Patiala News: ਭਾਨਾ ਸਿੱਧੂ ਦੇ ਹੱਕ 'ਚ ਡਟੀਆਂ ਸਿਆਸੀ ਪਾਰਟੀਆਂ, ਲੀਡਰ ਬੋਲੇ...ਸਰਕਾਰ ਜਾਣਬੁੱਝ ਕੇ ਭਾਨਾ ਸਿੱਧੂ ’ਤੇ ਜ਼ੁਲਮ ਢਾਹ ਰਹੀ 

YouTuber Bhana Sidhu: ਯੂਟਿਊਬਰ ਭਾਨਾ ਸਿੱਧੂ ਦੀ ਗ੍ਰਿਫਤਾਰੀ ਦਾ ਮਾਮਲਾ ਤੂਲ ਫੜਦਾ ਜਾ ਰਿਹਾ ਹੈ। ਕਾਂਗਰਸ ਦੇ ਲੀਡਰ ਭਾਨਾ ਸਿੱਧੂ ਦੀ ਹਮਾਇਤ ਵਿੱਚ ਨਿੱਤਰ ਆਏ ਹਨ।

Patiala News: ਯੂਟਿਊਬਰ ਭਾਨਾ ਸਿੱਧੂ (YouTuber Bhana Sidhu) ਦੀ ਗ੍ਰਿਫਤਾਰੀ ਦਾ ਮਾਮਲਾ ਤੂਲ ਫੜਦਾ ਜਾ ਰਿਹਾ ਹੈ। ਕਾਂਗਰਸ ਦੇ ਲੀਡਰ ਭਾਨਾ ਸਿੱਧੂ ਦੀ ਹਮਾਇਤ ਵਿੱਚ ਨਿੱਤਰ ਆਏ ਹਨ। ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਤੋਂ ਬਾਅਦ ਵਿਰੋਧੀ ਧਿਰ ਦੇ ਆਗੂ ਪ੍ਰਤਾਪ

Related Articles