ਪੜਚੋਲ ਕਰੋ

Patiala News: 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਸਿਪਾਹੀ ਕਾਬੂ, ਸਬ ਇੰਸਪੈਕਟਰ ਅਤੇ ਪੱਤਰਕਾਰ ਖਿਲਾਫ਼ ਵੀ ਕੇਸ ਦਰਜ

ਬੁਲਾਰੇ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਟਰੈਪ ਲਗਾ ਕੇ ਕਾਂਸਟੇਬਲ ਕਰਮਬੀਰ ਸਿੰਘ ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੇ ਤੌਰ ‘ਤੇ 10,000 ਰੁਪਏ ਦੀ ਪਹਿਲੀ ਕਿਸ਼ਤ ਲੈਂਦੇ ਹੋਏ ਮੌਕੇ ‘ਤੇ ਕਾਬੂ ਕਰ ਲਿਆ।

Patiala News:  ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ  ਸਾਈਬਰ ਸੈੱਲ, ਪਟਿਆਲਾ ਵਿਖੇ ਤਾਇਨਾਤ ਸਿਪਾਹੀ ਕਰਮਬੀਰ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਇਸ ਮਾਮਲੇ 'ਚ ਇੱਕ ਸਬ-ਇੰਸਪੈਕਟਰ (ਐਸ.ਆਈ.) ਅਤੇ ਪੱਤਰਕਾਰ ਖਿਲਾਫ਼ ਵੀ ਮਾਮਲਾ ਦਰਜ ਕੀਤਾ ਗਿਆ ਹੈ।

ਵਿਜੀਲੈਂਸ ਬਿਊਰੋ ਨੇ ਇਹ ਕਾਰਵਾਈ ਪਰਦੀਪ ਸਿੰਘ ਵਾਸੀ ਪਟਿਆਲਾ ਦੀ ਸ਼ਿਕਾਇਤ ’ਤੇ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਪਰਦੀਪ ਸਿੰਘ ਨੇ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਵਿਖੇ ਪਹੁੰਚ ਕੇ ਸ਼ਿਕਾਇਤ ਦਰਜ ਕਰਵਾਈ ਕਿ ਉਸਦਾ (ਪਰਦੀਪ) ਅਤੇ ਉਸਦੀ ਪਤਨੀ ਦਾ ਆਪਸ ਵਿੱਚ ਝਗੜਾ ਚੱਲ ਰਿਹਾ ਹੈ, ਜਿਸ ਦੀ ਜਾਂਚ ਸਾਈਬਰ ਸੈੱਲ, ਪਟਿਆਲਾ ਦੇ ਇੰਚਾਰਜ ਸਬ ਇੰਸਪੈਕਟਰ (ਐਸ.ਆਈ.) ਪ੍ਰਿਤਪਾਲ ਸਿੰਘ ਨੂੰ ਸੌਂਪੀ ਗਈ ਸੀ।

ਸ਼ਿਕਾਇਤਕਰਤਾ ਅਨੁਸਾਰ ਉਸ ਦੀ ਮੁਲਾਕਾਤ ਪ੍ਰਿਤਪਾਲ ਸਿੰਘ ਨਾਲ ਪ੍ਰੈਸ ਰਿਪੋਰਟਰ ਐੱਸ.ਐੱਸ. ਮਲਹੋਤਰਾ ਰਾਹੀਂ ਹੋਈ। ਐਸ.ਆਈ. ਪ੍ਰਿਤਪਾਲ ਨੇ ਉਸ ਨੂੰ ਕਿਹਾ ਕਿ ਉਸ ਨਾਲ ਤਾਇਨਾਤ ਸਿਪਾਹੀ ਕਰਮਬੀਰ ਸਿੰਘ ਕੋਲ ਪਹੁੰਚ ਕਰਕੇ  ਉਹ ਉਸਨੂੰ ਸਾਰੇ ਮਾਮਲੇ ਦੀ ਜਾਣਕਾਰੀ ਦਵੇ। ਇਸ ਤੋਂ ਬਾਅਦ ਜਦੋਂ ਸ਼ਿਕਾਇਤਕਰਤਾ ਕਰਮਬੀਰ ਸਿੰਘ ਨੂੰ ਮਿਲਿਆ ਤਾਂ ਉਸ ਨੇ ਸ਼ਿਕਾਇਤਕਰਤਾ ਦੇ ਪੱਖ ਵਿੱਚ ਰਿਪੋਰਟ ਤਿਆਰ ਕਰਨ ਬਦਲੇ ਉਸ ਤੋਂ 20 ਹਜ਼ਾਰ ਰੁਪਏ ਰਿਸ਼ਵਤ ਮੰਗੀ।

ਇਸ ਬਾਰੇ ਬੁਲਾਰੇ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਟਰੈਪ ਲਗਾ ਕੇ ਕਾਂਸਟੇਬਲ ਕਰਮਬੀਰ ਸਿੰਘ ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੇ ਤੌਰ ‘ਤੇ 10,000 ਰੁਪਏ ਦੀ ਪਹਿਲੀ ਕਿਸ਼ਤ ਲੈਂਦੇ ਹੋਏ ਮੌਕੇ ‘ਤੇ ਕਾਬੂ ਕਰ ਲਿਆ।

ਤੁਸੀਂ  ਇਹ ਵੀ ਪੜ੍ਹ ਸਕਦੇ ਹੋ: Chandigarh News: ਵਿਦਿਆਰਥੀਆਂ ਨੂੰ ਵਧੀਆ ਮੌਕੇ ਦੇ ਰਹੀ ਹੈ ਸਰਕਾਰ, ਸਕੂਲ ਆਫ ਐਮੀਨੈਸ ਦੇ 18 ਵਿਦਿਆਰਥੀਆਂ ਸ੍ਰੀਹਰੀਕੋਟਾ ਲਈ ਰਵਾਨਾ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Embed widget