ਪੜਚੋਲ ਕਰੋ

ਕਿਸਾਨਾਂ ਦੇ ਧਰਨੇ ਨੂੰ ਡਰਾਮਾ ਦੱਸਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਕੀਤੀ ਨਿਖੇਦੀ

ਆਲ ਇੰਡੀਆ ਜਾਟ ਮਹਾਂਸਭਾ ਦੀ ਮਹਿਲਾ ਪ੍ਰਧਾਨ ਅਤੇ ਭਾਜਪਾ ਆਗੂ ਜੈ ਇੰਦਰ ਕੌਰ ਅੱਜ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅਤੇ ਪ੍ਰਦਰਸ਼ਨ ਕਰ ਰਹੇ ਹੋਰ ਕਿਸਾਨਾਂ ਦੀ ਹਮਾਇਤ ਵਿੱਚ ਅੱਗੇ ਆਏ ਜੋਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਕੀਤੇ ਵਾਅਦਾ ਖਿਲਾਫਿਆਂ ਦੇ ਵਿਰੋਧ ਵਿੱਚ ਪ੍ਰਦਰਸ਼ਨ ਕਰ ਰਹੇ ਹਨ।

Punjab News: ਆਲ ਇੰਡੀਆ ਜਾਟ ਮਹਾਂਸਭਾ ਦੀ ਮਹਿਲਾ ਪ੍ਰਧਾਨ ਅਤੇ ਭਾਜਪਾ ਆਗੂ ਜੈ ਇੰਦਰ ਕੌਰ ਅੱਜ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅਤੇ ਪ੍ਰਦਰਸ਼ਨ ਕਰ ਰਹੇ ਹੋਰ ਕਿਸਾਨਾਂ ਦੀ ਹਮਾਇਤ ਵਿੱਚ ਅੱਗੇ ਆਏ ਜੋਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਕੀਤੇ ਵਾਅਦਾ ਖਿਲਾਫਿਆਂ ਦੇ ਵਿਰੋਧ ਵਿੱਚ ਪ੍ਰਦਰਸ਼ਨ ਕਰ ਰਹੇ ਹਨ।

ਕਿਸਾਨਾਂ ਨਾਲ ਇਕਮੁੱਠਤਾ ਦਾ ਪ੍ਰਗਟਾਵਾ ਕਰਦਿਆਂ ਜੈ ਇੰਦਰ ਕੌਰ ਨੇ ਕਿਹਾ ਕਿ ਬੀ.ਕੇ.ਯੂ ਦੇ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਵਿਚ ਸਾਡੇ ਕਿਸਾਨ ਪਿਛਲੇ 8-9 ਦਿਨਾਂ ਤੋਂ ਪੰਜਾਬ ਵਿਚ ਵੱਖ-ਵੱਖ ਥਾਵਾਂ 'ਤੇ ਧਰਨੇ 'ਤੇ ਬੈਠੇ ਹਨ। ਉਹ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ ਜੋਕਿ ਪਹਿਲਾਂ ਉਹਨਾਂ ਨਾਲ ਸੂਬਾ ਸਰਕਾਰ ਵੱਲੋਂ ਵਾਅਦਾ ਕੀਤਾ ਗਿਆ ਸੀ ਪਰ ਹੁਣ ਆਪਣੇ ਸਾਰੇ ਵਾਅਦਿਆਂ ਤੋਂ ਪਿੱਛੇ ਹਟ ਗਈ ਹੈ। ਮੈਂ ਇਹਨਾਂ ਪ੍ਰਦਰਸ਼ਨਕਾਰੀ ਕਿਸਾਨਾਂ ਦੀ ਪੂਰੀ ਹਮਾਇਤ ਵਿੱਚ ਖੜੀ ਹਾਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕਰਦੀ ਹਾਂ ਕਿ ਉਹ ਆਪਣੇ ਹਵਾਈ ਘੋੜੇ ਤੋਂ ਉਤਰਨ ਅਤੇ ਕਿਸਾਨਾਂ ਨਾਲ ਕੀਤੇ ਆਪਣੇ ਵਾਅਦੇ ਪੂਰੇ ਕਰਨ।”

ਕਿਸਾਨਾਂ ਨਾਲ ਕੀਤੇ ਧੋਖਾ ਲਈ
ਭਗਵੰਤ ਮਾਨ ਦੀ ਨਿਖੇਦੀ ਕਰਦਿਆਂ ਜੈ ਇੰਦਰ ਕੌਰ ਨੇ ਕਿਹਾ, 'ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਦੀ ਪਿੱਠ 'ਚ ਵਾਰ-ਵਾਰ ਛੁਰਾ ਮਾਰਿਆ ਹੈ। ਪਹਿਲਾਂ ਉਨ੍ਹਾਂ ਨੇ ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨੂੰ 2500 ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦਾ ਵਾਅਦਾ ਕੀਤਾ ਸੀ ਪਰ ਬਾਅਦ 'ਚ ਪੂਰੀ ਤਰ੍ਹਾਂ ਇਨਕਾਰ ਕਰ ਦਿੱਤਾ। ਸੂਬਾ ਸਰਕਾਰ ਦੀ ਅਣਗਹਿਲੀ ਕਾਰਨ ਪਰਾਲੀ ਸਾੜਨ ਵਾਲੇ ਕਿਸਾਨਾਂ ਖਿਲਾਫ ਪਰਚੇ ਦਰਜ ਅਤੇ ਉਨ੍ਹਾਂ ਨੂੰ ਰੈੱਡ ਮਾਰਕ ਕਰਨਾ ਸ਼ੁਰੂ ਕਰ ਦਿੱਤਾ ਹੈ। ਭਗਵੰਤ ਮਾਨ ਦੀ ਸਰਕਾਰ ਪਰਾਲੀ ਸਾੜਨ ਦਾ ਕੋਈ ਬਦਲ ਦੇਣ ਵਿੱਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ ਅਤੇ ਹੁਣ ਜ਼ਿੰਮੇਵਾਰੀ ਲੈਣ ਦੀ ਬਜਾਏ ਇਸ ਲਈ ਕਿਸਾਨਾਂ ਨੂੰ ਜ਼ਿੰਮੇਵਾਰ ਠਹਿਰਾ ਰਹੀ ਹੈ।"

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਨੇ ਅੱਗੇ ਕਿਹਾ, "ਮੌਜੂਦਾ ਸਰਕਾਰ ਸਾਡੇ ਕਿਸਾਨਾਂ ਦੇ ਹਰ ਫਰੰਟ 'ਤੇ ਪੂਰੀ ਤਰ੍ਹਾਂ ਫੇਲ ਕਰ ਰਹੀ ਹੈ ਅਤੇ ਸਪੱਸ਼ਟ ਤੌਰ 'ਤੇ ਪੰਜਾਬ ਵਿੱਚ ਸਰਕਾਰ ਸੰਭਾਲਣ ਦੀ ਬਜਾਏ ਗੁਜਰਾਤ ਚੋਣਾਂ 'ਤੇ ਜ਼ਿਆਦਾ ਧਿਆਨ ਕੇਂਦਰਿਤ ਕਰ ਰਹੀ ਹੈ।"

ਉਨ੍ਹਾਂ ਕਿਹਾ, “ਕੈਪਟਨ ਅਮਰਿੰਦਰ ਸਿੰਘ ਦੇ ਕਾਰਜਕਾਲ ਦੌਰਾਨ ਕਿਸਾਨਾਂ ਨੂੰ ਕੋਈ ਮੁਸ਼ਕਲ ਨਹੀਂ ਆਈ, ਮੇਰੇ ਪਿਤਾ ਜੀ ਨੇ ਹਮੇਸ਼ਾ ਕਿਸਾਨਾਂ ਦੀਆਂ ਮੰਗਾਂ ਸੁਣੀਆਂ ਅਤੇ ਉਨ੍ਹਾਂ ਨੂੰ ਪੂਰਾ ਕੀਤਾ ਭਾਵੇਂ ਉਹ ਗੰਨੇ ਦਾ ਘੱਟੋ-ਘੱਟ ਸਮਰਥਨ ਮੁੱਲ ਵਧਾਉਣਾ ਹੋਵੇ, ਕਿਸਾਨਾਂ ਦਾ ਕਰਜ਼ਾ ਮੁਆਫ ਕਰਨਾ ਹੋਵੇ ਜਾਂ 3 ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਉਨ੍ਹਾਂ ਦਾ ਸਮਰਥਨ ਕਰਨਾ ਹੋਵੇ ਪਰ ਮੌਜੂਦਾ ਆਮ ਆਦਮੀ ਸਰਕਾਰ ਨੂੰ ਕਿਸਾਨਾਂ ਦੀ ਭਲਾਈ ਦੀ ਬਿਲਕੁਲ ਵੀ ਪਰਵਾਹ ਨਹੀਂ ਜਾਪਦੀ ਹੈ।"

ਟਾਪ ਹੈਡਲਾਈਨ

Punjab News: ਨੂੰਹ ਨੇ ਸੱਸ ਨੂੰ ਵਾਲਾਂ ਤੋਂ ਫੜ ਵਰ੍ਹਾਏ ਥੱਪੜ, ਜ਼ਮੀਨ 'ਤੇ ਸੁੱਟ ਬੇਰਹਿਮੀ ਨਾਲ ਕੁੱਟਿਆ; ਫਿਰ...
Punjab News: ਨੂੰਹ ਨੇ ਸੱਸ ਨੂੰ ਵਾਲਾਂ ਤੋਂ ਫੜ ਵਰ੍ਹਾਏ ਥੱਪੜ, ਜ਼ਮੀਨ 'ਤੇ ਸੁੱਟ ਬੇਰਹਿਮੀ ਨਾਲ ਕੁੱਟਿਆ; ਫਿਰ...
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
Patiala News : ਪ੍ਰੇਮ ਜਾਲ ’ਚ ਫਸਾਉਂਦੀਆਂ, ਕੱਪੜੇ ਉਤਰਵਾਉਂਦੀਆਂ ਤੇ ਫਿਰ ਵੀਡੀਓ ਬਣਾ ਕੇ ਕਰਦੀਆਂ ਬਲੈਕਮੇਲ!
Patiala News : ਪ੍ਰੇਮ ਜਾਲ ’ਚ ਫਸਾਉਂਦੀਆਂ, ਕੱਪੜੇ ਉਤਰਵਾਉਂਦੀਆਂ ਤੇ ਫਿਰ ਵੀਡੀਓ ਬਣਾ ਕੇ ਕਰਦੀਆਂ ਬਲੈਕਮੇਲ!
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ
Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ
ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ
Police Transfer News: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
LPG Supply : ਭਾਰਤ ਨੇ ਸਾਲਾਂ ਬਾਅਦ ਖਰੀਦੀ ਸਭ ਤੋਂ ਮਹਿੰਗੀ ਗੈਸ, ਹੁਣ LPG ਸਿਲੰਡਰ ਦੇ ਭਾਅ ਵਧਣ ਦਾ ਖਦਸ਼ਾ !
LPG Supply : ਭਾਰਤ ਨੇ ਸਾਲਾਂ ਬਾਅਦ ਖਰੀਦੀ ਸਭ ਤੋਂ ਮਹਿੰਗੀ ਗੈਸ, ਹੁਣ LPG ਸਿਲੰਡਰ ਦੇ ਭਾਅ ਵਧਣ ਦਾ ਖਦਸ਼ਾ !
Child Aadhaar :ਬੱਚਿਆਂ ਦੇ ਆਧਾਰ ਵਿੱਚ ਹੁਣੇ ਕਰਵਾਓ ਮੁਫ਼ਤ ਬਾਇਓਮੈਟ੍ਰਿਕ ਅਪਡੇਟ, ਇਸ ਤਾਰੀਖ ਤੋਂ ਬਾਅਦ ਲੱਗੇਗਾ ਚਾਰਜ
Child Aadhaar : ਬੱਚਿਆਂ ਦੇ ਆਧਾਰ ਵਿੱਚ ਹੁਣੇ ਕਰਵਾਓ ਮੁਫ਼ਤ ਬਾਇਓਮੈਟ੍ਰਿਕ ਅਪਡੇਟ, ਇਸ ਤਾਰੀਖ ਤੋਂ ਬਾਅਦ ਲੱਗੇਗਾ ਚਾਰਜ
Embed widget