ਪੜਚੋਲ ਕਰੋ

Patiala News: ਪਟਿਆਲੇ ਆਲਿਓ ਹੋ ਜਾਓ ਸਾਵਧਾਨ !ਪਰਾਲੀ ਸਾੜਨ ਵਾਲਿਆਂ 'ਤੇ ਹੈ ਡਰੋਨ ਦੀ ਬਾਜ਼ ਅੱਖ

ਡਰੋਨ ਦੀ ਵਰਤੋਂ ਪਾਤੜਾਂ ਤੇ ਘਨੌਰ ਇਲਾਕਿਆਂ ਵਿੱਚ ਕੀਤੀ ਗਈ ਹੈ, ਜਿੱਥੇ ਵੱਖ-ਵੱਖ ਪਿੰਡਾਂ ਵਿੱਚ ਡਰੋਨ ਦੀ ਮਦਦ ਨਾਲ ਅਸਮਾਨ ਵਿੱਚੋਂ ਖੇਤਾਂ ਦਾ ਜਾਇਜ਼ਾ ਲਿਆ ਗਿਆ। ਜਿੱਥੇ ਕਿਤੇ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਤਾਂ ਤੁਰੰਤ ਕਾਰਵਾਈ ਕੀਤੀ ਗਈ।

Patiala News: ਖੇਤਾਂ ਵਿੱਚ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ 'ਤੇ ਬਾਜ਼ ਵਰਗੀ ਤਿੱਖੀ ਨਜ਼ਰ ਰੱਖਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਇੱਕ ਹੋਰ ਕਦਮ ਪੁੱਟਦਿਆਂ ਡਰੋਨ ਵਰਤਣ ਦਾ ਫੈਸਲਾ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਜ਼ਿਲ੍ਹੇ ਦੇ ਪਰਾਲੀ ਨੂੰ ਅੱਗ ਲੱਗਣ ਦੇ ਹਾਟਸਪੌਟ ਇਲਾਕਿਆਂ ਵਿੱਚ ਡਰੋਨ ਨਾਲ ਨਜ਼ਰ ਰੱਖੀ ਜਾਵੇਗੀ ਤਾਂ ਕਿ ਜਿਸ ਕਿਸੇ ਵੀ ਖੇਤ ਵਿੱਚ ਅੱਗ ਲੱਗਣ ਦੀ ਸੰਭਾਵਨਾ ਹੋਵੇ ਜਾਂ ਅੱਗ ਲਗਾਈ ਗਈ ਹੋਵੇ, ਉੱਥੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਮੌਕੇ 'ਤੇ ਤੁਰੰਤ ਹੀ ਪੁੱਜ ਕੇ ਕਾਰਵਾਈ ਕੀਤੀ ਜਾ ਸਕੇ।

ਪਟਿਆਲਾ ਜ਼ਿਲ੍ਹੇ ਅੰਦਰ ਪਰਾਲੀ ਸਾੜਨ ਦੇ ਮਾਮਲਿਆਂ ਅਤੇ ਝੋਨੇ ਦੀ ਖ਼ਰੀਦ ਪ੍ਰਕ੍ਰਿਆ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਅਧਿਕਾਰੀਆਂ ਨਾਲ ਬੈਠਕ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਸਿਵਲ ਪ੍ਰਸ਼ਾਸਨ ਤੇ ਪੁਲਿਸ ਟੀਮਾਂ ਵੱਲੋਂ ਪਿੰਡ ਪੱਧਰ 'ਤੇ ਖੇਤਾਂ ਦਾ ਦੌਰਾ ਲਗਾਤਾਰ ਕੀਤਾ ਜਾ ਰਿਹਾ ਹੈ ਅਤੇ ਕਿਸਾਨਾਂ ਵੱਲੋਂ ਹਾਂ ਪੱਖੀ ਹੁੰਗਾਰਾ ਵੀ ਦਿੱਤਾ ਜਾ ਰਿਹਾ ਹੈ। 

ਉਨ੍ਹਾਂ ਦੱਸਿਆ ਕਿ ਅੱਜ ਡਰੋਨ ਦੀ ਵਰਤੋਂ ਪਾਤੜਾਂ ਤੇ ਘਨੌਰ ਇਲਾਕਿਆਂ ਵਿੱਚ ਕੀਤੀ ਗਈ ਹੈ, ਜਿੱਥੇ ਵੱਖ-ਵੱਖ ਪਿੰਡਾਂ ਵਿੱਚ ਡਰੋਨ ਦੀ ਮਦਦ ਨਾਲ ਅਸਮਾਨ ਵਿੱਚੋਂ ਖੇਤਾਂ ਦਾ ਜਾਇਜ਼ਾ ਲਿਆ ਗਿਆ। ਜਿੱਥੇ ਕਿਤੇ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਤਾਂ ਤੁਰੰਤ ਕਾਰਵਾਈ ਕੀਤੀ ਗਈ।

ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਵੱਲੋਂ ਪੁੱਛੇ ਜਾਣ 'ਤੇ ਐਸ.ਡੀ.ਐਮਜ. ਤੇ ਡੀ.ਐਸ.ਪੀਜ਼ ਵੱਲੋਂ ਦੱਸਿਆ ਗਿਆ ਕਿ ਵੱਖ-ਵੱਖ ਟੀਮਾਂ ਗਸ਼ਤ ਕਰਦੇ ਹੋਏ ਖੇਤਾਂ ਵਿੱਚ ਜਾ ਰਹੀਆਂ ਹਨ। ਪਰਾਲੀ ਸਾੜਨ ਵਾਲਿਆਂ ਦੇ ਮਾਲ ਰਿਕਾਰਡ ਵਿੱਚ ਲਾਲ ਐਂਟਰੀ ਪਾਈ ਜਾ ਰਹੀ ਹੈ ਤੇ ਨਾਲ ਹੀ ਵਾਤਾਵਰਣ ਜੁਰਮਾਨਾ ਵੀ ਲਗਾਇਆ ਜਾ ਰਿਹਾ ਹੈ। ਇਸ ਤੋਂ ਬਿਨ੍ਹਾਂ ਮੰਡੀਆਂ ਵਿੱਚ ਜਾ ਕੇ ਕਿਸਾਨਾਂ ਨਾਲ ਪਰਾਲੀ ਨੂੰ ਸਾਂਭਣ ਤੇ ਕਣਕ ਦੀ ਬਿਜਾਈ ਸੁਪਰ ਸੀਡਰ, ਹੈਪੀ ਸੀਡਰ ਤੇ ਸਰਫੇਸ ਸੀਡਰ ਨਾਲ ਕਰਨ ਲਈ ਪ੍ਰੇਰਤ ਕੀਤਾ ਜਾ ਰਿਹਾ।

ਸਾਕਸ਼ੀ ਸਾਹਨੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਕ ਜ਼ਿਲ੍ਹਾ ਪ੍ਰਸ਼ਾਸਨ ਇਹ ਯਕੀਨੀ ਬਣਾ ਰਿਹਾ ਹੈ ਕਿ ਕਿਸਾਨਾਂ ਨੂੰ ਲੋੜੀਂਦੀ ਮਸ਼ੀਨਰੀ ਮਿਲ ਸਕੇ ਤਾਂ ਕਿ ਉਹ ਨਾੜ ਨੂੰ ਬਿਨ੍ਹਾਂ ਅੱਗ ਲਗਾਏ ਸੰਭਾਲ ਸਕਣ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਸਾਡੇ ਧਾਰਮਿਕ ਗ੍ਰੰਥਾਂ ਵੱਲੋਂ ਪੌਣ-ਪਾਣੀ ਤੇ ਧਰਤੀ ਸੰਭਾਲਣ ਲਈ ਦਿੱਤੀ ਗਈ ਸਿੱਖਿਆ ਦੇ ਮੱਦੇਨਜ਼ਰ ਝੋਨੇ ਦੇ ਨਾੜ ਤੇ ਫ਼ਸਲਾਂ ਦੀ ਹੋਰ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਣਾਇਆ ਕਿਸਾਨ ਮਿੱਤਰ ਵਟਸਐਪ ਚੈਟਬੋਟ ਵਟਸਐਪਚੈਟਬੋਟ 7380016070ਕਿਸਾਨਾਂ ਨੂੰ ਮਸ਼ੀਨਰੀ ਦੀ ਜਾਣਕਾਰੀ ਦੇਣ ਲਈ ਬਹੁਤ ਸਹਾਈ ਹੋ ਰਿਹਾ ਹੈ।

ਟਾਪ ਹੈਡਲਾਈਨ

ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ 'ਤੇ 28 ਅਕਤੂਬਰ ਨੂੰ SC 'ਚ ਸੁਣਵਾਈ, ਜਾਣੋ ਪੂਰਾ ਮਾਮਲਾ
ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ 'ਤੇ 28 ਅਕਤੂਬਰ ਨੂੰ SC 'ਚ ਸੁਣਵਾਈ, ਜਾਣੋ ਪੂਰਾ ਮਾਮਲਾ
ਪਟਿਆਲਾ ਜੇਲ੍ਹ 'ਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ PM ਮੋਦੀ ਨੂੰ ਲਿਖਿਆ ਪੱਤਰ, ਕੀਤੀ ਆਹ ਮੰਗ; ਜਾਣੋ ਕੀ-ਕੀ ਲਿਖਿਆ ਸੀ
ਪਟਿਆਲਾ ਜੇਲ੍ਹ 'ਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ PM ਮੋਦੀ ਨੂੰ ਲਿਖਿਆ ਪੱਤਰ, ਕੀਤੀ ਆਹ ਮੰਗ; ਜਾਣੋ ਕੀ-ਕੀ ਲਿਖਿਆ ਸੀ
ED Raid in Patiala-Mohali: ਪਟਿਆਲਾ-ਮੋਹਾਲੀ 'ਚ ED ਨੇ ਮਾਰਿਆ ਛਾਪਾ, 3 ਫਰਜ਼ੀ ਕਾਲ ਸੈਂਟਰ ਨੂੰ ਲੈ ਹੋਇਆ ਵੱਡਾ ਖੁਲਾਸਾ, ਅਮਰੀਕੀ ਨਾਗਰਿਕਾਂ ਨੂੰ ਇੰਝ ਬਣਾ ਰਹੇ ਸੀ ਸ਼ਿਕਾਰ; ਜਾਂਚ ਜਾਰੀ...
ਪਟਿਆਲਾ-ਮੋਹਾਲੀ 'ਚ ED ਨੇ ਮਾਰਿਆ ਛਾਪਾ, 3 ਫਰਜ਼ੀ ਕਾਲ ਸੈਂਟਰ ਨੂੰ ਲੈ ਹੋਇਆ ਵੱਡਾ ਖੁਲਾਸਾ, ਅਮਰੀਕੀ ਨਾਗਰਿਕਾਂ ਨੂੰ ਇੰਝ ਬਣਾ ਰਹੇ ਸੀ ਸ਼ਿਕਾਰ; ਜਾਂਚ ਜਾਰੀ...
Punjab News: ਪੰਜਾਬ ਦੇ 3 ਵੱਡੇ ਸ਼ੋਅਰੂਮਾਂ 'ਤੇ ED ਨੇ ਮਾਰਿਆ ਛਾਪਾ, ਮੋਹਾਲੀ ਵੀ ਪਹੁੰਚੀ ਟੀਮ, ਮਜੀਠੀਆ ਬੋਲੇ- ਕਾਲ ਸੈਂਟਰ ਨਾਲ ਸਬੰਧਤ ਗਤੀਵਿਧੀਆਂ ਚੱਲ ਰਹੀਆਂ...
ਪੰਜਾਬ ਦੇ 3 ਵੱਡੇ ਸ਼ੋਅਰੂਮਾਂ 'ਤੇ ED ਨੇ ਮਾਰਿਆ ਛਾਪਾ, ਮੋਹਾਲੀ ਵੀ ਪਹੁੰਚੀ ਟੀਮ, ਮਜੀਠੀਆ ਬੋਲੇ- ਕਾਲ ਸੈਂਟਰ ਨਾਲ ਸਬੰਧਤ ਗਤੀਵਿਧੀਆਂ ਚੱਲ ਰਹੀਆਂ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਝੱਖੜ, ਤੂਫਾਨ ਅਤੇ ਤੇਜ਼ ਹਵਾਵਾਂ ਦਾ ਅਲਰਟ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਝੱਖੜ, ਤੂਫਾਨ ਅਤੇ ਤੇਜ਼ ਹਵਾਵਾਂ ਦਾ ਅਲਰਟ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ-CBI ਰੇਡ ਦੇ ਖਿਲਾਫ ਸੁਪਰੀਮ ਕੋਰਟ 'ਚ ਅੱਜ ਸੁਣਵਾਈ, ਮਾਨ ਸਰਕਾਰ ਦੀ ਹਾਈਕੋਰਟ ਦੇ ਹੁਕਮ ਨੂੰ ਚੁਣੌਤੀ
ਪੰਜਾਬ-CBI ਰੇਡ ਦੇ ਖਿਲਾਫ ਸੁਪਰੀਮ ਕੋਰਟ 'ਚ ਅੱਜ ਸੁਣਵਾਈ, ਮਾਨ ਸਰਕਾਰ ਦੀ ਹਾਈਕੋਰਟ ਦੇ ਹੁਕਮ ਨੂੰ ਚੁਣੌਤੀ
ਸਰਕਾਰ ਦਾ ਪ੍ਰਸ਼ਾਸਨਿਕ ਫੇਰਬਦਲ, 33 ਸੀਨੀਅਰ ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸਰਕਾਰ ਦਾ ਪ੍ਰਸ਼ਾਸਨਿਕ ਫੇਰਬਦਲ, 33 ਸੀਨੀਅਰ ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਕਤੂਬਰ 2026
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
Embed widget