ਪੜਚੋਲ ਕਰੋ

ਪਟਿਆਲਾ ਜੇਲ੍ਹ 'ਚ ਕੈਦੀਆਂ ਦੀ ਝੜਪ, ਇੱਕ ਭਰਾ ਦੀ ਮੌਤ, ਦੂਜੇ ਦਾ ਟੁੱਟਿਆ ਹੱਥ; ਮੱਚੀ ਸਨਸਨੀ

Patiala News: ਪਟਿਆਲਾ ਜੇਲ੍ਹ ਵਿੱਚ ਕੈਦੀਆਂ ਵਿਚਕਾਰ ਝੜਪ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਦੌਰਾਨ ਚੰਡੀਗੜ੍ਹ ਦੇ ਅਜੈ ਨਾਮ ਦੇ ਕੈਦੀ ਦੀ ਮੌਤ ਹੋ ਗਈ। ਅਜੈ ਅਤੇ ਉਸ ਦੇ ਭਰਾ ਵਿਜੇ 'ਤੇ ਕੁਝ ਕੈਦੀਆਂ ਨੇ ਹਮਲਾ ਕਰ ਦਿੱਤਾ।

Patiala News: ਪਟਿਆਲਾ ਜੇਲ੍ਹ ਵਿੱਚ ਕੈਦੀਆਂ ਵਿਚਕਾਰ ਝੜਪ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਦੌਰਾਨ ਚੰਡੀਗੜ੍ਹ ਦੇ ਅਜੈ ਨਾਮ ਦੇ ਕੈਦੀ ਦੀ ਮੌਤ ਹੋ ਗਈ। ਅਜੈ ਅਤੇ ਉਸ ਦੇ ਭਰਾ ਵਿਜੇ 'ਤੇ ਕੁਝ ਕੈਦੀਆਂ ਨੇ ਹਮਲਾ ਕਰ ਦਿੱਤਾ ਸੀ।

ਜਿਸ ਤੋਂ ਬਾਅਦ ਉਸਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਅਜੈ ਐਨਡੀਪੀਐਸ ਦੇ ਇੱਕ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਸੀ। ਉਨ੍ਹਾਂ ਦੀ ਅੰਮ੍ਰਿਤਸਰ ਦੇ ਕੈਦੀਆਂ ਨਾਲ ਝੜਪ ਹੋਈ ਸੀ। ਉਨ੍ਹਾਂ ਦੀ ਪੁਰਾਣੀ ਰੰਜਿਸ਼ ਦੱਸੀ ਜਾ ਰਹੀ ਹੈ।

ਪੁਲਿਸ ਅਨੁਸਾਰ ਘਟਨਾ ਵਾਲੇ ਦਿਨ ਹੀ ਹੱਥੋਪਾਈ ਦਾ ਮਾਮਲਾ ਦਰਜ ਕੀਤਾ ਗਿਆ ਸੀ। ਹੁਣ ਇਸ ਅਪਰਾਧ ਨੂੰ ਵਧਾ ਕੇ ਕਤਲ ਦੇ ਮਾਮਲੇ ਵਿੱਚ ਬਦਲਿਆ ਜਾਵੇਗਾ। ਅਜੈ ਕੁਮਾਰ ਦਾ ਪੋਸਟਮਾਰਟਮ ਅੱਜ ਪਟਿਆਲਾ ਵਿੱਚ ਕੀਤਾ ਜਾ ਰਿਹਾ ਹੈ। ਅਜੈ ਦੇ ਭਰਾ ਵਿਜੇ ਦਾ ਵੀ ਹੱਥ ਟੁੱਟ ਗਿਆ ਸੀ।

Advertisement

ਟਾਪ ਹੈਡਲਾਈਨ

ਪਟਿਆਲਾ ਜੇਲ੍ਹ 'ਚ ਕੈਦੀਆਂ ਦੀ ਝੜਪ, ਇੱਕ ਭਰਾ ਦੀ ਮੌਤ, ਦੂਜੇ ਦਾ ਟੁੱਟਿਆ ਹੱਥ; ਮੱਚੀ ਸਨਸਨੀ
ਪਟਿਆਲਾ ਜੇਲ੍ਹ 'ਚ ਕੈਦੀਆਂ ਦੀ ਝੜਪ, ਇੱਕ ਭਰਾ ਦੀ ਮੌਤ, ਦੂਜੇ ਦਾ ਟੁੱਟਿਆ ਹੱਥ; ਮੱਚੀ ਸਨਸਨੀ
 Balwant Singh Rajoana ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਲਿਖਿਆ ਪੱਤਰ, ਕਿਹਾ- 15 ਸਾਲਾਂ ਤੋਂ ਕੋਈ...

Patiala 'ਚ ਸਕੂਲੀ ਵਿਦਿਆਰਥਣ 'ਤੇ ਨੌਜਵਾਨ ਨੇ ਸੁਏ ਨਾਲ ਕੀਤਾ ਹਮਲਾ,  CCTV ਵੀਡੀਓ ਆਈ ਸਾਹਮਣੇ

Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਜਾਨਲੇਵਾ ਹਮਲਾ: ਹਸਪਤਾਲ ਕਰਵਾਇਆ ਗਿਆ ਭਰਤੀ...
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਜਾਨਲੇਵਾ ਹਮਲਾ: ਹਸਪਤਾਲ ਕਰਵਾਇਆ ਗਿਆ ਭਰਤੀ...
Advertisement

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ

IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ

ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ

ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ

Petrol-Diesel Rate: ਵੱਧ ਜਾਂ ਘੱਟ? ਜਾਣੋ ਕਿੰਨੇ ਰੁਪਏ 'ਚ ਮਿਲੇਗਾ 1 ਲੀਟਰ ਪੈਟਰੋਲ, ਦੇਖ ਲਓ ਲਿਸਟ

ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸੀ ਕੌਂਸਲਰ ਨੇ ਫੜਿਆ 'ਆਪ' ਦਾ ਪੱਲਾ; 14 ਦਿਨ ਪਹਿਲਾਂ ਹੋਈ ਸੀ FIR

ਸਰਕਾਰ ਨੇ ਬੰਦ ਕਰ'ਤੀ ਪੈਨਸ਼ਨ ਤਾਂ ਕਰੋ ਆਹ ਕੰਮ, ਛੇਤੀ ਕਰ ਲਓ ਆਹ ਕੰਮ ਨਹੀਂ ਤਾਂ ਖੜ੍ਹੀ ਹੋ ਜਾਵੇਗੀ ਪਰੇਸ਼ਾਨੀ

ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਭਾਰੀ ਬਾਰਿਸ਼; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ

Embed widget