ਪੜਚੋਲ ਕਰੋ
Bikram Majithia: ਬਿਕਰਮ ਮਜੀਠੀਆ ਨੂੰ ਫਿਰ ਤੋਂ ਸੰਮਨ ਹੋਇਆ ਜਾਰੀ, SIT ਅੱਗੇ ਪੇਸ਼ ਹੋਣ ਦਾ ਆਦੇਸ਼
Bikram Majithia News: ਬਿਕਰਮ ਮਜੀਠੀਆ ਨਾਲ ਜੁੜੀ ਵੱਡੀ ਖ਼ਬਰ ਨਿਕਲ ਕੇ ਸਾਹਮਣੇ ਆ ਰਹੀ ਹੈ, ਜੀ ਹਾਂ ਉਨ੍ਹਾਂ ਨੂੰ ਮੁੜ ਤੋਂ SIT ਅੱਗੇ ਪੇਸ਼ ਹੋਣ ਲਈ ਕਿਹਾ ਗਿਆ ਹੈ।20 ਜੁਲਾਈ ਨੂੰ ਮਜੀਠੀਆ ਨੂੰ ਪੇਸ਼ ਹੋਣ ਲਈ ਕਿਹਾ ਗਿਆ ਸੀ ਪਰ ਉਹ ਪੇਸ਼ ਨਹੀਂ

image source: google
Source : google
Punjab News: ਬਿਕਰਮ ਮਜੀਠੀਆ ਨੂੰ ਫਿਰ ਤੋਂ ਸੰਮਨ ਜਾਰੀ ਹੋਇਆ ਹੈ। 30 ਜੁਲਾਈ ਨੂੰ SIT ਅੱਗੇ ਪੇਸ਼ ਹੋਣ ਲਈ ਕਿਹਾ ਗਿਆ ਹੈ। SIT ਅੱਗੇ ਪਟਿਆਲਾ ਵਿਖੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਇਸ ਤੋਂ ਪਹਿਲਾਂ 20 ਜੁਲਾਈ ਨੂੰ ਮਜੀਠੀਆ ਨੂੰ ਪੇਸ਼ ਹੋਣ ਲਈ ਕਿਹਾ ਗਿਆ ਸੀ ਪਰ ਉਹ ਪੇਸ਼ ਨਹੀਂ ਹੋਏ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Before You Go
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha
ਟ੍ਰੈਂਡਿੰਗ ਟੌਪਿਕ






















