ਪੜਚੋਲ ਕਰੋ

Patiala news: ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਸਮਾਣਾ ਤੋਂ ਜੱਜ ਬਣੇ ਪੁਨੀਤ ਵਰਮਾ ਦੇ ਘਰ ਪਹੁੰਚੇ, ਪਰਿਵਾਰ ਨੂੰ ਦਿੱਤੀ ਵਧਾਈ

Patiala news: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸਮਾਣਾ ਦੇ ਜੱਜ ਬਣੇ ਨੌਜਵਾਨ ਪੁਨੀਤ ਵਰਮਾ ਪੁੱਤਰ ਸ੍ਰੀ ਪਵਨ ਵਰਮਾ ਨੂੰ ਪੀਸੀਐਸ ਜੁਡੀਸ਼ੀਅਲ ਦੀ ਕਠਿਨ ਪ੍ਰੀਖਿਆ ਪਾਸ ਕਰਨ ਲਈ ਅੱਜ ਉਨ੍ਹਾਂ ਦੇ ਘਰ ਜਾਕੇ ਵਧਾਈ ਦਿੱਤੀ।

ਇਸ ਮੌਕੇ ਜੌੜਾਮਾਜਰਾ ਨੇ ਕਿਹਾ ਕਿ ਨੌਜਵਾਨ ਪੁਨੀਤ ਵਰਮਾ ਨੇ ਆਪਣੇ ਪਰਿਵਾਰ ਤੇ ਸਮਾਣਾ ਦਾ ਨਾਮ ਰੌਸ਼ਨ ਕੀਤਾ ਹੈ ਅਤੇ ਇਹ ਨੌਜਵਾਨ ਹੋਰਨਾਂ ਲਈ ਰਾਹ ਦਸੇਰਾ ਬਣਿਆ ਹੈ। ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਚ ਅਜਿਹਾ ਮਾਹੌਲ ਸਿਰਜ ਰਹੀ ਹੈ ਕਿ ਸਾਡੇ ਨੌਜਵਾਨ ਪੰਜਾਬ ਤੇ ਅਪਣੇ ਦੇਸ਼ ਚ ਰਹਿਕੇ ਹੀ ਰੋਜਗਾਰ ਤੇ ਉਚੇਰੀ ਸਿੱਖਿਆ ਹਾਸਲ ਕਰ ਸਕਣ।

ਇਹ ਵੀ ਪੜ੍ਹੋ: Canada ਨੇ ਚੰਡੀਗੜ੍ਹ ਸਥਿਤ ਆਪਣੇ ਵੀਜ਼ਾ ਐਪਲੀਕੇਸ਼ਨ ਸੈਂਟਰ ਦੀ ਸੇਵਾ ਨੂੰ ਕੀਤਾ ਬੰਦ

ਇਸ ਮੌਕੇ ਹਰਜਿੰਦਰ ਸਿੰਘ ਮਿੰਟੂ, ਓ.ਐਸ.ਡੀ. ਐਡਵੋਕੇਟ ਗੁਲਜ਼ਾਰ ਸਿੰਘ ਵਿਰਕ, ਪੀ.ਏ. ਗੁਰਦੇਵ ਸਿੰਘ ਟਿਵਾਣਾ, ਬਲਕਾਰ ਸਿੰਘ ਗੱਜੂਮਾਜਰਾ, ਸਰਕਲ ਇੰਚਾਰਜ ਸੁਰਜੀਤ ਸਿੰਘ ਫ਼ੌਜੀ, ਅਮਰਦੀਪ ਸਿੰਘ ਸੋਨੂ ਥਿੰਦ ਆਦਿ ਸਮੇਤ ਹੋਰ ਪਤਵੰਤੇ ਵੀ ਮੌਜੂਦ ਰਹੇ।

ਇਹ ਵੀ ਪੜ੍ਹੋ: Chandigarh News: ਕੈਨੇਡਾ ਨੇ ਚੰਡੀਗੜ੍ਹ ਵਿੱਚ Visa SFS ਸੈਂਟਰ ਦੀਆਂ ਸਰਵਿਸਿਜ਼ ਸਸਪੈਂਡ, ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਨੂੰ ਵੱਡੀਆਂ ਦਿੱਕਤਾਂ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Good Morning ਦੀ ਬਜਾਏ ਸਕੂਲਾਂ 'ਚ 'ਜੈ ਹਿੰਦ' ਕਹਿਣਗੇ ਬੱਚੇ, 15 ਅਗਸਤ ਤੋਂ ਹੋ ਰਿਹਾ ਬਦਲਾਅ, ਸਰਕਾਰ ਨੇ ਜਾਰੀ ਕੀਤਾ ਆਦੇਸ਼

Earthquake In Himachal: ਹਿਮਾਚਲੀਆਂ ਤੋਂ ਕੁਦਰਤ ਹੋਈ ਨਾਰਾਜ਼ ? ਮੀਂਹ ਤੇ ਹੜ੍ਹਾਂ ਦੀ ਤਬਾਹੀ ਤੋਂ ਬਾਅਦ ਹੁਣ ਆਇਆ ਭੂਚਾਲ, ਜਾਣੋ ਕਿੰਨਾ ਹੋਇਆ ਨੁਕਸਾਨ ?

Amritsar News: ਕੁਦਰਤ ਬੜੀ ਬਲਵਾਨ! ਵਿਦੇਸ਼ ਜਾਣ ਤੋਂ ਪਹਿਲਾਂ ਹੀ ਵਰਤਿਆ ਭਾਣਾ, ਪਰਿਵਾਰ 'ਤੇ ਡਿੱਗਿਆ ਦੁੱਖਾਂ ਦਾ ਪਹਾੜ

Punjab News: ਅੰਮ੍ਰਿਤਪਾਲ ਸਿੰਘ ਨੂੰ ਸੁਪਰੀਮ ਕੋਰਟ ਤੋਂ ਮਿਲੀ ਵੱਡੀ ਰਾਹਤ ! ਲੋਕ ਸਭਾ ਦੀ ਮੈਂਬਰਸ਼ਿੱਪ ਖ਼ਿਲਾਫ਼ ਪਾਈ ਪਟੀਸ਼ਨ ਰੱਦ

ABP Premium

ਵੀਡੀਓਜ਼

Indian Hockey team | ਗਿੱਧਾ-ਪਟਾਖੇ-ਆਤਿਸ਼ਬਾਜੀ ਵੇਖੋ ਹਾਕੀ ਖਿਡਾਰੀ ਗੁਰਜੰਟ ਸਿੰਘ ਘਰ ਲੱਗੀਆਂ ਰੌਣਕਾਂMohali Village Mundhon Sangatian Issue | ਪਿੰਡ ਵਲੋਂ ਵਿਵਾਦਤ ਮਤਾ ਪਾਸ,ਪੰਜਾਬ ਸਰਕਾਰ ਕੋਲੋਂ ਜਵਾਬ ਤਲਬManish sisodia Bail |'ਸੱਚਾਈ ਦੀ ਜਿੱਤ ਹੋਈ - ਭਾਜਪਾ ਦਾ ਪਰਦਾਫਾਸ਼' :  Harpal singh CheemaSri darbar sahib | ਬਦਲੇ ਗਏ ਸੱਚਖੰਡ ਸ੍ਰੀ ਦਰਬਾਰ ਸਾਹਿਬ 'ਚ ਨਿਸ਼ਾਨ ਸਾਹਿਬ ਦੇ ਪੁਸ਼ਾਕੇ | Amritsar

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Good Morning ਦੀ ਬਜਾਏ ਸਕੂਲਾਂ 'ਚ 'ਜੈ ਹਿੰਦ' ਕਹਿਣਗੇ ਬੱਚੇ, 15 ਅਗਸਤ ਤੋਂ ਹੋ ਰਿਹਾ ਬਦਲਾਅ, ਸਰਕਾਰ ਨੇ ਜਾਰੀ ਕੀਤਾ ਆਦੇਸ਼
Good Morning ਦੀ ਬਜਾਏ ਸਕੂਲਾਂ 'ਚ 'ਜੈ ਹਿੰਦ' ਕਹਿਣਗੇ ਬੱਚੇ, 15 ਅਗਸਤ ਤੋਂ ਹੋ ਰਿਹਾ ਬਦਲਾਅ, ਸਰਕਾਰ ਨੇ ਜਾਰੀ ਕੀਤਾ ਆਦੇਸ਼
Earthquake In Himachal: ਹਿਮਾਚਲੀਆਂ ਤੋਂ ਕੁਦਰਤ ਹੋਈ ਨਾਰਾਜ਼ ? ਮੀਂਹ ਤੇ ਹੜ੍ਹਾਂ ਦੀ ਤਬਾਹੀ ਤੋਂ ਬਾਅਦ ਹੁਣ ਆਇਆ ਭੂਚਾਲ, ਜਾਣੋ ਕਿੰਨਾ ਹੋਇਆ ਨੁਕਸਾਨ ?
Earthquake In Himachal: ਹਿਮਾਚਲੀਆਂ ਤੋਂ ਕੁਦਰਤ ਹੋਈ ਨਾਰਾਜ਼ ? ਮੀਂਹ ਤੇ ਹੜ੍ਹਾਂ ਦੀ ਤਬਾਹੀ ਤੋਂ ਬਾਅਦ ਹੁਣ ਆਇਆ ਭੂਚਾਲ, ਜਾਣੋ ਕਿੰਨਾ ਹੋਇਆ ਨੁਕਸਾਨ ?
Amritsar News: ਕੁਦਰਤ ਬੜੀ ਬਲਵਾਨ! ਵਿਦੇਸ਼ ਜਾਣ ਤੋਂ ਪਹਿਲਾਂ ਹੀ ਵਰਤਿਆ ਭਾਣਾ, ਪਰਿਵਾਰ 'ਤੇ ਡਿੱਗਿਆ ਦੁੱਖਾਂ ਦਾ ਪਹਾੜ
Amritsar News: ਕੁਦਰਤ ਬੜੀ ਬਲਵਾਨ! ਵਿਦੇਸ਼ ਜਾਣ ਤੋਂ ਪਹਿਲਾਂ ਹੀ ਵਰਤਿਆ ਭਾਣਾ, ਪਰਿਵਾਰ 'ਤੇ ਡਿੱਗਿਆ ਦੁੱਖਾਂ ਦਾ ਪਹਾੜ
Punjab News: ਅੰਮ੍ਰਿਤਪਾਲ ਸਿੰਘ ਨੂੰ ਸੁਪਰੀਮ ਕੋਰਟ ਤੋਂ ਮਿਲੀ ਵੱਡੀ ਰਾਹਤ ! ਲੋਕ ਸਭਾ ਦੀ ਮੈਂਬਰਸ਼ਿੱਪ ਖ਼ਿਲਾਫ਼ ਪਾਈ ਪਟੀਸ਼ਨ ਰੱਦ
Punjab News: ਅੰਮ੍ਰਿਤਪਾਲ ਸਿੰਘ ਨੂੰ ਸੁਪਰੀਮ ਕੋਰਟ ਤੋਂ ਮਿਲੀ ਵੱਡੀ ਰਾਹਤ ! ਲੋਕ ਸਭਾ ਦੀ ਮੈਂਬਰਸ਼ਿੱਪ ਖ਼ਿਲਾਫ਼ ਪਾਈ ਪਟੀਸ਼ਨ ਰੱਦ
Manish Sisodia Bail: ਮਨੀਸ਼ ਸਿਸੋਦੀਆ ਨੂੰ ਵੱਡੀ ਰਾਹਤ ਮਿਲੀ, ਸੁਪਰੀਮ ਕੋਰਟ ਨੇ ਦਿੱਤੀ ਜ਼ਮਾਨਤ, 17 ਮਹੀਨਿਆਂ ਬਾਅਦ ਜੇਲ੍ਹ ਤੋਂ ਆਉਣਗੇ ਬਾਹਰ!

Ratan Tata Marriage: ਹਜ਼ਾਰਾਂ ਕਰੋੜ ਦੇ ਮਾਲਕ ਰਤਨ ਟਾਟਾ ਨੇ ਕਿਉਂ ਨਹੀਂ ਕਰਵਾਇਆ ਵਿਆਹ, ਕਹਾਣੀ ਜਾਣ ਕੇ ਅੱਖਾਂ 'ਚ ਆ ਜਾਣਗੇ ਹੰਝੂ

How to earn money Google: ਗੂਗਲ ਸਭ ਕੁਝ ਦੇ ਰਿਹਾ ਫਰੀ, ਆਖਰ ਫਿਰ ਵੀ ਕਿਵੇਂ ਕਰ ਰਿਹਾ ਹਰ ਮਿੰਟ 'ਚ 2 ਕਰੋੜ ਦੀ ਕਮਾਈ? ਹੋ ਜਾਓਗੇ ਹੈਰਾਨ

Team India: ਭਾਰਤੀ ਟੀਮ ਦੇ 5 ਦਿੱਗਜ਼ ਖਿਡਾਰੀ ਲੈਣਗੇ ਸੰਨਿਆਸ, ਆਸਟਰੇਲੀਆ ਹੋਏਗਾ ਆਖਰੀ ਮੈਚ

Embed widget