ਪੜਚੋਲ ਕਰੋ

Patiala News: ਗੁਰਦੁਆਰਾ ਸ੍ਰੀ ਦੁਖ ਨਿਵਾਰਨ ਸਾਹਿਬ 'ਚ ਔਰਤ ਦਾ ਗੋਲੀ ਮਾਰ ਕੇ ਕਤਲ, ਸਰਵੋਰ ਕੋਲ ਬੈਠ ਕੇ ਸ਼ਰਾਬ ਪੀਣ ਦਾ ਦੋਸ਼

ਗੁਰਦੁਆਰੇ ਦੇ ਸੇਵਾਦਾਰ ਨੇ ਲੜਕੀ ਨੂੰ ਮਨ੍ਹਾ ਕੀਤਾ ਤਾਂ ਉਸ ਨੇ ਬੋਤਲ ਤੋੜ ਦਿੱਤੀ ਅਤੇ ਸੇਵਾਦਾਰ ਦੀ ਬਾਂਹ 'ਤੇ ਵਾਰ ਕਰ ਦਿੱਤਾ। ਇਸ ਦੌਰਾਨ ਲੋਕਾਂ ਦੀ ਭੀੜ ਇਕੱਠੀ ਹੋ ਗਈ। ਲੜਕੀ ਨੂੰ ਗੁਰਦੁਆਰਾ ਪ੍ਰਬੰਧਕ ਦੇ ਕਮਰੇ ਵਿੱਚ ਲਿਜਾਇਆ ਗਿਆ

Patiala News: ਪਟਿਆਲਾ 'ਚ ਐਤਵਾਰ ਰਾਤ ਕਰੀਬ 10 ਵਜੇ ਗੁਰਦੁਆਰਾ ਸਾਹਿਬ 'ਚ ਮਰਿਆਦਾ ਤੋੜਨ 'ਤੇ ਇੱਕ ਔਰਤ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਘਟਨਾ ਗੁਰਦੁਆਰਾ ਸ਼੍ਰੀ ਦੁਖ ਨਿਵਾਰਨ ਸਾਹਿਬ ਕੰਪਲੈਕਸ ਦੀ ਹੈ। ਦੱਸਿਆ ਜਾ ਰਿਹਾ ਹੈ ਕਿ 33 ਸਾਲਾ ਪਰਮਿੰਦਰ ਕੌਰ ਗੁਰਦੁਆਰਾ ਸਾਹਿਬ ਦੇ ਅੰਦਰ ਸਰੋਵਰ ਦੇ ਕੰਢੇ ਸ਼ਰਾਬ ਪੀ ਰਹੀ ਸੀ।

ਸ਼ਰਾਬ ਪੀਣ ਤੋਂ ਰੋਕਿਆ ਤਾਂ ਸੇਵਾਦਾਰ 'ਤੇ ਕਰ ਦਿੱਤਾ ਹਮਲਾ

ਚਸ਼ਮਦੀਦਾਂ ਅਨੁਸਾਰ ਗੁਰਦੁਆਰੇ ਦੇ ਸੇਵਾਦਾਰ ਨੇ ਲੜਕੀ ਨੂੰ ਮਨ੍ਹਾ ਕੀਤਾ ਤਾਂ ਉਸ ਨੇ ਬੋਤਲ ਤੋੜ ਦਿੱਤੀ ਅਤੇ ਸੇਵਾਦਾਰ ਦੀ ਬਾਂਹ 'ਤੇ ਵਾਰ ਕਰ ਦਿੱਤਾ। ਇਸ ਦੌਰਾਨ ਲੋਕਾਂ ਦੀ ਭੀੜ ਇਕੱਠੀ ਹੋ ਗਈ। ਲੜਕੀ ਨੂੰ ਗੁਰਦੁਆਰਾ ਪ੍ਰਬੰਧਕ ਦੇ ਕਮਰੇ ਵਿੱਚ ਲਿਜਾਇਆ ਗਿਆ, ਜਿੱਥੇ ਖੜ੍ਹੇ ਇੱਕ ਵਿਅਕਤੀ ਨੇ ਪਿਸਤੌਲ ਕੱਢ ਕੇ ਉਸ 'ਤੇ ਚਾਰ ਗੋਲੀਆਂ ਚਲਾਈਆਂ।

ਗੋਲ਼ੀਬਾਰੀ ਵਿੱਚ ਇੱਕ ਸ਼ਰਧਾਲੂ ਵੀ ਹੋਇਆ ਜ਼ਖ਼ਮੀ

ਪੁਲੀਸ ਨੇ ਮੁਲਜ਼ਮ ਨਿਰਮਲਜੀਤ ਸਿੰਘ ਸੈਣੀ ਵਾਸੀ ਅਰਬਨ ਅਸਟੇਟ, ਪਟਿਆਲਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਪ੍ਰਾਪਰਟੀ ਡੀਲਰ ਹੈ ਅਤੇ ਰੋਜ਼ਾਨਾ ਗੁਰਦੁਆਰਾ ਸਾਹਿਬ ਆਉਂਦਾ ਸੀ। ਗੋਲੀਬਾਰੀ 'ਚ ਸ਼ਰਧਾਲੂ ਸਾਗਰ ਮਲਹੋਤਰਾ ਵੀ ਜ਼ਖਮੀ ਹੋ ਗਿਆ ਹੈ। ਜਿਸ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।

ਗੋਲੀ ਕਿਉਂ ਮਾਰੀ ਅਜੇ ਇਸ ਬਾਰੇ ਨਹੀਂ ਹੋਇਆ ਕੋਈ ਖ਼ੁਲਾਸਾ

ਪਟਿਆਲਾ ਦੇ ਐਸਐਸਪੀ ਵਰੁਣ ਸ਼ਰਮਾ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਅਸਲਾ ਵੀ ਬਰਾਮਦ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੇ ਔਰਤ ਨੂੰ ਕਿਸ ਕਾਰਨ ਗੋਲੀ ਮਾਰੀ, ਇਹ ਅਜੇ ਜਾਂਚ ਦਾ ਵਿਸ਼ਾ ਹੈ। ਇਹ ਇੱਕ ਸੰਵੇਦਨਸ਼ੀਲ ਮਾਮਲਾ ਹੈ। ਘਟਨਾ ਦੀ ਜਾਂਚ ਤੋਂ ਬਾਅਦ ਹੀ ਅਧਿਕਾਰਤ ਬਿਆਨ ਜਾਰੀ ਕੀਤਾ ਜਾਵੇਗਾ। ਪੁਲਿਸ ਸੀਸੀਟੀਵੀ ਫੁਟੇਜ ਦੀ ਜਾਂਚ ਕਰ ਰਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

ਟਾਪ ਹੈਡਲਾਈਨ

Patiala News : ਪ੍ਰੇਮ ਜਾਲ ’ਚ ਫਸਾਉਂਦੀਆਂ, ਕੱਪੜੇ ਉਤਰਵਾਉਂਦੀਆਂ ਤੇ ਫਿਰ ਵੀਡੀਓ ਬਣਾ ਕੇ ਕਰਦੀਆਂ ਬਲੈਕਮੇਲ!
Patiala News : ਪ੍ਰੇਮ ਜਾਲ ’ਚ ਫਸਾਉਂਦੀਆਂ, ਕੱਪੜੇ ਉਤਰਵਾਉਂਦੀਆਂ ਤੇ ਫਿਰ ਵੀਡੀਓ ਬਣਾ ਕੇ ਕਰਦੀਆਂ ਬਲੈਕਮੇਲ!
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਪਿਟਬੁੱਲ ਕੁੱਤੇ ਨੇ ਪਤੀ-ਪਤਨੀ 'ਤੇ ਕੀਤਾ ਹਮਲਾ, ਔਰਤ ਦੀ ਬਾਂਹ, ਪੱਟ ਤੇ ਕਮਰ ’ਤੇ ਵੱਢਿਆ; ਮਸਾਂ ਬਚਾਈ ਜਾਨ
ਪਿਟਬੁੱਲ ਕੁੱਤੇ ਨੇ ਪਤੀ-ਪਤਨੀ 'ਤੇ ਕੀਤਾ ਹਮਲਾ, ਔਰਤ ਦੀ ਬਾਂਹ, ਪੱਟ ਤੇ ਕਮਰ ’ਤੇ ਵੱਢਿਆ; ਮਸਾਂ ਬਚਾਈ ਜਾਨ
Patiala 'ਚ ਕਾਰ ਪਾਰਕਿੰਗ ਨੂੰ ਲੈ ਕੇ ਦਿਹਾੜੇ ਚੱਲੀਆਂ ਗੋਲੀਆਂ , ਦੁਕਾਨਦਾਰ ਤੇ ਉਸਦੇ ਪੁੱਤਰ 'ਤੇ ਫਾਇਰਿੰਗ 
Patiala 'ਚ ਕਾਰ ਪਾਰਕਿੰਗ ਨੂੰ ਲੈ ਕੇ ਦਿਹਾੜੇ ਚੱਲੀਆਂ ਗੋਲੀਆਂ , ਦੁਕਾਨਦਾਰ ਤੇ ਉਸਦੇ ਪੁੱਤਰ 'ਤੇ ਫਾਇਰਿੰਗ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Embed widget