ਪੜਚੋਲ ਕਰੋ

ਫਿਰ ਬਦਲੀ CM ਭਗਵੰਤ ਮਾਨ ਦੀ ਝੰਡਾ ਲਹਿਰਾਉਣ ਵਾਲੀ ਜਗ੍ਹਾ, ਜਾਣੋ ਹੁਣ ਕਿੱਥੇ ਹੋਵੇਗਾ ਸੂਬਾ ਪੱਧਰੀ ਸਮਾਗਮ

Punjab News: 26 ਜਨਵਰੀ ਨੂੰ ਗਣਤੰਤਰ ਦਿਹਾੜੇ ਮੌਕੇ ਹੋਣ ਵਾਲੇ ਸੂਬਾ ਪੱਧਰੀ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਤਿਰੰਗਾ ਲਹਿਰਾਉਣਗੇ। ਪਹਿਲਾਂ ਇਹ ਸਮਾਗਮ ਮੁਹਾਲੀ ਵਿਖੇ ਹੋਣਾ ਸੀ ਪਰ ਹੁਣ ਜਾਣਕਾਰੀ ਸਾਹਮਣੇ ਆਈ ਹੈ ਕਿ ਇਹ ਸਮਾਗਮ ਪਟਿਆਲਾ ਵਿਖੇ ਹੋਵੇਗਾ।

Punjab News: 26 ਜਨਵਰੀ ਨੂੰ ਗਣਤੰਤਰ ਦਿਹਾੜੇ ਮੌਕੇ ਹੋਣ ਵਾਲੇ ਸੂਬਾ ਪੱਧਰੀ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਤਿਰੰਗਾ ਲਹਿਰਾਉਣਗੇ। ਪਹਿਲਾਂ ਇਹ ਸਮਾਗਮ ਮੁਹਾਲੀ ਵਿਖੇ ਹੋਣਾ ਸੀ ਪਰ ਹੁਣ ਜਾਣਕਾਰੀ ਸਾਹਮਣੇ ਆਈ ਹੈ ਕਿ ਇਹ ਸਮਾਗਮ ਪਟਿਆਲਾ ਵਿਖੇ ਹੋਵੇਗਾ। ਜਦੋਂ ਕਿ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਲੁਧਿਆਣਾ ਵਿੱਚ ਝੰਡਾ ਲਹਿਰਾਉਣਗੇ।

ਦੱਸ ਦਈਏ ਕਿ ਸਭ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਫਰੀਦਕੋਟ ਝੰਡਾ ਲਹਿਰਾਉਣਾ ਸੀ, ਫਿਰ ਮੁਹਾਲੀ ਪ੍ਰੋਗਰਾਮ ਤੈਅ ਕੀਤਾ ਗਿਆ, ਜਿਸ ਤੋਂ ਬਾਅਦ ਹੁਣ ਪਟਿਆਲਾ ਤੈਅ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਸਹੁੰ ਚੁੱਕ ਸਮਾਗਮ ਵਿੱਚ ਖਾਲਿਸਤਾਨੀ ਸਮਰਥਕ ਗੁਰਪਤਵੰਤ ਸਿੰਘ ਪੰਨੂ ਸ਼ਾਮਲ ਹੋਇਆ ਸੀ।

ਇਸ ਤੋਂ ਬਾਅਦ ਉਸ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ, ਜਿਸ ਦੇ ਮੱਦੇਨਜ਼ਰ ਮੁੱਖ ਮੰਤਰੀ ਦੇ ਝੰਡਾ ਲਹਿਰਾਉਣ ਦੀ ਜਗ੍ਹਾ ਬਦਲ ਦਿੱਤੀ ਗਈ ਹੈ। ਹੁਣ 26 ਜਨਵਰੀ ਨੂੰ ਮੁੱਖ ਮੰਤਰੀ ਮਾਨ ਪਟਿਆਲਾ ਵਿਖੇ ਸੂਬਾ ਪੱਧਰੀ ਸਮਾਗਮ ਵਿੱਚ ਸ਼ਿਰਕਤ ਕਰਕੇ ਝੰਡਾ ਲਹਿਰਾਉਣਗੇ।  

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ

Embed widget