ਪੜਚੋਲ ਕਰੋ

Patiala News: ਇਤਿਹਾਸਿਕ ਸ੍ਰੀ ਕਾਲੀ ਮਾਤਾ ਮੰਦਰ ਵਿਖੇ ਬੇਅਦਬੀ ਦੀ ਕੋਸ਼ਿਸ਼, ਸੇਵਾਦਾਰਾਂ ਨੇ ਮੌਕੇ 'ਤੇ ਕੀਤਾ ਕਾਬੂ

ਮੌਕੇ ਉੱਤੇ ਪੁੱਜੇ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਇਸ ਮਾਮਲੇ ਦੀ ਬਹੁਤ ਹੀ ਡੁੰਘਾਈ ਦੇ ਨਾਲ ਜਾਂਚ ਪੜਤਾਲ ਕੀਤੀ ਜਾਵੇਗੀ ਕਿ ਇਸ ਬੇਅਦਬੀ ਦੀ ਕੋਸ਼ਿਸ਼ ਪਿੱਛੇ ਕਿਸ ਦੀ ਸਾਜ਼ਿਸ਼ ਹੈ ਇਹ ਜਾਂਚ ਪੜਤਾਲ ਤੋਂ ਬਾਅਦ ਹੀ ਸਾਹਮਣੇ ਆਵੇਗਾ

Patiala News: ਪੰਜਾਬ ਵਿੱਚ ਆਏ ਦਿਨ ਬੇਅਦਬੀ ਦੀਆਂ ਘਟਨਾਵਾਂ ਲਗਾਤਾਰ ਵਾਪਰ ਰਹੀਆਂ ਨੇ ਜੋ ਕਿ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਤੇ ਹੁਣ ਇੱਕ ਹੋਰ ਬੇਅਦਬੀ ਦਾ ਮਾਮਲਾ ਪਟਿਆਲਾ ਦੇ ਇਤਿਹਾਸਿਕ ਸ੍ਰੀ ਕਾਲੀ ਮਾਤਾ ਮੰਦਰ ਤੋਂ ਸਾਹਮਣੇ ਆਇਆ ਜਿੱਥੇ ਸ਼ਹਿਰ ਦੇ ਰਹਿਣ ਵਾਲੇ ਮਨਜੀਤ ਸਿੰਘ ਨਾਮੀ ਵਿਅਕਤੀ ਨੇ ਮਾਤਾ ਦੀ ਪਵਿੱਤਰ ਮੂਰਤੀ ਦੇ ਸਿੰਘਾਂਸਨ ਦੇ ਨਜਦੀਕ ਜਾਣ ਦੀ ਕੋਸ਼ਿਸ਼ ਕੀਤੀ।

ਸੇਵਾਦਾਰਾਂ ਨੇ ਮੌਕੇ ਉੱਤੋਂ ਹੀ ਕੀਤਾ ਕਾਬੂ

ਇਸ ਮੌਕੇ ਸੇਵਾਦਾਰਾਂ ਨੇ ਕਾਬੂ ਕਰਕੇ ਮੌਕੇ ਤੇ ਪੁਲਿਸ ਨੂੰ ਸੂਚਿਤ ਕੀਤਾ ਜਿੱਥੇ ਪੁਲਿਸ ਨੇ ਇਸ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਉੱਥੇ ਹੀ ਇਸ ਘਟਨਾ ਦੀ ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਮੌਕੇ ਉੱਤੇ ਪੁੱਜ ਗਏ।

ਪੁਲਿਸ ਨੇ ਡੂੰਘਾਈ ਨਾਲ ਜਾਂਚ ਕੀਤੀ ਸ਼ੁਰੂ

ਇਸ ਮੌਕੇ ਪਟਿਆਲਾ ਦੇ ਐਸਐਸਪੀ ਵਰੁਣ ਸ਼ਰਮਾ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਉਹ ਮੌਕੇ 'ਤੇ ਪਹੁੰਚ ਚੁੱਕੇ ਨੇ ਅਤੇ ਇਸ ਮਾਮਲੇ ਦੀ ਬਹੁਤ ਹੀ ਡੁੰਘਾਈ ਦੇ ਨਾਲ ਜਾਂਚ ਪੜਤਾਲ ਕੀਤੀ ਜਾਵੇਗੀ ਕਿ ਇਸ ਬੇਅਦਬੀ ਦੀ ਕੋਸ਼ਿਸ਼ ਪਿੱਛੇ ਕਿਸ ਦੀ ਸਾਜ਼ਿਸ਼ ਹੈ ਇਹ ਜਾਂਚ ਪੜਤਾਲ ਤੋਂ ਬਾਅਦ ਹੀ ਸਾਹਮਣੇ ਆਵੇਗਾ।

ਇਹ ਵੀ ਪੜ੍ਹੋ: AAP: ਪੰਜਾਬ ਸਰਕਾਰ ਧੀਆਂ ਨੂੰ ਹਥਿਆਰਬੰਦ ਬਲਾਂ 'ਚ ਭਰਤੀ ਲਈ ਦੇਵੇਗੀ ਸਿਖਲਾਈ, ਜਾਣੋ ਕਿੱਥੇ ਖੁੱਲ੍ਹ ਰਿਹਾ ਸੈਂਟਰ

ਇਹ ਵੀ ਪੜ੍ਹੋ: Highcourt: ਮੁੱਖ ਮੰਤਰੀ ਤੀਰਥ ਯੋਜਨਾ ਨੂੰ ਲੈ ਕੇ ਹਾਈਕੋਰਟ 'ਚ ਸਰਕਾਰ ਦਾ ਜਵਾਬ-ਅਸੀਂ ਇਹ ਪਹਿਲੇ ਤਾਂ ਨਹੀਂ....

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Sidhu Moose Wala: ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
Durga Pandal Stampede: ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sidhu Moose Wala: ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
Durga Pandal Stampede: ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
Embed widget