ਪੜਚੋਲ ਕਰੋ

Punjab News: ਪ੍ਰਦੂਸ਼ਨ ਕੰਟਰੋਲ ਬੋਰਡ ਦੇ ਮੁੱਖ ਦਫ਼ਤਰ ਵਿਖੇ ਉੱਦਮੀਆਂ ਨੂੰ 24 ਘੰਟੇ ਸਹੂਲਤ ਦੇਣ ਲਈ ਹੈਲਪਡੈਸਕ ਸਥਾਪਤ : ਮੀਤ ਹੇਅਰ

Punjab News: ਮੁੱਖ ਮੰਤਰੀ ਪੰਜਾਬ ਨੇ ਸੂਬੇ ਵਿੱਚ ਉਦਯੋਗ ਨੂੰ ਪ੍ਰਫੁੱਲਤ ਕਰਨ ਲਈ ਆਮ ਲੋਕਾਂ ਤੋਂ ਸੁਝਾਅ ਮੰਗੇ ਸਨ ਅਤੇ ਪ੍ਰਾਪਤ ਹੋਏ ਸੁਝਾਵਾਂ ’ਤੇ ਵਿਚਾਰ ਕਰਦਿਆਂ ਬੋਰਡ ਵੱਲੋਂ ਵਾਤਾਵਰਨ ਭਵਨ, ਨਾਭਾ ਰੋਡ, ਪਟਿਆਲਾ ਵਿਖੇ ਇੱਕ ਹੈਲਪਡੈਸਕ ਸਥਾਪਤ ਕੀਤਾ ਗਿਆ ਹੈ

Punjab News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਉਦਯੋਗਾਂ ਲਈ ਸੁਖਾਵਾਂ ਮਾਹੌਲ ਬਣਾਉਣ ਦੇ ਮੱਦੇਨਜ਼ਰ ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ ਨੇ ਮੁੱਖ ਦਫ਼ਤਰ ਵਿਖੇ ਇੱਕ ਹੈਲਪ ਡੈਸਕ ਸਥਾਪਤ ਕੀਤਾ ਹੈ, ਜੋ ਉੱਦਮੀਆਂ ਦੀ ਸਹੂਲਤ ਲਈ 24 ਘੰਟੇ ਕੰਮ ਕਰੇਗਾ।

 ਇਸ ਸਬੰਧੀ ਜਾਣਕਾਰੀ ਦਿੰਦਿਆਂ ਵਾਤਾਵਰਨ ਅਤੇ ਵਿਗਿਆਨ ਤਕਨਾਲੋਜੀ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਇਹ ਹੈਲਪਡੈਸਕ ਉਦਯੋਗਾਂ ਨੂੰ ਪ੍ਰਦੂਸ਼ਨ ’ਤੇ ਕਾਬੂ ਪਾਉਣ ਅਤੇ ਰੈਗੂਲੇਟਰੀ ਪ੍ਰਵਾਨਗੀਆਂ ਪ੍ਰਤੀ ਬਣਦੀਆਂ ਜ਼ਿੰਮੇਵਾਰੀਆਂ ਬਾਰੇ ਸੇਧ ਦੇਵੇਗਾ। ਉਨ੍ਹਾਂ ਕਿਹਾ ਕਿ ਮੁੱਖ ਦਫ਼ਤਰ, ਪਟਿਆਲਾ ਵਿਖੇ ਹੈਲਪਡੈਸਕ ’ਤੇ  ਸਹਾਇਕ ਵਾਤਾਵਰਣ ਇੰਜੀਨੀਅਰ (ਏਈਈ)  ਰੈਂਕ ਦੇ ਘੱਟੋ -ਘੱਟ ਦੋ ਅਧਿਕਾਰੀ ਉਪਲੱਬਧ ਰਹਿਣਗੇ। ਬੋਰਡ ਨੇ ਉੱਦਮੀਆਂ ਦੀ ਸਹੂਲਤ ਲਈ ਹੈਲਪਲਾਈਨ ਨੰਬਰ 99144-98899 ਵੀ ਸ਼ੁਰੂ ਕੀਤਾ ਹੈ।

ਮੀਤ ਹੇਅਰ ਨੇ ਅੱਗੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਨੇ ਸੂਬੇ ਵਿੱਚ ਉਦਯੋਗ ਨੂੰ ਪ੍ਰਫੁੱਲਤ ਕਰਨ ਲਈ ਆਮ ਲੋਕਾਂ ਤੋਂ ਸੁਝਾਅ ਮੰਗੇ ਸਨ ਅਤੇ ਪ੍ਰਾਪਤ ਹੋਏ ਸੁਝਾਵਾਂ ’ਤੇ ਵਿਚਾਰ ਕਰਦਿਆਂ ਬੋਰਡ ਵੱਲੋਂ ਵਾਤਾਵਰਨ ਭਵਨ, ਨਾਭਾ ਰੋਡ, ਪਟਿਆਲਾ ਵਿਖੇ ਇੱਕ ਹੈਲਪਡੈਸਕ ਸਥਾਪਤ ਕੀਤਾ ਗਿਆ ਹੈ , ਜੋ ਸੂਬੇ ਦੇ ਉੱਦਮੀਆਂ ਨੂੰ ਪ੍ਰਦੂਸ਼ਨ ’ਤੇ ਕਾਬੂ ਪਾਉਣ ਅਤੇ ਰੈਗੂਲੇਟਰੀ ਕਲੀਅਰੈਂਸਾਂ ਪ੍ਰਤੀ ਬਣਦੀਆਂ ਉਨ੍ਹਾਂ ਦੀਆਂ ਜ਼ਿੰਮੇਵਾਰੀਆਂ  ਤੋਂ ਜਾਣੂ ਕਰਵਾਉਣ ਲਈ 24 ਘੰਟੇ ਕੰਮ ਕਰੇਗਾ। 

ਵਾਤਾਵਰਨ ਮੰਤਰੀ ਨੇ ਕਿਹਾ ਕਿ ਹਾਲ ਹੀ ਵਿੱਚ ਸੂਬਾ ਸਰਕਾਰ ਨੇ ਸਨਅੱਤਕਾਰਾਂ ਨਾਲ ਸਿੱਧੀ ਗੱਲਬਾਤ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ‘ਸਰਕਾਰ ਸਨਅੱਤਕਾਰ ਮਿਲਣੀ’ ਕਰਵਾਈ ਹੈ ਤਾਂ ਜੋ ਉਨ੍ਹਾਂ ਦੀਆਂ ਲੋੜਾਂ ਨੂੰ ਸਮਝ ਕੇ ,ਉਸ ਅਨੁਸਾਰ ਕੰਮ ਕੀਤਾ ਜਾ ਸਕੇ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਵੱਖ-ਵੱਖ ਚਾਰ ਸ਼ਹਿਰਾਂ ਵਿੱਚ ਉਦਯੋਗਪਤੀਆਂ ਨਾਲ ਗੱਲਬਾਤ ਕੀਤੀ 

ਇਹ ਵੀ ਪੜ੍ਹੋ: IND vs SL: ਭਾਰਤੀ ਟੀਮ ਦੀ ਜਿੱਤ 'ਤੇ ਮੁੱਖ ਮੰਤਰੀ ਮਾਨ ਨੇ ਦਿੱਤੀ ਵਧਾਈ, ਕਿਹਾ-ਬਾਕਮਾਲ...ਚੱਕਦੇ ਇੰਡੀਆ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab Congress Crisis: ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
Weather Update: ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
Police Transfer News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
Weather Update: ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
Police Transfer News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
Embed widget