬਲੈਕਮੇਲ!
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਪਿਟਬੁੱਲ ਕੁੱਤੇ ਨੇ ਪਤੀ-ਪਤਨੀ 'ਤੇ ਕੀਤਾ ਹਮਲਾ, ਔਰਤ ਦੀ ਬਾਂਹ, ਪੱਟ ਤੇ ਕਮਰ ’ਤੇ ਵੱਢਿਆ; ਮਸਾਂ ਬਚਾਈ ਜਾਨ
ਪਿਟਬੁੱਲ ਕੁੱਤੇ ਨੇ ਪਤੀ-ਪਤਨੀ 'ਤੇ ਕੀਤਾ ਹਮਲਾ, ਔਰਤ ਦੀ ਬਾਂਹ, ਪੱਟ ਤੇ ਕਮਰ ’ਤੇ ਵੱਢਿਆ; ਮਸਾਂ ਬਚਾਈ ਜਾਨ

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gangster Shot Dead In Court: ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
Embed widget