ਪੜਚੋਲ ਕਰੋ

Patiala News: ਕਿਸਾਨਾਂ ਨੇ ਘੇਰਿਆ ਕੈਪਟਨ ਅਮਰਿੰਦਰ ਸਿੰਘ ਦਾ ਮਹਿਲ

ਕਿਸਾਨਾਂ ਨੇ ਅੱਜ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਮਹਿਲ ਘੇਰ ਲਿਆ ਹੈ।  ਬੀਕੇਯੂ ਕ੍ਰਾਂਤੀਕਾਰੀ ਦੀ ਅਗਵਾਈ ਹੇਠ ਕਿਸਾਨਾਂ ਵੱਲੋਂ ਅੱਜ ਪਟਿਆਲਾ ਵਿੱਚ ਸਾਬਕਾ ਮੁੱਖ ਮੰਤਰੀ ਤੇ ਬੀਜੇਪੀ ਲੀਡਰ ਕੈਪਟਨ ਅਮਰਿੰਦਰ ਸਿੰਘ ਦਾ ਮਹਿਲ ਘੇਰਿਆ

Patiala News: ਕਿਸਾਨਾਂ ਨੇ ਅੱਜ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਮਹਿਲ ਘੇਰ ਲਿਆ ਹੈ।  ਬੀਕੇਯੂ ਕ੍ਰਾਂਤੀਕਾਰੀ ਦੀ ਅਗਵਾਈ ਹੇਠ ਕਿਸਾਨਾਂ ਵੱਲੋਂ ਅੱਜ ਪਟਿਆਲਾ ਵਿੱਚ ਸਾਬਕਾ ਮੁੱਖ ਮੰਤਰੀ ਤੇ ਬੀਜੇਪੀ ਲੀਡਰ ਕੈਪਟਨ ਅਮਰਿੰਦਰ ਸਿੰਘ ਦਾ ਮਹਿਲ ਘੇਰਿਆ ਹੈ। ਕਿਸਾਨ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। 

Punjab Breaking News LIVE: ਮੁਲਾਜ਼ਮਾਂ ਨੂੰ ਅੱਜ ਮਿਲੇਗਾ ਵੱਡਾ ਤੋਹਫਾ, 97.17% ਘਰੇਲੂ ਖਪਤਕਾਰਾਂ ਦੇ ਜ਼ੀਰੋ ਬਿਜਲੀ ਬਿੱਲ, ਮੂਸੇਵਾਲਾ ਦੇ ਮਾਤਾ-ਪਿਤਾ ਇੰਗਲੈਂਡ ਰਵਾਨਾ, ਬੱਬੂ ਮਾਨ ਨੂੰ ਬੰਬੀਹਾ ਗੈਂਗ ਨੇ ਦਿੱਤੀ ਧਮਕੀ?

ਕਿਸਾਨਾਂ ਦੀ ਮੰਗ ਹੈ ਕਿ ਲਖੀਮਪੁਰ ਖੀਰੀ ਵਿੱਚ ਕਿਸਾਨਾਂ ਉਪਰ ਦਰਜ ਪਰਚੇ ਰੱਦ ਕੀਤੇ ਜਾਣ। ਕੇਂਦਰੀ ਮੰਤਰੀ ਅਜੇ ਮਿਸ਼ਰਾ ਟੇਨੀ ਨੂੰ ਮੰਤਰੀ ਪਦ ਤੋਂ ਬਰਖਾਸਤ ਕਰਕੇ ਕਾਰਵਾਈ ਕੀਤੀ ਜਾਏ। ਉੱਤਰ ਪ੍ਰਦੇਸ਼ ਵਿੱਚ ਬੀਜੇਪੀ ਦੀ ਸਰਕਾਰ ਦੀ ਸਰਕਾਰ ਹੈ ਪਰ ਲਖੀਮਪੁਰ ਖੀਰੀ ਮਾਮਲੇ ਉੱਪਰ ਸਰਕਾਰ ਖਾਮੋਸ਼ ਹੈ।

ਦੱਸ ਦਈਏ ਕਿ ਸੰਯੁਕਤ ਕਿਸਾਨ ਮੋਰਚਾ ਨੇ 19 ਨਵੰਬਰ ਨੂੰ ‘ਫਤਿਹ ਦਿਵਸ’ ਵਜੋਂ ਮਨਾਉਣ ਦਾ ਐਲਾਨ ਕੀਤਾ ਹੈ। ਕਿਸਾਨ ਆਗੂ ਦਰਸ਼ਨ ਪਾਲ ਨੇ ਕਿਹਾ ਕਿ 19 ਨਵੰਬਰ ਨੂੰ ਜਿੱਤ ਦਿਵਸ ਵਜੋਂ ਮਨਾਇਆ ਜਾਵੇਗਾ ਕਿਉਂਕਿ ਪਿਛਲੇ ਸਾਲ ਇਸ ਦਿਨ ਕੇਂਦਰ ਸਰਕਾਰ ਨੇ ਵਿਵਾਦਤ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੇ ਹੁਕਮ ਦਿੱਤੇ ਸਨ।

ਸੰਯੁਕਤ ਕਿਸਾਨ ਮੋਰਚਾ ਦੇ ਆਗੂ ਦਰਸ਼ਨ ਪਾਲ ਨੇ ਦੱਸਿਆ ਕਿ ਕਿਸਾਨ ਅੰਦੋਲਨ ਦੇ ਅਗਲੇ ਪੜਾਅ ਬਾਰੇ ਫੈਸਲਾ ਕਰਨ ਲਈ 8 ਦਸੰਬਰ ਨੂੰ ਕਰਨਾਲ ਵਿੱਚ ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਕੀਤੀ ਜਾਵੇਗੀ। ਕਿਸਾਨਾਂ ਦੀਆਂ ਲਟਕਦੀਆਂ ਮੰਗਾਂ 'ਤੇ ਕੇਂਦਰ ਵੱਲੋਂ ਦਿੱਤੇ ਭਰੋਸੇ ਨੂੰ ਪੂਰਾ ਨਾ ਕਰਨ ਦਾ ਦੋਸ਼ ਲਾਉਂਦਿਆਂ ਸੰਯੁਕਤ ਕਿਸਾਨ ਮੋਰਚਾ ਨੇ 26 ਨਵੰਬਰ ਨੂੰ ਦੇਸ਼ ਭਰ ਦੇ ਰਾਜ ਭਵਨਾਂ ਵੱਲ ਮਾਰਚ ਕਰਨ ਦਾ ਐਲਾਨ ਵੀ ਕੀਤਾ ਹੈ।

ਕਿਸਾਨਾਂ ਨੇ 2020 ਵਿੱਚ ਸ਼ੁਰੂ ਕੀਤਾ ਸੀ ਅੰਦੋਲਨ 
ਜ਼ਿਕਰਯੋਗ ਹੈ ਕਿ ਕਿਸਾਨਾਂ ਨੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਦਿੱਲੀ ਦੀਆਂ ਸਰਹੱਦਾਂ 'ਤੇ ਅੰਦੋਲਨ ਕੀਤਾ ਸੀ। ਕਿਸਾਨਾਂ ਨੇ ਨਵੰਬਰ 2020 ਵਿੱਚ ਅੰਦੋਲਨ ਸ਼ੁਰੂ ਕੀਤਾ ਸੀ। ਇਸ ਅੰਦੋਲਨ ਦੌਰਾਨ ਵੱਡੀ ਗਿਣਤੀ ਵਿੱਚ ਕਿਸਾਨਾਂ ਦੀ ਮੌਤ ਵੀ ਹੋਈ। ਕਿਸਾਨ ਅੰਦੋਲਨ ਦੇ ਲਗਭਗ ਇੱਕ ਸਾਲ ਬਾਅਦ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਰੂਪੁਰਬ ਦੇ ਸ਼ੁਭ ਮੌਕੇ 'ਤੇ 2021 ਵਿੱਚ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਖਤਮ ਕਰਨ ਦਾ ਐਲਾਨ ਕੀਤਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ: Weather News: ਯੂਪੀ-ਬਿਹਾਰ 'ਚ ਵਧੇਗੀ ਠੰਡ, ਦਿੱਲੀ ਦੀ ਹਵਾ ਅਜੇ ਵੀ ਖਰਾਬ, ਇਨ੍ਹਾਂ ਸੂਬਿਆਂ 'ਚ ਹੋਵੇਗੀ ਬਾਰਿਸ਼, ਜਾਣੋ ਦੇਸ਼ ਦਾ ਮੌਸਮ

ਇਹ ਵੀ ਪੜ੍ਹੋ: kheda watan punjab diya 2022 : 'ਖੇਡਾਂ ਵਤਨ ਪੰਜਾਬ ਦੀਆਂ ਦਾ' 'ਚ ਛਾਏ ਪਟਿਆਲਾ, ਲੁਧਿਆਣਾ ਤੇ ਮੁਹਾਲੀ ਦੇ ਖਿਡਾਰੀ, ਜਿੱਤੇ ਸੋਨ ਤਗਮੇ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

ਟਾਪ ਹੈਡਲਾਈਨ

iPhone ਖਰੀਦਣ ਵਾਲਿਆਂ ਦੀ ਮੌਜ ! 15, 16 ਤੇ 17 'ਤੇ ਧਮਾਕੇਦਾਰ ਆਫਰ, ਜਾਣੋ ਕਿਹੜਾ ਫੋਨ ਫਾਇਦੇਮੰਦ
iPhone ਖਰੀਦਣ ਵਾਲਿਆਂ ਦੀ ਮੌਜ ! 15, 16 ਤੇ 17 'ਤੇ ਧਮਾਕੇਦਾਰ ਆਫਰ, ਜਾਣੋ ਕਿਹੜਾ ਫੋਨ ਫਾਇਦੇਮੰਦ
Health Tips : 7-8 ਘੰਟੇ ਸੌਣ ਤੋਂ ਬਾਅਦ ਵੀ ਰਹਿੰਦੀ ਹੈ ਥਕਾਵਟ ? ਸਰੀਰ ਦੇ ਇਹ ਸੰਕੇਤ ਨਾ ਕਰੋ Ignore
Health Tips : 7-8 ਘੰਟੇ ਸੌਣ ਤੋਂ ਬਾਅਦ ਵੀ ਰਹਿੰਦੀ ਹੈ ਥਕਾਵਟ ? ਸਰੀਰ ਦੇ ਇਹ ਸੰਕੇਤ ਨਾ ਕਰੋ Ignore
Bollywood News : ਡਿਲੀਵਰੀ ਤੋਂ ਕੁਝ ਮਹੀਨਿਆਂ ਬਾਅਦ ਹੀ ਮੁੜ ਪ੍ਰੈਗਨੈਂਟ ਹੋਈਆਂ ਇਹ ਅਦਾਕਾਰਾਂ, ਇੱਕ ਨੇ ਤਾਂ 4 ਮਹੀਨੇ ਬਾਅਦ ਦਿੱਤੀ ਸੀ ‘ਗੁੱਡ ਨਿਊਜ਼’
Bollywood News : ਡਿਲੀਵਰੀ ਤੋਂ ਕੁਝ ਮਹੀਨਿਆਂ ਬਾਅਦ ਹੀ ਮੁੜ ਪ੍ਰੈਗਨੈਂਟ ਹੋਈਆਂ ਇਹ ਅਦਾਕਾਰਾਂ, ਇੱਕ ਨੇ ਤਾਂ 4 ਮਹੀਨੇ ਬਾਅਦ ਦਿੱਤੀ ਸੀ ‘ਗੁੱਡ ਨਿਊਜ਼’
CBI ਦੀ ਛਾਪੇਮਾਰੀ ਤੋਂ ਬਾਅਦ ਪੰਜਾਬ ਦੇ ਕਈ ਵੱਡੇ ਅਧਿਕਾਰੀਆਂ ਦਾ ਹੋ ਸਕਦਾ Transfer! ਛਿੜੀ ਚਰਚਾ
CBI ਦੀ ਛਾਪੇਮਾਰੀ ਤੋਂ ਬਾਅਦ ਪੰਜਾਬ ਦੇ ਕਈ ਵੱਡੇ ਅਧਿਕਾਰੀਆਂ ਦਾ ਹੋ ਸਕਦਾ Transfer! ਛਿੜੀ ਚਰਚਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
iPhone ਖਰੀਦਣ ਵਾਲਿਆਂ ਦੀ ਮੌਜ ! 15, 16 ਤੇ 17 'ਤੇ ਧਮਾਕੇਦਾਰ ਆਫਰ, ਜਾਣੋ ਕਿਹੜਾ ਫੋਨ ਫਾਇਦੇਮੰਦ
iPhone ਖਰੀਦਣ ਵਾਲਿਆਂ ਦੀ ਮੌਜ ! 15, 16 ਤੇ 17 'ਤੇ ਧਮਾਕੇਦਾਰ ਆਫਰ, ਜਾਣੋ ਕਿਹੜਾ ਫੋਨ ਫਾਇਦੇਮੰਦ
Health Tips : 7-8 ਘੰਟੇ ਸੌਣ ਤੋਂ ਬਾਅਦ ਵੀ ਰਹਿੰਦੀ ਹੈ ਥਕਾਵਟ ? ਸਰੀਰ ਦੇ ਇਹ ਸੰਕੇਤ ਨਾ ਕਰੋ Ignore
Health Tips : 7-8 ਘੰਟੇ ਸੌਣ ਤੋਂ ਬਾਅਦ ਵੀ ਰਹਿੰਦੀ ਹੈ ਥਕਾਵਟ ? ਸਰੀਰ ਦੇ ਇਹ ਸੰਕੇਤ ਨਾ ਕਰੋ Ignore
Bollywood News : ਡਿਲੀਵਰੀ ਤੋਂ ਕੁਝ ਮਹੀਨਿਆਂ ਬਾਅਦ ਹੀ ਮੁੜ ਪ੍ਰੈਗਨੈਂਟ ਹੋਈਆਂ ਇਹ ਅਦਾਕਾਰਾਂ, ਇੱਕ ਨੇ ਤਾਂ 4 ਮਹੀਨੇ ਬਾਅਦ ਦਿੱਤੀ ਸੀ ‘ਗੁੱਡ ਨਿਊਜ਼’
Bollywood News : ਡਿਲੀਵਰੀ ਤੋਂ ਕੁਝ ਮਹੀਨਿਆਂ ਬਾਅਦ ਹੀ ਮੁੜ ਪ੍ਰੈਗਨੈਂਟ ਹੋਈਆਂ ਇਹ ਅਦਾਕਾਰਾਂ, ਇੱਕ ਨੇ ਤਾਂ 4 ਮਹੀਨੇ ਬਾਅਦ ਦਿੱਤੀ ਸੀ ‘ਗੁੱਡ ਨਿਊਜ਼’
CBI ਦੀ ਛਾਪੇਮਾਰੀ ਤੋਂ ਬਾਅਦ ਪੰਜਾਬ ਦੇ ਕਈ ਵੱਡੇ ਅਧਿਕਾਰੀਆਂ ਦਾ ਹੋ ਸਕਦਾ Transfer! ਛਿੜੀ ਚਰਚਾ
CBI ਦੀ ਛਾਪੇਮਾਰੀ ਤੋਂ ਬਾਅਦ ਪੰਜਾਬ ਦੇ ਕਈ ਵੱਡੇ ਅਧਿਕਾਰੀਆਂ ਦਾ ਹੋ ਸਕਦਾ Transfer! ਛਿੜੀ ਚਰਚਾ
Punjab News : ਅੰਮ੍ਰਿਤਸਰ 'ਚ ਨਾਜਾਇਜ਼ ਹਥਿਆਰਾਂ ਦੇ ਨੈੱਟਵਰਕ ਦਾ ਪਰਦਾਫਾਸ਼ , 8 ਮੁਲਜ਼ਮ ਗ੍ਰਿਫ਼ਤਾਰ 
Punjab News : ਅੰਮ੍ਰਿਤਸਰ 'ਚ ਨਾਜਾਇਜ਼ ਹਥਿਆਰਾਂ ਦੇ ਨੈੱਟਵਰਕ ਦਾ ਪਰਦਾਫਾਸ਼ , 8 ਮੁਲਜ਼ਮ ਗ੍ਰਿਫ਼ਤਾਰ 
Repo Rate Hike : ਰੇਪੋ ਰੇਟ ਵਧਣ ਮਗਰੋਂ HDFC Bank ਦਾ ਵੱਡਾ ਫੈਸਲਾ, ਜਾਣੋ ਗਾਹਕਾਂ ਦੀ EMI ’ਤੇ ਕੀ ਪਵੇਗਾ ਅਸਰ?
Repo Rate Hike : ਰੇਪੋ ਰੇਟ ਵਧਣ ਮਗਰੋਂ HDFC Bank ਦਾ ਵੱਡਾ ਫੈਸਲਾ, ਜਾਣੋ ਗਾਹਕਾਂ ਦੀ EMI ’ਤੇ ਕੀ ਪਵੇਗਾ ਅਸਰ?
Kidney Health Tips : ਕਿਡਨੀ ਲਈ ਜ਼ਹਿਰ ਨਹੀਂ, ਪਰ ਵਧਦਾ ਕ੍ਰੀਏਟਿਨਿਨ ਦੇ ਸਕਦੈ ਖ਼ਤਰੇ ਦਾ ਸੰਕੇਤ; ਇੰਝ ਰੱਖੋ ਕੰਟਰੋਲ
Kidney Health Tips : ਕਿਡਨੀ ਲਈ ਜ਼ਹਿਰ ਨਹੀਂ, ਪਰ ਵਧਦਾ ਕ੍ਰੀਏਟਿਨਿਨ ਦੇ ਸਕਦੈ ਖ਼ਤਰੇ ਦਾ ਸੰਕੇਤ; ਇੰਝ ਰੱਖੋ ਕੰਟਰੋਲ
Punjab Congress ਪ੍ਰਧਾਨ ਪਰਗਟ ਸਿੰਘ 11 ਅਕਤੂਬਰ ਨੂੰ ਸੰਭਾਲਣਗੇ ਕਮਾਨ, ਕਿਹਾ- ਮੁਲਾਜ਼ਮਾਂ ਨੂੰ DA ਦੇਵੇ ਸਰਕਾਰ 
Punjab Congress ਪ੍ਰਧਾਨ ਪਰਗਟ ਸਿੰਘ 11 ਅਕਤੂਬਰ ਨੂੰ ਸੰਭਾਲਣਗੇ ਕਮਾਨ, ਕਿਹਾ- ਮੁਲਾਜ਼ਮਾਂ ਨੂੰ DA ਦੇਵੇ ਸਰਕਾਰ 
Embed widget