ਪੜਚੋਲ ਕਰੋ

Patiala News: CM ਮਾਨ ਨੇ ਵਿਸਾਖੀ ਦੇ ਪਵਿੱਤਰ ਦਿਹਾੜੇ ਮੌਕੇ ਸੂਬੇ ਦੀ ਸ਼ਾਂਤੀ ਲਈ ਕੀਤੀ ਅਰਦਾਸ

ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਮਹਾਨ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ 'ਤੇ ਚੱਲਦਿਆਂ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖ਼ੁਸ਼ਹਾਲੀ ਲਈ ਅਣਥੱਕ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅੱਜ ਦੇਸ਼ ਦੇ ਸਭ ਤੋਂ ਸ਼ਾਂਤ ਰਾਜਾਂ ਵਿੱਚੋਂ ਇੱਕ ਹੈ

Patiala News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਵਿਸਾਖੀ ਦੇ ਪਵਿੱਤਰ ਤਿਉਹਾਰ ਮੌਕੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖ਼ੁਸ਼ਹਾਲੀ ਲਈ ਅਰਦਾਸ ਕੀਤੀ।
ਮੁੱਖ ਮੰਤਰੀ ਨੇ ਪੰਜਾਬ ਤੇ ਪੰਜਾਬੀਅਤ ਦੀ ਭਾਵਨਾ ਅਤੇ ਅਨੇਕਤਾ ਵਿੱਚ ਏਕਤਾ ਦਾ ਪ੍ਰਤੀਕ ਵਿਸਾਖੀ ਦੇ ਪਵਿੱਤਰ ਦਿਹਾੜੇ ਮੌਕੇ ਵਿਸ਼ਵ ਭਰ ਦੇ ਪੰਜਾਬੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਲੋਕਾਂ ਨੂੰ ਇਸ ਦਿਨ ਦੇ ਅਮੀਰ ਗੌਰਵਮਈ ਅਤੇ ਸੱਭਿਆਚਾਰਕ ਵਿਰਸੇ ਬਾਰੇ ਯਾਦ ਦਿਵਾਉਂਦਿਆਂ ਕਿਹਾ ਕਿ ਇਸ ਪਵਿੱਤਰ ਦਿਹਾੜੇ 'ਤੇ 1699 ਵਿੱਚ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਪਵਿੱਤਰ ਨਗਰੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਵੱਖ-ਵੱਖ ਖੇਤਰਾਂ ਤੇ ਧਰਮਾਂ ਨਾਲ ਸਬੰਧਤ ਪੰਜ ਪਿਆਰਿਆਂ ਨੂੰ ਅੰਮ੍ਰਿਤ ਛਕਾ ਕੇ 'ਖਾਲਸਾ ਪੰਥ' ਦੀ ਸਾਜਨਾ ਕੀਤੀ ਸੀ। ਭਗਵੰਤ ਮਾਨ ਨੇ ਕਿਹਾ ਕਿ ਦਸਮੇਸ਼ ਪਿਤਾ ਨੇ ਜਾਤ-ਪਾਤ ਰਹਿਤ ਸਮਾਜ ਦੀ ਸਿਰਜਣਾ ਕੀਤੀ ਅਤੇ ਮਨੁੱਖਤਾ ਲਈ ਪਿਆਰ ਤੇ ਹਮਦਰਦੀ, ਸਰਬ-ਸਾਂਝੀਵਾਲਤਾ ਅਤੇ ਭਾਈਚਾਰਕ ਸਾਂਝ ਦਾ ਪ੍ਰਚਾਰ ਕੀਤਾ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਹ ਤਿਉਹਾਰ ਵਾਢੀ ਦੀ ਸ਼ੁਰੂਆਤ ਅਤੇ ਹਾੜ੍ਹੀ ਦੀਆਂ ਫ਼ਸਲਾਂ ਦੇ ਪੱਕਣ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਇਹ ਮੌਕਾ ਸੂਬੇ ਦੇ ਕਿਸਾਨਾਂ ਦੀ ਮਿਹਨਤ ਦਾ ਫਲ ਇਕੱਤਰ ਕਰਨ ਦਾ ਵੇਲਾ ਹੈ। ਭਗਵੰਤ ਮਾਨ ਨੇ ਅਫਸੋਸ ਜ਼ਾਹਰ ਕੀਤਾ ਕਿ ਇਸ ਸਾਲ ਸਥਿਤੀ ਵੱਖਰੀ ਹੈ ਕਿਉਂਕਿ ਲਗਾਤਾਰ ਮੀਂਹ ਕਾਰਨ ਕਿਸਾਨਾਂ ਦੀ ਫਸਲ ਦਾ ਭਾਰੀ ਨੁਕਸਾਨ ਹੋਇਆ ਹੈ।

ਮੁੱਖ ਮੰਤਰੀ ਨੇ ਕਿਸਾਨਾਂ ਨੂੰ ਇਸ ਸਥਿਤੀ ਵਿੱਚੋਂ ਕੱਢਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਸੂਬਾ ਸਰਕਾਰ ਸੰਕਟ ਦੀ ਇਸ ਘੜੀ ਵਿੱਚ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਨਾਲ ਪੂਰੀ ਤਰ੍ਹਾਂ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਇਸ ਵੱਡੇ ਨੁਕਸਾਨ ਲਈ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਕਿਸਾਨਾਂ ਨੂੰ ਮੁਆਵਜ਼ਾ ਦੇਣ ਲਈ ਨੁਕਸਾਨ ਦਾ ਪਤਾ ਲਾਉਣ ਲਈ ਗਿਰਦਾਵਰੀ ਲਈ ਪਾਰਦਰਸ਼ੀ ਪ੍ਰਕਿਰਿਆ ਅਪਣਾਈ ਗਈ ਹੈ।

ਟਾਪ ਹੈਡਲਾਈਨ

Patiala News : ਪ੍ਰੇਮ ਜਾਲ ’ਚ ਫਸਾਉਂਦੀਆਂ, ਕੱਪੜੇ ਉਤਰਵਾਉਂਦੀਆਂ ਤੇ ਫਿਰ ਵੀਡੀਓ ਬਣਾ ਕੇ ਕਰਦੀਆਂ ਬਲੈਕਮੇਲ!
Patiala News : ਪ੍ਰੇਮ ਜਾਲ ’ਚ ਫਸਾਉਂਦੀਆਂ, ਕੱਪੜੇ ਉਤਰਵਾਉਂਦੀਆਂ ਤੇ ਫਿਰ ਵੀਡੀਓ ਬਣਾ ਕੇ ਕਰਦੀਆਂ ਬਲੈਕਮੇਲ!
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਪਿਟਬੁੱਲ ਕੁੱਤੇ ਨੇ ਪਤੀ-ਪਤਨੀ 'ਤੇ ਕੀਤਾ ਹਮਲਾ, ਔਰਤ ਦੀ ਬਾਂਹ, ਪੱਟ ਤੇ ਕਮਰ ’ਤੇ ਵੱਢਿਆ; ਮਸਾਂ ਬਚਾਈ ਜਾਨ
ਪਿਟਬੁੱਲ ਕੁੱਤੇ ਨੇ ਪਤੀ-ਪਤਨੀ 'ਤੇ ਕੀਤਾ ਹਮਲਾ, ਔਰਤ ਦੀ ਬਾਂਹ, ਪੱਟ ਤੇ ਕਮਰ ’ਤੇ ਵੱਢਿਆ; ਮਸਾਂ ਬਚਾਈ ਜਾਨ
Patiala 'ਚ ਕਾਰ ਪਾਰਕਿੰਗ ਨੂੰ ਲੈ ਕੇ ਦਿਹਾੜੇ ਚੱਲੀਆਂ ਗੋਲੀਆਂ , ਦੁਕਾਨਦਾਰ ਤੇ ਉਸਦੇ ਪੁੱਤਰ 'ਤੇ ਫਾਇਰਿੰਗ 
Patiala 'ਚ ਕਾਰ ਪਾਰਕਿੰਗ ਨੂੰ ਲੈ ਕੇ ਦਿਹਾੜੇ ਚੱਲੀਆਂ ਗੋਲੀਆਂ , ਦੁਕਾਨਦਾਰ ਤੇ ਉਸਦੇ ਪੁੱਤਰ 'ਤੇ ਫਾਇਰਿੰਗ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget