ਪੜਚੋਲ ਕਰੋ

Farmer Protest: ਸ਼ੰਭੂ ਬਾਰਡਰ 'ਤੇ ਕਿਸਾਨਾਂ ਦੇ ਧਰਨੇ 'ਚ ਲੱਗੀ ਅੱਗ, ਟਰੈਕਟਰ-ਟਰਾਲੀ ਸਮੇਤ 4 ਟੈਂਟ ਸੜੇ

ਪੰਜਾਬ ਦੇ ਸ਼ੰਭੂ ਸਰਹੱਦ 'ਤੇ ਕਿਸਾਨਾਂ ਦੇ ਟੈਂਟਾਂ ਨੂੰ ਅਚਾਨਕ ਅੱਗ ਲੱਗ ਗਈ ਇਸ ਦੀ ਸੂਚਨਾ ਮਿਲਦੇ ਹੀ ਕਿਸਾਨਾਂ ਵਿੱਚ ਸਹਿਮ ਦਾ ਮਾਹੌਲ ਬਣ ਗਿਆ। ਉਨ੍ਹਾਂ ਨੇ ਖ਼ੁਦ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਪਰ ਅੱਗ ਇੰਨੀ ਭਿਆਨਕ ਸੀ ਕਿ ਇੱਕ ਟਰੈਕਟਰ-ਟਰਾਲੀ ਅਤੇ 4 ਟੈਂਟ ਸੜ ਕੇ ਸੁਆਹ ਹੋ ਗਏ |

Farmer Protest: ਵੀਰਵਾਰ ਨੂੰ ਹਰਿਆਣਾ-ਪੰਜਾਬ ਦੇ ਸ਼ੰਭੂ ਸਰਹੱਦ 'ਤੇ ਕਿਸਾਨਾਂ ਦੇ ਟੈਂਟਾਂ ਨੂੰ ਅਚਾਨਕ ਅੱਗ ਲੱਗ ਗਈ ਇਸ ਦੀ ਸੂਚਨਾ ਮਿਲਦੇ ਹੀ ਕਿਸਾਨਾਂ ਵਿੱਚ ਸਹਿਮ ਦਾ ਮਾਹੌਲ ਬਣ ਗਿਆ। ਉਨ੍ਹਾਂ ਨੇ ਖ਼ੁਦ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਪਰ ਅੱਗ ਇੰਨੀ ਭਿਆਨਕ ਸੀ ਕਿ ਇੱਕ ਟਰੈਕਟਰ-ਟਰਾਲੀ ਅਤੇ 4 ਟੈਂਟ ਸੜ ਕੇ ਸੁਆਹ ਹੋ ਗਏ |

ਦੂਜੇ ਪਾਸੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਹੈ ਕਿ ਹੁਸ਼ਿਆਰਪੁਰ ਦੇ ਕਾਦੀਆਂ ਦੇ ਗਰੁੱਪ ਦੀ ਟਰੈਕਟਰ-ਟਰਾਲੀ ਨੂੰ ਅੱਗ ਲੱਗ ਗਈ। ਉਨ੍ਹਾਂ ਅਫਵਾਹਾਂ ਨਾ ਫੈਲਾਉਣ ਦੀ ਅਪੀਲ ਕੀਤੀ। ਅੱਗ ਲੱਗਣ ਕਾਰਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ ਪਰ ਇਸ ਦੇ ਕਾਰਨਾਂ ਦੀ ਜਾਂਚ ਕੀਤੀ ਜਾਵੇਗੀ। ਕਿਹਾ ਜਾ ਰਿਹਾ ਹੈ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੈ। ਇਸ ਵਿੱਚ ਟਰੈਕਟਰ-ਟਰਾਲੀ ਸਮੇਤ 4 ਟੈਂਟ ਸੜ ਗਏ।

ਸ਼ੰਭੂ ਬਾਰਡਰ 'ਤੇ ਅੱਗ ਲੱਗਦੇ ਹੀ ਕਿਸਾਨ ਇਕਜੁੱਟ ਹੋ ਗਏ। ਇੱਕ ਕਿਸਾਨ ਪਾਈਪ ਨਾਲ ਅੱਗ ਬੁਝਾਉਂਦਾ ਦੇਖਿਆ ਗਿਆ ਜਦਕਿ ਕਈ ਲੋਕ ਬਾਲਟੀਆਂ ਨਾਲ ਪਾਣੀ ਪਾਉਂਦੇ ਦੇਖੇ ਗਏ। ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਕਾਫੀ ਦੇਰ ਬਾਅਦ ਮੌਕੇ 'ਤੇ ਪਹੁੰਚੀਆਂ। ਇਸ ਤੋਂ ਬਾਅਦ ਕਿਸਾਨਾਂ ਨੇ ਗੁੱਸਾ ਜ਼ਾਹਰ ਕੀਤਾ।

ਜ਼ਿਕਰ ਕਰ ਦਈਏ ਕਿ 13 ਫਰਵਰੀ ਤੋਂ ਸ਼ੁਰੂ ਹੋਏ ਕਿਸਾਨ ਅੰਦੋਲਨ ਨੂੰ 58 ਦਿਨ ਬੀਤ ਚੁੱਕੇ ਹਨ। 13, 14 ਅਤੇ 21 ਫਰਵਰੀ ਨੂੰ ਦਿੱਲੀ ਮਾਰਚ ਦੌਰਾਨ ਝੜਪਾਂ ਹੋਈਆਂ, ਜਿਸ ਵਿੱਚ ਕਈ ਪੁਲਿਸ ਮੁਲਾਜ਼ਮਾਂ ਸਮੇਤ ਸੈਂਕੜੇ ਕਿਸਾਨ ਜ਼ਖ਼ਮੀ ਹੋ ਗਏ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

TRAI New OTP Rule: 11 ਦਸੰਬਰ ਤੋਂ ਬਦਲਣਗੇ ਮੈਸੇਜਿੰਗ ਨਿਯਮ, Jio, Airtel, Vi ਅਤੇ BSNL ਯੂਜ਼ਰਸ ਜ਼ਰੂਰ ਜਾਣ ਲੈਣ
TRAI New OTP Rule: 11 ਦਸੰਬਰ ਤੋਂ ਬਦਲਣਗੇ ਮੈਸੇਜਿੰਗ ਨਿਯਮ, Jio, Airtel, Vi ਅਤੇ BSNL ਯੂਜ਼ਰਸ ਜ਼ਰੂਰ ਜਾਣ ਲੈਣ
Punjab News: ਸ੍ਰੀ ਅਕਾਲ ਤਖ਼ਤ ਸਾਹਿਬ ਵੱਲ ਸਭ ਦੀਆਂ ਨਜ਼ਰਾਂ, ਕੱਲ੍ਹ ਆਏਗਾ ਵੱਡਾ ਫੈਸਲਾ, ਬੀਜੇਪੀ ਲੀਡਰ ਸਿਰਸਾ ਵੀ ਕੀਤਾ ਤਲਬ
ਸ੍ਰੀ ਅਕਾਲ ਤਖ਼ਤ ਸਾਹਿਬ ਵੱਲ ਸਭ ਦੀਆਂ ਨਜ਼ਰਾਂ, ਕੱਲ੍ਹ ਆਏਗਾ ਵੱਡਾ ਫੈਸਲਾ, ਬੀਜੇਪੀ ਲੀਡਰ ਸਿਰਸਾ ਵੀ ਕੀਤਾ ਤਲਬ
ਦਿੱਲੀ ‘ਚ ਕਿਸੇ ਵੀ ਪਾਰਟੀ ਨਾਲ ਗਠਜੋੜ ਨਹੀਂ ਕਰੇਗੀ AAP, 70 ਸੀਟਾਂ 'ਤੇ ਚੋਣ ਲੜਨ ਦੀ ਖਿੱਚੀ ਤਿਆਰੀ..., ਜਾਣੋ ਹੁਣ ਤੱਕ ਕੀ ਬਣ ਰਹੇ ਨੇ ਸਮੀਕਰਨ ?
ਦਿੱਲੀ ‘ਚ ਕਿਸੇ ਵੀ ਪਾਰਟੀ ਨਾਲ ਗਠਜੋੜ ਨਹੀਂ ਕਰੇਗੀ AAP, 70 ਸੀਟਾਂ 'ਤੇ ਚੋਣ ਲੜਨ ਦੀ ਖਿੱਚੀ ਤਿਆਰੀ..., ਜਾਣੋ ਹੁਣ ਤੱਕ ਕੀ ਬਣ ਰਹੇ ਨੇ ਸਮੀਕਰਨ ?
Shocking: ਮਸ਼ਹੂਰ ਮਾਡਲ ਨੇ ਪਤੀ ਨੂੰ 5 ਗੋ*ਲੀਆਂ ਮਾਰ ਉਤਾਰਿਆ ਮੌ*ਤ ਦੇ ਘਾਟ, ਫਿਰ ਖੁਦ ਦੀ ਲਈ ਜਾ*ਨ
Shocking: ਮਸ਼ਹੂਰ ਮਾਡਲ ਨੇ ਪਤੀ ਨੂੰ 5 ਗੋ*ਲੀਆਂ ਮਾਰ ਉਤਾਰਿਆ ਮੌ*ਤ ਦੇ ਘਾਟ, ਫਿਰ ਖੁਦ ਦੀ ਲਈ ਜਾ*ਨ
Advertisement
ABP Premium

ਵੀਡੀਓਜ਼

Photography ਦੇ ਸ਼ੌਂਕ ਨੇ ਜਿੰਦਗੀ ਬਦਲੀ, ਹਰ ਤਸਵੀਰ 'ਚ ਹੈ Motivationਸਾਬਕਾ IAS ਤੇ ਮੋਟਿਵੇਸ਼ਨਲ ਸਪੀਕਰ ਵਿਵੇਕ ਅਤਰੇ ਨੇ ਦਿੱਤੇ ਨੌਜਵਾਨਾਂ ਲਈ Tipsਇੰਗਲੈਂਡ ਦੀ ਫੌਜ 'ਚ ਭਰਤੀ ਹੋਇਆ ਪੰਜਾਬੀ, ਮਾਂ ਨੇ ਆਂਗਨਵਾੜੀ 'ਚ ਕੰਮ ਕਰ ਪਾਲਿਆ ਪੁੱਤਢਾਬੇ 'ਤੇ ਰੋਟੀ ਖਾਂਦੇ-ਖਾਂਦੇ, ਦੋ ਧਿਰਾਂ 'ਚ ਹੋ ਗਈ ਲੜਾਈ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
TRAI New OTP Rule: 11 ਦਸੰਬਰ ਤੋਂ ਬਦਲਣਗੇ ਮੈਸੇਜਿੰਗ ਨਿਯਮ, Jio, Airtel, Vi ਅਤੇ BSNL ਯੂਜ਼ਰਸ ਜ਼ਰੂਰ ਜਾਣ ਲੈਣ
TRAI New OTP Rule: 11 ਦਸੰਬਰ ਤੋਂ ਬਦਲਣਗੇ ਮੈਸੇਜਿੰਗ ਨਿਯਮ, Jio, Airtel, Vi ਅਤੇ BSNL ਯੂਜ਼ਰਸ ਜ਼ਰੂਰ ਜਾਣ ਲੈਣ
Punjab News: ਸ੍ਰੀ ਅਕਾਲ ਤਖ਼ਤ ਸਾਹਿਬ ਵੱਲ ਸਭ ਦੀਆਂ ਨਜ਼ਰਾਂ, ਕੱਲ੍ਹ ਆਏਗਾ ਵੱਡਾ ਫੈਸਲਾ, ਬੀਜੇਪੀ ਲੀਡਰ ਸਿਰਸਾ ਵੀ ਕੀਤਾ ਤਲਬ
ਸ੍ਰੀ ਅਕਾਲ ਤਖ਼ਤ ਸਾਹਿਬ ਵੱਲ ਸਭ ਦੀਆਂ ਨਜ਼ਰਾਂ, ਕੱਲ੍ਹ ਆਏਗਾ ਵੱਡਾ ਫੈਸਲਾ, ਬੀਜੇਪੀ ਲੀਡਰ ਸਿਰਸਾ ਵੀ ਕੀਤਾ ਤਲਬ
ਦਿੱਲੀ ‘ਚ ਕਿਸੇ ਵੀ ਪਾਰਟੀ ਨਾਲ ਗਠਜੋੜ ਨਹੀਂ ਕਰੇਗੀ AAP, 70 ਸੀਟਾਂ 'ਤੇ ਚੋਣ ਲੜਨ ਦੀ ਖਿੱਚੀ ਤਿਆਰੀ..., ਜਾਣੋ ਹੁਣ ਤੱਕ ਕੀ ਬਣ ਰਹੇ ਨੇ ਸਮੀਕਰਨ ?
ਦਿੱਲੀ ‘ਚ ਕਿਸੇ ਵੀ ਪਾਰਟੀ ਨਾਲ ਗਠਜੋੜ ਨਹੀਂ ਕਰੇਗੀ AAP, 70 ਸੀਟਾਂ 'ਤੇ ਚੋਣ ਲੜਨ ਦੀ ਖਿੱਚੀ ਤਿਆਰੀ..., ਜਾਣੋ ਹੁਣ ਤੱਕ ਕੀ ਬਣ ਰਹੇ ਨੇ ਸਮੀਕਰਨ ?
Shocking: ਮਸ਼ਹੂਰ ਮਾਡਲ ਨੇ ਪਤੀ ਨੂੰ 5 ਗੋ*ਲੀਆਂ ਮਾਰ ਉਤਾਰਿਆ ਮੌ*ਤ ਦੇ ਘਾਟ, ਫਿਰ ਖੁਦ ਦੀ ਲਈ ਜਾ*ਨ
Shocking: ਮਸ਼ਹੂਰ ਮਾਡਲ ਨੇ ਪਤੀ ਨੂੰ 5 ਗੋ*ਲੀਆਂ ਮਾਰ ਉਤਾਰਿਆ ਮੌ*ਤ ਦੇ ਘਾਟ, ਫਿਰ ਖੁਦ ਦੀ ਲਈ ਜਾ*ਨ
'AAP' ਵਿਧਾਇਕ ਨੂੰ ਸੁਣਾਈ ਗਈ 2 ਸਾਲ ਦੀ ਸਜ਼ਾ, ਇਸ ਮਾਮਲੇ 'ਚ ਅਦਾਲਤ ਨੇ ਸੁਣਾਇਆ ਫੈਸਲਾ
'AAP' ਵਿਧਾਇਕ ਨੂੰ ਸੁਣਾਈ ਗਈ 2 ਸਾਲ ਦੀ ਸਜ਼ਾ, ਇਸ ਮਾਮਲੇ 'ਚ ਅਦਾਲਤ ਨੇ ਸੁਣਾਇਆ ਫੈਸਲਾ
Gautam Gambhir: ਗੌਤਮ ਗੰਭੀਰ ਨੇ ਅਚਾਨਕ ਕਿਉਂ ਛੱਡੀ ਟੀਮ ਇੰਡੀਆ ਦੀ ਕੋਚਿੰਗ, ਜਾਣੋ ਕੌਣ ਬਣਿਆ ਨਵਾਂ ਮੁੱਖ ਕੋਚ ?
ਗੌਤਮ ਗੰਭੀਰ ਨੇ ਅਚਾਨਕ ਕਿਉਂ ਛੱਡੀ ਟੀਮ ਇੰਡੀਆ ਦੀ ਕੋਚਿੰਗ, ਜਾਣੋ ਕੌਣ ਬਣਿਆ ਨਵਾਂ ਮੁੱਖ ਕੋਚ ?
Punjab Weather: ਪੰਜਾਬ 'ਚ ਨਜ਼ਰ ਆਏਗਾ ਚੱਕਰਵਾਤੀ ਤੂਫਾਨ ਦਾ ਅਸਰ! ਮੀਂਹ ਤੋਂ ਬਾਅਦ ਠੁਰ੍ਹ-ਠੁਰ੍ਹ ਕੰਬਣਗੇ ਲੋਕ, ਜਾਣੋ ਤਾਜ਼ਾ ਅਪਡੇਟ
ਪੰਜਾਬ 'ਚ ਨਜ਼ਰ ਆਏਗਾ ਚੱਕਰਵਾਤੀ ਤੂਫਾਨ ਦਾ ਅਸਰ! ਮੀਂਹ ਤੋਂ ਬਾਅਦ ਠੁਰ੍ਹ-ਠੁਰ੍ਹ ਕੰਬਣਗੇ ਲੋਕ, ਜਾਣੋ ਤਾਜ਼ਾ ਅਪਡੇਟ
LPG Costly: ਮਹਿੰਗਾਈ ਦਾ ਝਟਕਾ, ਗੈਸ ਸਿਲੰਡਰ ਦੀਆਂ ਵਧੀਆਂ ਕੀਮਤਾਂ, ਤੁਹਾਡੇ ਸ਼ਹਿਰ 'ਚ ਕਿੰਨਾ ਮਹਿੰਗਾ LPG, ਜਾਣੋ ਰੇਟ
ਮਹਿੰਗਾਈ ਦਾ ਝਟਕਾ, ਗੈਸ ਸਿਲੰਡਰ ਦੀਆਂ ਵਧੀਆਂ ਕੀਮਤਾਂ, ਤੁਹਾਡੇ ਸ਼ਹਿਰ 'ਚ ਕਿੰਨਾ ਮਹਿੰਗਾ LPG, ਜਾਣੋ ਰੇਟ
Embed widget