Patiala news: ਸੂਬਾ ਸਰਕਾਰ ਨੇ ਬਲਦੇਵ ਸਿੰਘ ਸਰਾਂ ਨੂੰ ਦੂਜੀ ਵਾਰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਦਾ ਮੁੱਖ ਪ੍ਰਬੰਧ ਨਿਰਦੇਸ਼ਕ (ਸੀ.ਐੱਮ.ਡੀ.) ਨਿਯੁਕਤ ਕੀਤਾ ਹੈ।


 ਬਲਦੇਵ ਸਿੰਘ ਸਰਾਂ ਦੇ ਪੀਐਸਪੀਸੀਐਲ ਦੇ ਸੀਐਮਡੀ ਵਜੋਂ ਪਹਿਲੇ ਕਾਰਜਕਾਲ ਦੌਰਾਨ ਪੰਜਾਬ ਦੇ ਬਿਜਲੀ ਖੇਤਰ ਵਿੱਚ ਚਾਰੇ ਪਾਸੇ ਸੁਧਾਰ ਦੇਖਣ ਨੂੰ ਮਿਲਿਆ।


ਇਹ ਵੀ ਪੜ੍ਹੋ: Amritsar news: ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ 'ਤੇ ਕੱਢਿਆ ਗਿਆ ਅਲੌਕਿਕ ਨਗਰ ਕੀਰਤਨ, ਹੈਲੀਕਾਪਟਰ ਰਾਹੀਂ ਫੁੱਲਾਂ ਦੀ ਵਰਖਾ