ਪੜਚੋਲ ਕਰੋ

Lok Sabha Election: BSP ਨੇ ਪਟਿਆਲਾ ਤੋਂ ਜਗਜੀਤ ਛੜਬੜ ਨੂੰ ਐਲਾਨਿਆ ਉਮੀਦਵਾਰ, ਜਾਣੋ ਸਿਆਸੀ ਸਫ਼ਰ

ਗੜ੍ਹੀ ਨੇ ਦੱਸਿਆ ਕਿ ਜਗਜੀਤ ਧਾਰਮਿਕ ਅਤੇ ਸਮਾਜਿਕ ਪਿਛੋਕੜ ਤੋਂ ਹੈ। ਉਹ ਬਸਪਾ ਦੇ ਜ਼ਿਲ੍ਹਾ ਪ੍ਰਧਾਨ ਰਹਿ ਚੁੱਕੇ ਹਨ ਅਤੇ ਇਸ ਸਮੇਂ ਸੂਬਾ ਜਨਰਲ ਸਕੱਤਰ ਹਨ। ਉਹ 2012 ਵਿੱਚ ਰਾਜਪੁਰਾ ਤੋਂ ਅਤੇ 2017 ਵਿੱਚ ਘਨੌਰ ਵਿਧਾਨ ਸਭਾ ਤੋਂ ਬਹੁਜਨ ਸਮਾਜ ਪਾਰਟੀ ਤੋਂ ਚੋਣ ਲੜ ਚੁੱਕੇ ਹਨ। 

Punjab Politics: ਬਹੁਜਨ ਸਮਾਜ ਪਾਰਟੀ ਪੰਜਾਬ ਵੱਲੋਂ ਜਗਜੀਤ ਛੜਬੜ ਨੂੰ ਪਟਿਆਲਾ ਤੋਂ ਉਮੀਦਵਾਰ ਬਣਾਇਆ ਗਿਆ ਹੈ। ਪਾਰਟੀ ਦੇ ਪੰਜਾਬ-ਹਰਿਆਣਾ, ਚੰਡੀਗੜ੍ਹ ਇੰਚਾਰਜ ਰਣਧੀਰ ਸਿੰਘ ਬੈਣੀਵਾਲ ਨੇ ਕਿਹਾ ਕਿ ਪੰਜਾਬ ਦੀਆਂ ਸਾਰੀਆਂ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਜਲਦੀ ਕਰ ਦਿੱਤਾ ਜਾਵੇਗਾ। ਕੁਮਾਰੀ ਮਾਇਆਵਤੀ ਸਾਰੇ ਉਮੀਦਵਾਰਾਂ ਦੇ ਪੈਨਲ 'ਤੇ ਅੰਤਿਮ ਫੈਸਲਾ ਲੈ ਰਹੀ ਹੈ।

ਬਸਪਾ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਪੰਥਕ ਚਿਹਰਾ ਜਗਜੀਤ ਛੜਬੜ ਪਟਿਆਲਾ ਲੋਕ ਸਭਾ ਸੀਟ ਤੋਂ ਬਸਪਾ ਉਮੀਦਵਾਰ ਵਜੋਂ ਚੋਣ ਲੜੇਗਾ। ਬਸਪਾ ਵੱਲੋਂ ਹੁਣ ਤੱਕ ਚਾਰ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ। ਹੁਸ਼ਿਆਰਪੁਰ ਤੋਂ ਰਾਕੇਸ਼ ਕੁਮਾਰ ਸੁਮਨ, ਫਿਰੋਜ਼ਪੁਰ ਤੋਂ ਸੁਰਿੰਦਰ ਕੰਬੋਜ ਅਤੇ ਸੰਗਰੂਰ ਤੋਂ ਡਾ ਮੱਖਣ ਸਿੰਘ ਦੇ ਨਾਵਾਂ ਦਾ ਐਲਾਨ ਪਹਿਲਾਂ ਹੀ ਕੀਤਾ ਜਾ ਚੁੱਕਾ ਹੈ।

ਗੜ੍ਹੀ ਨੇ ਦੱਸਿਆ ਕਿ ਜਗਜੀਤ ਧਾਰਮਿਕ ਅਤੇ ਸਮਾਜਿਕ ਪਿਛੋਕੜ ਤੋਂ ਹੈ। ਉਹ ਬਸਪਾ ਦੇ ਜ਼ਿਲ੍ਹਾ ਪ੍ਰਧਾਨ ਰਹਿ ਚੁੱਕੇ ਹਨ ਅਤੇ ਇਸ ਸਮੇਂ ਸੂਬਾ ਜਨਰਲ ਸਕੱਤਰ ਹਨ। ਉਹ 2012 ਵਿੱਚ ਰਾਜਪੁਰਾ ਤੋਂ ਅਤੇ 2017 ਵਿੱਚ ਘਨੌਰ ਵਿਧਾਨ ਸਭਾ ਤੋਂ ਬਹੁਜਨ ਸਮਾਜ ਪਾਰਟੀ ਤੋਂ ਚੋਣ ਲੜ ਚੁੱਕੇ ਹਨ। 

ਸਾਲ 2020 ਦੇ ਕਿਸਾਨ ਅੰਦੋਲਨ ਦੌਰਾਨ ਸੰਤ ਸਮਾਜ ਦੀ ਅਗਵਾਈ ਹੇਠ ਟੋਲ ਪਲਾਜ਼ਾ ਅਜ਼ੀਜ਼ਪੁਰ, ਚੰਡੀਗੜ੍ਹ ਪਟਿਆਲਾ ਰੋਡ 'ਤੇ ਸੰਘਰਸ਼ਸ਼ੀਲ ਕਿਸਾਨਾਂ ਲਈ ਲਗਾਤਾਰ ਲੰਗਰ ਅਤੇ ਹੋਰ ਗਤੀਵਿਧੀਆਂ ਦਾ ਪ੍ਰਬੰਧ ਕਰਨ ਵਿੱਚ ਸਰਗਰਮ ਭੂਮਿਕਾ ਨਿਭਾਈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?

ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ

ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ

ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ

ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ

Embed widget