ਪੜਚੋਲ ਕਰੋ

Patiala News: ਨਸ਼ਾ ਮੁਕਤ ਪੰਜਾਬ ਤਹਿਤ ਹਾਫ ਮੈਰਾਥਨ ਕਰਵਾਉਣੀ ਸ਼ਲਾਘਾਯੋਗ : ਡਾ. ਬਲਬੀਰ ਸਿੰਘ

 ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਵੱਲ ਰੁਚੀ ਲੈਣ ਲਈ ਪ੍ਰੇਰਿਤ ਕਰਦਿਆਂ ਸਿਹਤ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨਸ਼ਿਆਂ ਵਿਰੁੱਧ ਜੰਗ ਵਿੱਢੀ ਹੋਈ ਹੈ।

Patiala News:  ਪਟਿਆਲਾ ਜ਼ਿਲ੍ਹੇ ਦੀ ਨਾਮਵਰ ਸਮਾਜ ਸੇਵੀ ਸੰਸਥਾ ਜਨ ਹਿੱਤ ਸੰਮਤੀ ਵਲੋਂ ਪਟਿਆਲਾ ਪੁਲਿਸ ਦੇ ਸਹਿਯੋਗ ਨਾਲ ਨਸ਼ਿਆਂ ਵਿਰੁੱਧ ਹਾਫ ਮੈਰਾਥਨ ਕਰਵਾਈ ਗਈ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ ਬਲਬੀਰ ਸਿੰਘ ਨੇ ਕਿਹਾ ਕਿ ਜਨ ਹਿੱਤ ਸੰਮਤੀ ਵਲੋੰ ਨਸ਼ਾ ਮੁਕਤ ਪੰਜਾਬ ਅਤੇ ਰੰਗਲਾ ਪੰਜਾਬ ਤਹਿਤ ਨਸ਼ਿਆਂ ਵਿਰੁੱਧ ਕਰਵਾਈ ਕਰਵਾਈ ਹਾਫ ਮੈਰਾਥਨ ਸ਼ਲਾਘਾਯੋਗ ਉਪਰਾਲਾ ਹੈ।

 ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਵੱਲ ਰੁਚੀ ਲੈਣ ਲਈ ਪ੍ਰੇਰਿਤ ਕਰਦਿਆਂ ਸਿਹਤ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨਸ਼ਿਆਂ ਵਿਰੁੱਧ ਜੰਗ ਵਿੱਢੀ ਹੋਈ ਹੈ।ਪ੍ਰੋਗਰਾਮ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਦੇ ਮੀਡੀਆ ਡਾਇਰੈਕਟਰ ਬਲਤੇਜ ਪੰਨੂ ਨੇ ਕਿਹਾ ਕਿ ਜਨ ਹਿੱਤ ਸੰਮਤੀ ਵਲੋਂ ਨੌਜਵਾਨਾ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕਰਨ ਲਈ ਵੱਢੀ ਗਿਣਤੀ ਨੌਜਵਾਨਾਂ ਨੂੰ ਨਾਲ ਲੈਕੇ ਮੈਰਾਥਨ ਕਰਵਾਉਣੀ ਪ੍ਰਸੰਸਾਯੋਗ ਉਪਰਾਲਾ ਹੈ। ਬਲਤੇਜ ਪੰਨੂ ਨੇ ਕਿਹਾ ਕਿ ਹੋਰਨਾਂ ਸਮਾਜ ਸੇਵੀ ਸੰਸਥਾਵਾਂ ਨੂੰ ਵੀ ਜਨ ਹਿੱਤ ਸੰਮਤੀ ਦੀ ਤਰ੍ਹਾਂ ਸਮਾਜ ਸੇਵੀ ਕਾਰਜਾਂ ਲਈ ਅੱਗੇ ਆਉਣਾ ਚਾਹੀਦਾ ਹੈ।ਉਨ੍ਹਾਂ ਦੇ ਨਾਲ ਪਦਮਸ਼੍ਰੀ ਜਗਜੀਤ ਸਿੰਘ ਦਰਦੀ ਵੀ ਮੌਜੂਦ ਸਨ।ਸੰਮਤੀ ਦੇ ਪ੍ਰਧਾਨ ਐਸ ਕੇ ਗੌਤਮ ਅਤੇ ਜਰਨਲ ਸਕੱਤਰ ਵਿਨੋਦ ਸ਼ਰਮਾ ਦੀ ਅਗਵਾਈ ਹੇਠ ਕਰਵਾਈ ਇਸ ਹਾਫ ਮੈਰਾਥਨ ਦਾ ਉਦਘਾਟਨ ਚੇਅਰਮੈਨ ਪੀ ਆਰ ਟੀ ਸੀ ਰਣਜੋਧ ਸਿੰਘ ਹਡਾਣਾ ਤੇ ਐਸ ਪੀ ਮੁਹੰਮਦ ਸਰਫਰਾਜ ਆਲਮ ਨੇ ਕੀਤਾ।

ਜਰਨਲ ਸਕੱਤਰ ਵਿਨੋਦ ਸ਼ਰਮਾ ਨੇ ਦੱਸਿਆ ਕਿ ਇਸ ਹਾਫ ਮੈਰਾਥਨ ਵਿਚ 21 ਕਿਲੋਮੀਟਰ, 10 ਕਿਲੋਮੀਟਰ, 5 ਕਿਲੋਮੀਟਰ ਦੌੜ ਵਿੱਚ ਇਕ ਹਜ਼ਾਰ ਤੋਂ ਉੱਪਰ ਨੋਜਵਾਨਾ ਨੇ ਸ਼ਿਰਕਤ ਕੀਤੀ ਅਤੇ ਜੇਤੂਆਂ ਨੂੰ ਨਕਦ ਇਨਾਮ ਵੀ ਦਿੱਤੇ ਗਏ। ਇਸ ਮੌਕੇ ਤੇਜਿੰਦਰ ਮਹਿਤਾ ਡਾਇਰੈਕਟਰ ਪੰਜਾਬ ਸਟੇਟ ਇੰਡਸਟਰੀ, ਕਰਨਲ ਜੈਵਿੰਦਰ ਸਿੰਘ, ਜਸਬੀਰ ਸਿੰਘ ਗਾਂਧੀ, ਪ੍ਰਦੀਪ ਜੋਸਨ, ਮਨਜੀਤ ਸਿੰਘ ਬਰਾੜ, ਅਬਦੁਲ ਵਾਹਿਦ, ਡੀ ਐੱਸ ਪੀਜ ਸੰਜੀਵ ਸਿੰਗਲਾ, ਜਸਵਿੰਦਰ ਸਿੰਘ ਟਿਵਾਣਾ ਤੇ ਕਰਨੈਲ ਸਿੰਘ, ਸੁਮਨ ਬੱਤਰਾ, ਡਾ ਸੁਧੀਰ ਵਰਮਾ, ਮੈਂਬਰ ਨਸ਼ਾ ਮੁਕਤ ਭਾਰਤ ਅਭਿਆਨ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਵਿਜੇਤਾ ਪਰਮਿੰਦਰ ਭਲਵਾਨ ਪ੍ਰਧਾਨ ਯੂਥ ਫੈਡਰੇਸ਼ਨ ਆਫ ਇੰਡੀਆ ਤੇ ਗਵਰਨਰ ਐਵਾਰਡੀ ਜਤਵਿੰਦਰ ਗਰੇਵਾਲ, ਸਟੇਟ ਐਵਾਰਡੀ ਰੁਪਿੰਦਰ ਕੌਰ, ਜਗਤਾਰ ਸਿੰਘ ਜੱਗੀ ਬਲਾਕ ਪ੍ਰਧਾਨ ਆਪ, ਕੁੰਦਨ ਗੋਗੀਆ, ਇੰਸਪੈਕਟਰ ਜਸਪ੍ਰੀਤ ਸਿੰਘ ਕਾਹਲੋ, ਸੁਰਵਿੰਦਰ ਸਿੰਘ ਛਾਬੜਾ, ਪ੍ਰੋਫੈਸਰ ਅਸ਼ੋਕ ਵਰਮਾ, ਪ੍ਰੇਮ ਸ਼ਰਮਾ ਬਾਕਸਿੰਗ ਕੋਚ, ਗੁਰਪ੍ਰੀਤ ਸਿੰਘ ਗੋਪੀ ਕੋਚ, ਲੈਫਟੀਨੈਂਟ ਜਗਦੀਪ ਸਿੰਘ ਜੋਸ਼ੀ, ਲੈਫਟੀਨੈਂਟ ਅਮਿਤ ਕੁਮਾਰ, ਸਤੀਸ਼ ਜੋਸ਼ੀ, ਰੁਦਰਪ੍ਰਤਾਪ ਸਿੰਘ, ਪਾਰਸ ਰਾਮ, ਕੁਨਾਲ ਕਪੂਰ, ਦੇਵ ਦੱਤ, ਡਾ ਭਗਵੰਤ, ਡਾ ਗੋਰਵਰ, ਰਾਮੇਸ ਮਲਹੋਤਰਾ, ਰਾਮ ਕੁਮਾਰ, ਰਵੀ, ਉਪਕਾਰ ਸਿੰਘ ਵੀ ਹਾਜ਼ਰ ਸਨ। 

ਟਾਪ ਹੈਡਲਾਈਨ

Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਪਟਿਆਲਾ ਜੇਲ੍ਹ 'ਚ ਕੈਦੀਆਂ ਦੀ ਝੜਪ, ਇੱਕ ਭਰਾ ਦੀ ਮੌਤ, ਦੂਜੇ ਦਾ ਟੁੱਟਿਆ ਹੱਥ; ਮੱਚੀ ਸਨਸਨੀ
ਪਟਿਆਲਾ ਜੇਲ੍ਹ 'ਚ ਕੈਦੀਆਂ ਦੀ ਝੜਪ, ਇੱਕ ਭਰਾ ਦੀ ਮੌਤ, ਦੂਜੇ ਦਾ ਟੁੱਟਿਆ ਹੱਥ; ਮੱਚੀ ਸਨਸਨੀ
 Balwant Singh Rajoana ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਲਿਖਿਆ ਪੱਤਰ, ਕਿਹਾ- 15 ਸਾਲਾਂ ਤੋਂ ਕੋਈ...
 Balwant Singh Rajoana ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਲਿਖਿਆ ਪੱਤਰ, ਕਿਹਾ- 15 ਸਾਲਾਂ ਤੋਂ ਕੋਈ...
Patiala 'ਚ ਸਕੂਲੀ ਵਿਦਿਆਰਥਣ 'ਤੇ ਨੌਜਵਾਨ ਨੇ ਸੁਏ ਨਾਲ ਕੀਤਾ ਹਮਲਾ,  CCTV ਵੀਡੀਓ ਆਈ ਸਾਹਮਣੇ
Patiala 'ਚ ਸਕੂਲੀ ਵਿਦਿਆਰਥਣ 'ਤੇ ਨੌਜਵਾਨ ਨੇ ਸੁਏ ਨਾਲ ਕੀਤਾ ਹਮਲਾ,  CCTV ਵੀਡੀਓ ਆਈ ਸਾਹਮਣੇ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
Embed widget