ਪੜਚੋਲ ਕਰੋ

Patiala News: ਪਟਿਆਲਾ 'ਚ ਡੇਂਗੂ ਦਾ ਕਹਿਰ, ਮਰੀਜ਼ਾਂ ਦੀ ਗਿਣਤੀ 600 ਤੋਂ ਟੱਪੀ

Patiala News: ਪਟਿਆਲਾ ਜ਼ਿਲ੍ਹੇ ਵਿੱਚ ਡੇਂਗੂ ਦਾ ਕਹਿਰ ਵਧਦਾ ਜਾ ਰਿਹਾ ਹੈ। ਹੁਣ ਤੱਕ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ 600 ਤੋਂ ਟੱਪ ਗਈ ਹੈ। ਸ਼ਨੀਵਾਰ ਨੂੰ ਜ਼ਿਲ੍ਹੇ ਵਿੱਚ 35 ਕੇਸ ਸਾਹਮਣੇ ਆਏ ਜਿਸ ਮਗਰੋਂ ਪ੍ਰਸਾਸ਼ਨ ਚੌਕਸ ਹੋ ਗਿਆ ਹੈ।

Patiala News: ਪਟਿਆਲਾ ਜ਼ਿਲ੍ਹੇ ਵਿੱਚ ਡੇਂਗੂ ਦਾ ਕਹਿਰ ਵਧਦਾ ਜਾ ਰਿਹਾ ਹੈ। ਹੁਣ ਤੱਕ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ 600 ਤੋਂ ਟੱਪ ਗਈ ਹੈ। ਸ਼ਨੀਵਾਰ ਨੂੰ ਜ਼ਿਲ੍ਹੇ ਵਿੱਚ 35 ਕੇਸ ਸਾਹਮਣੇ ਆਏ ਜਿਸ ਮਗਰੋਂ ਪ੍ਰਸਾਸ਼ਨ ਚੌਕਸ ਹੋ ਗਿਆ ਹੈ। ਇਨ੍ਹਾਂ ਵਿੱਚੋਂ 22 ਮਰੀਜ਼ ਪਟਿਆਲਾ ਸ਼ਹਿਰ ਵਿੱਚੋਂ ਹਨ। ਜਦੋਂਕਿ 13 ਮਰੀਜ਼ਾਂ ਦਾ ਸਬੰਧ ਦਿਹਾਤੀ ਖੇਤਰਾਂ ਦੇ ਨਾਲ ਹੈ। ਇਸ ਤੋਂ ਇੱਕ ਦਿਨ ਪਹਿਲਾਂ 22 ਕੇਸ ਮਿਲੇ ਸਨ। ਇੱਕ ਮਰੀਜ਼ ਦੀ ਤਾਂ ਡੇਂਗੂ ਕਾਰਨ ਜਾਨ ਵੀ ਜਾ ਚੁੱਕੀ ਹੈ।

ਇਸੇ ਦੌਰਾਨ ਡੇਂਗੂ ਸਬੰਧੀ ਜਿਲ੍ਹਾ ਨੋਡਲ ਅਫਸਰ ਡਾ. ਸੁਮੀਤ ਸਿੰਘ ਨੇ ਦੱਸਿਆ ਕਿ ਹਾਲ ਹੀ ’ਚ ਨਵੇਂ ਆਏ ਸਿਵਲ ਸਰਜਨ ਡਾ. ਵਰਿੰਦਰ ਗਰਗ ਨੇ ਅਹੁਦਾ ਸੰਭਾਲ਼ਦਿਆਂ ਹੀ ਮੁੱਖ ਤੌਰ ’ਤੇ ਡੇਂਗੂ ਪ੍ਰਤੀ ਵਧੇਰੇ ਧਿਆਨ ਕੇਂਦਰਤ ਕੀਤਾ ਹੋਇਆ ਹੈ। ਇਸ ਦੌਰਾਨ ਸਿਹਤ ਵਿਭਾਗ ਦੇ ਮੁਲ਼ਾਜ਼ਮਾਂ ਵੱਲੋਂ ਖੜ੍ਹੇ ਪਾਣੀ ’ਤੇ ਡੇਂਗੂ ਦੇ ਸਰੋਤਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦੌਰਾਨ ਕਈ ਥਾਵਾਂ ਤੋਂ ਮਿਲਿਆ ਡੇਂਗੂ ਦਾ ਲਾਰਵਾ ਨਸ਼ਟ ਕਰਵਾ ਦਿੱਤਾ ਗਿਆ ਹੈ।

ਇਸੇ ਦੌਰਾਨ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ ਵਿੱਚ ਹੋਏ ਵਾਧੇ ਸਬੰਧੀ ਭਾਜਪਾ ਲੀਡਰ  ਜੈ ਇੰਦਰ ਕੌਰ ਨੇ ਸਿਵਲ ਸਰਜਨ ਡਾ. ਸੁਰਿੰਦਰ ਗਰਗ ਨਾਲ ਮੁਲਾਕਾਤ ਕਰਕੇ ਇਸ ਦੀ ਰੋਕਥਾਮ ਯਕੀਨੀ ਬਣਾਉਣ ਲਈ ਮੰਗ ਪੱਤਰ ਸੌਂਪਿਆ। ਉਨ੍ਹਾਂ ਦਾ ਕਹਿਣਾ ਸੀ ਕਿ ਸਿਹਤ ਵਿਭਾਗ ਦੇ ਅਧਿਕਾਰੀਆਂ ਤੇ ਆਮ ਲੋਕਾਂ ਦੀ ਅਣਗਹਿਲੀ ਕਾਰਨ ਪਟਿਆਲਾ ਵਿੱਚ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ ਵਿੱਚ ਵਾਧਾ ਹੋਇਆ ਹੈ। 

ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਅਧੀਨ ਪਟਿਆਲਾ ਵਿੱਚ ਕੋਵਿਡ 19 ਦੇ ਆਉਣ ਤੋਂ ਪਹਿਲਾਂ ਡੇਂਗੂ ਦੇ ਖਤਰੇ ਵਿਰੁੱਧ ਸਖਤ ਲੜਾਈ ਲੜੀ ਗਈ ਸੀ ਤੇ 2019 ਵਿੱਚ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ ਘਟਾ ਕੇ ਸਿਰਫ ਇੱਕ ਰਹਿ ਗਈ ਸੀ। ਮੌਜੂਦਾ ਸਰਕਾਰ ਸਮੇਂ ਮਰੀਜ਼ਾਂ ਦੀ ਗਿਣਤੀ ਸੈਂਕੜਿਆਂ ਵਿੱਚ ਅੱਪੜਨ ਦੀ ਕਾਰਵਾਈ ਸਰਕਾਰ ਦੀ ਨਾਲਾਇਕੀ ਨੂੰ ਸਪੱਸ਼ਟ ਕਰਦੀ ਹੈ। ਉਨ੍ਹਾਂ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਨਿਰਾ ਪੂਰਾ ਸਿਹਤ ਵਿਭਾਗ ਦੇ ਸਹਾਰੇ ਨਾ ਰਹਿਣ ਤੇ ਆਪਣਾ ਧਿਆਨ ਖੁਦ ਵੀ ਰੱਖਣ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਪਿਟਬੁੱਲ ਕੁੱਤੇ ਨੇ ਪਤੀ-ਪਤਨੀ 'ਤੇ ਕੀਤਾ ਹਮਲਾ, ਔਰਤ ਦੀ ਬਾਂਹ, ਪੱਟ ਤੇ ਕਮਰ ’ਤੇ ਵੱਢਿਆ; ਮਸਾਂ ਬਚਾਈ ਜਾਨ
ਪਿਟਬੁੱਲ ਕੁੱਤੇ ਨੇ ਪਤੀ-ਪਤਨੀ 'ਤੇ ਕੀਤਾ ਹਮਲਾ, ਔਰਤ ਦੀ ਬਾਂਹ, ਪੱਟ ਤੇ ਕਮਰ ’ਤੇ ਵੱਢਿਆ; ਮਸਾਂ ਬਚਾਈ ਜਾਨ
Patiala 'ਚ ਕਾਰ ਪਾਰਕਿੰਗ ਨੂੰ ਲੈ ਕੇ ਦਿਹਾੜੇ ਚੱਲੀਆਂ ਗੋਲੀਆਂ , ਦੁਕਾਨਦਾਰ ਤੇ ਉਸਦੇ ਪੁੱਤਰ 'ਤੇ ਫਾਇਰਿੰਗ 
Patiala 'ਚ ਕਾਰ ਪਾਰਕਿੰਗ ਨੂੰ ਲੈ ਕੇ ਦਿਹਾੜੇ ਚੱਲੀਆਂ ਗੋਲੀਆਂ , ਦੁਕਾਨਦਾਰ ਤੇ ਉਸਦੇ ਪੁੱਤਰ 'ਤੇ ਫਾਇਰਿੰਗ 
Punjab News: ਪੰਜਾਬ ਕਾਂਗਰਸ 'ਚ ਸਿਆਸੀ ਘਮਸਾਣ ਜਾਰੀ, ਭੁਪੇਸ਼ ਬਘੇਲ ਦਾ ਵੱਡਾ ਦਾਅਵਾ, ਬੋਲੇ- 'ਆਪ' ਦੇ ਕਈ ਆਗੂ ਜਲਦੀ ਹੀ ਕਾਂਗਰਸ 'ਚ ਸ਼ਾਮਲ ਹੋਣਗੇ; 2027 'ਚ ਸਰਕਾਰ ਬਦਲਣ...
ਪੰਜਾਬ ਕਾਂਗਰਸ 'ਚ ਸਿਆਸੀ ਘਮਸਾਣ ਜਾਰੀ, ਭੁਪੇਸ਼ ਬਘੇਲ ਦਾ ਵੱਡਾ ਦਾਅਵਾ, ਬੋਲੇ- 'ਆਪ' ਦੇ ਕਈ ਆਗੂ ਜਲਦੀ ਹੀ ਕਾਂਗਰਸ 'ਚ ਸ਼ਾਮਲ ਹੋਣਗੇ; 2027 'ਚ ਸਰਕਾਰ ਬਦਲਣ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
Embed widget