ਪੜਚੋਲ ਕਰੋ

Patiala: ਸੜਕ ਹਾਦਸੇ ਵਿੱਚ ਵਿਅਕਤੀ ਦੀ ਮੌਤ, ਮ੍ਰਿਤਕ ਦਾ ਸਿਰ ਹੋਇਆ 'ਗ਼ਾਇਬ'

ਇਸ ਘਟਨਾ ਤੋਂ ਬਾਅਦ ਸਕਾਰਪੀਓ ਸਵਾਰ ਇਨ੍ਹਾਂ 5 ਵਿਅਕਤੀਆਂ ਨੇ ਆਪਣੀ ਗੱਡੀ ਦੀ ਨੰਬਰ ਪਲੇਟ ਤੋੜ ਕੇ ਗੱਡੀ ਨੂੰ ਅਜਿਹੀ ਥਾਂ ਲੁਕਾ ਦਿੱਤਾ ਤਾਂ ਕਿ ਉਨ੍ਹਾਂ ਦੀ ਪਛਾਣ ਨਾ ਹੋ ਸਕੇ।

Patiala News: ਸ਼ਾਹੀ ਸ਼ਹਿਰ ਕਹੇ ਜਾਣ ਵਾਲੇ ਪਟਿਆਲਾ ਵਿੱਚ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਦਰਅਸਲ ਨਵਦੀਪ ਕੁਮਾਰ ਨਾਂ ਦਾ ਨੌਜਵਾਨ ਆਪਣਾ ਕੰਮ ਖਤਮ ਕਰਕੇ ਸਾਈਕਲ ’ਤੇ ਜਾ ਰਿਹਾ ਸੀ ਕਿ ਪਿੱਛੇ ਤੋਂ ਆ ਰਹੀ ਸਕਾਰਪੀਓ ਗੱਡੀ ਨੇ ਨੌਜਵਾਨ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਸਾਈਕਲ ਸਵਾਰ ਨਵਦੀਪ ਕੁਮਾਰ ਦਾ ਸਿਰ ਧੜ ਤੋਂ ਵੱਖ ਹੋ ਗਿਆ।

ਇਹ ਵੀ ਪੜ੍ਹੋ: Pakistan: ਅਜੇ ਤਾ ਸਿਰਫ਼ ਮੈਚ ਹਾਰੇ ਹਾਂ, ਸੀਰੀਜ਼ ਅਜੇ ਬਾਕੀ ਹੈ... ਤਾਂ ਪਾਕਿਸਤਾਨ ਨਾ ਹੁੰਦਾ', ਜਦੋਂ ਸਾਬਕਾ ਫੌਜ ਮੁਖੀ ਬਾਜਵਾ ਨੇ ਇਮਰਾਨ ਖਾਨ ਨੂੰ ਕਿਹਾ

ਇੱਥੇ ਹੀ ਬੱਸ ਨਹੀਂ ਇਸ ਘਟਨਾ ਤੋਂ ਬਾਅਦ ਸਕਾਰਪੀਓ ਸਵਾਰ ਇਨ੍ਹਾਂ 5 ਵਿਅਕਤੀਆਂ ਨੇ ਆਪਣੀ ਗੱਡੀ ਦੀ ਨੰਬਰ ਪਲੇਟ ਤੋੜ ਕੇ ਗੱਡੀ ਨੂੰ ਅਜਿਹੀ ਥਾਂ ਲੁਕਾ ਦਿੱਤਾ ਤਾਂ ਕਿ ਉਨ੍ਹਾਂ ਦੀ ਪਛਾਣ ਨਾ ਹੋ ਸਕੇ। ਇਸ ਹਾਦਸੇ ਬਾਰੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਮ੍ਰਿਤਕ ਦੇ ਮੋਬਾਈਲ ਫੋਨ ਰਾਹੀਂ ਸੂਚਿਤ ਕੀਤਾ ਗਿਆ, ਜਿਸ ਤੋਂ ਬਾਅਦ ਪਰਿਵਾਰਕ ਮੈਂਬਰ ਹਾਦਸੇ ਵਾਲੀ ਥਾਂ 'ਤੇ ਪੁੱਜੇ।

ਇਹ ਵੀ ਪੜ੍ਹੋ: Congress: ਰਾਏਪੁਰ ਸੈਸ਼ਨ ਤੋਂ ਪਹਿਲਾਂ ਕਾਂਗਰਸ ਨੇ ਬਣਾਈਆਂ ਇਹ ਕਮੇਟੀਆਂ, ਜਾਣੋ ਕਿਸ ਨੂੰ ਸ਼ਾਮਲ ਕੀਤਾ ਜਾਵੇਗਾ


ਇਸ ਸਭ ਤੋਂ ਬਾਅਦ ਮ੍ਰਿਤਕ ਦੇ ਪਰਿਵਾਰਕ ਮੈਂਬਰ ਮੌਕੇ 'ਤੇ ਮੌਜੂਦ ਸੀਸੀਟੀਵੀ ਕੈਮਰਿਆਂ ਦੀ ਮਦਦ ਨਾਲ ਖੁਦ ਮਾਮਲੇ ਦੀ ਜਾਂਚ ਕਰਦੇ ਹੋਏ ਕਾਰ ਤੱਕ ਪਹੁੰਚੇ ਪਰ ਉਨ੍ਹਾਂ ਨੂੰ ਉਥੇ ਆਪਣੇ ਮ੍ਰਿਤਕ ਮੈਂਬਰ ਦਾ ਕੱਟਿਆ ਹੋਇਆ ਸਿਰ ਨਹੀਂ ਮਿਲਿਆ। ਜ਼ਿਕਰ ਕਰ ਦਈਏ ਕਿ ਮ੍ਰਿਤਕ ਪਰਿਵਾਰ ਦਾ ਇਕਲੌਤਾ ਕਮਾਉਣ ਵਾਲਾ ਮੈਂਬਰ ਸੀ।ਪਰਿਵਾਰ ਨੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਨ ਅਤੇ ਉਨ੍ਹਾਂ ਦੀ ਗ੍ਰਿਫਤਾਰੀ ਦੀ ਮੰਗ ਕੀਤੀ ਹੈ। ਮ੍ਰਿਤਕ ਵਿਆਹਾਂ ਵਿੱਚ ਕੌਫੀ ਬਣਾਉਣ ਦਾ ਕੰਮ ਕਰਦਾ ਸੀ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। ਪੁਲੀਸ ਮੁਲਜ਼ਮਾਂ ਦੀ ਭਾਲ ਕਰ ਰਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
Patiala News : ਪ੍ਰੇਮ ਜਾਲ ’ਚ ਫਸਾਉਂਦੀਆਂ, ਕੱਪੜੇ ਉਤਰਵਾਉਂਦੀਆਂ ਤੇ ਫਿਰ ਵੀਡੀਓ ਬਣਾ ਕੇ ਕਰਦੀਆਂ ਬਲੈਕਮੇਲ!
Patiala News : ਪ੍ਰੇਮ ਜਾਲ ’ਚ ਫਸਾਉਂਦੀਆਂ, ਕੱਪੜੇ ਉਤਰਵਾਉਂਦੀਆਂ ਤੇ ਫਿਰ ਵੀਡੀਓ ਬਣਾ ਕੇ ਕਰਦੀਆਂ ਬਲੈਕਮੇਲ!
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਪਿਟਬੁੱਲ ਕੁੱਤੇ ਨੇ ਪਤੀ-ਪਤਨੀ 'ਤੇ ਕੀਤਾ ਹਮਲਾ, ਔਰਤ ਦੀ ਬਾਂਹ, ਪੱਟ ਤੇ ਕਮਰ ’ਤੇ ਵੱਢਿਆ; ਮਸਾਂ ਬਚਾਈ ਜਾਨ
ਪਿਟਬੁੱਲ ਕੁੱਤੇ ਨੇ ਪਤੀ-ਪਤਨੀ 'ਤੇ ਕੀਤਾ ਹਮਲਾ, ਔਰਤ ਦੀ ਬਾਂਹ, ਪੱਟ ਤੇ ਕਮਰ ’ਤੇ ਵੱਢਿਆ; ਮਸਾਂ ਬਚਾਈ ਜਾਨ

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gangster Shot Dead In Court: ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
Embed widget