ਪੜਚੋਲ ਕਰੋ

CM Adviser Pannu: ਸ਼੍ਰੀ ਫ਼ਤਹਿਗੜ੍ਹ ਸਾਹਿਬ ਪਹੁੰਚੇ ਸੀਐਮ ਭਗਵੰਤ ਮਾਨ ਦੇ ਮੀਡੀਆ ਸਲਾਹਾਕਾਰ ਪੰਨੂ, ਨੌਜਵਾਨਾਂ ਨੂੰ ਕੀਤੀ ਅਪੀਲ

Baltej Pannu reached Sri Fatehgarh Sahib: ਸ਼ਹੀਦੀ ਸਭਾ ਦੁਨੀਆਂ ਭਰ ਵਿੱਚ ਇੱਕ ਅਜਿਹਾ ਮਹਾਨ ਵਿਰਤਾਂਤ ਹੈ ਜਿਥੇ ਗੁਰੂ ਸਾਹਿਬ ਦੇ ਛੋਟੇ ਸਾਹਿਬਜ਼ਾਦਿਆਂ ਨੇ ਜੁਲਮ ਖਿਲਾਫ ਹੱਸਦੇ-ਹੱਸਦੇ ਸ਼ਹਾਦਤ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਸ ਮਹਾਨ ਸ਼ਹਾਦਤ

Baltej Pannu reached Sri Fatehgarh Sahib:  (ਫ਼ਤਹਿਗੜ੍ਹ ਸਾਹਿਬ) ਮੁੱਖ ਮੰਤਰੀ ਪੰਜਾਬ  ਭਗਵ਼ੰਤ ਸਿੰਘ ਮਾਨ ਦੇ ਮੀਡੀਆ ਸਲਾਹਕਾਰ  ਬਲਤੇਜ ਪੰਨੂ ਅੱਜ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ।  ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਸਰਬੰਸਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ ਹਰੇਕ ਸਾਲ ਆਯੋਜਿਤ ਕੀਤੀ ਜਾਂਦੀ ਸ਼ਹੀਦੀ ਸਭਾ ਦੌਰਾਨ ਦੇਸ਼ ਵਿਦੇਸ਼ ਤੋਂ ਆਉਣ ਵਾਲੇ ਸ਼ਰਧਾਲੂਆਂ ਨੂੰ ਪੂਰੀ ਧਾਰਮਿਕ ਰਹੁ ਰੀਤਾਂ ਅਨੁਸਾਰ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣਾ ਚਾਹੀਦਾ ਹੈ।

 ਉਨ੍ਹਾਂ ਕਿਹਾ ਕਿ ਸ਼ਹੀਦੀ ਸਭਾ ਦੁਨੀਆਂ ਭਰ ਵਿੱਚ ਇੱਕ ਅਜਿਹਾ ਮਹਾਨ ਵਿਰਤਾਂਤ ਹੈ ਜਿਥੇ ਗੁਰੂ ਸਾਹਿਬ ਦੇ ਛੋਟੇ ਸਾਹਿਬਜ਼ਾਦਿਆਂ ਨੇ ਜੁਲਮ ਖਿਲਾਫ ਹੱਸਦੇ-ਹੱਸਦੇ ਸ਼ਹਾਦਤ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਸ ਮਹਾਨ ਸ਼ਹਾਦਤ ਸਾਡੇ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਹੈ ਅਤੇ ਇਸ ਮਹਾਨ ਸ਼ਹਾਦਤ ਤੋਂ ਪ੍ਰੇਰਨਾ ਲੈ ਕੇ ਨੌਜਵਾਨਾਂ ਨੂੰ ਸਮਾਜਿਕ ਬੁਰਾਈਆਂ ਦਾ ਖਾਤਮਾ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ।

ਬਲਤੇਜ ਪੰਨੂ ਨੇ ਕਿਹਾ ਕਿ ਸ਼ਹੀਦਾਂ ਦੀ ਧਰਤੀ ਫ਼ਤਹਿਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸੀਸ ਝੁਕਾਉਣ ਲਈ ਆਏ ਹਨ ਅਤੇ ਇਸ ਮਹਾਨ ਸ਼ਹਾਦਤ ਦੀ ਮਿਸਾਲ ਦੁਨੀਆਂ ਦੇ ਇਤਿਹਾਸ ਵਿੱਚ ਕਿਧਰੇ ਨਹੀਂ ਮਿਲਦੀ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha WhatsApp Channel ਨਾਲ ਵੀ ਜੁੜੋ - https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
Embed widget