ਪੜਚੋਲ ਕਰੋ

Bhana Sidhu Case: ਭਾਨਾ ਸਿੱਧੂ ਨੂੰ ਅਦਾਲਤ ਨੇ ਭੇਜਿਆ ਜੇਲ੍ਹ, ਪੇਸ਼ੀ ਤੋਂ ਪਹਿਲਾਂ ਜ਼ਬਰਦਸਤ ਹੰਗਾਮਾ, ਇੱਕ ਹੋਰ ਪਰਚਾ ਦਰਜ !

Bhana Sidhu Case Update: ਪਟਿਆਲਾ ਪੁਲਿਸ ਦਾ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਪਟਿਆਲਾ ਆਦਲਤ 'ਚ ਭਾਨਾ ਸਿੱਧੂ ਨੂੰ ਪੇਸ਼ ਕੀਤਾ ਗਿਆ ਜਿੱਥੇ ਅਦਾਲਤ ਨੇ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਭਾਨਾ ਸਿੱਧੂ ਖਿਲਾਫ਼ ਅਬੋਹਰ 'ਚ ਵੀ

Bhana Sidhu Case Update: ਬਲੌਗਰ ਭਾਨਾ ਸਿੱਧੂ ਦਾ ਅੱਜ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਪਟਿਆਲਾ ਪੁਲਿਸ ਵੱਲੋਂ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿਸ ਦੌਰਾਨ ਕੋਰਟ ਨੇ ਭਾਨਾ ਸਿੱਧੂ ਨੂੰ 14 ਦਿਨਾਂ ਦੀ ਜੁਡੀਸ਼ੀਅਲ ਕਸਟਡੀ ਭੇਜ ਦਿੱਤਾ ਹੈ। ਪਟਿਆਲਾ ਪੁਲਿਸ ਨੇ ਭਾਨਾ ਸਿੱਧੂ ਨੂੰ ਚੈਨ ਸਨੈਚਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। 

ਇਸ ਤੋਂ ਪਹਿਲਾਂ ਲੁਧਿਆਣਾ ਵਿੱਚ ਭਾਨਾ ਸਿੱਧੂ ਖਿਲਾਫ਼ ਇੱਕ ਟਰੈਵਲ ਏਜੰਟ ਨੂੰ ਧਮਕੀਆਂ ਦੇਣ ਦੇ ਤਹਿਤ ਕੇਸ ਦਰਜ ਹੋਇਆ ਸੀ। ਜਿਸ ਦੌਰਾਨ ਲੁਧਿਆਣਾ ਪੁਲਿਸ ਨੇ ਭਾਨੇ ਨੂੰ ਗ੍ਰਿਫ਼ਤਾਰ ਕਰ ਲਿਆ ਸੀ ਹਾਂਲਕਿ ਇਸ ਮਾਮਲੇ ਵਿੱਚ ਅਦਾਲਤ ਨੇ ਭਾਨਾ ਸਿੱਧੂ  ਨੂੰ ਜ਼ਮਾਨਤ ਦੇ ਦਿੱਤੀ ਸੀ। ਇਸ ਤੋਂ ਪਹਿਲਾਂ ਕਿ ਭਾਨਾ ਸਿੱਧੂ ਜ਼ਮਾਨਤ 'ਤੇ ਬਾਹਰ ਆਉਂਦਾ ਪਟਿਆਲਾ ਵਿੱਚ ਸਨੈਚਿੰਗ ਦਾ ਪਰਚਾ ਦਰਜ ਕਰ ਲਿਆ ਗਿਆ ਸੀ। 

ਪਟਿਆਲਾ ਪੁਲਿਸ ਦਾ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਪਟਿਆਲਾ ਆਦਲਤ 'ਚ ਭਾਨਾ ਸਿੱਧੂ ਨੂੰ ਪੇਸ਼ ਕੀਤਾ ਗਿਆ ਜਿੱਥੇ ਅਦਾਲਤ ਨੇ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਭਾਨਾ ਸਿੱਧੂ ਖਿਲਾਫ਼ ਅਬੋਹਰ 'ਚ ਵੀ ਇੱਕ ਪਰਚਾ ਦਰਜ ਹੋ ਗਿਆ ਹੈ। 

ਅੱਜ ਪਟਿਆਲਾ 'ਚ ਪੇਸ਼ੀ ਦੌਰਾਨ ਭਾਨਾ ਸਿੱਧੂ ਦੇ ਸਮਰਥਕ ਵੀ ਪੰਹੁਚ ਗਏ। ਭਾਨੇ ਦੇ ਸਮਰਥਕਾਂ ਨੇ ਭਗਵੰਤ ਮਾਨ ਸਰਕਾਰ ਖਿਲਾਫ਼ ਨਾਅਰੇ ਲਗਾਏ ਅਤੇ ਕਿਹਾ ਕਿ ਸਰਕਾਰ ਖਿਲਾਫ਼ ਬੋਲਣ ਕਰਕੇ ਭਾਨਾ ਸਿੱਧੂ ਨੂੰ ਝੂਠੇ ਮੁਕਦਮਿਆਂ ਵਿੱਚ ਫਸਾਇਆ ਜਾ ਰਿਹਾ ਹੈ। ਇਸ ਦੌਰਾਨ ਕਾਫ਼ੀ ਜ਼ਬਰਦਸਤ ਹੰਗਾਮਾ ਹੋਇਆ। 

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਭਾਨਾ ਸਿੱਧੂ ਦੀ ਗ੍ਰਿਫ਼ਤਾਰੀ ਤੋਂ ਬਾਅਦ ਉਨ੍ਹਾਂ ਦੇ ਹੱਕ ਵਿੱਚ ਡਟ ਗਏ ਹਨ। ਚੰਨੀ ਨੇ ਇਕ ਨਿੱਜੀ ਸਮਾਗਮ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਦੀਆਂ ਗਲਤ ਨੀਤੀਆਂ ਦਾ ਵਿਰੋਧ ਕਰਨ ਵਾਲਿਆਂ ਖਿਲਾਫ ਸਰਕਾਰ ਕਾਰਵਾਈ ਕਰ ਰਹੀ ਹੈ। 

ਭਾਨਾ ਸਿੱਧੂ ਲੋਕਾਂ ਦੀ ਮਦਦ ਕਰਦਾ ਹੈ। ਕਈ ਵਾਰ ਉਹ ਪੰਜਾਬ ਸਰਕਾਰ ਖਿਲਾਫ ਵੀ ਭਾਵੁਕ ਹੋ ਕੇ ਕੁਝ ਬੋਲਿਆ ਹੋਵੇਗਾ। ਇਸੇ ਕਾਰਨ ਹੁਣ ਸਰਕਾਰ ਭਾਣਾ ਸਿੱਧੂ, ਲੱਖਾ ਸਿਡਾਨਾ ਅਤੇ ਹੋਰ ਸਿਆਸੀ ਆਗੂਆਂ 'ਤੇ ਝੂਠੇ ਕੇਸ ਦਰਜ ਕਰ ਰਹੀ ਹੈ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l 

Join Our Official Telegram Channel: https://t.me/abpsanjhaofficial  

ਟਾਪ ਹੈਡਲਾਈਨ

ਪਿਟਬੁੱਲ ਕੁੱਤੇ ਨੇ ਪਤੀ-ਪਤਨੀ 'ਤੇ ਕੀਤਾ ਹਮਲਾ, ਔਰਤ ਦੀ ਬਾਂਹ, ਪੱਟ ਤੇ ਕਮਰ ’ਤੇ ਵੱਢਿਆ; ਮਸਾਂ ਬਚਾਈ ਜਾਨ
ਪਿਟਬੁੱਲ ਕੁੱਤੇ ਨੇ ਪਤੀ-ਪਤਨੀ 'ਤੇ ਕੀਤਾ ਹਮਲਾ, ਔਰਤ ਦੀ ਬਾਂਹ, ਪੱਟ ਤੇ ਕਮਰ ’ਤੇ ਵੱਢਿਆ; ਮਸਾਂ ਬਚਾਈ ਜਾਨ
Patiala 'ਚ ਕਾਰ ਪਾਰਕਿੰਗ ਨੂੰ ਲੈ ਕੇ ਦਿਹਾੜੇ ਚੱਲੀਆਂ ਗੋਲੀਆਂ , ਦੁਕਾਨਦਾਰ ਤੇ ਉਸਦੇ ਪੁੱਤਰ 'ਤੇ ਫਾਇਰਿੰਗ 
Patiala 'ਚ ਕਾਰ ਪਾਰਕਿੰਗ ਨੂੰ ਲੈ ਕੇ ਦਿਹਾੜੇ ਚੱਲੀਆਂ ਗੋਲੀਆਂ , ਦੁਕਾਨਦਾਰ ਤੇ ਉਸਦੇ ਪੁੱਤਰ 'ਤੇ ਫਾਇਰਿੰਗ 
Punjab News: ਪੰਜਾਬ ਕਾਂਗਰਸ 'ਚ ਸਿਆਸੀ ਘਮਸਾਣ ਜਾਰੀ, ਭੁਪੇਸ਼ ਬਘੇਲ ਦਾ ਵੱਡਾ ਦਾਅਵਾ, ਬੋਲੇ- 'ਆਪ' ਦੇ ਕਈ ਆਗੂ ਜਲਦੀ ਹੀ ਕਾਂਗਰਸ 'ਚ ਸ਼ਾਮਲ ਹੋਣਗੇ; 2027 'ਚ ਸਰਕਾਰ ਬਦਲਣ...
ਪੰਜਾਬ ਕਾਂਗਰਸ 'ਚ ਸਿਆਸੀ ਘਮਸਾਣ ਜਾਰੀ, ਭੁਪੇਸ਼ ਬਘੇਲ ਦਾ ਵੱਡਾ ਦਾਅਵਾ, ਬੋਲੇ- 'ਆਪ' ਦੇ ਕਈ ਆਗੂ ਜਲਦੀ ਹੀ ਕਾਂਗਰਸ 'ਚ ਸ਼ਾਮਲ ਹੋਣਗੇ; 2027 'ਚ ਸਰਕਾਰ ਬਦਲਣ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget