ਪੜਚੋਲ ਕਰੋ

Punjab News: ਬਿਹਾਰ ਜਾਣ ਵਾਲੀ ਟਰੇਨ 'ਤੇ ਮਾਰੇ ਪੱਥਰ, ਰੇਲਵੇ ਟ੍ਰੈਕ ਅਤੇ ਸਟੇਸ਼ਨ 'ਤੇ ਯਾਤਰੀਆਂ ਨੇ ਮਚਾਇਆ ਹੰਗਾਮਾ

Chhath Puja 2023: ਸਰਹਿੰਦ ਰੇਲਵੇ ਸਟੇਸ਼ਨ 'ਤੇ ਮੌਜੂਦ ਯਾਤਰੀਆਂ ਨੇ ਦੱਸਿਆ ਕਿ ਛਠ ਪੂਜਾ ਲਈ ਸਰਹਿੰਦ ਤੋਂ ਸਹਰਸਾ ਲਈ ਵਿਸ਼ੇਸ਼ ਰੇਲ ਗੱਡੀ ਚਲਾਉਣ ਦਾ ਐਲਾਨ ਕੀਤਾ ਗਿਆ ਸੀ, ਜਿਸ ਲਈ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਦੇ ਲੋਕਾਂ ਨੇ ਆਪਣੀਆਂ

Train Cancel Chhath Puja: ਹੁਣ ਛੱਠ ਪੂਜਾ ਦੇ ਕੁਝ ਹੀ ਦਿਨ ਬਾਕੀ ਹਨ। ਅਜਿਹੇ 'ਚ ਜ਼ਿਆਦਾਤਰ ਲੋਕ ਆਪੋ-ਆਪਣੇ ਘਰਾਂ ਨੂੰ ਜਾ ਰਹੇ ਹਨ। ਅਜਿਹੇ 'ਚ ਬਿਹਾਰ ਜਾ ਰਹੀ ਟਰੇਨ 'ਤੇ ਯਾਤਰੀਆਂ ਨੇ ਪਥਰਾਅ ਕੀਤਾ ਹੈ। ਦਰਅਸਲ ਬਿਹਾਰ 'ਚ ਛਠ ਪੂਜਾ ਲਈ ਯਾਤਰੀਆਂ ਦੀ ਸਹੂਲਤ ਲਈ ਜਾ ਰਹੀ ਸਪੈਸ਼ਲ ਟਰੇਨ 'ਤੇ ਮੰਗਲਵਾਰ ਰਾਤ 9 ਵਜੇ ਸਰਹਿੰਦ ਰੇਲਵੇ ਸਟੇਸ਼ਨ 'ਤੇ ਰੇਲਵੇ ਯਾਤਰੀਆਂ ਨੇ ਪਥਰਾਅ ਕੀਤਾ। ਛਠ ਪੂਜਾ ਤੋਂ ਠੀਕ ਪਹਿਲਾਂ ਸਪੈਸ਼ਲ ਟਰੇਨ ਦੇ ਰੱਦ ਹੋਣ ਨਾਲ ਯਾਤਰੀਆਂ ਦਾ ਗੁੱਸਾ ਵਧ ਗਿਆ, ਜਿਸ ਤੋਂ ਬਾਅਦ ਉਨ੍ਹਾਂ ਨੇ ਹੰਗਾਮਾ ਕੀਤਾ।

ਸਰਹਿੰਦ ਰੇਲਵੇ ਸਟੇਸ਼ਨ 'ਤੇ ਮੌਜੂਦ ਯਾਤਰੀਆਂ ਨੇ ਦੱਸਿਆ ਕਿ ਛਠ ਪੂਜਾ ਲਈ ਸਰਹਿੰਦ ਤੋਂ ਸਹਰਸਾ ਲਈ ਵਿਸ਼ੇਸ਼ ਰੇਲ ਗੱਡੀ ਚਲਾਉਣ ਦਾ ਐਲਾਨ ਕੀਤਾ ਗਿਆ ਸੀ, ਜਿਸ ਲਈ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਦੇ ਲੋਕਾਂ ਨੇ ਆਪਣੀਆਂ ਟਿਕਟਾਂ ਬੁੱਕ ਕਰਵਾਈਆਂ ਸਨ | ਰੇਲ ਗੱਡੀ ਨੇ ਮੰਗਲਵਾਰ ਨੂੰ ਸਰਹਿੰਦ ਰੇਲਵੇ ਸਟੇਸ਼ਨ ਤੋਂ ਰਵਾਨਾ ਹੋਣਾ ਸੀ, ਪਰ ਸਵੇਰ ਤੋਂ ਸ਼ਾਮ ਤੱਕ ਉਹ ਯਾਤਰੀਆਂ ਨੂੰ ਦੱਸਦੇ ਰਹੇ ਕਿ ਟਰੇਨ ਜਲਦੀ ਹੀ ਚੱਲੇਗੀ। ਰਾਤ ਨੂੰ ਸਾਨੂੰ ਦੱਸਿਆ ਗਿਆ ਕਿ ਟਰੇਨ ਰੱਦ ਕਰ ਦਿੱਤੀ ਗਈ ਹੈ। ਦੂਜੇ ਪਾਸੇ ਰੇਲਵੇ ਪੁਲੀਸ ਅਤੇ ਰੇਲਵੇ ਅਧਿਕਾਰੀ ਵੀ ਗੁੱਸੇ ਵਿੱਚ ਆਏ ਮੁਸਾਫ਼ਰਾਂ ਨੂੰ ਸ਼ਾਂਤ ਕਰਨ ਵਿੱਚ ਬੇਵੱਸ ਨਜ਼ਰ ਆਏ।

ਟਰੇਨ ਰੱਦ ਹੋਣ ਕਾਰਨ ਯਾਤਰੀਆਂ 'ਚ ਗੁੱਸਾ ਵਧਿਆ

ਬਿਹਾਰ ਜਾਣ ਵਾਲੇ ਯਾਤਰੀਆਂ ਨੇ ਦੱਸਿਆ ਕਿ ਉਨ੍ਹਾਂ ਨੇ ਕਈ ਦਿਨ ਪਹਿਲਾਂ ਹੀ ਆਪਣੀਆਂ ਸੀਟਾਂ ਬੁੱਕ ਕਰਵਾਈਆਂ ਸਨ ਪਰ ਅੱਜ ਜਦੋਂ ਉਹ ਸਟੇਸ਼ਨ ’ਤੇ ਆਏ ਤਾਂ ਰੇਲਵੇ ਵਿਭਾਗ ਦੇ ਅਧਿਕਾਰੀਆਂ ਨੇ ਕਿਹਾ ਕਿ ਕੁਝ ਸਮੇਂ ਬਾਅਦ ਟਰੇਨ ਆ ਜਾਵੇਗੀ ਪਰ ਵਾਰ-ਵਾਰ ਪੁੱਛਣ ’ਤੇ ਟਰੇਨ ਨੇ ਸਮਾਂ ਬਦਲ ਦਿੱਤਾ। ਯਾਤਰੀਆਂ ਨੇ ਕਿਹਾ ਕਿ ਜੇਕਰ ਉਹ ਸਮੇਂ ਸਿਰ ਆਪਣੇ ਘਰ ਨਹੀਂ ਪਹੁੰਚੇ ਤਾਂ ਉਹ ਵਰਤ ਕਿਵੇਂ ਰੱਖਣਗੇ, ਜਦੋਂ ਕਿ ਉਹਨਾਂ ਦੇ ਪਰਿਵਾਰਕ ਮੈਂਬਰ ਆਪਣੇ ਘਰਾਂ ਵਿਚ ਉਹਨਾਂ ਦੀ ਉਡੀਕ ਕਰ ਰਹੇ ਸਨ। ਯਾਤਰੀਆਂ ਕਿਹਾ ਕਿ ਉਨ੍ਹਾਂ ਨੇ ਮਹਿੰਗੇ ਭਾਅ ’ਤੇ ਟਿਕਟਾਂ ਲਈਆਂ ਸਨ ਪਰ ਇਸ ਦੇ ਬਾਵਜੂਦ ਉਨ੍ਹਾਂ ਨੂੰ ਰੇਲਵੇ ਵਿਭਾਗ ਵੱਲੋਂ ਕੋਈ ਸਹੂਲਤ ਨਹੀਂ ਦਿੱਤੀ ਗਈ।

ਥਾਣਾ ਸਰਹਿੰਦ ਜੀਆਰਪੀ ਦੇ ਇੰਚਾਰਜ ਗੁਰਦਰਸ਼ਨ ਸਿੰਘ ਨੇ ਦੱਸਿਆ ਕਿ ਸਥਿਤੀ ਕਾਬੂ ਹੇਠ ਹੈ। ਉਨ੍ਹਾਂ ਕਿਹਾ ਕਿ ਟਰੇਨ ਦੇ ਲੇਟ ਹੋਣ ਕਾਰਨ ਯਾਤਰੀਆਂ ਵਿੱਚ ਗੁੱਸਾ ਸੀ, ਜਿਸ ਨੂੰ ਸਮਝਾਇਆ ਗਿਆ ਹੈ। ਰੇਲਵੇ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਯਾਤਰੀਆਂ ਦੀ ਟਿਕਟ ਵੈਧ ਸੀ ਪਰ ਉਹ ਬੁੱਧਵਾਰ ਨੂੰ ਜਾਣ ਵਾਲੀ ਟਰੇਨ 'ਚ ਇਸ ਦੀ ਵਰਤੋਂ ਕਰ ਸਕਦੇ ਹਨ।

ਟਾਪ ਹੈਡਲਾਈਨ

 Punjab News : ਰਿਸ਼ਤੇ ਦੇ ਬਹਾਨੇ ਬੁਲਾਇਆ ਵਿਚੋਲਾ, ਕਮਰੇ 'ਚ ਬਣਾਈ ਅਸ਼ਲੀਲ ਵੀਡੀਓ, ਫਿਰ ਮੰਗੇ 1 ਲੱਖ!

Trisha Krishnan : ਕੀ ਰਾਜਨੀਤੀ 'ਚ ਆਵੇਗੀ CM ਵਿਜੇ ਦੀ ਦੋਸਤ Trisha Krishnan ? ਨਾਂ 'ਤੇ ਲਾਂਚ ਹੋਇਆ ਫੋਰਮ , ਪੋਸਟਰ ਵੀ ਜਾਰੀ

Blackout : ਇਸ ਸ਼ਹਿਰ 'ਚ ਹੋਵੇਗਾ ਬਲੈਕਆਊਟ, 35 ਥਾਵਾਂ 'ਤੇ ਵੱਜਣਗੇ ਸਾਇਰਨ, ਪ੍ਰਸ਼ਾਸਨ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ

 Punjab PCS Exam ਨੂੰ ਲੈ ਕੇ ਵੱਡੀ ਅਪਡੇਟ, PPSC ਨੇ ਹਾਈਕੋਰਟ 'ਚ ਜਮ੍ਹਾਂ ਕਰਵਾਇਆ ਸਾਰਾ ਰਿਕਾਰਡ,  ਹੁਣ ਹੋਵੇਗਾ ਵੱਡਾ ਫੈਸਲਾ?

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Punjab News : ਰਿਸ਼ਤੇ ਦੇ ਬਹਾਨੇ ਬੁਲਾਇਆ ਵਿਚੋਲਾ, ਕਮਰੇ 'ਚ ਬਣਾਈ ਅਸ਼ਲੀਲ ਵੀਡੀਓ, ਫਿਰ ਮੰਗੇ 1 ਲੱਖ!
 Punjab News : ਰਿਸ਼ਤੇ ਦੇ ਬਹਾਨੇ ਬੁਲਾਇਆ ਵਿਚੋਲਾ, ਕਮਰੇ 'ਚ ਬਣਾਈ ਅਸ਼ਲੀਲ ਵੀਡੀਓ, ਫਿਰ ਮੰਗੇ 1 ਲੱਖ!
Trisha Krishnan : ਕੀ ਰਾਜਨੀਤੀ 'ਚ ਆਵੇਗੀ CM ਵਿਜੇ ਦੀ ਦੋਸਤ Trisha Krishnan ? ਨਾਂ 'ਤੇ ਲਾਂਚ ਹੋਇਆ ਫੋਰਮ , ਪੋਸਟਰ ਵੀ ਜਾਰੀ
Trisha Krishnan : ਕੀ ਰਾਜਨੀਤੀ 'ਚ ਆਵੇਗੀ CM ਵਿਜੇ ਦੀ ਦੋਸਤ Trisha Krishnan ? ਨਾਂ 'ਤੇ ਲਾਂਚ ਹੋਇਆ ਫੋਰਮ , ਪੋਸਟਰ ਵੀ ਜਾਰੀ
Blackout : ਇਸ ਸ਼ਹਿਰ 'ਚ ਹੋਵੇਗਾ ਬਲੈਕਆਊਟ, 35 ਥਾਵਾਂ 'ਤੇ ਵੱਜਣਗੇ ਸਾਇਰਨ, ਪ੍ਰਸ਼ਾਸਨ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ
Blackout : ਇਸ ਸ਼ਹਿਰ 'ਚ ਹੋਵੇਗਾ ਬਲੈਕਆਊਟ, 35 ਥਾਵਾਂ 'ਤੇ ਵੱਜਣਗੇ ਸਾਇਰਨ, ਪ੍ਰਸ਼ਾਸਨ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ
 Punjab PCS Exam ਨੂੰ ਲੈ ਕੇ ਵੱਡੀ ਅਪਡੇਟ, PPSC ਨੇ ਹਾਈਕੋਰਟ 'ਚ ਜਮ੍ਹਾਂ ਕਰਵਾਇਆ ਸਾਰਾ ਰਿਕਾਰਡ,  ਹੁਣ ਹੋਵੇਗਾ ਵੱਡਾ ਫੈਸਲਾ?
 Punjab PCS Exam ਨੂੰ ਲੈ ਕੇ ਵੱਡੀ ਅਪਡੇਟ, PPSC ਨੇ ਹਾਈਕੋਰਟ 'ਚ ਜਮ੍ਹਾਂ ਕਰਵਾਇਆ ਸਾਰਾ ਰਿਕਾਰਡ,  ਹੁਣ ਹੋਵੇਗਾ ਵੱਡਾ ਫੈਸਲਾ?
Sara Tendulkar : ਪੰਜਾਬ ਦੀ ਨੂੰਹ ਬਣਨ ਜਾ ਰਹੀ ਸਾਰਾ ਤੇਂਦੁਲਕਰ? ਇਸ ਪੰਜਾਬੀ ਮੁੰਡੇ ਨਾਲ ਜੁੜਿਆ ਨਾਂ!

Punjab News : 10 ਰੁਪਏ ਦੇ ਕੁਰਕੁਰੇ ਦਾ ਲਾਲਚ ਦੇ ਕੇ ਮਾਸੂਮ ਨੂੰ ਲੈ ਗਿਆ ਜੰਗਲ, ਫਿਰ ਕਰ ਦਿੱਤਾ ਵੱਡਾ ਕਾਂਡ!

Weather Update : ਠੰਢ ਵਿਚਕਾਰ 18 ਸੂਬਿਆਂ 'ਚ ਮੀਂਹ ਦਾ ਅਲਰਟ ,ਜਾਣੋ ਪੰਜਾਬ, ਦਿੱਲੀ, ਯੂਪੀ ਤੇ ਬਿਹਾਰ ਦਾ ਮੌਸਮ

Punjab Elections 2027 : ਸੁਖਬੀਰ ਸਿੰਘ ਬਾਦਲ ਨੇ 2027 ਦੀਆਂ ਚੋਣਾਂ ਲਈ ਉਮੀਦਵਾਰ ਦਾ ਕਰਤਾ ਐਲਾਨ!

Embed widget