ਪੜਚੋਲ ਕਰੋ

Crime: ਪਟਿਆਲਾ ਜੇਲ੍ਹ 'ਚ ਬੰਦ ਤਸਕਰ ਅਮਰੀਕ ਦੇ ਖੁਲਾਸੇ : ਭੋਪਾਲ ਤੋਂ ਕਾਬੂ ਕੀਤਾ ਇੱਕ ਆਰਮੀ ਜਵਾਨ, ਕਈ ਹੋਰਾਂ ਦਾ ਵੀ ਆ ਸਕਦਾ ਨਾਮ !

Smuggler Amrik Singh - ਪੁਲਿਸ ਦੀ ਜਾਂਚ ਦੌਰਾਨ ਤਸਕਰ ਅਮਰੀਕ ਸਿੰਘ ਨੇ ਦੱਸਿਆ ਕਿ ਭੋਪਾਲ ਤੋਂ ਇੱਕ ਫੌਜੀ ਮਨਪ੍ਰੀਤ ਸ਼ਰਮਾ ਵੀ ਉਸ ਨਾਲ ਮਿਲਿਆ ਹੋਇਆ ਹੈ। ਅਤੇ ਮਨਪ੍ਰੀਤ ਸ਼ਰਮਾ ਨੇ ਹੀ ਉਸ ਨੂੰ ਸਾਰੀ ਜਾਣਕਾਰੀ ਦਿੱਤੀ ਸੀ। ਫੌਜ ਦੀਆਂ

ਪਟਿਆਲਾ : ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਨਸ਼ਾ ਤਸਕਰ ਅਤੇ ਗੈਂਗਸਟਰ ਅਮਰੀਕ ਸਿੰਘ ਨੇ ਪੁਲਿਸ ਰਿਮਾਂਡ ਵਿੱਚ ਕਈ ਖੁਲਾਸੇ ਕੀਤੇ ਹਨ। ਅਮਰੀਕ ਸਿੰਘ, ਪਾਕਿਸਤਾਨ ਦੀ ਖੂਫੀਆ ਏਜੰਸੀ ISI ਨੂੰ ਭਾਰਤੀ ਫੌਜ ਦੀਆਂ ਖੂਫੀਆ ਜਾਣਕਾਰੀਆਂ ਭੇਜਦਾ ਸੀ। ਜਿਸ ਦਾ ਪਤਾ ਲੱਗਣ 'ਤੇ ਪੁਲਿਸ ਨੇ ਉਸ ਦਾ ਰਿਮਾਂਡ ਲਿਆ ਤੇ ਪੁੱਛਗਿੱਛ ਕੀਤੀ। 

ਪੁਲਿਸ ਦੀ ਜਾਂਚ ਦੌਰਾਨ ਤਸਕਰ ਅਮਰੀਕ ਸਿੰਘ ਨੇ ਦੱਸਿਆ ਕਿ ਭੋਪਾਲ ਤੋਂ ਇੱਕ ਫੌਜੀ ਮਨਪ੍ਰੀਤ ਸ਼ਰਮਾ ਵੀ ਉਸ ਨਾਲ ਮਿਲਿਆ ਹੋਇਆ ਹੈ। ਅਤੇ ਮਨਪ੍ਰੀਤ ਸ਼ਰਮਾ ਨੇ ਹੀ ਉਸ ਨੂੰ ਸਾਰੀ ਜਾਣਕਾਰੀ ਦਿੱਤੀ ਸੀ। ਫੌਜ ਦੀਆਂ ਗਤੀਵਿਧੀਆਂ ਕੀ ਕੀ ਕੰਮ ਕੀਤਾ ਜਾ ਰਿਹਾ ਹੈ ਅਤੇ ਕਿਹੜੀ ਯੂਨਿਟ ਕਿੱਥੇ ਸਥਿਤ ਹੈ ਇਹ ਸਾਰੀ ਜਾਣਕਾਰੀ ਮਨਪ੍ਰੀਤ ਸ਼ਰਮਾ ਨੇ ਅਮਰੀਕ ਸਿੰਘ ਨੂੰ ਦੱਸੀ ਸੀ। 

ਉਸ ਵੱਲੋਂ ਖੁਲਾਸਾ ਕਰਨ 'ਤੇ ਹੀ ਪੁਲਿਸ ਵੱਲੋਂ ਫੌਜੀ ਮਨਪ੍ਰੀਤ ਸ਼ਰਮਾ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜਿਸ ਦਾ ਅੱਜ ਪੰਜ ਦਿਨਾਂ ਪੁਲਿਸ ਰਿਮਾਂਡ ਮਿਲ ਗਿਆ ਹੈ।  ਸੀਆਈਏ ਸਟਾਫ ਪਟਿਆਲਾ ਵੱਲੋਂ ਫੌਜੀ ਮਨਪ੍ਰੀਤ  ਨੂੰ ਭੋਪਾਲ ਤੋਂ ਫੜ ਕੇ ਲਿਆਂਦਾ ਹੈ। ਇੱਧਰ ਇਹ ਖੁਲਾਸੇ ਹੋਣ ਤੋਂ ਬਾਅਦ ਕੇਂਦਰੀ ਜਾਂਚ ਏਜੰਸੀਆਂ ਆਈ ਬੀ ਅਤੇ ਐਮਆਈ ਵੱਲੋਂ ਵੀ ਇਨ੍ਹਾਂ ਤੋਂ ਪੁੱਛਗਿੱਛ ਕਰਨ ਦੇ ਸੰਕੇਤ ਮਿਲ ਰਹੇ ਹਨ। 

ਤਸਕਰ ਅਮਰੀਕ ਸਿੰਘ ਦਾ ਪੁਲਿਸ ਵੱਲੋਂ ਪਹਿਲਾਂ ਦੋ ਦਿਨ ਦਾ ਰਿਮਾਂਡ ਲਿਆ ਗਿਆ ਸੀ ਅਤੇ ਬੀਤੇ ਦਿਨ ਪੁਲਿਸ ਨੂੰ ਮੁੜ 5 ਦਿਨਾਂ ਰਿਮਾਂਡ ਹਾਸਲ ਹੋ ਗਿਆ ਹੈ। ਇਨ੍ਹਾਂ ਦੋਵਾਂ ਨੂੰ ਸੀਆਈਏ ਸਟਾਫ ਵਿਖੇ ਰੱਖਿਆ ਗਿਆ ਹੈ ਜਿੱਥੇ ਕਿ ਲਗਾਤਾਰ ਪੁੱਛਗਿੱਛ ਕੀਤੀ ਜਾ ਰਹੀ ਹੈ। ਸੂਤਰਾਂ ਦਾ ਕਹਿਣਾ ਹੈ ਕਿ ਅਮਰੀਕ ਸਿੰਘ ਵੱਲੋਂ ਭਾਰਤੀ ਫੌਜ ਨਾਲ ਸਬੰਧਤ ਕਈ ਅਹਿਮ ਜਾਣਕਾਰੀਆਂ ਪਾਕਿਸਤਾਨ ਵਿਖੇ ਸਾਝੀਆਂ ਕੀਤੀਆਂ ਗਈਆਂ ਹਨ। ਜਿਸ ਕਾਰਨ ਭਾਰਤੀ ਏਜੰਸੀਆਂ ਚੌਕਸ ਹੋ ਗਈਆਂ ਹਨ।

ਤਸਕਰ ਅਮਰੀਕ ਸਿੰਘ 'ਤੇ ਕਰੀਬ 18 ਤੋ ਵਧ ਮਾਮਲੇ ਦਰਜ ਹਨ ਅਤੇ ਉਹ ਪਟਿਆਲਾ ਜੇਲ੍ਹ ਵਿੱਚ ਬੰਦ ਸੀ। ਕੁਝ ਸਮਾਂ ਪਹਿਲਾਂ ਉਸ ਨੂੰ ਜੇਲ੍ਹ ਵਿੱਚੋਂ ਹਸਪਤਾਲ ਲਿਆਂਦਾ ਗਿਆ ਸੀ ਅਤੇ ਉਹ ਪੁਲਿਸ ਮੁਲਾਜ਼ਮਾਂ ਨੂੰ 'ਚਕਮਾ ਦੇ ਕੇ ਫਰਾਰ ਵਧਾਇਆ ਹੋ ਗਿਆ ਸੀ। ਇਸ ਮਾਮਲੇ ਵਿੱਚ ਕਈ ਪੁਲਿਸ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ ਅਤੇ ਕਾਫੀ ਜੱਦੋ-ਜਹਿਦ ਤੋਂ ਬਾਅਦ ਉਸ ਨੂੰ ਮੁੜ ਕਾਬੂ ਕੀਤਾ ਗਿਆ ਸੀ।

ਸਾਲ 2022 'ਚ ਜਦੋਂ ਅਮਰੀਕ ਸਿੰਘ ਨੂੰ ਪਟਿਆਲਾ ਪੁਲਿਸ ਨੇ ਨਸ਼ਾ ਤਸਕਰੀ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤਾ ਸੀ ਤਾਂ ਪੁਲਿਸ ਨੂੰ ਪਾਕਿਸਤਾਨ ਤੋਂ ਹੈਰੋਇਨ ਮੰਗਵਾਉਣ ਦੀ ਸੂਚਨਾ ਮਿਲੀ ਸੀ ਪਰ ਮੌਕੇ 'ਤੇ ਸਬੂਤ ਨਹੀਂ ਮਿਲ ਸਕੇ ਸਨ। ਪੁਲਿਸ ਵੱਲੋਂ ਜੇਲ੍ਹ ਅੰਦਰ ਮੁਲਜ਼ਮਾਂ ਨਾਲ ਮੁਲਾਕਾਤ ਕਰਨ ਦੀ ਜਾਂਚ ਅਤੇ ਜਾਂਚ ਤੋਂ ਬਾਅਦ ਪੁਲਿਸ ਨੂੰ ਸਬੂਤ ਮਿਲੇ ਅਤੇ ਤੁਰੰਤ ਮਾਮਲਾ ਦਰਜ ਕਰ ਲਿਆ ਸੀ।

ਪਟਿਆਲਾ ਜੇਲ੍ਹ ਵਿੱਚ ਬੰਦ ਅਮਰੀਕ ਸਿੰਘ ਦੀ ਤਲਾਸ਼ੀ ਲਈ ਗਈ ਤਾਂ ਉਸ ਤੋਂ ਮੋਬਾਇਲ ਫੋਨ ਬਰਾਮਦ ਹੋਇਆ। ਜਿਸ ਨੂੰ ਜਾਂਚ ਦੇ ਲਈ ਲੈਬ ਭੇਜਿਆ ਗਿਆ ਸੀ। ਇਸ ਮੋਬਾਇਲ ਫੋਨ ਤੋਂ ਪੁਲਿਸ ਨੂੰ ਅਹਿਮ ਜਾਣਕਾਰੀਆਂ ਮਿਲੀਆਂ ਸੀ ਕਿ ਉਹ ਭਾਰਤੀ ਫੌਜ ਦੀਆਂ ਸਾਰੀਆਂ ਜਾਣਕਾਰੀਆਂ ਪਾਕਿਸਤਾਨ ਦੀ ISI ਏਜੰਸੀ ਨੂੰ ਭੇਜਦਾ ਸੀ ਤੇ ਇਸ ਬਦਲੇ ਉਸ ਨੂੰ ਸਰਹੱਦ ਪਾਰੋਂ ਨਸ਼ੇ ਦੀ ਖੇਪ ਮਿਲਦੀ ਸੀ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget