ਪੜਚੋਲ ਕਰੋ

ਮੰਤਰੀ ਜਿੰਪਾ ਨੇ ਪਟਿਆਲਾ 'ਚ ਮੁੱਖ ਦਫ਼ਤਰ ਵਿਖੇ ਜਲ ਸਪਲਾਈ ਵਿਭਾਗ ਦੇ ਕੰਮਾਂ ਦਾ ਲਿਆ ਜਾਇਜ਼ਾ

Patiala News : ਪੰਜਾਬ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਇਥੇ ਜਲ ਸਪਲਾਈ ਵਿਭਾਗ ਦੇ ਮੁੱਖ ਦਫ਼ਤਰ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਵਿਭਾਗ ਦੀਆਂ ਚੱਲ ਰਹੀਆਂ ਸਕੀਮਾਂ

Patiala News : ਪੰਜਾਬ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਇਥੇ ਜਲ ਸਪਲਾਈ ਵਿਭਾਗ ਦੇ ਮੁੱਖ ਦਫ਼ਤਰ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਵਿਭਾਗ ਦੀਆਂ ਚੱਲ ਰਹੀਆਂ ਸਕੀਮਾਂ ਦਾ ਜਾਇਜ਼ਾ ਲਿਆ ਅਤੇ ਕੰਮ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਅਧਿਕਾਰੀਆਂ ਨੂੰ ਜ਼ਰੂਰੀ ਨਿਰਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਤਹਿਤ ਹਰੇਕ ਵਿਅਕਤੀ ਨੂੰ ਬੁਨਿਆਦੀ ਸਹੂਲਤ ਦਾ ਲਾਭ ਪੁੱਜਦਾ ਕਰਨਾ ਯਕੀਨੀ ਬਣਾਉਣ ਲਈ ਵਿਭਾਗ ਪੂਰੀ ਸਮਰੱਥਾ ਨਾਲ ਕੰਮ ਕਰੇ। ਮੀਟਿੰਗ ਵਿੱਚ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਡੀ.ਕੇ ਤਿਵਾੜੀ ਤੇ ਵਿਭਾਗ ਮੁਖੀ ਮੁਹੰਮਦ ਇਸ਼ਫਾਕ ਵੀ ਮੌਜੂਦ ਸਨ।

ਜਿੰਪਾ ਨੇ ਨਿਰਦੇਸ਼ ਦਿੱਤੇ ਕਿ ਕੰਮ ਵਿੱਚ ਬੇਲੋੜੀ ਦੇਰੀ ਅਤੇ ਅਣਗਹਿਲੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਵਿਭਾਗ ਦੀ ਹਰੇਕ ਸ਼ਾਖਾ ਦੇ ਮੁਖੀ ਤੇ ਸੁਪਰਡੈਂਟ ਪਾਸੋਂ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਜਲ ਸਪਲਾਈ ਵਿਭਾਗ ਦਾ ਸਿੱਧਾ ਸਬੰਧ ਲੋਕਾਂ ਨਾਲ ਹੈ ਅਤੇ ਲੋਕ ਸੇਵਾ ਦੇ ਇਸ ਕੰਮ ਨੂੰ ਤਰਜ਼ੀਹ ਦਿੱਤੀ ਜਾਵੇ।

ਉਨ੍ਹਾਂ ਕਿਹਾ ਕਿ ਕਿਸੇ ਵੀ ਨਵੇਂ ਪ੍ਰੋਜੈਕਟ ਨੂੰ ਤਿਆਰ ਕਰਨ ਸਮੇਂ ਪੂਰੀ ਪਾਰਦਰਸ਼ਤਾ ਤੇ ਚੌਕਸੀ ਵਰਤੀ ਜਾਵੇ ਤਾਂ ਜੋ ਪ੍ਰੋਜੈਕਟ ਨੂੰ ਨੇਪਰੇ ਚਾੜ੍ਹਨ ਲਈ ਬੇਲੋੜੀਆਂ ਦਿੱਕਤਾਂ ਦਾ ਸਾਹਮਣਾ ਨਾ ਕਰਨਾ ਪਵੇ। ਮੀਟਿੰਗ ਦੌਰਾਨ ਉਨ੍ਹਾਂ ਕੰਮ ਵਿੱਚ ਹੋਰ ਪਾਰਦਰਸ਼ਤਾ ਲਿਆਉਣ ਲਈ ਸਟਾਫ਼ ਪਾਸੋਂ ਸੁਝਾਅ ਵੀ ਲਏ ਤੇ ਕੰਮ 'ਚ ਤੇਜ਼ੀ ਲਿਆਉਣ ਲਈ ਫਾਈਲ ਵਰਕ ਨੂੰ ਈ ਆਫ਼ਿਸ ਰਾਹੀਂ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਹਰੇਕ ਹਫ਼ਤੇ ਕੀਤੇ ਗਏ ਕੰਮ ਦੀ ਰੀਵਿਊ ਮੀਟਿੰਗ ਕੀਤੀ ਜਾਇਆ ਕਰੇਗੀ।

ਇਸ ਦੌਰਾਨ ਜਿੰਪਾ ਨੇ ਵਿਭਾਗ ਵਿੱਚ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਤਰੱਕੀ ਦੇ ਅਤੇ ਪੈਨਸ਼ਨ ਕੇਸਾਂ ਦਾ ਤੁਰੰਤ ਨਿਪਟਾਰਾ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ। ਜਲ ਸਪਲਾਈ ਮੰਤਰੀ ਨੇ ਕਿਹਾ ਕਿ ਵਿਭਾਗ ਵੱਲੋਂ ਪਾਣੀ ਦੇ ਸੈਂਪਲ ਲੈਣ ਲਈ ਚਲਾਈ ਜਾਂਦੀ 'ਪਾਣੀ ਦੀ ਜਾਂਚ ਪ੍ਰਯੋਗਸ਼ਾਲਾ' ਦਾ ਪੂਰਾ ਰੋਸਟਰ ਤਿਆਰ ਕਰਕੇ ਪਿੰਡਾਂ ਵਿੱਚ ਜਾ ਕੇ ਪਾਣੀ ਦੇ ਸੈਂਪਲ ਲਏ ਜਾਣ, ਤਾਂ ਜੋ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਲੋਕਾਂ ਦਾ ਬਚਾਅ ਕੀਤਾ ਜਾ ਸਕੇ।

ਇਸ ਤੋਂ ਪਹਿਲਾਂ ਜਿੰਪਾ ਨੇ ਜਲ ਸਪਲਾਈ ਵਿਭਾਗ ਵਿੱਚ 5 ਕਲਰਕਾਂ, 1 ਜੂਨੀਅਰ ਸਹਾਇਕ ਤੇ 3 ਜੂਨੀਅਰ ਟੈਕਨੀਸ਼ੀਅਨ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਨੌਕਰੀਆਂ ਦੇ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਸੂਬੇ ਦੇ 30 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਜਾ ਚੁੱਕੀਆਂ ਹਨ। ਇਸ ਮੌਕੇ ਮੁੱਖ ਮੰਤਰੀ ਦੇ ਮੀਡੀਆ ਡਾਇਰੈਕਟਰ ਬਲਤੇਜ ਪੰਨੂ, ਰਾਜੇਸ਼ ਕੁਮਾਰ ਖੋਸਲਾ, ਜਸਵਿੰਦਰ ਸਿੰਘ ਚਾਹਲ, ਜਸਬੀਰ ਸਿੰਘ ਸਮੇਤ ਵਿਭਾਗ ਦਾ ਹੋਰ ਸਟਾਫ਼ ਮੌਜੂਦ ਸੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਮਣੀਪੁਰ 'ਚ ਹਿੰ*ਸਾ ਤੋਂ ਬਾਅਦ 2 ਜ਼ਿਲਿਆਂ 'ਚ ਕ*ਰਫਿਊ, 7 ਜ਼ਿਲਿਆਂ 'ਚ ਇੰਟਰਨੈੱਟ 'ਤੇ ਪਾਬੰਦੀ

ਸਪਨਾ ਚੌਧਰੀ ਦੂਜੀ ਵਾਰ ਬਣੀ ਮਾਂ, ਪੰਜਾਬੀ ਗਾਇਕ ਬੱਬੂ ਮਾਨ ਨੇ ਰੱਖਿਆ ਨਵਜੰਮੇ ਬੱਚੇ ਨਾਂਅ, ਦੇਖੋ ਤਸਵੀਰਾਂ

ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !

Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ

ABP Premium

ਵੀਡੀਓਜ਼

Sukhbir Badal  ਦੇ ਅਸਤੀਫ਼ੇ ਤੋਂ ਬਾਅਦ ਬਾਗ਼ੀ ਧੜੇ ਦੀ ਵੱਡੀ ਮੰਗ | Abp SanjhaPension | ਪੈਨਸ਼ਨਰਾਂ ਲਈ ਸਰਕਾਰ ਦਾ ਵੱਡਾ ਫ਼ੈਸਲਾ, ਸਾਢੇ ਛੇ ਲੱਖ ਤੋਂ ਵੱਧ ਪੈਨਸ਼ਨਰਾ ਨੂੰ ਹੋਵੇਗਾ ਫ਼ਾਇਦਾ |Abp Sanjhaਗੁਰਦਾਸ ਮਾਨ ਨੇ ਪੱਟਿਆ ਮੇਰਾ ਘਰ : ਯੋਗਰਾਜ ਸਿੰਘ , ਮੇਰਾ ਕੋਈ ਦੋਸਤ ਨਹੀਂਮਾਸੀ ਬਣੀ ਨੀਰੂ ਬਾਜਵਾ , ਰੁਬੀਨਾ ਬਾਜਵਾ ਦੇ ਹੋਇਆ ਮੁੰਡਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਣੀਪੁਰ 'ਚ ਹਿੰ*ਸਾ ਤੋਂ ਬਾਅਦ 2 ਜ਼ਿਲਿਆਂ 'ਚ ਕ*ਰਫਿਊ, 7 ਜ਼ਿਲਿਆਂ 'ਚ ਇੰਟਰਨੈੱਟ 'ਤੇ ਪਾਬੰਦੀ
ਮਣੀਪੁਰ 'ਚ ਹਿੰ*ਸਾ ਤੋਂ ਬਾਅਦ 2 ਜ਼ਿਲਿਆਂ 'ਚ ਕ*ਰਫਿਊ, 7 ਜ਼ਿਲਿਆਂ 'ਚ ਇੰਟਰਨੈੱਟ 'ਤੇ ਪਾਬੰਦੀ
ਸਪਨਾ ਚੌਧਰੀ ਦੂਜੀ ਵਾਰ ਬਣੀ ਮਾਂ, ਪੰਜਾਬੀ ਗਾਇਕ ਬੱਬੂ ਮਾਨ ਨੇ ਰੱਖਿਆ ਨਵਜੰਮੇ ਬੱਚੇ ਨਾਂਅ, ਦੇਖੋ ਤਸਵੀਰਾਂ
ਸਪਨਾ ਚੌਧਰੀ ਦੂਜੀ ਵਾਰ ਬਣੀ ਮਾਂ, ਪੰਜਾਬੀ ਗਾਇਕ ਬੱਬੂ ਮਾਨ ਨੇ ਰੱਖਿਆ ਨਵਜੰਮੇ ਬੱਚੇ ਨਾਂਅ, ਦੇਖੋ ਤਸਵੀਰਾਂ
ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !
ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !
Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ
Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ
ਸੁਖਬੀਰ ਬਾਦਲ ਨੇ ਤਾਂ ਦੇ ਦਿੱਤਾ ਅਸਤੀਫ਼ਾ ਤਾਂ ਹੁਣ ਜਥੇਦਾਰ ਹਰਪ੍ਰੀਤ ਸਿੰਘ ਨੂੰ ਬਣਾ ਦਿਓ ਨਵਾਂ ਪ੍ਰਧਾਨ, ਵਲਟੋਹਾ ਨੇ ਮੁੜ ਸਾਧਿਆ ਨਿਸ਼ਾਨਾ

ਸਰਕਾਰਾਂ ਤੋਂ ਅੱਕੇ ਕਿਸਾਨਾਂ ਦਿੱਤੀ ਚੇਤਾਵਨੀ, ਕਿਹਾ-ਮੰਗਾਂ ਨਾ ਮੰਨੀਆਂ ਤਾਂ 26 ਨਵੰਬਰ ਤੋਂ ਸ਼ੁਰੂ ਕਰਾਂਗੇ ਮਰਨ ਵਰਤ, ਜਾਣੋ ਪੂਰਾ ਮਾਮਲਾ

ਮੁਹਾਲੀ 'ਚ ਏਅਰਪੋਰਟ ਰੋਡ 'ਤੇ ਖਾਲਿਸਤਾਨੀ ਨਾਅਰੇ, ਪਨੂੰ ਨੇ ਵੀਡੀਓ ਜਾਰੀ ਕਰਕੇ ਏਅਰਪੋਰਟ ਬੰਦ ਕਰਨ ਦੀ ਦਿੱਤੀ ਧਮਕੀ

ਅੱਜ ਮੀਡੀਆ ਦੇ ਰੂਬਰੂ ਹੋਣਗੇ ਕਿਸਾਨ, ਕਰ ਸਕਦੇ ਵੱਡਾ ਐਲਾਨ, ਭਾਜਪਾ 'ਤੇ ਲਾਏ ਗੰਭੀਰ ਦੋਸ਼

Embed widget