ਪੜਚੋਲ ਕਰੋ

BKU ਸਿੱਧੂਪੁਰ ਵੱਲੋਂ ਧਰੇੜੀ ਜੱਟਾ ਟੋਲ ਪਲਾਜ਼ੇ 'ਤੇ ਮੁੜ ਤੋਂ ਸਰਕਾਰ ਦੇ ਖਿਲਾਫ ਧਰਨਾ ਪ੍ਰਦਰਸ਼ਨ ਕੀਤਾ ਸ਼ੁਰੂ

Punjab News: ਪਿਛਲੇ ਕਈ ਦਿਨਾਂ ਤੋਂ ਆਪਣੀਆਂ ਹੱਕੀ ਮੰਗਾਂ ਨੂੰ ਲਾਗੂ ਕਰਵਾਉਣ ਦੇ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਪਟਿਆਲਾ-ਰਾਜਪੁਰਾ ਰੋਡ ਤੇ ਸਥਿਤ ਤ੍ਰੇੜੀ ਜੱਟਾ ਟੋਲ ਪਲਾਜ਼ਾ ਤੇ ਲਗਾਤਾਰ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ।

ਪਿਛਲੇ ਦਿਨੀਂ ਕਿਸਾਨ ਯੂਨੀਅਨ ਦੇ ਆਗੂਆਂ ਵੱਲੋਂ ਧਰੇੜੀ ਜੱਟਾ ਟੋਲ ਪਲਾਜ਼ੇ ਦਾ ਇਕ ਸਾਇਡ ਵਾਲਾ ਰਸਤਾ ਖੋਲ੍ਹ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ ਪਰ ਹੁਣ ਕਿਸਾਨ ਯੂਨੀਅਨ ਦੇ ਆਗੂਆਂ ਵੱਲੋਂ ਮੁੜ ਤੋਂ ਟੋਲ ਪਲਾਜ਼ੇ ਨੂੰ ਬੰਦ ਕਰਕੇ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ।

ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਪ੍ਰਧਾਨ ਡੱਲੇਵਾਲ ਜੋ ਕਿ ਪਿਛਲੇ ਕਈ ਦਿਨਾਂ ਤੋਂ ਭੁੱਖ ਹੜਤਾਲ ਤੇ ਬੈਠੇ ਅਤੇ ਉਨ੍ਹਾਂ ਦੀ ਸਿਹਤ ਖਰਾਬ ਹੋਣ  ਕਰਕੇ ਕਿਸਾਨ ਯੂਨੀਅਨ ਦੇ ਆਗੂਆਂ ਵੱਲੋਂ ਪੰਜਾਬ ਸਰਕਾਰ ਦੇ ਖਿਲਾਫ ਆਪਣੀਆ ਮੰਗਾਂ ਨੂੰ ਜਲਦ ਲਾਗੂ ਕਰਵਾਉਣ ਦੇ ਲਈ ਇਹ ਸੰਘਰਸ਼ ਤੇਜ਼ ਕਰ ਦਿੱਤਾ ਗਿਆ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:

Viral Video: ਸੱਪਾਂ ਦੇ ਝੁੰਡ ਨੂੰ ਹੱਥਾਂ ਨਾਲ ਸੁੱਟਦਾ ਨਜ਼ਰ ਆਇਆ ਵਿਅਕਤੀ, ਵੀਡੀਓ ਦੇਖ ਕੇ ਉੱਡ ਜਾਣਗੇ ਹੋਸ਼!

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ

ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026

Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

Embed widget