ਪੜਚੋਲ ਕਰੋ

Patiala News: ਰਾਜਪਾਲ ਦੀ ਵਕੀਲਾਂ ਨੂੰ ਨਸੀਹਤ! ਗ਼ਰੀਬਾਂ ਤੇ ਪੱਛੜੇ ਵਰਗਾਂ ਦੇ ਲੋਕਾਂ ਨੂੰ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਲਈ ਸਮਾਂ ਰਾਖਵਾਂ ਰੱਖਣ

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਭਾਰਤੀ ਨਿਆਂ ਪ੍ਰਣਾਲੀ ’ਤੇ ਚਰਚਾ ਕਰਦਿਆਂ ਵਕੀਲਾਂ ਨੂੰ ਅਪੀਲ ਕੀਤੀ ਕਿ ਉਹ ਗ਼ਰੀਬਾਂ ਤੇ ਪੱਛੜੇ ਵਰਗਾਂ ਦੇ ਲੋਕਾਂ ਨੂੰ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਲਈ ਸਮਾਂ ਰਾਖਵਾਂ ਰੱਖਣ।

Patiala News: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਭਾਰਤੀ ਨਿਆਂ ਪ੍ਰਣਾਲੀ ’ਤੇ ਚਰਚਾ ਕਰਦਿਆਂ ਵਕੀਲਾਂ ਨੂੰ ਅਪੀਲ ਕੀਤੀ ਕਿ ਉਹ ਗ਼ਰੀਬਾਂ ਤੇ ਪੱਛੜੇ ਵਰਗਾਂ ਦੇ ਲੋਕਾਂ ਨੂੰ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਲਈ ਸਮਾਂ ਰਾਖਵਾਂ ਰੱਖਣ। ਉਨ੍ਹਾਂ ਕਿਹਾ ਕਿ ਮੁਕੱਦਮੇ ਵਿੱਚ ਦੇਰੀ ਨਿਆਂ ਤੋਂ ਵਾਂਝੇ ਪੀੜਤਾਂ ਦੀ ਸੁਰੱਖਿਆ ਵਿੱਚ ਰੁਕਾਵਟ ਪਾਉਂਦੀ ਹੈ। ਉਨ੍ਹਾਂ ਨੇ ਸੀਸੀਵੀ, ਆਰਜੀਐਨਯੂਐਲ ਨੂੰ ਇਨਸਾਫ਼ ਦੇ ਪੀੜਤਾਂ ਦੇ ਅਧਿਕਾਰਾਂ ਨਾਲ ਸਬੰਧਤ ਢੁਕਵੇਂ ਮੁੱਦੇ ’ਤੇ ਕਾਨਫ਼ਰੰਸ ਕਰਨ ਲਈ ਵਧਾਈ ਦਿੱਤੀ। 

ਦੱਸ ਦਈਏ ਕਿ ਉਨ੍ਹਾਂ ਨੇ ਵੀਰਵਾਰ ਨੂੰ ਸੈਂਟਰ ਫ਼ਾਰ ਕ੍ਰਾਈਮਨਾਲੋਜੀ, ਕ੍ਰਿਮੀਨਲ ਜਸਟਿਸ ਐਂਡ ਵਿਕਟਿਮਾਲੋਜੀ (ਸੀਸੀਵੀ) ਤੇ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ ਦੇ ਸਹਿਯੋਗ ਨਾਲ ਕਰਵਾਈ ਤਿੰਨ-ਰੋਜ਼ਾ ਕੌਮਾਂਤਰੀ ਕਾਨਫ਼ਰੰਸ ‘ਸਕਿਓਰਿੰਗ ਜਸਟਿਸ ਟੂ ਵਿਕਟਿਮਜ਼ ਆਫ਼ ਕ੍ਰਾਈਮ’ ਦੀ ਪ੍ਰਧਾਨਗੀ ਕੀਤੀ। 

ਇੰਡੀਅਨ ਸੁਸਾਇਟੀ ਆਫ਼ ਪੀੜਤ ਵਿਗਿਆਨ ਦੇ ਪ੍ਰਧਾਨ ਤੇ ਆਰਜੀਐਨਯੂਐਲ ਦੇ ਵਾਈਸ ਚਾਂਸਲਰ ਪ੍ਰੋ. ਜੀਐਸ ਬਾਜਪਾਈ ਨੇ ਨਿਆਂ ਦੀ ਪਰਿਭਾਸ਼ਾ ਸੱਟ, ਜੁਰਮ ਤੇ ਨੁਕਸਾਨ ਤੋਂ ਵਿਚੋਲਗੀ, ਬਹਾਲੀ ਤੇ ਮੁਆਵਜ਼ੇ ਵਿੱਚ ਬਦਲ ਗਈ ਹੈ। ਦਿੱਲੀ ਹਾਈ ਕੋਰਟ ਦੇ ਸਾਬਕਾ ਜੱਜ, ਤੇ ਆਰਜੀਐੱਨਯੂਐਲ ਦੇ ਪ੍ਰੋਫੈਸਰ ਜੇ.ਆਰ ਮਿਧਾ ਨੇ ਕਿਹਾ,‘‘ਸਮਕਾਲੀ ਅਪਰਾਧਿਕ ਨਿਆਂ ਪ੍ਰਣਾਲੀ ਦੀ ਮਿਸਾਲ, ਨੈਤਿਕ ਸੰਤੁਲਨ ਨੂੰ ਮੁੜ ਸਥਾਪਿਤ ਕਰਨ ਲਈ ਕੈਦ ਦੁਆਰਾ ਅਪਰਾਧ ਨੂੰ ਸਜ਼ਾ ਦੇਣ ’ਤੇ ਕੇਂਦਰਿਤ ਹੈ।’’ 

ਆਈਐੱਸਵੀ ਦੇ ਜਨਰਲ ਸਕੱਤਰ ਡਾ. ਵੀ. ਵੈਸ਼ਨਵੀ ਨੇ ਇੰਡੀਅਨ ਸੁਸਾਇਟੀ ਆਫ਼ ਵਿਕਟਿਮਾਲੋਜੀ ਦੀ ਸਾਲਾਨਾ ਰਿਪੋਰਟ ਪੇਸ਼ ਕੀਤੀ। ਇਸ ਮੌਕੇ ਪ੍ਰੋ. ਜੀਐਸ ਬਾਜਪਾਈ ਵੱਲੋਂ ਲਿਖੀ ਗਈ ‘ਹੈਂਡ ਬੁੱਕ ਆਫ਼ ਲਾਅਜ਼ ਐਂਡ ਕੇਸ ਲਾਅਜ਼ ਫ਼ਾਰ ਵਿਕਟਿਮਜ਼ ਆਫ਼ ਕ੍ਰਾਈਮ ਤੇ ਜਰਨਲ ਫ਼ਾਰ ਵਿਕਟਿਮਾਲੋਜੀ ਐਂਡ ਵਿਕਟਿਮ ਜਸਟਿਸ’ ਰਿਲੀਜ਼ ਕੀਤੀ ਗਈ। ਇਸ ਕਾਨਫ਼ਰੰਸ ਵਿਚ ਭਾਰਤ, ਜਰਮਨੀ ਤੇ ਬੰਗਲਾਦੇਸ਼ ਦੇ 200 ਡੈਲੀਗੇਟ 20 ਤਕਨੀਕੀ ਸੈਸ਼ਨਾਂ ਵਿੱਚ ਪੇਪਰ ਪੇਸ਼ ਕਰਨਗੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ

Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ

ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ

ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !

ABP Premium

ਵੀਡੀਓਜ਼

ਪਾਕਸਿਤਾਨ ਗਏ ਕਰਮਜੀਤ ਅਨਮੋਲ , ਪਿਆਰ ਨੂੰ ਵੇਖ ਹੋ ਗਏ ਭਾਵੁਕਦਿਲਜੀਤ ਨੇ ਸ਼ੋਅ ਚ ਫੈਨ ਦੇ ਬੰਨੀ ਪੱਗਦਿਲਜੀਤ ਦੋਸਾਂਝ ਨੇ ਸਟੇਜ ਤੇ ਫੈਨ ਦੇ ਬੰਨੀ ਪੱਗ , ਰੋ ਪਿਆ ਮੁੰਡਾਦਿਲਜੀਤ ਨੇ ਵਰੁਣ ਧਵਨ ਤੋਂ ਕਰਵਾਏ ਤਰਲੇ , ਵੀਡੀਓ ਹੋਈ ਲੀਕ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ
Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ
Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ
ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ
ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ
ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !
ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !
Punjab News: ਨਵੀਆਂ ਪੰਚਾਇਤਾਂ ਲਈ ਸਰਕਾਰੀ ਫਰਮਾਨ! ਪਹਿਲੀ ਦਸੰਬਰ ਤੱਕ ਕਰ ਲਵੋ ਇਹ ਕੰਮ ਨਹੀਂ ਹੋਏਗਾ ਸਖਤ ਐਕਸ਼ਨ  

Punjab News: ਪੰਜਾਬ 'ਚ ਵੱਡਾ ਐਨਕਾਊਂਟਰ, ਇਲਾਕੇ 'ਚ ਮੱਚੀ ਹਲਚਲ, ਜਵਾਬੀ ਕਾਰਵਾਈ ’ਚ ਬਦਮਾਸ਼ ਜ਼ਖ਼ਮੀ

Agriculture News: ਹਾੜੀ ਦੀਆਂ ਫਸਲਾਂ ਬਾਰੇ ਕੇਂਦਰ ਸਰਕਾਰ ਵੱਲੋਂ ਵੱਡਾ ਖੁਲਾਸਾ, ਬੰਪਰ ਝਾੜ ਦੇ ਨਾਲ ਹੀ ਮਿਲੇਗਾ ਚੰਗਾ ਭਾਅ

Farmer Protest: ਡੱਲੇਵਾਲ 'ਤੇ ਪੁਲਿਸ ਐਕਸ਼ਨ ਮਗਰੋਂ ਕਿਸਾਨ ਲੀਡਰ ਕੋਹਾੜ ਦਾ ਵੱਡਾ ਖੁਲਾਸਾ, ਕਿਸਾਨਾਂ ਦਾ ਖੂਨ ਮਾਰਨ ਲੱਗਾ ਉਬਾਲੇ
ਡੱਲੇਵਾਲ 'ਤੇ ਪੁਲਿਸ ਐਕਸ਼ਨ ਮਗਰੋਂ ਕਿਸਾਨ ਲੀਡਰ ਕੋਹਾੜ ਦਾ ਵੱਡਾ ਖੁਲਾਸਾ, ਕਿਸਾਨਾਂ ਦਾ ਖੂਨ ਮਾਰਨ ਲੱਗਾ ਉਬਾਲੇ
Embed widget