ਪੜਚੋਲ ਕਰੋ

Patiala News: ਕੈਪਟਨ ਦੀ ਧੀ ਜੈਇੰਦਰ ਕੌਰ ਦਾ ਦਾਅਵਾ, ਕਿਹਾ ਮੋਦੀ ਸਰਕਾਰ ਨੇ ਔਰਤਾਂ ਦਾ ਜੀਵਨ ਪੂਰੀ ਤਰ੍ਹਾਂ ਬਦਲਿਆ

Nari Shakti Vandan Yatra: ਭਾਰਤੀ ਜਨਤਾ ਪਾਰਟੀ ਦੀ ਪ੍ਰਚਾਰ ਪ੍ਰਸਾਰ ਮੁਹਿੰਮ ਤਹਿਤ, ਪੰਜਾਬ ਮਹਿਲਾ ਮੋਰਚਾ ਨੇ ਪ੍ਰਧਾਨ ਜੈ ਇੰਦਰ ਕੌਰ ਦੀ ਅਗਵਾਈ ਵਿੱਚ ਪਟਿਆਲਾ ਵਿੱਚ ਇੱਕ ਵਿਸ਼ਾਲ ਨਾਰੀ ਸ਼ਕਤੀ ਵੰਦਨ ਯਾਤਰਾ ਕੱਢੀ।

ਇਹ ਯਾਤਰਾ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਮਹਿਲਾ ਮੋਰਚਾ ਵੱਲੋਂ ਕੱਢੀ ਗਈ, ਜਿਸ ਦਾ ਉਦੇਸ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਵੱਲੋਂ ਭਾਰਤ ਵਿੱਚ ਔਰਤਾਂ ਦੇ ਸਸ਼ਕਤੀਕਰਨ ਲਈ ਚੁੱਕੇ ਗਏ ਕਦਮਾਂ ਨੂੰ ਉਜਾਗਰ ਕਰਨਾ ਸੀ।

ਇਸ ਮੌਕੇ ਸੰਬੋਧਨ ਕਰਦਿਆਂ ਜੈ ਇੰਦਰ ਕੌਰ ਨੇ ਕਿਹਾ ਕਿ, "ਮਾਨਯੋਗ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਜੀ ਦੀ ਅਗਵਾਈ ਵਾਲੀ ਭਾਰਤੀ ਜਨਤਾ ਪਾਰਟੀ ਨੇ ਪਿਛਲੇ 10 ਸਾਲਾਂ ਵਿੱਚ ਔਰਤਾਂ ਲਈ ਵੱਖ-ਵੱਖ ਭਲਾਈ ਸਕੀਮਾਂ ਚਲਾ ਕੇ ਭਾਰਤ ਦੀਆਂ ਔਰਤਾਂ ਦਾ ਜੀਵਨ ਪੂਰੀ ਤਰ੍ਹਾਂ ਬਦਲ ਕੇ ਰੱਖ ਦਿੱਤਾ ਹੈ। ਮੋਦੀ ਸਰਕਾਰ ਦੀਆਂ ਸਕੀਮਾਂ ਸਦਕਾ ਅੱਜ ਔਰਤਾਂ ਨਾ ਸਿਰਫ਼ ਬਰਾਬਰ ਬਣ ਗਈਆਂ ਹਨ, ਸਗੋਂ ਕਈ ਖੇਤਰਾਂ ਵਿੱਚ ਮਰਦਾਂ ਤੋਂ ਵੀ ਅੱਗੇ ਨਿਕਲ ਗਈਆਂ ਹਨ। ਔਰਤਾਂ ਲਈ 33% ਰਾਖਵਾਂਕਰਨ ਲਿਆ ਕੇ ਮੋਦੀ ਸਰਕਾਰ ਨੇ ਉੱਚ ਪੱਧਰ 'ਤੇ ਸਮਾਵੇਸ਼ੀ ਸ਼ਾਸਨ ਯਕੀਨੀ ਬਣਾਉਣ ਲਈ ਇੱਕ ਇਤਿਹਾਸਕ ਕਦਮ ਚੁੱਕਿਆ ਹੈ।"

ਮਹਿਲਾ ਮੋਰਚਾ ਪ੍ਰਧਾਨ ਨੇ ਅੱਗੇ ਕਿਹਾ, "ਮੋਦੀ ਜੀ ਦੀ ਅਗਵਾਈ ਵਿੱਚ ਬਹੁਤ ਸਾਰੀਆਂ ਭਲਾਈ ਸਕੀਮਾਂ ਸ਼ੁਰੂ ਕਰਨ ਨਾਲ ਔਰਤਾਂ ਦੀ ਸਥਿਤੀ ਪਹਿਲਾਂ ਨਾਲੋਂ ਵੀ ਮਜ਼ਬੂਤ ਹੋ ਰਹੀ ਹੈ, ਸਰਕਾਰ ਵੱਲੋਂ ਉਜਵਲਾ ਸਕੀਮ, ਲਖਪਤੀ ਦੀਦੀ, ਡਰੋਨ ਦੀਦੀ, ਵਿਦਿਆ ਲਕਸ਼ਮੀ ਯੋਜਨਾ ਅਤੇ ਹੋਰ ਕਈ ਯੋਜਨਾਵਾਂ ਔਰਤਾਂ ਦੇ ਸਸ਼ਕਤੀਕਰਨ ਲਈ ਸ਼ੁਰੂ ਕੀਤੀਆਂ ਗਈਆਂ ਹਨ।"

ਉਨ੍ਹਾਂ ਅੱਗੇ ਕਿਹਾ, "ਇਹਨਾਂ ਸਾਰੀਆਂ ਸਕੀਮਾਂ ਲਈ ਭਾਜਪਾ ਸਰਕਾਰ ਦਾ ਧੰਨਵਾਦ ਕਰਨ ਲਈ ਪਟਿਆਲਾ ਜ਼ਿਲ੍ਹਾ ਦੀਆਂ ਔਰਤਾਂ ਨੇ ਇਸ ਯਾਤਰਾ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਹੈ ਅਤੇ ਇਹ ਔਰਤਾਂ ਇੱਕ ਵਾਰ ਫਿਰ ਮੋਦੀ ਜੀ ਨੂੰ ਸਾਡੇ ਮਾਣਯੋਗ ਪ੍ਰਧਾਨ ਮੰਤਰੀ ਵਜੋਂ ਚੁਣਨ ਲਈ ਤਿਆਰ ਹਨ।"

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ

Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ

Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?

Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ

ABP Premium

ਵੀਡੀਓਜ਼

Patiala News | 'ਪਟਿਆਲਾ ਦੀਆਂ ਸੜਕਾਂ 'ਤੇ ਗੱਡੀ ਦੀ ਖ਼ੂXXਨੀ ਖੇਡ','ਅੱਗੇ ਜੋ ਵੀ ਆਇਆ,ਚਾਲਕ ਉਸ ਨੂੰ ਹੀ ਦਰੜਦਾ ਗਿਆ'Harsimrat Badal | ਅੰਮ੍ਰਿਤਪਾਲ ਦੇ ਲਈ ਗੱਜੀ ਬੀਬੀ ਬਾਦਲ - ਕਦੇ ਨਹੀਂ ਵੇਖਿਆ ਹੋਣਾ ਇਹ ਰੂਪAmritpal Singh Oath | ਜਾਣੋ ਕਦੋਂ ਤੇ ਕਿਵੇਂ ਅੰਮ੍ਰਿਤਪਾਲ ਚੁੱਕੇਗਾ ਸਹੁੰ, ਲੋਕ ਸਭਾ ਸਪੀਕਰ ਕੋਲ ਗਈ ਅਰਜ਼ੀAsaduddin Owaisi In Parliament | 'ਓਵੈਸੀ ਦੇ ਭੜਕਾਊ ਬਿਆਨ - ਮੰਤਰੀਆਂ ਦੇ ਢਿੱਡ 'ਚ ਹੋਇਆ ਦਰਦ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ

Sidhu Moose Wala: ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ

Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ

Embed widget