ਪੜਚੋਲ ਕਰੋ

Punjab News: ਬੱਸ ਡਰਾਈਵਰ ਨੇ ਮਹਿਲਾ ਟੋਲ ਕਰਮਚਾਰੀ ਨੂੰ ਮਾਰਿਆ ਥੱਪੜ, ਬੈਰੀਕੇਡ ਹਟਾਉਣ ਨੂੰ ਲੈ ਕੇ ਵਧਿਆ ਵਿਵਾਦ, ਤਸਵੀਰਾਂ CCTV 'ਚ ਕੈਦ

ਜਦੋਂ ਉਕਤ ਬੱਸ ਟੋਲ ਤੋਂ ਲੰਘਣ ਲੱਗੀ ਤਾਂ ਬੱਸ ਦੇ ਕੰਡਕਟਰ ਵੱਲੋਂ ਇੱਕ ਮਹਿਲਾ ਮੁਲਾਜ਼ਮ ਨੂੰ ਥੱਪੜ ਮਾਰ ਦਿੱਤਾ ਗਿਆ ਜਿਸ ਤੋਂ ਬਾਅਦ ਮੌਕੇ 'ਤੇ ਝਗੜਾ ਵਧ ਗਿਆ ਤਾਂ ਉਕਤ ਬੱਸ ਚਾਲਕ ਬੱਸ ਨੂੰ ਉਕਤ ਜਗ੍ਹਾ ਤੋਂ ਭਜਾ ਕੇ ਲੈ ਗਿਆ। ਹਾਲਾਂਕਿ ਟੋਲ 'ਤੇ ਮੌਜੂਦ ਮੁਲਾਜ਼ਮਾਂ ਵੱਲੋਂ ਮੌਕੇ 'ਤੇ ਪੱਥਰ ਵੀ ਸੁੱਟੇ ਗਏ।

Punjab News: ਪਟਿਆਲਾ 'ਚ ਸਥਿਤ ਅਜ਼ੀਜ਼ਪੁਰ ਟੋਲ ਪਲਾਜ਼ਾ 'ਤੇ ਚੰਡੀਗੜ੍ਹ ਡਿਪੂ ਦੀ ਬੱਸ ਦੇ ਡਰਾਈਵਰ ਨੇ ਇੱਕ ਮਹਿਲਾ ਮੁਲਾਜ਼ਮ ਨੂੰ ਥੱਪੜ ਮਾਰ ਦਿੱਤਾ। ਇਹ ਸਾਰੀ ਘਟਨਾ ਟੋਲ ਪਲਾਜ਼ਾ 'ਤੇ ਲੱਗੇ ਸੀਸੀਟੀਵੀ 'ਚ ਕੈਦ ਹੋ ਗਈ। ਬੱਸ ਦੀ ਪਛਾਣ ਇਸ ਦੇ ਨੰਬਰ ਤੋਂ ਕੀਤੀ ਗਈ ਹੈ। ਹੁਣ ਸੀਸੀਟੀਵੀ ਪਟਿਆਲਾ ਪੁਲਿਸ ਨੂੰ ਸੌਂਪ ਦਿੱਤਾ ਗਿਆ ਹੈ, ਜਿਸ ਦੇ ਆਧਾਰ ’ਤੇ ਬਨੂੜ ਪੁਲਿਸ ਮਾਮਲੇ ਦੀ ਅਗਲੇਰੀ ਜਾਂਚ ਕਰ ਰਹੀ ਹੈ।

ਕਿਵੇਂ ਹੋਇਆ ਇਹ ਪੂਰਾ ਵਿਵਾਦ

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਕੱਲ੍ਹ ਦੁਪਹਿਰ 1 ਵਜੇ ਦੇ ਕਰੀਬ ਵਾਪਰੀ। ਟੋਲ ਪਲਾਜ਼ਾ 'ਤੇ ਕਾਫੀ ਦੇਰ ਤੱਕ ਆਵਾਜਾਈ ਰਹੀ। ਇਸ ਦੌਰਾਨ ਉਕਤ ਬੱਸ ਦੇ ਕੰਡਕਟਰ ਨੇ ਟੋਲ ਪਲਾਜ਼ਾ ਦਾ ਬੈਰੀਕੇਡ ਹਟਾ ਦਿੱਤਾ ਤੇ ਇਸ ਦੌਰਾਨ ਤਿੰਨ ਤੋਂ ਚਾਰ ਵਾਹਨ ਟੋਲ ਪਲਾਜ਼ਾ ਤੋਂ ਲੰਘ ਗਏ। ਜਿਸ ਤੋਂ ਬਾਅਦ ਜਦੋਂ ਉਕਤ ਬੱਸ ਟੋਲ ਤੋਂ ਲੰਘਣ ਲੱਗੀ ਤਾਂ ਬੱਸ ਦੇ ਕੰਡਕਟਰ ਵੱਲੋਂ ਇੱਕ ਮਹਿਲਾ ਮੁਲਾਜ਼ਮ ਨੂੰ ਥੱਪੜ ਮਾਰ ਦਿੱਤਾ ਗਿਆ ਜਿਸ ਤੋਂ ਬਾਅਦ ਮੌਕੇ 'ਤੇ ਝਗੜਾ ਵਧ ਗਿਆ ਤਾਂ ਉਕਤ ਬੱਸ ਚਾਲਕ ਬੱਸ ਨੂੰ ਉਕਤ ਜਗ੍ਹਾ ਤੋਂ ਭਜਾ ਕੇ ਲੈ ਗਿਆ। ਹਾਲਾਂਕਿ ਟੋਲ 'ਤੇ ਮੌਜੂਦ ਮੁਲਾਜ਼ਮਾਂ ਵੱਲੋਂ ਮੌਕੇ 'ਤੇ ਪੱਥਰ ਵੀ ਸੁੱਟੇ ਗਏ। ਪਟਿਆਲਾ ਪੁਲਿਸ ਜਲਦੀ ਹੀ ਮਾਮਲੇ ਦੀ ਜਾਂਚ ਕਰਕੇ ਅਗਲੀ ਕਾਰਵਾਈ ਕਰੇਗੀ। ਪ੍ਰਾਪਤ ਜਾਣਕਾਰੀ ਅਨੁਸਾਰ ਬੱਸ ਪਟਿਆਲਾ ਤੋਂ ਚੰਡੀਗੜ੍ਹ ਵੱਲ ਜਾ ਰਹੀ ਸੀ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ

Embed widget