ਪੜਚੋਲ ਕਰੋ

Dr Dharamveer Gandhi: ਕੈਪਟਨ ਦੀ ਪਤਨੀ ਨੂੰ ਹਰਾਉਣ ਲਈ ਕਾਂਗਰਸ ਦੀ ਨਵੀਂ ਚਾਲ ! ਡਾ. ਧਰਮਵੀਰ ਗਾਂਧੀ ਅੱਜ ਜੁਆਇਨ ਕਰ ਰਹੇ ਕਾਂਗਰਸ 

Dr Dharamveer Gandhi: ਡਾ. ਗਾਂਧੀ 2013 ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। 2014 'ਚ 'ਆਪ' ਨੇ ਉਨ੍ਹਾਂ ਨੂੰ ਆਪਣਾ ਉਮੀਦਵਾਰ ਬਣਾਇਆ ਸੀ। ਇਨ੍ਹਾਂ ਚੋਣਾਂ ਵਿੱਚ ਪ੍ਰਨੀਤ ਕੌਰ ਕਾਂਗਰਸ ਦੀ ਟਿਕਟ ’ਤੇ ਚੋਣ ਮੈਦਾਨ ਵਿੱਚ ਸਨ।

Dr Dharamveer Gandhi: ਪੰਜਾਬ ਵਿੱਚ ਕਾਂਗਰਸ ਪਾਰਟੀ ਨੂੰ ਇੱਕ ਹੋਰ ਮਜ਼ਬੂਤੀ ਮਿਲਣ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਅੱਜ ਆਮ ਆਦਮੀ ਪਾਰਟੀ ਦੇ ਸਾਬਕਾ ਸੰਸਦ ਮੈਂਬਰ ਧਰਮਵੀਰ ਗਾਂਧੀ ਵੱਲੋਂ ਬਣਾਈ ਗਈ ਨਵਾਂ ਪੰਜਾਬ ਪਾਰਟੀ ਸੋਮਵਾਰ ਨੂੰ ਕਾਂਗਰਸ ਵਿੱਚ ਰਲੇਵਾਂ ਕਰਨ ਜਾ ਰਹੀ ਹੈ। ਮੰਨਿਆ ਜਾ ਰਿਹਾ ਹੈ ਕਿ ਕਾਂਗਰਸ ਪਾਰਟੀ ਡਾ. ਧਰਮਵੀਰ ਗਾਂਧੀ ਨੂੰ ਚੋਣ ਮੈਦਾਨ 'ਚ ਉਤਾਰ ਸਕਦੀ ਹੈ।

ਧਰਮਵੀਰ ਗਾਂਧੀ ਨੇ ਸਾਲ 2014 ਦੀਆਂ ਲੋਕ ਸਭਾ ਚੋਣਾਂ ਆਮ ਆਦਮੀ ਪਾਰਟੀ ਦੀ ਟਿਕਟ ਤੋਂ ਲੜੀਆਂ ਸਨ। ਧਰਮਵੀਰ ਗਾਂਧੀ ਨੇ 2016 ਤੋਂ 'ਆਪ' ਤੋਂ ਦੂਰੀ ਬਣਾ ਲਈ ਸੀ। ਇਸ ਦੇ ਨਾਲ ਹੀ ਡਾ. ਧਰਮਵੀਰ ਗਾਂਧੀ ਇੱਕੋ ਇੱਕ ਅਜਿਹੇ ਆਗੂ ਹਨ ਜਿਨ੍ਹਾਂ ਨੇ ਆਪਣੇ ਸਿਆਸੀ ਕਰੀਅਰ ਵਿੱਚ ਪਟਿਆਲਾ ਦੇ ਸ਼ਾਹੀ ਪਰਿਵਾਰ ਦੀ ਨੂੰਹ ਪ੍ਰਨੀਤ ਕੌਰ ਨੂੰ ਹਰਾਇਆ ਸੀ। ਡਾ. ਗਾਂਧੀ ਦੇ ਕਾਂਗਰਸ ਵਿੱਚ ਰਲੇਵੇਂ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਦੇ ਸ਼ਾਹੀ ਪਰਿਵਾਰ  ਤੋਂ ਬਿਨਾਂ ਵੀ ਪਾਰਟੀ ਨੂੰ ਪਟਿਆਲਾ ਵਿੱਚ ਮਜ਼ਬੂਤ ​​ਆਧਾਰ ਮਿਲੇਗਾ।

ਕਾਰਡੀਓਲੋਜਿਸਟ ਤੋਂ ਸਿਆਸਤਦਾਨ ਬਣੇ ਡਾ. ਗਾਂਧੀ 2013 ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। 2014 'ਚ 'ਆਪ' ਨੇ ਉਨ੍ਹਾਂ ਨੂੰ ਆਪਣਾ ਉਮੀਦਵਾਰ ਬਣਾਇਆ ਸੀ। ਇਨ੍ਹਾਂ ਚੋਣਾਂ ਵਿੱਚ ਪ੍ਰਨੀਤ ਕੌਰ ਕਾਂਗਰਸ ਦੀ ਟਿਕਟ ’ਤੇ ਚੋਣ ਮੈਦਾਨ ਵਿੱਚ ਸਨ। ਡਾ: ਗਾਂਧੀ ਨੂੰ 20,942 ਵੋਟਾਂ ਨਾਲ ਹਰਾ ਕੇ ਜਿੱਤ ਪ੍ਰਾਪਤ ਕੀਤੀ। ਪਰ 2016 ਵਿੱਚ ਡਾਕਟਰ ਗਾਂਧੀ ਨੇ ਆਪਸੀ ਮੱਤਭੇਦਾਂ ਕਾਰਨ ‘ਆਪ’ ਛੱਡ ਦਿੱਤੀ ਸੀ। 2019 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਉਨ੍ਹਾਂ ਨੇ ਆਪਣੀ ਵੱਖਰੀ ਪਾਰਟੀ ਨਵਾਂ ਪੰਜਾਬ ਬਣਾਈ ਸੀ, ਹਾਲਾਂਕਿ ਇਨ੍ਹਾਂ ਚੋਣਾਂ 'ਚ ਉਹ ਤੀਜੇ ਨੰਬਰ 'ਤੇ ਰਹੇ ਸਨ।

ਸ਼ਾਹੀ ਪਰਿਵਾਰ ਦੇ ਵੱਖ ਹੋਣ ਤੋਂ ਬਾਅਦ ਤੋਂ ਹੀ ਕਾਂਗਰਸ ਨੂੰ ਪਟਿਆਲਾ ਸੀਟ ਲਈ ਪ੍ਰਭਾਵਸ਼ਾਲੀ ਚਿਹਰੇ ਦੀ ਤਲਾਸ਼ ਸੀ। ਸਾਬਕਾ ਸੰਸਦ ਮੈਂਬਰ ਡਾ. ਗਾਂਧੀ ਦੇ ਕਾਂਗਰਸ 'ਚ ਸ਼ਾਮਲ ਹੋਣ ਤੋਂ ਬਾਅਦ ਉਨ੍ਹਾਂ ਦੀ ਪਟਿਆਲਾ ਤੋਂ ਉਮੀਦਵਾਰ ਦੀ ਭਾਲ ਖ਼ਤਮ ਹੋ ਸਕਦੀ ਹੈ। ਡਾ. ਗਾਂਧੀ ਮੂਲ ਰੂਪ ਵਿੱਚ ਪਟਿਆਲਾ ਦੇ ਰਹਿਣ ਵਾਲੇ ਹਨ ਅਤੇ ਇਲਾਕੇ ਵਿੱਚ ਉਨ੍ਹਾਂ ਦਾ ਚੰਗਾ ਪ੍ਰਭਾਵ ਹੈ। ਅਜਿਹੇ 'ਚ ਭਾਜਪਾ ਨੂੰ ਪਟਿਆਲਾ ਸੀਟ 'ਤੇ ਚੰਗੀ ਟੱਕਰ ਮਿਲ ਸਕਦੀ ਹੈ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

👇🏻
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l 

Join Our Official Telegram Channel: https://t.me/abpsanjhaofficial  

ਟਾਪ ਹੈਡਲਾਈਨ

CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
Embed widget