ਪੜਚੋਲ ਕਰੋ

ਮਹਾਨ ਕੋਸ਼ ਦੀ ਬੇਅਦਬੀ ਪਿੱਛੇ ਕੰਮ ਕਰ ਰਹੀਆਂ ਸਿੱਖ ਵਿਰੋਧੀ ਤਾਕਤਾਂ, ਇਹ ਮੁਆਫ਼ੀ ਯੋਗ ਨਹੀਂ, ਦੋਸ਼ੀਆਂ ਨੂੰ ਦਿੱਤੀ ਜਾਵੇ ਧਾਰਮਿਕ ਤੇ ਕਾਨੂੰਨੀ ਸਜ਼ਾ- ਬਾਦਲ

ਮੈਂ ਮੰਗ ਕਰਦਾ ਹਾਂ ਕਿ ਇਸ ਸਾਰੇ ਕਾਰੇ ਲਈ ਦੋਸ਼ੀ ਵਿਅਕਤੀਆਂ ਤੇ ਉਹਨਾਂ ਪਿੱਛੇ ਕੰਮ ਕਰ ਰਹੀਆਂ ਸਿੱਖ ਵਿਰੋਧੀ ਤਾਕਤਾਂ ਦਾ ਪਰਦਾਫਾਸ਼ ਕਰਕੇ ਉਹਨਾਂ ਨੂੰ ਸਖ਼ਤ ਤੋਂ ਸਖ਼ਤ ਧਾਰਮਿਕ, ਅਨੁਸ਼ਾਸਨੀ ਤੇ ਕਾਨੂੰਨੀ ਸਜ਼ਾ ਦਿੱਤੀ ਜਾਏ ।

ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਸਿੱਖ ਵਿਦਵਾਨ ਭਾਈ ਕਾਨ੍ਹ ਸਿੰਘ ਨਾਭਾ ਵੱਲੋਂ ਰਚਿਤ ਗੁਰਸ਼ਬਦ ਰਤਨਾਕਰ ਮਹਾਨਕੋਸ਼ ਦੀ ਕੀਤੀ ਗਈ ਕਥਿਤ ਬੇਅਦਬੀ ਦਾ ਮਾਮਲਾ ਗਰਮਾ ਗਿਆ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਇਸ ਦਾ ਸਖ਼ਤ ਨੋਟਿਸ ਲੈਂਦਿਆਂ ਇਸ ਕਾਰਵਾਈ ਨੂੰ ਅਤਿ ਨਿੰਦਣਯੋਗ ਤੇ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਕਰਾਰ ਦਿੱਤਾ ਹੈ।  ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵੀ ਸਖ਼ਤ ਟਿੱਪਣੀ ਕੀਤੀ ਹੈ।

ਸੁਖਬੀਰ ਬਾਦਲ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, “ਮਹਾਨ ਕੋਸ਼” ਨਾਲ ਸੰਬੰਧਿਤ ਮਾਮਲੇ ਵਿੱਚ ਮਰਿਆਦਾ ਦੇ ਉਲਟ ਜਾ ਕੇ ਅਪਣਾਈ ਗਈ ਕਾਰਜ ਵਿਧੀ ਨੇ ਕੌਮ ਦੀਆਂ ਭਾਵਨਾਵਾਂ ਨੂੰ ਗਹਿਰੀ ਠੇਸ ਪਹੁੰਚਾਈ ਹੈ। ਮੈਨੂੰ ਯਕੀਨ ਹੀ ਨਹੀਂ ਆ ਰਿਹਾ ਕਿ ਇਹ ਬੇਅਦਬੀ ਕਰਨ ਵਿੱਚ ਉਹ ਵਿਦਵਾਨ ਵੀ ਸ਼ਾਮਿਲ ਹਨ ਜਿਹਨਾਂ ਤੋਂ ਉਮੀਦ ਕੀਤੀ ਜਾਂਦੀ ਹੈ ਕਿ ਉਹ ਅਜਿਹੇ ਭਾਵਨਾਤਮਕ ਮਾਮਲਿਆਂ ਸੰਬੰਧੀ ਮਰਿਆਦਾ ਬਾਰੇ ਭਲੀ ਭਾਂਤੀ ਜਾਣੂੰ ਹੋਣਗੇ ।

ਉਹਨਾਂ ਵੱਲੋਂ ਹੀ “ਮਹਾਨ ਕੋਸ਼” ਨੂੰ ਇੱਕ ਸਧਾਰਨ ਪੁਸਤਕ ਸਮਝ ਕੇ ਬੇਹੁਰਮਤੀ ਵਾਲੇ ਤਰੀਕੇ ਅਪਣਾਏ ਗਏ। ਅਜਿਹਾ ਕਰਕੇ ਮਹਾਨ ਕੋਸ਼ ਵਿੱਚ ਸੁਸ਼ੋਭਿਤ ਪਾਵਨ ਗੁਰਬਾਣੀ ਦੇ ਸਤਿਕਾਰ ਦਾ ਵੀ ਧਿਆਨ ਨਹੀਂ ਰੱਖਿਆ ਗਿਆ। ਵਾਤਾਵਰਣ ਸੰਭਾਲਣ ਦੇ ਬਹਾਨੇ ਮਹਾਨ ਕੋਸ਼ ਪ੍ਰਤੀ ਕੀਤੀ ਇਹ ਬੇਅਦਬੀ ਨਾ ਤਾਂ ਕਿਸੇ ਤਰ੍ਹਾਂ ਜਾਇਜ਼ ਹੈ ਤੇ ਨਾ ਹੀ ਮੁਆਫ਼ੀ ਯੋਗ ਹੈ।

ਮੈਂ ਮੰਗ ਕਰਦਾ ਹਾਂ ਕਿ ਇਸ ਸਾਰੇ ਕਾਰੇ ਲਈ ਦੋਸ਼ੀ ਵਿਅਕਤੀਆਂ ਤੇ ਉਹਨਾਂ ਪਿੱਛੇ ਕੰਮ ਕਰ ਰਹੀਆਂ ਸਿੱਖ ਵਿਰੋਧੀ ਤਾਕਤਾਂ ਦਾ ਪਰਦਾਫਾਸ਼ ਕਰਕੇ ਉਹਨਾਂ ਨੂੰ ਸਖ਼ਤ ਤੋਂ ਸਖ਼ਤ ਧਾਰਮਿਕ, ਅਨੁਸ਼ਾਸਨੀ ਤੇ ਕਾਨੂੰਨੀ ਸਜ਼ਾ ਦਿੱਤੀ ਜਾਏ ।

ਜਥੇਦਾਰ ਗੜਗੱਜ ਨੇ ਜਾਂਚ ਲਈ ਬਣਾਈ ਕਮੇਟੀ

ਜਥੇਦਾਰ ਗੜਗੱਜ ਨੇ ਇਸ ਪੂਰੇ ਮਾਮਲੇ ਦੀ ਪੜਤਾਲ ਲਈ ਇੱਕ ਕਮੇਟੀ ਬਣਾਈ ਹੈ, ਜੋ ਇੱਕ ਹਫ਼ਤੇ ਵਿੱਚ ਸਮੁੱਚੇ ਘਟਨਾਕ੍ਰਮ ਬਾਰੇ ਰਿਪੋਰਟ ਅਕਾਲ ਤਖ਼ਤ ਸਕੱਤਰੇਤ ਨੂੰ ਸੌਂਪੇਗੀ। ਇਹ ਕਮੇਟੀ ਯੂਨੀਵਰਸਿਟੀ ਦੀ ਡਾ. ਗੰਡਾ ਸਿੰਘ ਪੰਜਾਬੀ ਰੈਫ਼ਰੈਂਸ ਲਾਇਬਰੇਰੀ ਵਿਚ ਦੁਰਲੱਭ ਸਾਹਿਤ ਤੇ ਗ੍ਰੰਥਾਂ ਦੀ ਸਾਂਭ-ਸੰਭਾਲ ਦੇ ਮੌਜੂਦਾ ਪ੍ਰਬੰਧ ਤੇ ਲਾਇਬਰੇਰੀ ਦੀ ਇਮਾਰਤ ਦੇ ਹਾਲ ਬਾਰੇ ਵੀ ਰਿਪੋਰਟ ਕਰੇਗੀ। ਕਮੇਟੀ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਸੁਰਜੀਤ ਸਿੰਘ ਗੜ੍ਹੀ, ਪੰਜਾਬੀ ਯੂਨੀਵਰਸਿਟੀ ਤੋਂ ਡਾ. ਪਰਮਵੀਰ ਸਿੰਘ, ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਦੇ ਡਾਇਰੈਕਟਰ ਤੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਪ੍ਰੋ. ਸੁਖਦੇਵ ਸਿੰਘ ਤੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਪ੍ਰਣਾਮ ਸਿੰਘ ਸ਼ਾਮਲ ਹਨ।

ਟਾਪ ਹੈਡਲਾਈਨ

Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ

ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ

ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ

ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ

Embed widget