ਪੜਚੋਲ ਕਰੋ

Patiala News: ਪਟਿਆਲਾ 'ਚ ਦਰਦਨਾਕ ਹਾਦਸਾ, ਸੁੱਤੇ ਪਏ ਘਰ ਦੀ ਛੱਤ ਡਿੱਗੀ, ਦੋ ਸਕੇ ਭਰਾਵਾਂ ਦੀ ਮੌਤ

ਪਟਿਆਲਾ ਸ਼ਹਿਰ ਵਿੱਚ ਰਾਘੋ ਮਾਜਰਾ ’ਚ ਮਕਾਨ ਦੀ ਛੱਤ ਡਿੱਗਣ ਕਰਨ ਦੋ ਸਕੇ ਭਰਾਵਾਂ ਦੀ ਮੌਤ ਹੋ ਗਈ। ਇਹ ਪਰਵਾਸੀ ਮਜ਼ਦੂਰ ਯੂਪੀ ਦੇ ਰਹਿਣ ਵਾਲੇ ਸਨ, ਜਿਨ੍ਹਾਂ ਦੀ ਪਛਾਣ 35 ਸਾਲਾ ਮੁੰਨਾ ਲਾਲ ਤੇ 45 ਸਾਲਾ ਰਮਾ ਸ਼ੰਕਰ ਵਜੋਂ ਹੋਈ। 

Patiala News: ਪਟਿਆਲਾ ਸ਼ਹਿਰ ਵਿੱਚ ਰਾਘੋ ਮਾਜਰਾ ’ਚ ਮਕਾਨ ਦੀ ਛੱਤ ਡਿੱਗਣ ਕਰਨ ਦੋ ਸਕੇ ਭਰਾਵਾਂ ਦੀ ਮੌਤ ਹੋ ਗਈ। ਇਹ ਪਰਵਾਸੀ ਮਜ਼ਦੂਰ ਯੂਪੀ ਦੇ ਰਹਿਣ ਵਾਲੇ ਸਨ, ਜਿਨ੍ਹਾਂ ਦੀ ਪਛਾਣ 35 ਸਾਲਾ ਮੁੰਨਾ ਲਾਲ ਤੇ 45 ਸਾਲਾ ਰਮਾ ਸ਼ੰਕਰ ਵਜੋਂ ਹੋਈ। 

ਇਨ੍ਹਾਂ ਦੇ ਹੀ ਇਕ ਹੋਰ ਭਰਾ ਚਿਰੰਜੀ ਲਾਲ ਸਮੇਤ ਗੰਗਾ ਰਾਮ ਤੇ ਸੰਤੋਸ਼ ਵੀ ਜ਼ਖ਼ਮੀ ਹੋ ਗਏ। ਇਹ ਪੰਜੇ ਇਥੇ ਕਿਰਾਏ ਦੇ ਮਕਾਨ ਵਿੱਚ ਰਹਿੰਦੇ ਸਨ। ਇਸ ਦੀ ਰਾਤ ਨੂੰ ਛੱਤ ਡਿੱਗ ਗਈ। ਛੱਤ ਗ਼ਾਡਰ ਬਾਲੇ ਵਾਲੀ ਸੀ। ਘਟਨਾ ਦਾ ਪਤਾ ਲੱਗਣ ’ਤੇ ਹੋਰਨਾਂ ਸਮੇਤ ਥਾਣਾ ਕੋਤਵਾਲੀ ਦੇ ਮੁਖੀ ਇੰਸਪੈਕਟਰ ਸੁਖਵਿੰਦਰ ਗਿੱਲ ਤੇ ਥਾਣਾ ਸਬਜ਼ੀ ਮੰਡੀ ਦੇ ਐਸਐਚਓ ਮਨਜੀਤ ਸਿੰਘ ਵੀ ਘਟਨਾ ਸਥਾਨ ‘ਤੇ ਪੁੱਜੇ।


65 ਜਣਿਆਂ ਖ਼ਿਲਾਫ਼ ਇਰਾਦਾ ਕਤਲ ਦਾ ਕੇਸ ਦਰਜ

Patiala Crime: ਪਟਿਆਲਾ ਨੇੜਲੇ ਪਿੰਡ ਰਸੂਲਪੁਰ ਜੌੜਾ ਵਿੱਚ ਸੋਮਵਾਰ ਨੂੰ ਗੁਆਂਢੀ ਪਰਿਵਾਰਾਂ ਵਿਚਾਲੇ ਹੋਈ ਖੂਨੀ ਝੜਪ ਦੇ ਮਾਮਲੇ ਵਿੱਚ ਪਟਿਆਲਾ ਜ਼ਿਲ੍ਹੇ ਦੇ ‘ਆਪ’ ਵਿਧਾਇਕ ਦੇ ਨਜ਼ਦੀਕੀ ਰਿਸ਼ਤੇਦਾਰ ਸਣੇ 65 ਜਣਿਆਂ ਖ਼ਿਲਾਫ਼ ਇਰਾਦਾ ਕਤਲ ਦੀ ਧਾਰਾ 307 ਤਹਿਤ ਕੇਸ ਦਰਜ ਕਰਕੇ 12 ਨੂੰ ਗ੍ਰਿਫ਼ਤਾਰ ਕਰ ਲਿਆ ਹੈ। 

ਉਧਰ, ਗੋਲੀ ਲੱਗਣ ਕਾਰਨ ਜ਼ਖ਼ਮੀ ਗੁਰਸੇਵਕ ਸਿੰਘ ਅਜੇ ਵੀ ਪੀਜੀਆਈ ਹੈ, ਜਦੋਂਕਿ ਰਿਟਾਇਰਡ ਇੰਸਪੈਕਟਰ ਮਹਿਲ ਸਿੰਘ, ਅਮਰਜੀਤ ਕੌਰ, ਸਿਮਰਨਜੀਤ ਜੱਸੀ ਤੇ ਰਾਜਨ ਬਹਿਲ ਸਣੇ ਕੁਝ ਹੋਰ ਜ਼ਖ਼ਮੀ ਵੀ ਜ਼ੇਰੇ ਇਲਾਜ ਹਨ। ਇਹ ਘਟਨਾ ਮਾਲਕ ਸਿੰਘ ਵੱਲੋਂ ਆਪਣੇ ਵਿਹੜੇ ਦਾ ਗੇਟ ਵੱਡਾ ਕਰਨ ਦੇ ਮਾਮਲੇ ਨੂੰ ਲੈ ਕੇ ਵਾਪਰੀ ਸੀ। ਇਸ ਘਟਨਾ ’ਚ ਪਥਰਾਅ ਤੇ ਗੋਲੀਆਂ ਵੀ ਚੱਲੀਆਂ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ

ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Advertisement
ABP Premium

ਵੀਡੀਓਜ਼

Patiala News | 'ਪਟਿਆਲਾ ਦੀਆਂ ਸੜਕਾਂ 'ਤੇ ਗੱਡੀ ਦੀ ਖ਼ੂXXਨੀ ਖੇਡ','ਅੱਗੇ ਜੋ ਵੀ ਆਇਆ,ਚਾਲਕ ਉਸ ਨੂੰ ਹੀ ਦਰੜਦਾ ਗਿਆ'Harsimrat Badal | ਅੰਮ੍ਰਿਤਪਾਲ ਦੇ ਲਈ ਗੱਜੀ ਬੀਬੀ ਬਾਦਲ - ਕਦੇ ਨਹੀਂ ਵੇਖਿਆ ਹੋਣਾ ਇਹ ਰੂਪAmritpal Singh Oath | ਜਾਣੋ ਕਦੋਂ ਤੇ ਕਿਵੇਂ ਅੰਮ੍ਰਿਤਪਾਲ ਚੁੱਕੇਗਾ ਸਹੁੰ, ਲੋਕ ਸਭਾ ਸਪੀਕਰ ਕੋਲ ਗਈ ਅਰਜ਼ੀAsaduddin Owaisi In Parliament | 'ਓਵੈਸੀ ਦੇ ਭੜਕਾਊ ਬਿਆਨ - ਮੰਤਰੀਆਂ ਦੇ ਢਿੱਡ 'ਚ ਹੋਇਆ ਦਰਦ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ
Sidhu Moose Wala: ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Embed widget