ਪੜਚੋਲ ਕਰੋ

Punjab news: ਸਾਬਕਾ ਖੇਤੀਬਾੜੀ ਮੰਤਰੀ ਦੀ ਹਰਿਆਣਾ ਸਰਕਾਰ ਨੂੰ ਅਪੀਲ, ਕਿਹਾ- ਕਿਸਾਨਾਂ 'ਤੇ ਜ਼ੁਰਮ ਨਾ ਢਾਓ

Punjab news: ਕਿਸਾਨੀ ਅੰਦੋਲਨ ਤੇ ਕਾਕਾ ਰਣਦੀਪ ਸਿੰਘ ਨੇ ਕਿਹਾ ਕਿ ਜਦੋਂ ਮੈਂ ਖੇਤੀਬਾੜੀ ਮੰਤਰੀ ਸੀ ਤਾਂ ਉਦੋਂ ਵੀ ਮੈਂ ਕਿਸਾਨਾਂ ਦੇ ਹੱਕ ਵਿੱਚ ਹਾਂ ਦਾ ਨਾਰਾ ਮਾਰਿਆ ਸੀ। ਉਸ ਵੇਲੇ ਕਿਸਾਨੀ ਅੰਦੋਲਨ ਵਿੱਚ ਪੰਜਾਬ ਦੇ 407 ਕਿਸਾਨਾਂ ਨੇ ਸ਼ਹਾਦਤ ਦਿੱਤੀਆਂ ਅਤੇ ਦੇਸ਼ ਵਿੱਚ 700 ਕਿਸਾਨ ਸ਼ਹੀਦ ਹੋਏ।

Patiala news: ਨਾਭਾ ਵਿਖੇ ਪਹੁੰਚੇ ਕਾਂਗਰਸ ਪਾਰਟੀ ਦੇ ਸਾਬਕਾ ਖੇਤੀਬਾੜੀ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਨੇ ਕਾਨਫਰੰਸ ਕੀਤੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵਿੱਚ ਅਸੀਂ ਜੱਦੀ ਜੁੜੇ ਹੋਏ ਹਾਂ, ਜੇਕਰ ਪਟਿਆਲਾ ਲੋਕ ਸਭਾ ਸੀਟ ਤੋਂ ਪਾਰਟੀ ਹਾਈਕਮਾਂਡ ਮੈਨੂੰ ਟਿਕਟ ਦੇਵੇਗੀ ਤਾਂ ਮੈਂ ਜਰੂਰ ਲੜਾਂਗਾ। ਕਿਸਾਨੀ ਅੰਦੋਲਨ ਤੇ ਕਾਕਾ ਰਣਦੀਪ ਸਿੰਘ ਨੇ ਕਿਹਾ ਕਿ ਜਦੋਂ ਮੈਂ ਖੇਤੀਬਾੜੀ ਮੰਤਰੀ ਸੀ ਤਾਂ ਉਦੋਂ ਵੀ ਮੈਂ ਕਿਸਾਨਾਂ ਦੇ ਹੱਕ ਵਿੱਚ ਹਾਂ ਦਾ ਨਾਰਾ ਮਾਰਿਆ ਸੀ।

ਉਸ ਵੇਲੇ ਕਿਸਾਨੀ ਅੰਦੋਲਨ ਵਿੱਚ ਪੰਜਾਬ ਦੇ 407 ਕਿਸਾਨਾਂ ਨੇ ਸ਼ਹਾਦਤ ਦਿੱਤੀਆਂ ਅਤੇ ਦੇਸ਼ ਵਿੱਚ 700 ਕਿਸਾਨ ਸ਼ਹੀਦ ਹੋਏ। ਉਸ ਵੇਲੇ ਕਾਂਗਰਸ ਸਰਕਾਰ ਨੇ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਨੌਕਰੀ ਵੀ ਮੁਹਈਆ ਕਰਵਾਈ। ਕਾਕਾ ਰਣਦੀਪ ਸਿੰਘ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੂੰ ਅਪੀਲ ਕੀਤੀ ਕਿ ਕਿਸਾਨਾਂ ‘ਤੇ ਇਨਾ ਜ਼ੁਰਮ ਨਾ ਢਾਓ, ਜੇਕਰ ਕਿਸਾਨਾਂ ਉੱਤੇ ਇਨਾ ਜ਼ੁਰਮ ਕਰੋਗੇ ਤਾਂ ਇਹ ਜਮਹੂਰੀਅਤ ਦਾ ਘਾਣ ਹੈ।

ਇਹ ਵੀ ਪੜ੍ਹੋ: Farmers Protest: ਕਿਸੇ ਵੀ ਤਜਵੀਜ਼ ’ਤੇ ਵਿਚਾਰ ਲਈ ਤਿਆਰ ਪਰ ਪਹਿਲਾਂ ਗੱਲਬਾਤ ਲਈ ਹਾਂ-ਪੱਖੀ ਮਾਹੌਲ ਸਿਰਜੋ...ਪੰਧੇਰ ਦੀ ਮੋਦੀ ਸਰਕਾਰ ਨੂੰ ਦੋ-ਟੁਕ

ਕਿਸਾਨਾਂ ‘ਤੇ ਇਸ ਤਰ੍ਹਾਂ ਜ਼ੁਰਮ ਢਾਹਿਆ ਜਾ ਰਿਹਾ ਹੈ, ਜਿਵੇਂ ਉਹ ਦੇਸ਼ ਦੇ ਵਾਸੀ ਹੀ ਨਹੀਂ ਹਨ। ਕਾਕਾ ਰਣਦੀਪ ਨੇ ਕਿਹਾ ਕਿ ਆਲ ਇੰਡੀਆ ਕਾਂਗਰਸ ਦੇ ਪ੍ਰਧਾਨ ਮਲਿਕ ਅਰਜੁਨ ਖਾੜਗੇ ਵਲੋਂ ਕਿਹਾ ਗਿਆ ਹੈ ਕਿ ਜੇਕਰ ਭਾਰਤ ਵਿੱਚ ਕਾਂਗਰਸੀ ਸਰਕਾਰ ਆਉਂਦੀ ਹੈ ਤਾਂ ਕਿਸਾਨਾਂ ਨੂੰ ਸਵਾਮੀਨਾਥਨ ਰਿਪੋਰਟ ਨੂੰ ਲਾਗੂ ਕਰਵਾਇਆ ਜਾਵੇਗਾ।

ਕਾਕਾ ਰਣਦੀਪ ਨੇ ਕਿਹਾ ਕਿ 15 ਅਗਸਤ ਅਤੇ 26 ਜਨਵਰੀ ਦਾ ਦਿਹਾੜਾ ਅਸੀਂ ਦੇਸ਼ ਦੀ ਆਜ਼ਾਦੀ ਦੇ ਤੌਰ ‘ਤੇ ਮਨਾਉਂਦੇ ਹਾਂ ਪਰ ਬਾਡਰਾਂ ‘ਤੇ ਕਿਸਾਨਾਂ ਨਾਲ ਜੋ ਅੱਤਿਆਚਾਰ ਕੇਂਦਰ ਸਰਕਾਰ ਵੱਲੋਂ ਕੀਤਾ ਜਾ ਰਿਹਾ, ਉਸ ਨੂੰ ਵੇਖ ਕੇ ਅੱਖਾਂ ਵਿੱਚ ਹੰਝੂ ਆ ਜਾਂਦੇ ਹਨ। ਅਕਾਲੀ ਦਲ ਅਤੇ ਬੀਜੇਪੀ ਦੇ ਗਠਜੋੜ ‘ਤੇ ਬੋਲਦਿਆਂ ਕਾਕਾ ਰਣਦੀਪ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਇੱਕ ਪਾਸੇ ਤਾਂ ਤਿੰਨ ਕਾਲੇ ਕਾਨੂੰਨ ਕਿਸਾਨਾਂ ਉੱਤੇ ਥੋਪੇ ਗਏ ਅਤੇ ਦੂਜੇ ਪਾਸੇ ਜੇਕਰ ਬੀਜੇਪੀ ਅਤੇ ਅਕਾਲੀ ਦਲ ਦਾ ਗਠਜੋੜ ਹੋ ਜਾਂਦਾ ਹੈ ਤਾਂ ਇਸ ਦੇ ਨਾਲ ਹੀ ਅਕਾਲੀ ਦਲ ਨੂੰ ਘਾਟਾ ਪਵੇਗਾ।

ਕਿਉਂਕਿ ਕਿਸਾਨਾਂ ਵੱਲੋਂ ਪਹਿਲਾ ਤਾਂ ਅਕਾਲੀ ਦਲ ਨੂੰ ਵੋਟਾਂ ਦਿੱਤੀਆਂ ਸਨ ਪਰ ਹੁਣ ਗਠਜੋੜ ਦਰਮਿਆਨ ਅਕਾਲੀ ਦਲ ਨੂੰ ਕਿਸਾਨ ਵੋਟਾਂ ਨਹੀਂ ਪਾਉਣਗੇ। ਅਕਾਲੀ ਦਲ ਨੂੰ ਸੋਚ ਸਮਝ ਕੇ ਗਠਜੋੜ ਕਰਨਾ ਚਾਹੀਦਾ ਹੈ।

ਕਾਕਾ ਰਣਦੀਪ ਨੇ ਕਿਹਾ ਕਿ ਕਿਸਾਨਾਂ ਦੇ ਨਾਲ ਨਾਲ ਮੀਡੀਆ ਕਰਮੀਆਂ ਨੂੰ ਵੀ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਜੋ ਕਿ ਬਹੁਤ ਮੰਦਭਾਗੀ ਗੱਲ ਹੈ ਕੇਂਦਰ ਸਰਕਾਰ ਨੂੰ ਆਪਣਾ ਰਵਈਆ ਛੱਡ ਕੇ ਕਿਸਾਨਾਂ ਦੀਆਂ ਮੰਗਾ ਵੱਲ ਧਿਆਨ ਦੇਣਾ ਚਾਹੀਦਾ ਅਤੇ ਉਨ੍ਹਾਂ ਦੀਆਂ ਮੰਗਾਂ ਮੰਨ ਲੈਣੀਆਂ ਚਾਹੀਦੀਆਂ ਹਨ।

ਇਹ ਵੀ ਪੜ੍ਹੋ: Punjab news: ਪੰਜਾਬ ਸਰਕਾਰ ਵੱਲੋਂ ਸਤਿਗੁਰੂ ਰਾਮ ਸਿੰਘ ਜੀ ਦੇ 208ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਆਯੋਜਿਤ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget