ਪੜਚੋਲ ਕਰੋ

Drug Case: ਅੱਜ ਬਿਕਰਮ ਮਜੀਠੀਆ ਤੋਂ SIT ਕਰੇਗੀ ਪੁੱਛਗਿੱਛ, NDPS ਮਾਮਲੇ 'ਚ ਇੱਕ ਵਾਰ ਜੇਲ੍ਹ ਵੀ ਜਾ ਆਏ ਨੇ ਮਜੀਠੀਆ

NDPS case Bikram Majithia: ਚੰਨੀ ਸਰਕਾਰ ਦੇ ਕਾਰਜਕਾਲ ਦੇ ਆਖਰੀ ਦਿਨਾਂ ਵਿੱਚ 20 ਦਸੰਬਰ 2021 ਨੂੰ ਬਿਰਕਮ ਮਜੀਠੀਆ ਖਿਲਾਫ਼ ਕੇਸ ਦਰਜ ਕੀਤਾ ਗਿਆ ਸੀ। NDPS ਤਹਿਤ FIR ਦਰਜ ਹੋਣ ਤੋਂ ਬਾਅਦ ਮਜੀਠੀਆ ਨੂੰ ਜੇਲ੍ਹ ਵੀ ਜਾਣਾ ਪਿਆ ਸੀ ਅਤੇ ਹੁਣ

NDPS case Bikram Majithia: ਡਰੱਗ ਤਸਕਰੀ ਮਾਮਲੇ ਦੀ ਜਾਂਚ ਕਰ ਰਹੀ ਏਡੀਜੀਪੀ ਮੁਖਵਿੰਦਰ ਸਿੰਘ ਛੀਨਾ ਦੀ ਅਗਵਾਈ ਹੇਠਲੀ ਸਪੈਸ਼ਲ ਜਾਂਚ ਟੀਮ ਵੱਲੋਂ ਅੱਜ ਅਕਾਲੀ ਦਲ ਦੇ ਲੀਡਰ ਬਿਕਰਮ ਸਿੰਘ ਮਜੀਠੀਆ ਨੂੰ ਤਲਬ ਕੀਤਾ ਗਿਆ ਹੈ। SIT ਨੇ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਨੂੰ ਪਟਿਆਲਾ ਦਫ਼ਤਰ ਵਿੱਚ ਸਵੇਰੇ 11 ਵਜੇ ਪੇਸ਼ ਹੋਣ ਲਈ ਕਿਹਾ ਹੈ। 

ਡਰੱਗ ਮਾਮਲੇ ਵਿੱਚ SIT ਨੇ 16 ਦਸੰਬਰ ਨੂੰ ਬੀਜੇਪੀ ਲੀਡਰ ਅਮਰਪਾਲ ਸਿੰਘ ਬੋਨੀ ਅਜਨਾਲਾ ਤੋਂ ਵੀ ਪੁੱਛਗਿੱਛ ਕੀਤੀ ਸੀ। ਅਮਰਪਾਲ ਸਿੰਘ ਬੋਨੀ ਅਜਨਾਲਾ ਪਹਿਲਾਂ ਅਕਾਲੀ ਦਲ ਵਿੱਚ ਸ਼ਾਮਲ ਸਨ ਅਤੇ ਅਕਾਲੀ ਦਲ ਦੀ ਟਿੱਕਟ ਤੋਂ ਉਹ ਵਿਧਾਇਕ ਵੀ ਰਹਿ ਚੁੱਕੇ ਸਨ।

ਹੁਣ SIT ਨੇ ਡਰੱਗ ਮਾਮਲੇ ਵਿੱਚ ਬਿਕਰਮ ਸਿੰਘ ਮਜੀਠੀਆ ਨੂੰ ਤਲਬ ਲਿਆ ਹੈ। ਮਜੀਠੀਆ ਦੀ ਆਮਦ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਪੁਸ਼ਟੀ ਕੀਤੀ ਹੈ। ਉਂਜ ਰਾਜੂ ਖੰਨਾ ਦਾ ਇਹ ਵੀ ਕਹਿਣਾ ਸੀ ਕਿ ਮੁੱਖ ਮੰਤਰੀ ਦੀਆਂ ਆਪਹੁਦਰੀਆਂ ਦੇ ਖਿਲਾਫ ਨਿਧੜਕ ਹੋ ਕੇ ਆਵਾਜ਼ ਬੁਲੰਦ ਕਰ ਰਹੇ ਮਜੀਠੀਆ ਨੂੰ ਡਰਾਉਣ ਅਤੇ ਧਮਕਾਉਣ ਲਈ ਹੀ ਸਰਕਾਰ ਵੱਲੋਂ ਅਜਿਹਾ ਆਡੰਬਰ ਰਚਿਆ ਜਾ ਰਿਹਾ ਹੈ। 

ਦੱਸ ਦਈਏ ਕਿ ਡਰੱਗ ਤਸਕਰੀ ਦੇ ਦੋਸ਼ਾਂ ਤਹਿਤ ਬਿਕਰਮ ਸਿੰਘ ਮਜੀਠੀਆ ਦੇ ਖਿਲਾਫ ਇਹ ਕੇਸ ਕਾਂਗਰਸ ਦੀ ਚਰਨਜੀਤ ਸਿੰਘ ਚੰਨੀ ਸਰਕਾਰ ਵੱਲੋਂ ਦਰਜ ਕੀਤਾ ਗਿਆ ਸੀ। ਚੰਨੀ ਸਰਕਾਰ ਦੇ ਕਾਰਜਕਾਲ ਦੇ ਆਖਰੀ ਦਿਨਾਂ ਵਿੱਚ 20 ਦਸੰਬਰ 2021 ਨੂੰ ਬਿਰਕਮ ਮਜੀਠੀਆ ਖਿਲਾਫ਼ ਕੇਸ ਦਰਜ ਕੀਤਾ ਗਿਆ ਸੀ। NDPS ਤਹਿਤ FIR ਦਰਜ ਹੋਣ ਤੋਂ ਬਾਅਦ ਮਜੀਠੀਆ ਨੂੰ ਜੇਲ੍ਹ ਵੀ ਜਾਣਾ ਪਿਆ ਸੀ ਅਤੇ ਹੁਣ ਬਿਕਰਮ ਜੀਠੀਆ ਜ਼ਮਾਨਤ 'ਤੇ ਬਾਹਰ ਹਨ। 

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel:
https://t.me/abpsanjhaofficial -

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM

AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...

Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Advertisement
ABP Premium

ਵੀਡੀਓਜ਼

ਕਿਸਾਨ ਅੰਦੋਲਨ ਬਾਰੇ ਹਰਜੀਤ ਗਰੇਵਾਲ ਦਾ ਵੱਡਾ ਬਿਆਨਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਲੈ ਕੇ ਚਰਨਜੀਤ ਸਿੰਘ ਚੰਨੀ ਦੇ ਵੱਡੇ ਖੁਲਾਸੇਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਦੇਖੀ ਨਹੀਂ ਜਾ ਰਹੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ ਸੀ EVM
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ

Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ

ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ

Embed widget