ਪੜਚੋਲ ਕਰੋ

Farmer Protest: ਮੰਦਭਾਗੀ ਖ਼ਬਰ ! ਕੈਪਟਨ ਅਮਰਿੰਦਰ ਸਿੰਘ ਦੇ ਘਰ ਬਾਹਰ ਧਰਨਾ ਦੇ ਰਹੇ ਕਿਸਾਨ ਦੀ ਮੌਤ

ਨਰਿੰਦਰਪਾਲ 17 ਫਰਵਰੀ ਨੂੰ ਆਪਣੇ ਸਾਥੀਆਂ ਨਾਲ ਪਟਿਆਲਾ ਧਰਨੇ ‘ਤੇ ਪੁੱਜਾ ਸੀ ਕਿ ਐਤਵਾਰ ਰਾਤ ਨੂੰ ਅਚਾਨਕ ਉਸ ਦੀ ਤਬੀਅਤ ਖਰਾਬ ਹੋਣ ਲੱਗੀ ਤਾਂ ਉਸ ਨੇ ਆਪਣੇ ਸਾਥੀ ਕਿਸਾਨਾਂ ਨੂੰ ਉਸ ਨੂੰ ਵਾਪਸ ਪਿੰਡ ਲੈ ਜਾਣ ਲਈ ਕਿਹਾ। ਪਿੰਡ ਨੂੰ ਜਾਂਦੇ ਸਮੇਂ ਉਸ ਦੀ ਹਾਲਤ ਵਿਗੜ ਗਈ।

Farmer Protest: ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਘਰ ਦੇ ਬਾਹਰ ਧਰਨਾ ਦੇ ਰਹੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ 43 ਸਾਲਾ ਨਰਿੰਦਰਪਾਲ ਸਿੰਘ ਪਟਿਆਲਾ ਜ਼ਿਲ੍ਹੇ ਨਾਲ ਸਬੰਧਤ ਸੀ।

ਨਰਿੰਦਰਪਾਲ 17 ਫਰਵਰੀ ਨੂੰ ਆਪਣੇ ਸਾਥੀਆਂ ਨਾਲ ਪਟਿਆਲਾ ਧਰਨੇ ‘ਤੇ ਪੁੱਜਾ ਸੀ ਕਿ ਐਤਵਾਰ ਰਾਤ ਨੂੰ ਅਚਾਨਕ ਉਸ ਦੀ ਤਬੀਅਤ ਖਰਾਬ ਹੋਣ ਲੱਗੀ ਤਾਂ ਉਸ ਨੇ ਆਪਣੇ ਸਾਥੀ ਕਿਸਾਨਾਂ ਨੂੰ ਉਸ ਨੂੰ ਵਾਪਸ ਪਿੰਡ ਲੈ ਜਾਣ ਲਈ ਕਿਹਾ। 
ਪਿੰਡ ਨੂੰ ਜਾਂਦੇ ਸਮੇਂ ਉਸ ਦੀ ਹਾਲਤ ਵਿਗੜ ਗਈ। ਨਰਿੰਦਰਪਾਲ ਨੂੰ ਤੁਰੰਤ ਸਰਕਾਰੀ ਰਾਜਿੰਦਰਾ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪਟਿਆਲਾ ਦੇ ਪਿੰਡ ਬਠੋਈ ਕਲਾਂ ਦੇ ਵਸਨੀਕ ਮ੍ਰਿਤਕ ਕਿਸਾਨ ਦੀਆਂ ਦੋ ਧੀਆਂ ਅਤੇ ਇੱਕ ਪੁੱਤਰ ਹੈ।

ਦਰਅਸਲ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੋਤੀ ਮਹਿਲ ਬਾਹਰ ਕਿਸਾਨ ਯੂਨੀਅਨ ਵੱਲੋਂ ਧਰਨਾ ਲਾਇਆ ਹੋਇਆ ਹੈ ਜਿੱਥੇ ਨਰਿੰਦਰਪਾਲ ਪਿਛਲੇ 2 ਦਿਨਾਂ ਤੋਂ ਧਰਨਾ ਦੇ ਰਿਹਾ ਸੀ। ਐਤਵਾਰ ਰਾਤ 9 ਵਜੇ ਦੇ ਕਰੀਬ ਉਸ ਨੇ ਆਪਣੇ ਸਾਥੀਆਂ ਨੂੰ ਕਿਹਾ ਕਿ ਉਸ ਦੀ ਤਬੀਅਤ ਕੁਝ ਠੀਕ ਨਹੀਂ ਲੱਗ ਰਹੀ ਜਿਸ ਕਰਕੇ ਉਸ ਦੇ ਸਾਥੀ ਉਸ ਨੂੰ ਘਰ ਲਜਾਣ ਲੱਗੇ ਪਰ ਰਾਹ ਵਿੱਚ ਹੀ ਉਸ ਦੀ ਸਿਹਤ ਵਿਗੜ ਗਈ ਜਿਸ ਤੋਂ ਬਾਅਦ ਕਿਸਾਨ ਨੂੰ ਰਾਜਿੰਦਰਾ ਹਸਪਤਾਲ ਪਟਿਆਲਾ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਮੌਕੇ ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਕਿਸਾਨ ਲੀਡਰ ਪਹੁੰਚ ਰਹੇ ਹਨ ਤੇ ਉਨ੍ਹਾਂ ਦੇ ਆਉਣ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਟਾਪ ਹੈਡਲਾਈਨ

CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Punjab News: ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
Punjab News : ਕੈਨੇਡਾ ਜਾਣ ਲਈ ਕਰਵਾਇਆ ਵਿਆਹ, 50 ਲੱਖ ਲੈ ਕੇ ਪਤੀ ਨੂੰ ਭੁੱਲੀ! 7 ਸਾਲ ਬਾਅਦ ਏਅਰਪੋਰਟ ’ਤੇ ਇੰਝ ਫਸੀ…
Punjab News : ਕੈਨੇਡਾ ਜਾਣ ਲਈ ਕਰਵਾਇਆ ਵਿਆਹ, 50 ਲੱਖ ਲੈ ਕੇ ਪਤੀ ਨੂੰ ਭੁੱਲੀ! 7 ਸਾਲ ਬਾਅਦ ਏਅਰਪੋਰਟ ’ਤੇ ਇੰਝ ਫਸੀ…
UPI ’ਤੇ ਚਾਰਜ ਲਾਉਣ ਦਾ ਫੈਸਲਾ ਦੀਵਾਲੀ ਤੋਂ ਬਾਅਦ ਤੱਕ ਟਲਿਆ, ਸਰਕਾਰ ਦਾ ਵੱਡਾ ਐਲਾਨ
UPI ’ਤੇ ਚਾਰਜ ਲਾਉਣ ਦਾ ਫੈਸਲਾ ਦੀਵਾਲੀ ਤੋਂ ਬਾਅਦ ਤੱਕ ਟਲਿਆ, ਸਰਕਾਰ ਦਾ ਵੱਡਾ ਐਲਾਨ
Parvinder Singh Jhota News : ਪਰਿਵਾਰ ਨੇ ਪੁੱਤ ਦਾ ਅੰਤਿਮ ਸਸਕਾਰ ਕਰਨ ਤੋਂ ਕੀਤਾ ਇਨਕਾਰ ,ਮਾਂ ਬੋਲੀ- ਪੰਜਾਬ ਦੀ ਜਵਾਨੀ ਬਚਾਉਣ ਵਾਲੇ ਪੁੱਤ ਨੂੰ ਮਾਰ ਦਿੱਤਾ!
Parvinder Singh Jhota News : ਪਰਿਵਾਰ ਨੇ ਪੁੱਤ ਦਾ ਅੰਤਿਮ ਸਸਕਾਰ ਕਰਨ ਤੋਂ ਕੀਤਾ ਇਨਕਾਰ ,ਮਾਂ ਬੋਲੀ- ਪੰਜਾਬ ਦੀ ਜਵਾਨੀ ਬਚਾਉਣ ਵਾਲੇ ਪੁੱਤ ਨੂੰ ਮਾਰ ਦਿੱਤਾ!
Embed widget