Patiala News: ਸਮਾਣਾ ਦੇ ਮਾਜਰਾ ਪਿੰਡ ਵਿੱਚ ਵੱਡਾ ਹਾਦਸਾ ਵਾਪਰ ਗਿਆ ਹੈ। ਦੱਸ ਦਈਏ ਕਿ ਪਿੰਡ ਮਾਜਰਾ ਵਿੱਚ ਜਗਜੀਤ ਸਿੰਘ ਡੱਲੇਵਾਲ ਦੀ ਦੇਖਭਾਲ ਕਰ ਰਹੀ ਸਰਕਾਰੀ ਸਿਹਤ ਵਿਭਾਗ ਦੀ ਟੀਮ ਨਾਲ ਹਾਦਸਾ ਹੋ ਗਿਆ।


ਜਦੋਂ ਮੈਡੀਕਲ ਟੀਮ ਖਨੌਰੀ ਬਾਰਡਰ ਤੋਂ ਵਾਪਿਸ ਪਟਿਆਲਾ ਆ ਰਹੀ ਸੀ ਤਾਂ ਇੱਕ ਸਕਾਰਪੀਓ ਗੱਡੀ ਬੇਕਾਬੂ ਹੋ ਕੇ ਮੈਡੀਕਲ ਟੀਮ ਨੂੰ ਲਿਜਾ ਰਹੀ ਗੱਡੀ ਵਿੱਚ ਜਾ ਵੱਜੀ। ਇਸ ਦੌਕਾਨ ਡਾਕਟਰ ਜ਼ਖ਼ਮੀ ਹੋ ਗਏ ਹਨ।