ਪੜਚੋਲ ਕਰੋ

ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ

Patiala News: ਪਟਿਆਲਾ ਵਿੱਚ ਇੱਕ ਪਰਿਵਾਰ ਦੇ ਚਾਰ ਮੈਂਬਰਾਂ ਨੇ ਜ਼ਹਿਰੀਲਾ ਪਦਾਰਥ ਖਾ ਲਿਆ।

Patiala News: ਪਟਿਆਲਾ ਵਿੱਚ ਇੱਕ ਪਰਿਵਾਰ ਦੇ ਚਾਰ ਮੈਂਬਰਾਂ ਨੇ ਜ਼ਹਿਰੀਲਾ ਪਦਾਰਥ ਖਾ ਲਿਆ। ਘਟਨਾ ਤੋਂ ਬਾਅਦ, ਉਨ੍ਹਾਂ ਨੂੰ ਰਾਜਿੰਦਰਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਪਿਓ ਅਤੇ ਧੀ ਦੀ ਮੌਤ ਹੋ ਗਈ, ਜਦੋਂ ਕਿ ਮਾਂ ਅਤੇ ਪੁੱਤਰ ਦਾ ਇਲਾਜ ਚੱਲ ਰਿਹਾ ਹੈ।

ਮ੍ਰਿਤਕਾਂ ਵਿੱਚ ਪਿਤਾ ਵਿਕਾਸ ਬਾਤਿਸ਼ (45) ਅਤੇ ਮਾਂ ਅਤੇ ਧੀ ਖੁਸ਼ੀ ਬਾਤਿਸ਼ (13) ਸ਼ਾਮਲ ਹਨ। ਮਾਂ ਤਮੰਨਾ ਬਾਤਿਸ਼ (43) ਅਤੇ ਪੁੱਤਰ ਕਨਵ (11) ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਡੀਐਸਪੀ ਸਿਟੀ-1 ਸੰਜੀਵ ਸਿੰਗਲਾ ਨੇ ਕਿਹਾ ਕਿ ਮੁੱਢਲੀ ਜਾਂਚ ਵਿੱਚ ਘਰੇਲੂ ਲੈਣ-ਦੇਣ ਨੂੰ ਲੈ ਕੇ ਵਿਵਾਦ ਹੋਣ ਦਾ ਮਾਮਲਾ  ਸਾਹਮਣੇ ਆਇਆ ਹੈ।

ਹਾਲਾਂਕਿ, ਪੁਲਿਸ ਸਾਰੇ ਪਹਿਲੂਆਂ ਤੋਂ ਮਾਮਲੇ ਦੀ ਜਾਂਚ ਕਰ ਰਹੀ ਹੈ। ਦੋਵਾਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦਾ ਅਸਲ ਕਾਰਨ ਸਾਹਮਣੇ ਆਵੇਗਾ।

Advertisement

ਟਾਪ ਹੈਡਲਾਈਨ

Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਪਟਿਆਲਾ ਜੇਲ੍ਹ 'ਚ ਕੈਦੀਆਂ ਦੀ ਝੜਪ, ਇੱਕ ਭਰਾ ਦੀ ਮੌਤ, ਦੂਜੇ ਦਾ ਟੁੱਟਿਆ ਹੱਥ; ਮੱਚੀ ਸਨਸਨੀ
ਪਟਿਆਲਾ ਜੇਲ੍ਹ 'ਚ ਕੈਦੀਆਂ ਦੀ ਝੜਪ, ਇੱਕ ਭਰਾ ਦੀ ਮੌਤ, ਦੂਜੇ ਦਾ ਟੁੱਟਿਆ ਹੱਥ; ਮੱਚੀ ਸਨਸਨੀ
 Balwant Singh Rajoana ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਲਿਖਿਆ ਪੱਤਰ, ਕਿਹਾ- 15 ਸਾਲਾਂ ਤੋਂ ਕੋਈ...
 Balwant Singh Rajoana ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਲਿਖਿਆ ਪੱਤਰ, ਕਿਹਾ- 15 ਸਾਲਾਂ ਤੋਂ ਕੋਈ...
Patiala 'ਚ ਸਕੂਲੀ ਵਿਦਿਆਰਥਣ 'ਤੇ ਨੌਜਵਾਨ ਨੇ ਸੁਏ ਨਾਲ ਕੀਤਾ ਹਮਲਾ,  CCTV ਵੀਡੀਓ ਆਈ ਸਾਹਮਣੇ
Patiala 'ਚ ਸਕੂਲੀ ਵਿਦਿਆਰਥਣ 'ਤੇ ਨੌਜਵਾਨ ਨੇ ਸੁਏ ਨਾਲ ਕੀਤਾ ਹਮਲਾ,  CCTV ਵੀਡੀਓ ਆਈ ਸਾਹਮਣੇ
Advertisement

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Team India Coach Resign: ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
Punjab Congress Crisis: ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
Punjab Chandigarh Weather: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Embed widget