ਪੜਚੋਲ ਕਰੋ

ਸਾਬਕਾ ਇੰਸਪੈਕਟਰ ਸੂਬਾ ਸਿੰਘ ਦੀ ਇਲਾਜ ਦੌਰਾਨ ਮੌਤ, 10 ਸਤੰਬਰ ਨੂੰ ਜੇਲ੍ਹ 'ਚ ਸੰਦੀਪ ਸਿੰਘ ਨੇ ਕੀਤਾ ਸੀ ਹਮਲਾ

ਜਾਣਕਾਰੀ ਅਨੁਸਾਰ ਸੰਨੀ ਵੱਲੋਂ ਸੇਵਾਮੁਕਤ ਡੀ.ਐੱਸ.ਪੀ. ਗੁਰਬਚਨ ਸਿੰਘ, ਇੰਸਪੈਕਟਰ ਸੂਬਾ ਸਿੰਘ ਅਤੇ ਇੰਸਪੈਕਟਰ ਇੰਦਰਜੀਤ ਸਿੰਘ ’ਤੇ ਹਮਲਾ ਕੀਤਾ ਗਿਆ ਹੈ। ਸੇਵਾ ਮੁਕਤ ਡੀ.ਐੱਸ.ਪੀ. ਗੁਰਬਚਨ ਸਿੰਘ, ਇੰਸਪੈਕਟਰ ਸੂਬਾ ਸਿੰਘ ਨੂੰ ਸੀ.ਬੀ.ਆਈ. ਅਦਾਲਤਾਂ ਵੱਲੋਂ ਝੂਠੇ ਪੁਲਿਸ ਮੁਕਾਬਲੇ ਦੇ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਸੁਣਾਈ ਜਾ ਚੁੱਕੀ ਹੈ। 

ਹਿੰਦੂ ਆਗੂ ਸੁਧੀਰ ਸੂਰੀ ਦੀ ਹੱਤਿਆ ਦੇ ਮਾਮਲੇ ਵਿੱਚ ਸਜ਼ਾ ਕੱਟ ਰਹੇ ਸੰਦੀਪ ਸਿੰਘ ਸੰਨੀ ਦਾ ਬੀਤੇ ਦਿਨੀਂ ਜੇਲ੍ਹ ਵਿੱਚ ਸੇਵਾਮੁਕਤ ਪੁਲਿਸ ਅਧਿਕਾਰੀਆਂ ਨਾਲ ਝਗੜਾ ਹੋ ਗਿਆ ਸੀ ਜਿਸ ਵਿੱਚ  ਤਿੰਨ ਸੇਵਾਮੁਕਤ ਪੁਲਿਸ ਅਧਿਕਾਰੀਆਂ ਅਤੇ ਇਕ ਹੋਰ ਵਿਅਕਤੀ ਜ਼ਖ਼ਮੀ ਹੋ ਗਿਆ ਸੀ। ਇਸ ਦੌਰਾਨ ਹੁਣ ਸਾਬਕਾ ਇੰਸਪੈਕਟਰ ਸੂਬਾ ਸਿੰਘ ਦੀ ਰਾਜਿੰਦਰਾ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ ਹੈ।

ਜਾਣਕਾਰੀ ਅਨੁਸਾਰ ਸੰਨੀ ਵੱਲੋਂ ਸੇਵਾਮੁਕਤ ਡੀ.ਐੱਸ.ਪੀ. ਗੁਰਬਚਨ ਸਿੰਘ, ਇੰਸਪੈਕਟਰ ਸੂਬਾ ਸਿੰਘ ਅਤੇ ਇੰਸਪੈਕਟਰ ਇੰਦਰਜੀਤ ਸਿੰਘ ’ਤੇ ਹਮਲਾ ਕੀਤਾ ਗਿਆ ਸੀ। ਸੇਵਾ ਮੁਕਤ ਡੀ.ਐੱਸ.ਪੀ. ਗੁਰਬਚਨ ਸਿੰਘ, ਇੰਸਪੈਕਟਰ ਸੂਬਾ ਸਿੰਘ ਨੂੰ ਸੀ.ਬੀ.ਆਈ. ਅਦਾਲਤ ਵੱਲੋਂ ਝੂਠੇ ਪੁਲਿਸ ਮੁਕਾਬਲੇ ਦੇ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਸੁਣਾਈ ਜਾ ਚੁੱਕੀ ਹੈ। 

ਦੱਸ ਦਈਏ ਕਿ ਸੰਦੀਪ ਸਿੰਘ ਸੰਨੀ ਹਿੰਦੂ ਆਗੂ ਸੁਧੀਰ ਸੂਰੀ ਦੀ ਹੱਤਿਆ ਮਾਮਲੇ ’ਚ ਪਟਿਆਲਾ ਜੇਲ੍ਹ ’ਚ ਬੰਦ ਹੈ, ਉਸ ਦਾ ਸੇਵਾਮੁਕਤ ਪੁਲਿਸ ਅਧਿਕਾਰੀਆਂ ਨਾਲ ਝਗੜਾ ਹੋ ਗਿਆ ਸੀ, ਜਿਸ ਦੌਰਾਨ ਪੁਲਿਸ ਦੇ ਇਹ ਅਧਿਕਾਰੀ ਅਤੇ ਇਕ ਹੋਰ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਦਾ ਰਾਜਿੰਦਰਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ। ਜਾਣਕਾਰੀ ਅਨੁਸਾਰ ਸੰਨੀ ਵੱਲੋਂ ਸੇਵਾਮੁਕਤ ਡੀ.ਐੱਸ.ਪੀ. ਗੁਰਬਚਨ ਸਿੰਘ, ਇੰਸਪੈਕਟਰ ਸੂਬਾ ਸਿੰਘ ਅਤੇ ਇੰਸਪੈਕਟਰ ਇੰਦਰਜੀਤ ਸਿੰਘ ਉਤੇ ਹਮਲਾ ਕੀਤਾ ਗਿਆ ਸੀ। ਇਨ੍ਹਾਂ ਵਿਚੋਂ ਸੂਬਾ ਸਿੰਘ ਦੀ ਮੌਤ ਹੋ ਗਈ ਹੈ। 

ਟਾਪ ਹੈਡਲਾਈਨ

Punjab News: ਨੂੰਹ ਨੇ ਸੱਸ ਨੂੰ ਵਾਲਾਂ ਤੋਂ ਫੜ ਵਰ੍ਹਾਏ ਥੱਪੜ, ਜ਼ਮੀਨ 'ਤੇ ਸੁੱਟ ਬੇਰਹਿਮੀ ਨਾਲ ਕੁੱਟਿਆ; ਫਿਰ...
Punjab News: ਨੂੰਹ ਨੇ ਸੱਸ ਨੂੰ ਵਾਲਾਂ ਤੋਂ ਫੜ ਵਰ੍ਹਾਏ ਥੱਪੜ, ਜ਼ਮੀਨ 'ਤੇ ਸੁੱਟ ਬੇਰਹਿਮੀ ਨਾਲ ਕੁੱਟਿਆ; ਫਿਰ...
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
Patiala News : ਪ੍ਰੇਮ ਜਾਲ ’ਚ ਫਸਾਉਂਦੀਆਂ, ਕੱਪੜੇ ਉਤਰਵਾਉਂਦੀਆਂ ਤੇ ਫਿਰ ਵੀਡੀਓ ਬਣਾ ਕੇ ਕਰਦੀਆਂ ਬਲੈਕਮੇਲ!
Patiala News : ਪ੍ਰੇਮ ਜਾਲ ’ਚ ਫਸਾਉਂਦੀਆਂ, ਕੱਪੜੇ ਉਤਰਵਾਉਂਦੀਆਂ ਤੇ ਫਿਰ ਵੀਡੀਓ ਬਣਾ ਕੇ ਕਰਦੀਆਂ ਬਲੈਕਮੇਲ!
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ
ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ
Police Transfer News: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
LPG Supply : ਭਾਰਤ ਨੇ ਸਾਲਾਂ ਬਾਅਦ ਖਰੀਦੀ ਸਭ ਤੋਂ ਮਹਿੰਗੀ ਗੈਸ, ਹੁਣ LPG ਸਿਲੰਡਰ ਦੇ ਭਾਅ ਵਧਣ ਦਾ ਖਦਸ਼ਾ !
LPG Supply : ਭਾਰਤ ਨੇ ਸਾਲਾਂ ਬਾਅਦ ਖਰੀਦੀ ਸਭ ਤੋਂ ਮਹਿੰਗੀ ਗੈਸ, ਹੁਣ LPG ਸਿਲੰਡਰ ਦੇ ਭਾਅ ਵਧਣ ਦਾ ਖਦਸ਼ਾ !
Child Aadhaar :ਬੱਚਿਆਂ ਦੇ ਆਧਾਰ ਵਿੱਚ ਹੁਣੇ ਕਰਵਾਓ ਮੁਫ਼ਤ ਬਾਇਓਮੈਟ੍ਰਿਕ ਅਪਡੇਟ, ਇਸ ਤਾਰੀਖ ਤੋਂ ਬਾਅਦ ਲੱਗੇਗਾ ਚਾਰਜ
Child Aadhaar : ਬੱਚਿਆਂ ਦੇ ਆਧਾਰ ਵਿੱਚ ਹੁਣੇ ਕਰਵਾਓ ਮੁਫ਼ਤ ਬਾਇਓਮੈਟ੍ਰਿਕ ਅਪਡੇਟ, ਇਸ ਤਾਰੀਖ ਤੋਂ ਬਾਅਦ ਲੱਗੇਗਾ ਚਾਰਜ
Govinda Second Marriage: ਗੋਵਿੰਦਾ 62 ਸਾਲ ਦੀ ਉਮਰ 'ਚ ਕਰਨਗੇ ਦੂਜਾ ਵਿਆਹ? ਵਾਇਰਲ ਖਬਰਾਂ 'ਤੇ ਮੈਨੇਜਰ ਨੇ ਕੀਤਾ ਵੱਡਾ ਖੁਲਾਸਾ...
ਗੋਵਿੰਦਾ 62 ਸਾਲ ਦੀ ਉਮਰ 'ਚ ਕਰਨਗੇ ਦੂਜਾ ਵਿਆਹ? ਵਾਇਰਲ ਖਬਰਾਂ 'ਤੇ ਮੈਨੇਜਰ ਨੇ ਕੀਤਾ ਵੱਡਾ ਖੁਲਾਸਾ...
Jalandhar ’ਚ 21 ਸਾਲਾ ਵਿਦਿਆਰਥਣ ਦੀ ਮੌਤ ,10ਵੀਂ ਮੰਜ਼ਿਲ ਤੋਂ ਡਿੱਗੀ, BA ਫਾਈਨਲ ਦੀ ਸੀ ਵਿਦਿਆਰਥਣ
Jalandhar ’ਚ 21 ਸਾਲਾ ਵਿਦਿਆਰਥਣ ਦੀ ਮੌਤ ,10ਵੀਂ ਮੰਜ਼ਿਲ ਤੋਂ ਡਿੱਗੀ, BA ਫਾਈਨਲ ਦੀ ਸੀ ਵਿਦਿਆਰਥਣ
Embed widget