ਪੜਚੋਲ ਕਰੋ

Patiala news: ਕੇਂਦਰੀ ਜੇਲ੍ਹ 'ਚ ਕੈਦੀਆਂ ਦੇ 2 ਧਿਰਾਂ ਵਿਚਾਲੇ ਹੋਈ ਝੜਪ, 6 ਕੈਦੀ ਹੋਏ ਜ਼ਖ਼ਮੀ, ਸਾਹਮਣੇ ਆਈ ਵਜ੍ਹਾ

Patiala news: ਪਟਿਆਲਾ ਕੇਂਦਰੀ ਜੇਲ੍ਹ ਵਿੱਚ ਮਾਮੂਲੀ ਗੱਲ ਨੂੰ ਲੈ ਕੇ ਕੈਦੀਆਂ ਦੇ ਦੋ ਧੜਿਆਂ ਵਿਚਾਲੇ ਝੜਪ ਹੋ ਗਈ। ਇਸ ਦੌਰਾਨ ਛੇ ਕੈਦੀ ਜ਼ਖ਼ਮੀ ਹੋ ਗਏ।

Patiala news: ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਕੈਦੀਆਂ ਵਿਚਾਲੇ ਮਾਮੂਲੀ ਤਕਰਾਰ ਤੋਂ ਬਾਅਦ ਝੜਪ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਿਸ ਤੋਂ ਬਾਅਦ ਦੋਹਾਂ ਧੜਿਆਂ ਨੇ ਇਕ ਦੂਜੇ 'ਤੇ ਇੱਟਾਂ, ਪੱਥਰ ਅਤੇ ਪਾਈਪ ਨਾਲ ਹਮਲਾ ਕਰ ਦਿੱਤਾ। ਹਮਲੇ ਦੌਰਾਨ 6 ਕੈਦੀ ਜ਼ਖ਼ਮੀ ਹੋ ਗਏ, ਜਿਨ੍ਹਾਂ ਵਿੱਚੋਂ ਦੋ ਨੂੰ ਗੰਭੀਰ ਹਾਲਤ ਵਿੱਚ ਰਾਜਿੰਦਰਾ ਹਸਪਤਾਲ ਰੈਫ਼ਰ ਕਰ ਦਿੱਤਾ ਗਿਆ।

ਜ਼ਖ਼ਮੀਆਂ ਵਿੱਚ ਸੁਰਿੰਦਰ, ਜਗਦੀਸ਼, ਸੋਨੂੰ ਅਤੇ ਠੱਗੀ ਸ਼ਾਮਲ ਹਨ। ਜਦਕਿ ਹੋਰ ਨਾਵਾਂ ਦਾ ਅਜੇ ਤੱਕ ਖੁਲਾਸਾ ਨਹੀਂ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਵਿੱਚੋਂ ਸੁਰਿੰਦਰ ਦੇ ਹੱਥ ਦੀ ਹੱਡੀ ਟੁੱਟ ਗਈ ਹੈ।

ਅਧਿਕਾਰੀਆਂ ਨੇ ਦੱਸਿਆ ਕਿ ਕੈਦੀ ਅਤੇ ਬੰਦੀ ਆਪਣਾ ਸਮਾਨ ਇਕੱਠਾ ਕਰਨ ਲਈ ਜੇਲ੍ਹ ਦੇ ਅੰਦਰ ਕੰਟੀਨ ਵਿੱਚ ਖੜ੍ਹੇ ਸਨ। ਜਿੱਥੇ ਇਕ ਕੈਦੀ ਨੂੰ ਲਾਈਨ 'ਚ ਖੜ੍ਹੇ ਹੋਣ 'ਤੇ ਧੱਕਾ ਦਿੱਤਾ ਗਿਆ, ਜਿਸ ਕਾਰਨ ਬਹਿਸ ਸ਼ੁਰੂ ਹੋ ਗਈ।

ਇਹ ਵੀ ਪੜ੍ਹੋ: Ludhiana News: ਲੁਧਿਆਣਾ 'ਚ ਤੇਂਦੂਏ ਦੀ ਦਹਿਸ਼ਤ ਬਰਕਰਾਰ! ਚੌਥੇ ਦਿਨ ਵੀ ਬੇਖੌਫ ਘੁੰਮ ਰਿਹਾ ਖਤਰਨਾਕ ਜਾਨਵਰ

ਜਦੋਂ ਦੋਵੇਂ ਧੜਿਆਂ ਦੇ ਲੋਕ ਇਕੱਠੇ ਹੋ ਗਏ ਤਾਂ ਉਨ੍ਹਾਂ ਨੇ ਇਕ ਦੂਜੇ 'ਤੇ ਹਮਲਾ ਕਰ ਦਿੱਤਾ। ਘਟਨਾ ਤੋਂ ਬਾਅਦ ਜੇਲ੍ਹ ਅਧਿਕਾਰੀਆਂ ਨੇ ਤੁਰੰਤ ਮਾਹੌਲ ਨੂੰ ਸ਼ਾਂਤ ਕੀਤਾ ਅਤੇ ਕੈਦੀਆਂ ਨੂੰ ਵੱਖ ਕਿਤਾ ਗਿਆ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ: Ludhiana News: ਲੁਧਿਆਣਾ 'ਚ ਪਿੱਟਬੁਲ ਦਾ ਕਹਿਰ, ਘੋੜੇ ਨੂੰ ਜਬਾੜੇ 'ਚ ਅਜਿਹਾ ਜਕੜਿਆ ਕਿ ਛੁਡਾਉਣ ਲਈ ਲੋਕਾਂ ਦੇ ਛੁੱਟ ਗਏ ਪਸੀਨੇ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget