ਪੜਚੋਲ ਕਰੋ

Patiala News: ਮਜੀਠੀਆ ਨੂੰ ਮੁੜ ਕੀਤਾ ਪਟਿਆਲੇ ਤਲਬ, ਹੁਣ ਡੀਆਈਜੀ ਭੁੱਲਰ ਨਾਲ ਹੋਏਗਾ ਸਾਹਮਣਾ

Patiala News: ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਮਜੀਠੀਆ ਨੂੰ ਨਸ਼ਾ ਤਸਕਰੀ ਕੇਸ ਵਿੱਚ ‘ਸਪੈਸ਼ਲ ਇਨਵੈਸਟੀਗੇਸ਼ਨ ਟੀਮ’ (ਸਿਟ) ਨੇ ਮੁੜ ਤਲਬ

Patiala News: ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਮਜੀਠੀਆ ਨੂੰ ਨਸ਼ਾ ਤਸਕਰੀ ਕੇਸ ਵਿੱਚ ‘ਸਪੈਸ਼ਲ ਇਨਵੈਸਟੀਗੇਸ਼ਨ ਟੀਮ’ (ਸਿਟ) ਨੇ ਮੁੜ ਤਲਬ ਕੀਤਾ ਹੈ। ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਅਗਵਾਈ ਸਿਟ ਨੇ ਮਜੀਠੀਆ ਨੂੰ ਪੁੱਛ-ਪੜਤਾਲ ਲਈ 16 ਜਨਵਰੀ ਨੂੰ ਪਟਿਆਲਾ ਵਿਖੇ ਤਲਬ ਕੀਤਾ ਹੈ।

ਉਧਰ, ਮਜੀਠੀਆ ਨੂੰ ਵਾਰ-ਵਾਰ ਤਲਬ ਕਰਨ ਕਰਕੇ ਅਕਾਲੀ ਦਲ ਵੀ ਐਕਸ਼ਨ ਮੋਡ ਵਿੱਚ ਆ ਗਿਆ ਹੈ। ਇਸ ਵਾਰ ਮਜੀਠੀਆ ਦੇ ਪਟਿਆਲਾ ਪੁੱਜਣ ’ਤੇ ਅਕਾਲੀ ਦਰ ਦੇ ਵੱਡੀ ਗਿਣਤੀ ਵਰਕਰਾਂ ਦੇ ਪੁੱਜਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਇਸ ਲਈ ਖੁਫੀਆ ਏਜੰਸੀਆਂ ਨੇ ਹੁਣੇ ਤੋਂ ਕਨਸੋਆਂ ਲੈਣੀਆਂ ਸ਼ੁਰੂ ਕਰ ਦਿੱਤੀਆਂ ਹਨ। ਮੰਨਿਆ ਜਾ ਰਿਹਾ ਹੈ ਕਿ ਇਹ ਮਾਮਲਾ ਭਖ ਸਕਦਾ ਹੈ।

ਦੱਸ ਦਈਏ ਕਿ ਐਨਡੀਪੀਐਸ ਐਕਟ ਤਹਿਤ ਮੁਹਾਲੀ ’ਚ ਦੋ ਸਾਲ ਪਹਿਲਾਂ ਦਰਜ ਕੀਤੇ ਗਏ ਕੇਸ ਦੀ ਜਾਂਚ ਲਈ ਪਿਛਲੇ ਦਿਨੀਂ ਪਟਿਆਲਾ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਅਗਵਾਈ ਹੇਠ ਨਵੀਂ ‘ਸਪੈਸ਼ਲ ਇਨਵੈਸਟੀਗੇਸ਼ਨ ਟੀਮ’ (ਸਿਟ) ਗਠਿਤ ਕੀਤੀ ਗਈ ਸੀ। ਹੁਣ ਸਿਟ ਵੱਲੋਂ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਸਿਟ ਨੇ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਪੁੱਛ-ਪੜਤਾਲ ਲਈ 16 ਜਨਵਰੀ ਨੂੰ ਪਟਿਆਲਾ ਸਥਿਤ ਡੀਆਈਜੀ ਦੇ ਦਫਤਰ ਵਿਚ ਪੇਸ਼ ਹੋਣ ਲਈ ਸੱਦ ਲਿਆ ਹੈ। 

ਉਂਝ ਇਸ ਕੇਸ ਦੀ ਪੁੱਛ-ਪੜਤਾਲ ਲਈ ਭਾਵੇਂ ਮਜੀਠੀਆ ਤੋਂ 18 ਦਸੰਬਰ ਤੇ 30 ਦਸੰਬਰ ਨੂੰ ਦੋ ਵਾਰੀ ਪਟਿਆਲਾ ਵਿੱਚ ਹੀ ਪੁੱਛ-ਪੜਤਾਲ ਕੀਤੀ ਜਾ ਚੁੱਕੀ ਹੈ ਪਰ ਉਦੋਂ ਇਸ ਸਿਟ ਦੇ ਮੁਖੀ ਏਡੀਜੀਪੀ ਮੁਖਵਿੰਦਰ ਸਿੰਘ ਛੀਨਾ ਸਨ। ਏਡੀਜੀਪੀ ਛੀਨਾ ਦੇ 31 ਦਸੰਬਰ ਨੂੰ ਸੇਵਾਮੁਕਤ ਹੋਣ ਉਪਰੰਤ ਸਰਕਾਰ ਵੱਲੋਂ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਅਗਵਾਈ ਹੇਠ ਨਵੀਂ ਸਿੱਟ ਬਣਾਈ ਗਈ ਹੈ।ਨਵੀਂ ਸਿੱਟ ’ਚ ਪਟਿਆਲਾ ਦੇ ਐਸਐਸਪੀ ਵਰੁਣ ਸ਼ਰਮਾ ਅਤੇ ਧੂਰੀ ਦੇ ਐਸਪੀ ਯੋਗੇਸ਼ ਸ਼ਰਮਾ ਨੂੰ ਨਵੇਂ ਮੈਂਬਰਾਂ ਵਜੋਂ ਸਾਮਲ ਕੀਤਾ ਗਿਆ ਸੀ।

ਟਾਪ ਹੈਡਲਾਈਨ

Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock

Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 

 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ

Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ

Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ

Punjab News: ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ

Embed widget