ਪੜਚੋਲ ਕਰੋ

Patiala News: ਪੜ੍ਹੇ-ਲਿਖੇ ਪ੍ਰੋਫੈਸਰ ਤੁਹਾਡੇ ਪੁਤਲੇ ਫੂਕ ਰਹੇ ਕਿਉਂਕਿ ਤੁਹਾਡੀ ਕਹਿਣੀ ਤੇ ਕਰਨੀ 'ਚ ਜ਼ਮੀਨ ਅਸਮਾਨ ਦਾ ਫਰਕ, ਸੀਐਮ ਭਗਵੰਤ ਮਾਨ 'ਤੇ ਭੜਕੇ ਡਾ. ਧਰਮਵੀਰ ਗਾਂਧੀ

Patiala News: ਉਨ੍ਹਾਂ ਕਿਹਾ ਕਿ ਪੜ੍ਹੇ-ਲਿਖੇ ਪ੍ਰੋਫੈਸਰ ਤੁਹਾਡਾ ਤੇ ਹਰਜੋਤ ਬੈਂਸ ਦਾ ਪੁਤਲਾ ਫੂਕ ਰਹੇ ਹਨ ਕਿਉਂਕਿ ਤੁਹਾਡੀ ਕਹਿਣੀ ਤੇ ਕਰਨੀ ਵਿੱਚ ਜ਼ਮੀਨ ਅਸਮਾਨ ਦਾ ਫਰਕ ਹੈ। ਉਨ੍ਹਾਂ ਨੇ ਕਿਹਾ ਕਿ ਸੁਸਾਈਡ ਵਿੱਚ ਨਾਂ ਹੋਣ ਦੇ ਬਾਵਜੂਦ ਮੰਤਰੀ ਖਿਲਾਫ...

Patiala News: ਪਟਿਆਲਾ ਤੋਂ ਸਾਬਕਾ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਨੇ ਮੁੱਖ ਮੰਤਰੀ ਭਗਵੰਤ ਮਾਨ ਉੱਪਰ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਪੜ੍ਹੇ-ਲਿਖੇ ਪ੍ਰੋਫੈਸਰ ਤੁਹਾਡਾ ਤੇ ਹਰਜੋਤ ਬੈਂਸ ਦਾ ਪੁਤਲਾ ਫੂਕ ਰਹੇ ਹਨ ਕਿਉਂਕਿ ਤੁਹਾਡੀ ਕਹਿਣੀ ਤੇ ਕਰਨੀ ਵਿੱਚ ਜ਼ਮੀਨ ਅਸਮਾਨ ਦਾ ਫਰਕ ਹੈ। ਉਨ੍ਹਾਂ ਨੇ ਕਿਹਾ ਕਿ ਸੁਸਾਈਡ ਵਿੱਚ ਨਾਂ ਹੋਣ ਦੇ ਬਾਵਜੂਦ ਮੰਤਰੀ ਖਿਲਾਫ ਪਰਚਾ ਦਰਜ ਕਿਉਂ ਨਹੀਂ ਕੀਤਾ ਜਾ ਰਿਹਾ।

ਡਾ. ਧਰਮਵੀਰ ਗਾਂਧੀ ਨੇ ਟਵੀਟ ਕਰਕੇ ਕਿਹਾ ਸੀਐਮ ਭਗਵੰਤ ਮਾਨ ਜੀ ਅੱਜ ਇਨ੍ਹਾਂ ਪੜ੍ਹੇ-ਲਿਖੇ ਪ੍ਰੋਫੈਸਰਾਂ ਨੇ ਤੁਹਾਡਾ ਤੇ ਹਰਜੋਤ ਬੈਂਸ ਦਾ ਪੁਤਲਾ ਮਚਾਇਆ ਕਿਉਂਕਿ ਤੁਹਾਡੀ ਕਹਿਣੀ ਤੇ ਕਰਨੀ ਵਿੱਚ ਜ਼ਮੀਨ ਅਸਮਾਨ ਦਾ ਫਰਕ ਹੈ। ਚਾਰ ਦਿਨ ਹੋ ਗਏ ਅਜੇ ਤੱਕ ਤੁਹਾਡੀ ਪੁਲਿਸ ਨੇ ਮੰਤਰੀ ਦਾ ਨਾਂ FIR ਵਿੱਚ ਨਹੀਂ ਪਾਇਆ ਸਗੋਂ ਪੁੱਠਾ ਬੱਚੀ ਬਲਵਿੰਦਰ ਕੌਰ ਦੇ ਪਤੀ ਨੂੰ ਹੀ ਅੰਦਰ ਦੇ ਦਿੱਤਾ। 

ਉਨ੍ਹਾਂ ਅੱਗੇ ਲਿਖਿਆ...ਕੀ ਤੁਹਾਡਾ ਮੰਤਰੀ ਹੁਣ ਕਾਨੂੰਨ ਤੋਂ ਉੱਤੇ ਹੈ? ਕੀ ਤੁਹਾਨੂੰ ਸੂਸਾਇਡ ਨੋਟ ਵਿੱਚ ਲਿਖਿਆ ਮੰਤਰੀ ਹਰਜੋਤ ਬੈਂਸ ਦਾ 3 ਵਾਰ ਲਿਖਿਆ ਨਾਂ ਨਹੀਂ ਦਿੱਸਦਾ? ਰਾਤ ਤੁਹਾਡੀ ਪੁਲਿਸ ਕਹਿੰਦੀ ਸਿਸਟਮ ਖਰਾਬ ਹੈ, ਠੀਕ ਹੋਣ ਤੇ ਮੰਤਰੀ ਦਾ ਨਾਂ ਲਿਖਾਂਗੇ? 24 ਘੰਟੇ ਹੋ ਗਏ ਇਹੋਜਾ ਕਿਹੜਾ ਸਿਸਟਮ ਹੈ ਜੋ ਚੱਲਿਆ ਹੀ ਨਹੀਂ? ਪੰਜਾਬ ਸਰਕਾਰ ਮੁਰਦਾਬਾਦ

ਦੱਸ ਦਈਏ ਕਿ ਰੂਪਨਗਰ ਦੀ ਵਸਨੀਕ 35 ਸਾਲਾ ਮਹਿਲਾ ਬਲਵਿੰਦਰ ਕੌਰ ਨੇ ਸਰਹਿੰਦ ਨਹਿਰ ਵਿੱਚ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ ਸੀ। ਉਹ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਗੰਭੀਰਪੁਰ ਪਿੰਡ ਵਿੱਚ ਸਥਿਤ ਰਿਹਾਇਸ਼ ਨੇੜੇ ਦੋ ਮਹੀਨੇ ਤੋਂ ਧਰਨਾ ਦੇ ਰਹੇ 1158 ਸਹਾਇਕ ਪ੍ਰੋਫੈਸਰਾਂ ਤੇ ਲਾਇਬ੍ਰੇਰੀਅਨ ਫਰੰਟ ਜਥੇਬੰਦੀ ਦੇ 483 ਮੈਂਬਰਾਂ ਵਿੱਚ ਸ਼ਾਮਲ ਸੀ।

ਟਾਪ ਹੈਡਲਾਈਨ

ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ

12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026

Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ

EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ

Embed widget