ਪੜਚੋਲ ਕਰੋ

Patiala News: ਪੀਐਮ ਮੋਦੀ ਦੀ ਰੈਲੀ ਲਈ ਪਟਿਆਲਾ ਚੁਫੇਰਿਓਂ ਸੀਲ, ਕਿਸਾਨਾਂ ਸਾਹਮਣੇ ਪੁਲਿਸ ਬਣ ਗਈ ਢਾਲ 

PM Modi Patiala Visit: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਤੋਂ ਪਹਿਲਾਂ ਪਟਿਆਲਾ ਨੂੰ ਚੁਫੇਰਿਓਂ ਸੀਲ ਕਰ ਦਿੱਤਾ ਗਿਆ ਹੈ। ਰੈਲੀ ਦਾ ਵਿਰੋਧ ਕਰਨ ਲਈ ਪਟਿਆਲਾ ਵੱਲ ਕੂਚ ਕਰ ਰਹੇ ਕਿਸਾਨਾਂ-ਮਜ਼ਦੂਰਾਂ ਨੂੰ ਪੁਲਿਸ ਨੇ ਰਸਤੇ ਵਿੱਚ ਹੀ ਘੇਰ

Patiala News: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਤੋਂ ਪਹਿਲਾਂ ਪਟਿਆਲਾ ਨੂੰ ਚੁਫੇਰਿਓਂ ਸੀਲ ਕਰ ਦਿੱਤਾ ਗਿਆ ਹੈ। ਰੈਲੀ ਦਾ ਵਿਰੋਧ ਕਰਨ ਲਈ ਪਟਿਆਲਾ ਵੱਲ ਕੂਚ ਕਰ ਰਹੇ ਕਿਸਾਨਾਂ-ਮਜ਼ਦੂਰਾਂ ਨੂੰ ਪੁਲਿਸ ਨੇ ਰਸਤੇ ਵਿੱਚ ਹੀ ਘੇਰ ਲਿਆ। ਕਿਸਾਨ ਰਾਜਪੁਰਾ ਵਾਲੇ ਪਾਸੇ ਤੋਂ ਪਟਿਆਲਾ ਵਿੱਚ ਦਾਖਲ ਹੋਣਾ ਚਾਹੁੰਦੇ ਸਨ। ਕਿਸਾਨ ਰੈਲੀ ਦਾ ਵਿਰੋਧ ਕਰਨ 'ਤੇ ਅੜੇ ਹੋਏ ਹਨ, ਜਦਕਿ ਪੁਲਿਸ ਉਨ੍ਹਾਂ ਨੂੰ ਅੱਗੇ ਜਾਣ ਤੋਂ ਰੋਕ ਰਹੀ ਹੈ।


ਪੁਲਿਸ ਦੇ ਨਾਲ-ਨਾਲ ਇੱਥੇ ਨੀਮ ਫੌਜੀ ਬਲ ਵੀ ਤਾਇਨਾਤ ਹਨ। ਇਸ ਦੇ ਨਾਲ ਹੀ ਪੁਲਿਸ ਵੱਲੋਂ ਰੇਤ ਨਾਲ ਭਰੇ ਟਰੱਕਾਂ ਦੀ ਬੈਰੀਕੇਡਿੰਗ ਕੀਤੀ ਗਈ ਹੈ। ਕਿਸਾਨਾਂ ਦੇ ਰੋਸ ਨੂੰ ਦੇਖਦਿਆਂ ਪ੍ਰਸ਼ਾਸਨ ਨੇ ਪਟਿਆਲਾ-ਰਾਜਪੁਰਾ ਹਾਈਵੇਅ ਨੂੰ ਬੰਦ ਕਰ ਦਿੱਤਾ ਹੈ। ਸ਼ੰਭੂ ਸਰਹੱਦ 'ਤੇ ਅੰਦੋਲਨ ਕਰ ਰਹੇ ਕਿਸਾਨ ਵੀ ਪ੍ਰਧਾਨ ਮੰਤਰੀ ਦੀ ਰੈਲੀ ਦਾ ਵਿਰੋਧ ਕਰਨ ਲਈ ਪਟਿਆਲਾ ਲਈ ਰਵਾਨਾ ਹੋਏ ਸੀ।

ਦੂਜੇ ਪਾਸੇ ਧਰਨੇ ਸਬੰਧੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੁੱਤਰ ਰਣਇੰਦਰ ਨੇ ਕਿਹਾ ਕਿ ਧਰਨੇ ਨਾਲ ਕੋਈ ਫਰਕ ਨਹੀਂ ਪੈਂਦਾ। ਉਨ੍ਹਾਂ ਦੇ ਪਰਿਵਾਰ ਦੇ ਪਟਿਆਲਾ ਵਾਸੀਆਂ ਨਾਲ ਪਰਿਵਾਰਕ ਸਬੰਧ ਹਨ। ਪੀਐਮ ਮੋਦੀ ਪਟਿਆਲਾ ਲੋਕ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਦੇ ਸਮਰਥਨ ਵਿੱਚ ਰੈਲੀ ਕਰਨ ਆਏ ਹਨ। ਪ੍ਰਨੀਤ ਕੌਰ ਦੇ ਪਤੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਿਹਤ ਖਰਾਬ ਹੋਣ ਕਾਰਨ ਰੈਲੀ ਵਿੱਚ ਸ਼ਾਮਲ ਨਹੀਂ ਹੋਏ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Advertisement
ABP Premium

ਵੀਡੀਓਜ਼

ਕਿਸਾਨ ਮਹਾਂਪੰਚਾਇਤ 'ਚ Rakesh Tikait ਦਾ ਵੱਡਾ ਬਿਆਨ| Tohana SKM Kisan Mahapanchayatਦਿਲਜੀਤ ਦੀ PM ਨਾਲ ਮੀਟਿੰਗ ਤੇ ਸਿਆਸਤ , ਕੌਣ ਲੈ ਰਿਹਾ ਹੈ ਦਿਲਜੀਤ ਦੋਸਾਂਝ ਨਾਲ ਪੰਗਾਚੰਡੀਗੜ੍ਹ 'ਚ ਵੇਖੋ ਕੀ ਕਰ ਗਏ ਸਰਤਾਜ , ਲੋਕ ਹੋਏ ਸਤਿੰਦਰ ਸਰਤਾਜ ਦੇ ਦੀਵਾਨੇPM ਮੋਦੀ ਤੋਂ ਬਾਅਦ ਕਿਸਨੂੰ ਮਿਲੇ ਦਿਲਜੀਤ , ਮੁਲਾਕਾਤ ਦੀ ਹੋ ਰਹੀ ਪੂਰੀ ਚਰਚਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Embed widget