ਪੜਚੋਲ ਕਰੋ

CM Bhagwant Mann: ਸੀਐਮ ਮਾਨ ਵੱਲੋਂ 13 ਉੱਘੀਆਂ ਸ਼ਖ਼ਸੀਅਤਾਂ ਦਾ ਸਟੇਟ ਐਵਾਰਡ ਨਾਲ ਸਨਮਾਨ ,19 ਪੁਲਿਸ ਅਫ਼ਸਰਾਂ ਨੂੰ ਵੀ ਮਿਲਿਆ ਮੁੱਖ ਮੰਤਰੀ ਪੁਲਿਸ ਮੈਡਲ

Patiala News : ਸੁਤੰਤਰਤਾ ਦਿਵਸ ਦੇ ਮੌਕੇ ਉਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਖ-ਵੱਖ ਖੇਤਰਾਂ ਵਿੱਚ ਅਹਿਮ ਯੋਗਦਾਨ ਪਾਉਣ ਵਾਲੀਆਂ 13 ਪ੍ਰਮੁੱਖ ਹਸਤੀਆਂ ਨੂੰ ਸਟੇਟ ਐਵਾਰਡ ਦੇਣ ਦੇ ਨਾਲ-ਨਾਲ 19

Patiala News : ਸੁਤੰਤਰਤਾ ਦਿਵਸ ਦੇ ਮੌਕੇ ਉਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਖ-ਵੱਖ ਖੇਤਰਾਂ ਵਿੱਚ ਅਹਿਮ ਯੋਗਦਾਨ ਪਾਉਣ ਵਾਲੀਆਂ 13 ਪ੍ਰਮੁੱਖ ਹਸਤੀਆਂ ਨੂੰ ਸਟੇਟ ਐਵਾਰਡ ਦੇਣ ਦੇ ਨਾਲ-ਨਾਲ 19 ਪੁਲਿਸ ਅਧਿਕਾਰੀਆਂ/ਮੁਲਾਜ਼ਮਾਂ ਦੀਆਂ ਸ਼ਾਨਦਾਰ ਸੇਵਾਵਾਂ ਦੇ ਮੱਦੇਨਜ਼ਰ ਉਨ੍ਹਾਂ ਨੂੰ ਮੁੱਖ ਮੰਤਰੀ ਪੁਲਿਸ ਮੈਡਲ ਦੇ ਕੇ ਸਨਮਾਨਿਤ ਕੀਤਾ। ਇਨ੍ਹਾਂ ਐਵਾਰਡੀਆਂ ਵਿੱਚ ਵਿਦਿਆਰਥੀਆਂ ਤੋਂ ਇਲਾਵਾ ਸਮਾਜ ਸੇਵੀ, ਕਲਾਕਾਰ, ਸਾਹਿਤਕਾਰ, ਕਵੀ, ਅਗਾਂਹਵਧੂ ਕਿਸਾਨ, ਵਾਤਾਵਰਨ ਪ੍ਰੇਮੀ ਅਤੇ ਸਰਕਾਰੀ ਅਧਿਕਾਰੀ ਸ਼ਾਮਲ ਹਨ, ਜਿਨ੍ਹਾਂ ਵਡੇਰੇ ਜਨਤਕ ਹਿੱਤ ਵਿੱਚ ਆਪੋ-ਆਪਣੇ ਖ਼ੇਤਰਾਂ ਵਿੱਚ ਲਾਮਿਸਾਲ ਯੋਗਦਾਨ ਦਿੱਤਾ।

ਮੁੱਖ ਮੰਤਰੀ ਨੇ ਰੂਪਨਗਰ ਦੀ ਸਨਵੀ ਸੂਦ, ਪਟਿਆਲਾ ਦੇ ਹਰਜਿੰਦਰ ਸਿੰਘ, ਖਮਾਣੋਂ ਦੇ ਐਸ.ਡੀ.ਐਮ. ਸੰਜੀਵ ਕੁਮਾਰ, ਸੁਖਦੇਵ ਸਿੰਘ ਤੇ ਫਤਹਿ ਸਿੰਘ ਪਟਵਾਰੀ (ਦੋਵੇਂ ਪਠਾਨਕੋਟ), ਪਟਿਆਲਾ ਦੀ ਏਕਮਜੋਤ ਕੌਰ, ਤਰਨ ਤਾਰਨ ਦੇ ਮੇਜਰ ਸਿੰਘ, ਬਠਿੰਡਾ ਦੇ ਪਰਮਜੀਤ ਸਿੰਘ, ਜਲੰਧਰ ਦੇ ਸਲੀਮ ਮੁਹੰਮਦ, ਪਟਿਆਲਾ ਦੀ ਸਾਇੰਸ ਮਿਸਟ੍ਰੈਸ ਗਗਨਦੀਪ ਕੌਰ, ਬਰਨਾਲਾ ਦੇ ਸਾਇੰਸ ਮਾਸਟਰ ਸੁਖਪਾਲ ਸਿੰਘ, ਸਿਵਲ ਮਿਲਟਰੀ ਅਫੇਅਰਜ਼ ਹੈੱਡ ਕੁਆਟਰਜ਼ ਵੈਸਟਰਨ ਕਮਾਂਡ ਦੇ ਐਡਵਾਈਜ਼ਰ-ਕਮ-ਪ੍ਰਿੰਸੀਪਲ ਡਾਇਰੈਕਟਰ ਕਰਨਲ ਜਸਦੀਪ ਸੰਧੂ ਅਤੇ ਐਨ.ਡੀ.ਆਰ.ਐਫ. ਬਠਿੰਡਾ ਦੀ ਸੱਤਵੀਂ ਬਟਾਲੀਅਨ ਦੇ ਕਮਾਂਡੈਂਟ ਸੰਤੋਸ਼ ਕੁਮਾਰ ਨੂੰ ਸਰਟੀਫਿਕੇਟ ਤੇ ਨਕਦ ਇਨਾਮ ਨਾਲ ਸਨਮਾਨਿਤ ਕੀਤਾ।

ਮੁੱਖ ਮੰਤਰੀ ਨੇ ਸ਼ਾਨਦਾਰ ਸੇਵਾਵਾਂ ਦੇਣ ਵਾਲੇ 19 ਪੁਲਿਸ ਅਧਿਕਾਰੀਆਂ/ਮੁਲਾਜ਼ਮਾਂ ਦਾ ਮੁੱਖ ਮੰਤਰੀ ਪੁਲਿਸ ਮੈਡਲ ਨਾਲ ਸਨਮਾਨ ਕੀਤਾ। ਇਨ੍ਹਾਂ ਵਿੱਚ ਏ.ਜੀ.ਟੀ.ਐਫ. ਦੇ ਏ.ਆਈ.ਜੀ. ਸੰਦੀਪ ਗੋਇਲ, ਏ.ਜੀ.ਟੀ.ਐਫ. ਦੇ ਡੀ.ਐਸ.ਪੀ. ਬਿਕਰਮਜੀਤ ਸਿੰਘ ਬਰਾੜ, ਇੰਸਪੈਕਟਰ ਪੁਸ਼ਵਿੰਦਰ ਸਿੰਘ, ਸਿਪਾਹੀ ਨਵਨੀਤ ਸਿੰਘ, ਐਸ.ਐਸ.ਪੀ. ਫ਼ਿਰੋਜ਼ਪੁਰ ਭੁਪਿੰਦਰ ਸਿੰਘ, ਏ.ਆਈ.ਜੀ. ਸੀ.ਆਈ.ਡੀ. ਆਲਮ ਵਿਜੈ ਸਿੰਘ, ਐਸ.ਪੀ. ਇਨਵੈਸਟੀਗੇਸ਼ਨ ਤਰਨ ਤਾਰਨ ਵਿਸ਼ਾਲਜੀਤ ਸਿੰਘ, ਡੀ.ਐਸ.ਪੀ. ਐਸ.ਟੀ.ਐਫ. ਲੁਧਿਆਣਾ ਦਵਿੰਦਰ ਕੁਮਾਰ, ਡੀ.ਐਸ.ਪੀ. ਸੰਜੀਵਨ ਗੁਰੂ, ਡੀ.ਐਸ.ਪੀ. ਫਲਾਇੰਗ ਸਕੁਐਡ ਵਿਜੀਲੈਂਸ ਬਿਉਰੋ ਬਰਿੰਦਰ ਸਿੰਘ, ਡੀ.ਐਸ.ਪੀ. ਸੁਭਾਸ਼ ਚੰਦਰ, ਇੰਸਪੈਕਟਰ ਸ਼ਿਵ ਕੁਮਾਰ, ਸਬ ਇੰਸਪੈਕਟਰ ਗੁਰਿੰਦਰ ਸਿੰਘ, ਸਬ ਇੰਸਪੈਕਟਰ ਸੁਰੇਸ਼ ਕੁਮਾਰ, ਸਬ ਇੰਸਪੈਕਟਰ ਅਕਸ਼ਿਆਦੀਪ ਸਿੰਘ, ਏ.ਐਸ.ਆਈ. ਇਕਬਾਲ ਸਿੰਘ, ਏ.ਐਸ.ਆਈ. ਹਰਵਿੰਦਰ ਸਿੰਘ, ਏ.ਐਸ.ਆਈ. ਦਿਨੇਸ਼ ਕੁਮਾਰ ਤੇ ਏ.ਐਸ.ਆਈ. ਸੁਰਿੰਦਰ ਪਾਲ ਸਿੰਘ ਸ਼ਾਮਲ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ
Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
Advertisement
ABP Premium

ਵੀਡੀਓਜ਼

ਜੋਗਿੰਦਰ ਉਗਰਾਹਾਂ ਨੇ ਡੱਲੇਵਾਲ ਲਈ ਕਹੀ ਵੱਡੀ ਗੱਲ਼ਚੰਡੀਗੜ੍ਹ 'ਚ ਨੌਜਵਾਨਾਂ ਨੇ ਜਗਜੀਤ ਸਿੰਘ ਡੱਲੇਵਾਲ ਦੇ ਹੱਕ 'ਚ ਕੱਢਿਆ ਕੈਂਡਲ ਮਾਰਚਆਪਣੀ ਰਾਜਧਾਨੀ ਸੰਗਰੂਰ 'ਚ ਨਗਰ ਕੌਂਸਲ ਚੋਣਾਂ 'ਚ ਹਾਰੀ ਆਪ'ਵੋਟ ਚੋਰ' ਦੇ ਲੱਗੇ ਨਾਅਰੇ, ਬੀਜੇਪੀ ਦੇ ਕੋਂਸਲਰਾਂ ਨੂੰ ਆਇਆ ਗੁੱਸਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ
Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
Health Alert: ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! iphone 15 and iphone 15 pro ਦੇ ਡਿੱਗੇ ਰੇਟ, ਹੁਣ 50000 ਰੁਪਏ ਤੋਂ ਸਸਤਾ ਮਿਲ ਰਿਹਾ 
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! iphone 15 and iphone 15 pro ਦੇ ਡਿੱਗੇ ਰੇਟ, ਹੁਣ 50000 ਰੁਪਏ ਤੋਂ ਸਸਤਾ ਮਿਲ ਰਿਹਾ 
ਅੱਧੀ ਰਾਤ ਨੂੰ ਅਸਮਾਨ 'ਚ ਹੋਣ ਲੱਗ ਪਈ ਅੱਗ ਦੀ ਵਰਖਾ, ਚੀਨ ਨੇ ਚਲੀ ਕਿਵੇਂ ਦੀ ਚਾਲ, ਜਾਣੋ
ਅੱਧੀ ਰਾਤ ਨੂੰ ਅਸਮਾਨ 'ਚ ਹੋਣ ਲੱਗ ਪਈ ਅੱਗ ਦੀ ਵਰਖਾ, ਚੀਨ ਨੇ ਚਲੀ ਕਿਵੇਂ ਦੀ ਚਾਲ, ਜਾਣੋ
Punjab News: ਪੰਜਾਬ ਸਰਕਾਰ ਨੇ ਇਸ ਵੱਡੇ ਅਹੁਦੇ ਲਈ ਮੰਗੀਆਂ ਅਰਜ਼ੀਆਂ, ਜਾਣੋ ਕਿਵੇਂ ਕਰਨਾ ਅਪਲਾਈ ?
Punjab News: ਪੰਜਾਬ ਸਰਕਾਰ ਨੇ ਇਸ ਵੱਡੇ ਅਹੁਦੇ ਲਈ ਮੰਗੀਆਂ ਅਰਜ਼ੀਆਂ, ਜਾਣੋ ਕਿਵੇਂ ਕਰਨਾ ਅਪਲਾਈ ?
Embed widget