ਪੜਚੋਲ ਕਰੋ

Patiala News: ਅੰਮ੍ਰਿਤਪਾਲ ਸਿੰਘ ਬਣਿਆ ਬੁਝਾਰਤ! ਹੁਣ ਪਟਿਆਲਾ ਤੋਂ ਹੋਈ ਵੀਡੀਓ ਵਾਇਰਲ

ਅੰਮ੍ਰਿਤਪਾਲ ਸਿੰਘ ਬਾਰੇ ਅਫਵਾਹਾਂ ਦਾ ਬਾਜ਼ਾਰ ਗਰਮ ਹੈ। ਅੰਮ੍ਰਿਤਪਾਲ ਸਿੰਘ ਬਾਰੇ ਤਰ੍ਹਾਂ-ਤਰ੍ਹਾਂ ਦੇ ਦਾਅਵੇ ਕੀਤੇ ਜਾ ਰਹੇ ਹਨ। ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਤੇ ਕੁਝ ਹਮਾਇਤੀਆਂ ਦਾ ਦਾਅਵਾ ਹੈ ਕਿ ਉਸ ਦੀ ਗ੍ਰਿਫਤਾਰੀ ਹੋ ਚੁੱਕੀ ਹੈ

Patiala News: ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਬਾਰੇ ਅਫਵਾਹਾਂ ਦਾ ਬਾਜ਼ਾਰ ਗਰਮ ਹੈ। ਅੰਮ੍ਰਿਤਪਾਲ ਸਿੰਘ ਬਾਰੇ ਤਰ੍ਹਾਂ-ਤਰ੍ਹਾਂ ਦੇ ਦਾਅਵੇ ਕੀਤੇ ਜਾ ਰਹੇ ਹਨ। ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਤੇ ਕੁਝ ਹਮਾਇਤੀਆਂ ਦਾ ਦਾਅਵਾ ਹੈ ਕਿ ਉਸ ਦੀ ਗ੍ਰਿਫਤਾਰੀ ਹੋ ਚੁੱਕੀ ਹੈ ਪਰ ਪੁਲਿਸ ਸੱਚ ਨਹੀਂ ਦੱਸ ਰਹੀ। ਦੂਜੇ ਪਾਸੇ ਕਦੇ ਦਾਅਵਾ ਕੀਤਾ ਜਾਂਦਾ ਹੈ ਕਿ ਅੰਮ੍ਰਿਤਪਾਲ ਸਿੰਘ ਹਰਿਆਣਾ ਵਿੱਚ ਵੇਖਿਆ ਗਿਆ, ਕਦੇ ਦਿੱਲੀ 'ਚ ਤੇ ਕਦੇ ਉੱਤਰਾਖੰਡ ਵਿੱਚ ਜਾਣ ਦਾ। ਇਸ ਲਈ ਅੰਮ੍ਰਿਤਪਾਲ ਸਿੰਘ ਸਭ ਲਈ ਬੁਝਾਰਤ ਬਣਿਆ ਹੋਇਆ ਹੈ। 

ਉਧਰ, ਹੁਣ ਦਾਅਵਾ ਕੀਤਾ ਜਾ ਰਿਹਾ ਹੈ ਕਿ ਅੰਮ੍ਰਿਤਪਾਲ ਸਿੰਘ ਪਟਿਆਲਾ ਵਿੱਚ ਨਜ਼ਰ ਆਇਆ ਹੈ। ਇਸ ਸਬੰਧੀ ਇੱਕ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ। ਵੀਡੀਓ ਕਲਿੱਪ ਵਿਚਲਾ ਨੌਜਵਾਨ ਅੰਮ੍ਰਿਤਪਾਲ ਸਿੰਘ ਦੱਸਿਆ ਜਾ ਰਿਹਾ ਹੈ, ਜਿਸ ਨੇ ਪੈਂਟ ਕੋਟ ਪਹਿਨਿਆ ਹੋਇਆ ਤੇ ਕਾਲੀਆਂ ਐਨਕਾਂ ਲਾਈਆਂ ਹੋਈਆਂ ਹਨ। ਉਸ ਦੇ ਨਾਲ ਇੱਕ ਹੋਰ ਨੌਜਵਾਨ ਹੈ, ਜੋ ਉਸ ਦਾ ਸਾਥੀ ਪਪਲਪ੍ਰੀਤ ਸਿੰਘ ਦੱਸਿਆ ਜਾ ਰਿਹਾ ਹੈ। 

ਦਾਅਵਾ ਕੀਤਾ ਜਾ ਰਿਹਾ ਹੈ ਕਿ ਦੋਵੇਂ ਇੱਥੇ ਸਰਹਿੰਦ ਰੋਡ ’ਤੇ ਸਥਿਤ ਕਲੋਨੀ ’ਚ ਪਰਵਾਸੀ ਭਾਰਤੀ ਦੀ ਕੋਠੀ ਵਿੱਚ ਠਹਿਰੇ ਸਨ। ਉੁਸ ਦੀ ਰਿਸ਼ਤੇਦਾਰ ਔਰਤ ਇਸ ਕੋਠੀ ਵਿੱਚ ਇਕੱਲੀ ਹੀ ਰਹਿੰਦੀ ਹੈ। ਉਹ ਵੀ ਵੀਡੀਓ ਕਲਿੱਪ ’ਚ ਨਜ਼ਰ ਆ ਰਹੀ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਸੇ ਔਰਤ ਦੀ ਸਕੂਟੀ ਰਾਹੀਂ ਅੰਮ੍ਰਿਤਪਾਲ ਤੇ ਉਸ ਦਾ ਸਾਥੀ ਸ਼ਾਹਬਾਦ ਸਥਿਤ ਬਲਜੀਤ ਕੌਰ ਦੇ ਘਰ ਪੁੱਜੇ ਸਨ। 

ਵਾਇਰਲ ਵੀਡੀਓ ਇਨ੍ਹਾਂ ਦੀ ਠਹਿਰ ਬਣੇ ਪਟਿਆਲਾ ਦੇ ਇਸੇ ਇਲਾਕੇ ਦੇ ਇੱਕ ਹੋਰ ਘਰ ਦੇ ਬਾਹਰ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋਈ ਹੈ। ਵੀਡੀਓ ਕਲਿੱਪ ਵਿੱਚ ਬਿਲਕੁਲ ਅੰਮ੍ਰਿਤਪਾਲ ਵਰਗੇ ਜਾਪਦੇ ਲੰਬੇ ਕੱਦ ਵਾਲੇ ਪਤਲੇ ਸਰੀਰ ਦੇ ਨੌਜਵਾਨ ਨੇ ਜਿਥੇ ਕੰਨ ’ਤੇ ਮੋਬਾਈਲ ਫੋਨ ਲਾਇਆ ਹੋਇਆ ਹੈ, ਉਥੇ ਹੀ ਉਹ ਰੁਮਾਲ ਨਾਲ ਚਿਹਰਾ ਢਕਦਾ ਨਜ਼ਰ ਆ ਰਿਹਾ ਹੈ। ਇਸੇ ਵੀਡੀਓ ’ਚ ਮਧਰੇ ਕੱਦ ਵਾਲਾ ਇੱਕ ਹੋਰ ਨੌਜਵਾਨ ਪਪਲਪ੍ਰੀਤ ਸਿੰਘ ਵਰਗਾ ਜਾਪਦਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼

ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਪਟਿਆਲਾ ਜੇਲ੍ਹ 'ਚ ਕੈਦੀਆਂ ਦੀ ਝੜਪ, ਇੱਕ ਭਰਾ ਦੀ ਮੌਤ, ਦੂਜੇ ਦਾ ਟੁੱਟਿਆ ਹੱਥ; ਮੱਚੀ ਸਨਸਨੀ
ਪਟਿਆਲਾ ਜੇਲ੍ਹ 'ਚ ਕੈਦੀਆਂ ਦੀ ਝੜਪ, ਇੱਕ ਭਰਾ ਦੀ ਮੌਤ, ਦੂਜੇ ਦਾ ਟੁੱਟਿਆ ਹੱਥ; ਮੱਚੀ ਸਨਸਨੀ
 Balwant Singh Rajoana ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਲਿਖਿਆ ਪੱਤਰ, ਕਿਹਾ- 15 ਸਾਲਾਂ ਤੋਂ ਕੋਈ...
 Balwant Singh Rajoana ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਲਿਖਿਆ ਪੱਤਰ, ਕਿਹਾ- 15 ਸਾਲਾਂ ਤੋਂ ਕੋਈ...
Patiala 'ਚ ਸਕੂਲੀ ਵਿਦਿਆਰਥਣ 'ਤੇ ਨੌਜਵਾਨ ਨੇ ਸੁਏ ਨਾਲ ਕੀਤਾ ਹਮਲਾ,  CCTV ਵੀਡੀਓ ਆਈ ਸਾਹਮਣੇ
Patiala 'ਚ ਸਕੂਲੀ ਵਿਦਿਆਰਥਣ 'ਤੇ ਨੌਜਵਾਨ ਨੇ ਸੁਏ ਨਾਲ ਕੀਤਾ ਹਮਲਾ,  CCTV ਵੀਡੀਓ ਆਈ ਸਾਹਮਣੇ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
Embed widget