ਪੜਚੋਲ ਕਰੋ

Patiala News: ਦਿਨ-ਦਿਹਾੜੇ ਚੱਲੀਆਂ ਤਲਵਾਰਾਂ ਤੇ ਗੰਡਾਸੇ, ਦੋ ਨੌਜਵਾਨ ਗੰਭੀਰ ਜ਼ਖ਼ਮੀ

Patiala News: ਇੱਕ ਵਿਆਹ ਸਮਾਗਮ ਸੀ। ਵਿਆਹ ਸਮਾਗਮ ਵਿੱਚ ਕਿਸੇ ਕੰਮ ਲਈ ਉਹ ਗੱਡੀ ਵਿੱਚ ਗਿਆ। ਕੁਝ ਨੌਜਵਾਨਾਂ ਨੇ ਉਸ ਨੂੰ ਰੋਕਿਆ ਤੇ ਹਥਿਆਰਾਂ ਨਾਲ ਹਮਲਾ ਕਰ ਦਿੱਤਾ

Patiala News: ਪਟਿਆਲਾ ਵਿੱਚ ਦਿਨ-ਦਿਹਾੜੇ ਸ਼ਰੇਆਮ ਦੋ ਨੌਜਵਾਨਾਂ ਉੱਪਰ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ। ਇਸ ਵਿੱਚ ਦੋ ਨੌਜਵਾਨ ਗੰਭੀਰ ਜ਼ਖ਼ਮੀ ਹੋਏ ਹਨ। ਜ਼ਖਮੀਆਂ ਨੂੰ ਇਲਾਜ ਲਈ ਰਜਿੰਦਰਾ ਹਸਪਤਾਲ ਤੇ ਪੀਜੀਆਈ ਵਿੱਚ ਦਾਖਲ ਕਰਵਾਇਆ ਗਿਆ ਹੈ। 

ਇਸ ਬਾਰੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਇੱਕ ਵਿਆਹ ਸਮਾਗਮ ਸੀ। ਵਿਆਹ ਸਮਾਗਮ ਵਿੱਚ ਕਿਸੇ ਕੰਮ ਲਈ ਉਹ ਗੱਡੀ ਵਿੱਚ ਗਿਆ। ਕੁਝ ਨੌਜਵਾਨਾਂ ਨੇ ਉਸ ਨੂੰ ਰੋਕਿਆ ਤੇ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਹਮਲੇ ਵਿੱਚ ਦੀਪਾਂਸ਼ੂ 24 ਸਾਲਾ ਨੌਜਵਾਨ ਤੇ ਰਾਹੁਲ ਜ਼ਖ਼ਮੀ ਹੋ ਗਏ। 

ਹਮਲਾ ਕਰਨ ਵਾਲੇ 10 ਤੋਂ ਵੱਧ ਨੌਜਵਾਨ ਦੱਸੇ ਜਾ ਰਹੇ ਹਨ। ਸਾਰਾ ਮਾਮਲਾ ਪਟਿਆਲਾ ਦੇ ਡਵੀਜ਼ਨਲ ਨੰਬਰ 2 ਵਿੱਚ ਦਰਜ ਕਰ ਲਿਆ ਗਿਆ ਹੈ। ਪੁਲਿਸ ਕਾਰਵਾਈ ਵਿੱਚ ਜੁੱਟ ਗਈ ਹੈ। ਥਾਣਾ ਇੰਚਾਰਜ ਗੁਰਸਿਮਰਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਇਸ ਮਾਮਲੇ ਨੂੰ ਡੂੰਘਾਈ ਨਾਲ ਵਾਚਿਆ ਜਾ ਰਿਹਾ ਹੈ।

ਟਾਪ ਹੈਡਲਾਈਨ

Punjab News: ਪੰਜਾਬ ਕਾਂਗਰਸ 'ਚ ਸਿਆਸੀ ਘਮਸਾਣ ਜਾਰੀ, ਭੁਪੇਸ਼ ਬਘੇਲ ਦਾ ਵੱਡਾ ਦਾਅਵਾ, ਬੋਲੇ- 'ਆਪ' ਦੇ ਕਈ ਆਗੂ ਜਲਦੀ ਹੀ ਕਾਂਗਰਸ 'ਚ ਸ਼ਾਮਲ ਹੋਣਗੇ; 2027 'ਚ ਸਰਕਾਰ ਬਦਲਣ...
ਪੰਜਾਬ ਕਾਂਗਰਸ 'ਚ ਸਿਆਸੀ ਘਮਸਾਣ ਜਾਰੀ, ਭੁਪੇਸ਼ ਬਘੇਲ ਦਾ ਵੱਡਾ ਦਾਅਵਾ, ਬੋਲੇ- 'ਆਪ' ਦੇ ਕਈ ਆਗੂ ਜਲਦੀ ਹੀ ਕਾਂਗਰਸ 'ਚ ਸ਼ਾਮਲ ਹੋਣਗੇ; 2027 'ਚ ਸਰਕਾਰ ਬਦਲਣ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਪਟਿਆਲਾ ਜੇਲ੍ਹ 'ਚ ਕੈਦੀਆਂ ਦੀ ਝੜਪ, ਇੱਕ ਭਰਾ ਦੀ ਮੌਤ, ਦੂਜੇ ਦਾ ਟੁੱਟਿਆ ਹੱਥ; ਮੱਚੀ ਸਨਸਨੀ
ਪਟਿਆਲਾ ਜੇਲ੍ਹ 'ਚ ਕੈਦੀਆਂ ਦੀ ਝੜਪ, ਇੱਕ ਭਰਾ ਦੀ ਮੌਤ, ਦੂਜੇ ਦਾ ਟੁੱਟਿਆ ਹੱਥ; ਮੱਚੀ ਸਨਸਨੀ
 Balwant Singh Rajoana ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਲਿਖਿਆ ਪੱਤਰ, ਕਿਹਾ- 15 ਸਾਲਾਂ ਤੋਂ ਕੋਈ...
 Balwant Singh Rajoana ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਲਿਖਿਆ ਪੱਤਰ, ਕਿਹਾ- 15 ਸਾਲਾਂ ਤੋਂ ਕੋਈ...

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
Embed widget