ਪੜਚੋਲ ਕਰੋ

Patiala News : ਸੀਐਮ ਭਗਵੰਤ ਮਾਨ ਨੇ ਰਾਜਪੁਰਾ ਦੇ ਵਿਕਾਸ ਲਈ ਕਈ ਪ੍ਰਾਜੈਕਟਾਂ ਨੂੰ ਦਿੱਤੀ ਮਨਜ਼ੂਰੀ

Patiala News : ਰਾਜਪੁਰਾ ਸ਼ਹਿਰ ਦੀ ਨੁਹਾਰ ਬਦਲਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਖੇਡ ਸਟੇਡੀਅਮ, ਆਮ ਆਦਮੀ ਕਲੀਨਿਕ, ਯੋਗਾ ਸਹੂਲਤ ਸਮੇਤ ਕਈ ਵਿਕਾਸ ਪ੍ਰੋਜੈਕਟਾਂ ਨੂੰ ਪ੍ਰਵਾਨਗੀ

Patiala News : ਰਾਜਪੁਰਾ ਸ਼ਹਿਰ ਦੀ ਨੁਹਾਰ ਬਦਲਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਖੇਡ ਸਟੇਡੀਅਮ, ਆਮ ਆਦਮੀ ਕਲੀਨਿਕ, ਯੋਗਾ ਸਹੂਲਤ ਸਮੇਤ ਕਈ ਵਿਕਾਸ ਪ੍ਰੋਜੈਕਟਾਂ ਨੂੰ ਪ੍ਰਵਾਨਗੀ ਦਿੱਤੀ, ਜੋ ਆਗਾਮੀ ਦਿਨਾਂ ਵਿੱਚ ਮੁਕੰਮਲ ਕੀਤੇ ਜਾਣਗੇ। ਇੱਥੇ ਆਪਣੇ ਦਫ਼ਤਰ ਵਿਖੇ ਪੈਪਸੂ ਟਾਊਨਸ਼ਿਪ ਡਿਵੈਲਪਮੈਂਟ ਬੋਰਡ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਤਿਹਾਸਕ ਕਸਬੇ ਰਾਜਪੁਰਾ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਲਈ ਇਸ ਦੀ ਨੁਹਾਰ ਬਦਲੀ ਜਾਵੇਗੀ।

ਉਨ੍ਹਾਂ ਕਿਹਾ ਕਿ ਬੋਰਡ ਦੇ ਬਜਟ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ, ਜਿਸ ਵਿੱਚ 19.32 ਕਰੋੜ ਰੁਪਏ ਦੀ ਆਮਦਨ ਅਤੇ 7.19 ਕਰੋੜ ਰੁਪਏ ਦੇ ਖਰਚੇ ਦਾ ਅਨੁਮਾਨ ਲਗਾਇਆ ਗਿਆ ਹੈ। ਭਗਵੰਤ ਮਾਨ ਨੇ ਦੱਸਿਆ ਕਿ ਰਾਜਪੁਰਾ ਸ਼ਹਿਰ ਦੇ ਸੁੰਦਰੀਕਰਨ ਲਈ ਬੋਰਡ ਨੇ ਰਾਜਪੁਰਾ ਟਾਊਨ ਵਿਖੇ ਸਟੇਡੀਅਮ (ਲਗਭਗ 7 ਏਕੜ ਰਕਬੇ ਵਾਲਾ) ਅਤੇ ਰਾਜਪੁਰਾ ਸ਼ਹਿਰ ਦੇ ਪੁਰਾਣੇ ਬੱਸ ਸਟੈਂਡ ਦੇ ਨੇੜੇ ਇਕ ਪਾਰਕ (ਲਗਭਗ 7 ਕਨਾਲ ਖੇਤਰ ਵਾਲਾ) ਬਣਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ।
 
ਇਹ ਵੀ ਪੜ੍ਹੋ : ਅੰਮ੍ਰਿਤਪਾਲ ਲਈ ਆਪਣਾ ਪਰਿਵਾਰ ਤੇ ਨੌਕਰੀ ਛੱਡੀ, ਹਰ ਔਖੀ ਘੜੀ 'ਚ ਵੀ ਸਾਥ ਨਿਭਾਵਾਂਗੀ: ਕਿਰਨਦੀਪ ਕੌਰ

ਮੁੱਖ ਮੰਤਰੀ ਨੇ ਕਿਹਾ ਕਿ ਬੋਰਡ ਦੇ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪੈਪਸੂ ਟਾਊਨਸ਼ਿਪ ਵਿਕਾਸ ਬੋਰਡ ਦੀ ਕਾਰਜਕਾਰੀ ਕਮੇਟੀ ਦੇ ਗਠਨ ਨੂੰ ਹਰੀ ਝੰਡੀ ਦੇ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਕਮੇਟੀ ਦੀ ਅਗਵਾਈ ਸੀਨੀਅਰ ਅਧਿਕਾਰੀ ਵਿੱਤ ਕਮਿਸ਼ਨਰ ਮਾਲ ਕਰਨਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਇਲਾਕਾ ਨਿਵਾਸੀਆਂ ਦੀ ਸਹੂਲਤ ਲਈ ਗਣੇਸ਼ ਨਗਰ ਇਲਾਕੇ ਵਿੱਚ ਕਰੀਬ 84 ਲੱਖ ਰੁਪਏ ਦੀ ਲਾਗਤ ਨਾਲ ਸੜਕ ਦਾ ਨਿਰਮਾਣ ਕਰਨ ਨੂੰ ਵੀ ਮਨਜ਼ੂਰੀ ਦਿੱਤੀ ਗਈ ਹੈ।
 
ਇਹ ਵੀ ਪੜ੍ਹੋ : ਹਾਈਕੋਰਟ ਨੇ ਅੰਮ੍ਰਿਤਪਾਲ ਦੀ ਗ੍ਰਿਫਤਾਰੀ ਬਾਰੇ ਮੰਗੇ ਸਬੂਤ, ਪੰਜਾਬ ਪੁਲਿਸ ਤੋਂ ਵੀ ਰਿਪੋਰਟ ਤਲਬ

ਮੁੱਖ ਮੰਤਰੀ ਨੇ ਕਿਹਾ ਕਿ ਝੁੱਗੀ-ਝੌਂਪੜੀਆਂ ਵਾਲੇ ਖੇਤਰਾਂ ਦੀ ਭਲਾਈ ਲਈ ਪੁਰਾਣੀ ਮਿਰਚ ਮੰਡੀ ਵਿੱਚ 585 ਵਰਗ ਗਜ਼ ਖੇਤਰ ਵਿੱਚ ਧਰਮਸ਼ਾਲਾ ਦੇ ਨਿਰਮਾਣ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਰਾਜਪੁਰਾ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ 'ਤੇ ਨੇਪਰੇ ਚਾੜ੍ਹਿਆ ਜਾਵੇਗਾ ਅਤੇ ਸਮੇਂ-ਸਮੇਂ 'ਤੇ ਇਨ੍ਹਾਂ ਕੰਮਾਂ ਦੀ ਗੁਣਵੱਤਾ ਦੀ ਜਾਂਚ ਯਕੀਨੀ ਬਣਾਈ ਜਾਵੇਗੀ।

ਟਾਪ ਹੈਡਲਾਈਨ

Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
Embed widget