ਪੜਚੋਲ ਕਰੋ

Patiala News: ਪੰਜਾਬੀ ਯੂਨੀਵਰਸਟੀ ਪਟਿਆਲਾ 'ਚ ਵਿਦਿਆਰਥਣ ਦੀ ਮੌਤ, ਪ੍ਰੋਫੈਸਰ ਖ਼ਿਲਾਫ਼ ਖੋਲ੍ਹਿਆ ਮੋਰਚਾ

ਪੰਜਾਬੀ ਯੂਨੀਵਰਸਟੀ ਪਟਿਆਲਾ ਵਿੱਚ ਪੜ੍ਹਾਈ ਕਰ ਰਹੀ ਵਿਦਿਆਰਥਣ ਦੀ ਮੌਤ ਹੋ ਗਈ। ਇਹ ਵਿਦਿਆਰਥਣ ਬਠਿੰਡਾ ਦੀ ਰਹਿਣ ਵਾਲੀ ਸੀ। ਇਸ ਤੋਂ ਬਾਅਦ ਯੂਨੀਵਰਸਟੀ ਵਿੱਚ ਵਿਦਿਆਰਥੀਆਂ ਨੇ ਇੱਕ ਪ੍ਰੋਫੈਸਰ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ।

Patiala News: ਪੰਜਾਬੀ ਯੂਨੀਵਰਸਟੀ ਪਟਿਆਲਾ ਵਿੱਚ ਪੜ੍ਹਾਈ ਕਰ ਰਹੀ ਵਿਦਿਆਰਥਣ ਦੀ ਮੌਤ ਹੋ ਗਈ। ਇਹ ਵਿਦਿਆਰਥਣ ਬਠਿੰਡਾ ਦੀ ਰਹਿਣ ਵਾਲੀ ਸੀ। ਇਸ ਤੋਂ ਬਾਅਦ ਯੂਨੀਵਰਸਟੀ ਵਿੱਚ ਵਿਦਿਆਰਥੀਆਂ ਨੇ ਇੱਕ ਪ੍ਰੋਫੈਸਰ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ।

ਹਾਸਲ ਜਾਣਕਾਰੀ ਮੁਤਾਬਕ ਵਿਦਿਆਰਥੀਆਂ ਨੇ ਧਰਨਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਨੇ ਇਲਜ਼ਾਮ ਲਗਾਇਆ ਹੈ ਕਿ ਇਹ ਪ੍ਰੋਫੈਸਰ ਵਿਦਿਆਰਥਣ ਨੂੰ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕਰਦਾ ਸੀ। ਵਿਦਿਆਰਥੀਆਂ ਨੇ ਮੰਗ ਕੀਤੀ ਹੈ ਕਿ ਪ੍ਰਫੈਸਰ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇ।

ਪੰਜਾਬੀ ਯੂਨੀਵਰਸਿਟੀ ਵਿਦਿਆਰਥੀ ਨੇ ਇਲਜ਼ਾਮ ਲਾਇਆ ਹੈ ਕਿ ਵਿਦਿਆਰਥੀਆਂ ਤੇ ਵਿਦਿਆਰਥਣਾਂ ਨਾਲ ਪ੍ਰੋਫੈਸਰ ਦਾ ਰਵੱਈਆ ਠੀਕ ਨਹੀਂ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ :  Bad Food Habits: ਖਾਣਾ ਖਾਣ ਤੋਂ ਬਾਅਦ ਭੁੱਲ ਕੇ ਵੀ ਨਾ ਕਰੋ ਇਹ 5 ਕੰਮ, ਨਹੀਂ ਤਾਂ ਪਏਗਾ ਪਛਤਾਉਣਾ

ਇਹ ਵੀ ਪੜ੍ਹੋ :  Punjab Breaking News LIVE: ਭਗਵੰਤ ਮਾਨ ਸਰਕਾਰ ਲਈ 'ਚਿੱਟਾ' ਬਣਿਆ ਵੱਡੀ ਚੁਣੌਤੀ, ਬਿਕਰਮ ਮਜੀਠੀਆ ਨੂੰ ਇੱਕ ਹੋਰ ਵੱਡਾ ਝਟਕਾ

ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ

ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

1 ਜਨਵਰੀ 2025 ਤੋਂ ਬਦਲਣਗੇ UPI ਨਾਲ ਜੁੜੇ ਇਹ ਨਿਯਮ, ਇੱਕ ਕਲਿੱਕ ਨਾਲ ਜਾਣੋ ਪੂਰੀ ਜਾਣਕਾਰੀ

Crime News: ਬਠਿੰਡਾ 'ਚ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਜ਼ੁਲਮ ਨਾ ਸਹਾਰ ਸਕੀ ਅਰਸ਼ਦੀਪ ਕੌਰ, ਢਾਈ ਮਹੀਨੇ ਪਹਿਲਾਂ ਹੋਇਆ ਸੀ ਵਿਆਹ

ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?

Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
Advertisement
ABP Premium

ਵੀਡੀਓਜ਼

ਸਾਡੀਆਂ ਮੰਗਾ ਕੇਂਦਰ ਨਾਲ ਹੈ, ਪੰਜਾਬ ਸਰਕਾਰ ਸਾਡੇ ਵਿੱਚ ਨਾ ਆਵੇਆਰ. ਐਸ. ਐਸ. ਨਾਲ ਮਿਲੇ ਹੋਣ ਦੀਆਂ ਗੱਲਾਂ ਦਾ ਸੱਚGuwahati 'ਚ ਗੱਜੇ ਦਿਲਜੀਤ ਦੋਸਾਂਝ , Dr. ਮਨਮੋਹਨ ਸਿੰਘ ਦੇ ਨਾਮ ਕੀਤਾ ਸ਼ੋਅਅਕਾਲੀ ਦਲ ਵਲੋਂ ਵਾਰ ਵਾਰ ਆਰ ਐਸ ਐਸ ਦੀ ਦਖ਼ਲਅੰਦਾਜੀ ਦਾ ਮੁੱਦਾ ਕਿਉਂ ਚੁੱਕਿਆ ਜਾਂਦਾ ਹੈ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
1 ਜਨਵਰੀ 2025 ਤੋਂ ਬਦਲਣਗੇ UPI ਨਾਲ ਜੁੜੇ ਇਹ ਨਿਯਮ, ਇੱਕ ਕਲਿੱਕ ਨਾਲ ਜਾਣੋ ਪੂਰੀ ਜਾਣਕਾਰੀ
1 ਜਨਵਰੀ 2025 ਤੋਂ ਬਦਲਣਗੇ UPI ਨਾਲ ਜੁੜੇ ਇਹ ਨਿਯਮ, ਇੱਕ ਕਲਿੱਕ ਨਾਲ ਜਾਣੋ ਪੂਰੀ ਜਾਣਕਾਰੀ
Crime News: ਬਠਿੰਡਾ 'ਚ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਜ਼ੁਲਮ ਨਾ ਸਹਾਰ ਸਕੀ ਅਰਸ਼ਦੀਪ ਕੌਰ, ਢਾਈ ਮਹੀਨੇ ਪਹਿਲਾਂ ਹੋਇਆ ਸੀ ਵਿਆਹ
Crime News: ਬਠਿੰਡਾ 'ਚ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਜ਼ੁਲਮ ਨਾ ਸਹਾਰ ਸਕੀ ਅਰਸ਼ਦੀਪ ਕੌਰ, ਢਾਈ ਮਹੀਨੇ ਪਹਿਲਾਂ ਹੋਇਆ ਸੀ ਵਿਆਹ
ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?
ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?
Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
ਅਜੇ ਨਹੀਂ ਮਿਲੇਗੀ ਗਿਆਨੀ ਹਰਪ੍ਰੀਤ ਸਿੰਘ ਨੂੰ ਜਥੇਦਾਰੀ ਵਾਪਸ ? ਜਾਂਚ ਕਮੇਟੀ ਦਾ ਵਧਾਇਆ ਸਮਾਂ, ਚੌੜਾ ਨੂੰ ਪੰਥ ’ਚੋਂ ਛੇਕਣ ਦਾ ਮਤਾ ਵਾਪਸ, SGPC ਦੀ ਮੀਟਿੰਗ 'ਚ ਹੋਏ ਵੱਡੇ ਫ਼ੈਸਲੇ

ਪੰਜਾਬੀਓ ਕੁਝ ਹੀ ਘੰਟੇ ਬਾਕੀ ! ਜੇ ਨਾ ਕੀਤਾ ਆਹ ਕੰਮ ਤਾਂ 'ਸਰਕਾਰ' ਠੋਕੇਗੀ ਮੋਟਾ ਜੁਰਾਮਾਨਾ, ਅੰਮ੍ਰਿਤਸਰ 'ਚ ਇਕੱਠਾ ਹੋਇਆ 31.09 ਕਰੋੜ, ਜਾਣੋ ਕੀ ਹੈ ਵਜ੍ਹਾ

ਸਾਵਧਾਨ: ਜੇ ਨਾ ਸੰਭਲੇ ਤਾਂ ਅਗਲੀਆਂ ਪੀੜ੍ਹੀਆਂ ਹੋ ਜਾਣਗੀਆਂ ਬਰਬਾਦ! ਕੈਨੇਡਾ ਤੇ ਚੀਨ ਦੇ ਵਿਗਿਆਨੀਆਂ ਨੇ ਕੀਤੇ ਵੱਡੇ ਖੁਲਾਸੇ  

Diljit Concert: ਪੰਜਾਬ ਸਰਕਾਰ ਦਾ ਦਿਲਜੀਤ ਨੇ ਭਰਿਆ ਖ਼ਜ਼ਾਨਾ ! ਸ਼ੋਅ ਤੋਂ ਪੰਜਾਬ ਸਰਕਾਰ ਨੇ ਕਮਾਏ ਕਰੋੜਾਂ ! ਜਾਣੋ ਕਿਵੇਂ ਕੀਤੀ ਕਮਾਈ ?

Embed widget