ਪੜਚੋਲ ਕਰੋ

Fatehgarh Sahib : ਪਿਸਤੌਲ ਦੀ ਨੋਕ ‘ਤੇ ਲੋਹਾ ਵਪਾਰੀ ਤੋਂ ਹੋਈ 50 ਲੱਖ ਦੀ ਲੁੱਟ ਦੇ ਮਾਮਲੇ 'ਚ 4 ਵਿਅਕਤੀ ਕਾਬੂ

Fatehgarh Sahib News : ਜਿਲ੍ਹਾ ਫਤਹਿਗੜ੍ਹ ਸਾਹਿਬ ਪੁਲਿਸ ਨੇ ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਵਿਖੇ ਲੋਹਾ ਵਪਾਰੀ ਤੋਂ ਹੋਈ 50 ਲੱਖ ਦੀ ਲੁੱਟ ਦੀ ਗੁੱਥੀ ਸੁਲਝਾਉਣ ਦਾ ਦਾਅਵਾ ਕੀਤਾ ਹੈ। ਜਿਸ ਸਬੰਧੀ ਜਾਣਕਾਰੀ ਦਿੰਦੇ ਜ਼ਿਲ੍ਹਾ 

Fatehgarh Sahib News : ਜਿਲ੍ਹਾ ਫਤਹਿਗੜ੍ਹ ਸਾਹਿਬ ਪੁਲਿਸ ਨੇ ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਵਿਖੇ ਲੋਹਾ ਵਪਾਰੀ ਤੋਂ ਹੋਈ 50 ਲੱਖ ਦੀ ਲੁੱਟ ਦੀ ਗੁੱਥੀ ਸੁਲਝਾਉਣ ਦਾ ਦਾਅਵਾ ਕੀਤਾ ਹੈ। ਜਿਸ ਸਬੰਧੀ ਜਾਣਕਾਰੀ ਦਿੰਦੇ ਜ਼ਿਲ੍ਹਾ  ਫਤਿਹਗੜ੍ਹ ਪੁਲਿਸ ਮੁੱਖੀ ਐਸਐਸਪੀ ਡਾ.ਰਵਜੋਤ ਕੌਰ ਗਰੇਵਾਲ ਨੇ ਥਾਣਾ ਮੰਡੀ ਗੋਬਿੰਦਗੜ੍ਹ ਵਿਖੇ ਕੀਤੀ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ।

ਐਸ.ਪੀ ਡਾ. ਰਵਜੋਤ ਕੌਰ ਗਰੇਵਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੰਡੀ ਗੋਬਿੰਦਗੜ੍ਹ ਦੇ ਸੁਭਾਸ਼ ਨਗਰ ਸਥਿਤ ਕ੍ਰਿਸ਼ਨਾ ਅਲੌਏਜ਼ ਨਾਮ ਦੀ ਲੋਹੇ ਦਾ ਵਪਾਰ ਕਰਨ ਵਾਲੀ ਫਰਮ ਦੇ ਦਫਤਰ ਵਿਚ ਦਿਨ ਦਿਹਾੜੇ ਪਿਸਤੌਲ ਦੀ ਨੋਕ 'ਤੇ 4 ਵਿਅਕਤੀਆਂ ਵੱਲੋਂ 50 ਲੱਖ ਦੀ ਡਕੈਤੀ ਕਰਕੇ ਮੋਟਰ ਸਾਇਕਲ 'ਤੇ ਸਵਾਰ ਹੋ ਕੇ ਫ਼ਰਾਰ ਹੋ ਗਏ ਸਨ। 
 
ਪੁਲਿਸ ਨੇ ਬੜੀ ਮੁਸਤੈਦੀ ਨਾਲ ਕੰਮ ਕਰਦੇ ਹੋਏ ਚਾਰ ਦਿਨ ਵਿੱਚ ਹੀ ਗੁੱਥੀ ਸੁਲਝਾਉਂਦੇ ਹੋਏ ਚਾਰ ਵਿਅਕਤੀਆਂ  ਨੂੰ ਗਿਰਫ਼ਤਾਰ ਕਰਕੇ 38 ਲੱਖ 60 ਹਜ਼ਾਰ ਦੀ ਨਗਦੀ , 1ਪਿਸਤੌਲ 9mm 4 ਰੌਂਦ, ਇਕ ਪਿਸਟਲ 30 ਬੋਰ 4 ਜਿੰਦਾ ਰੌਂਦ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਜਦਕਿ ਇਸ ਮਾਮਲੇ ਵਿਚ ਹੋਰ ਆਰੋਪੀ ਵੀ ਸ਼ਾਮਿਲ ਹਨ ,ਜਿਨ੍ਹਾਂ ਨੂੰ ਜਲਦ ਗਿਰਫਤਾਰ ਕੀਤਾ ਜਾਵੇਗਾ। 
 
ਐਸਐਸਪੀ ਨੇ ਦੱਸਿਆ ਕਿ ਗਿਰਫਤਾਰ ਕੀਤੇ ਵਿਅਕਤੀਆ ਵਿੱਚ ਇੱਕ ਪਟਿਆਲੇ ਦਾ ਸੀ ਕੈਟਾਗਰੀ ਦਾ ਗੈਂਗਸਟਰ ਹੈ ,ਜਿਸ 'ਤੇ ਪਹਿਲਾਂ ਵੀ ਲੁੱਟ ਖੋਹ ਤੇ ਹੋਰ ਕਈ ਤਰ੍ਹਾਂ ਦੇ ਮਾਮਲੇ ਵੱਖ ਵੱਖ ਥਾਣਿਆਂ ਵਿੱਚ ਮਾਮਲੇ ਦਰਜ ਹਨ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦਾ ਮਾਸਟਰ ਮਾਇੰਡ ਜਸਕਰਨ ਸਿੰਘ ਨਿਵਾਸੀ ਪਿੰਡ ਇਕੋਲਹੀ ਖੰਨਾ ਜੋ ਕ੍ਰਿਸ਼ਨਾ ਅਲਾਇਜ ਫਰਮ ਦੇ ਗੁਆਂਢ ਵਿੱਚ ਨੌਕਰੀ ਕਰਦਾ ਸੀ। ਜਿਸ ਨੂੰ ਟ੍ਰੇਸ ਕਰਕੇ ਪੁਲਿਸ ਨੇ ਗਿਰਫਤਾਰ ਕੀਤਾ। ਜਿਸ ਤੋਂ ਪੁੱਛਗਿੱਛ ਤੋਂ ਬਾਅਦ ਉਸ ਦੇ ਸਾਥੀ ਰਵਿੰਦਰਪਾਲ ਸਿੰਘ ਨਿਵਾਸੀ ਪਟਿਆਲਾ, ਸੰਦੀਪ ਸਿੰਘ ਵਾਸੀ ਕੋਠੇ ਅਕਾਲਗੜ੍ਹ ਜਿਲਾ ਬਰਨਾਲਾ, ਸੰਜੀਵ ਸਿੰਘ ਨਿਵਾਸੀ ਪਿੰਡ ਖੇੜੀ ਗੁਜਰਾ ਜਿਲਾ ਪਟਿਆਲਾ ਨੂੰ ਗਿਰਫ਼ਤਾਰ ਕੀਤਾ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵੱਡੀ ਖ਼ਬਰ ! ਅਦਾਲਤ ਨੇ 1 ਅਪ੍ਰੈਲ ਤੱਕ ਵਧਾਇਆ ਕੇਜਰੀਵਾਲ ਦਾ ਈਡੀ ਰਿਮਾਂਡ

Arvind Kejriwal Arrest: ਕੇਜਰੀਵਾਲ ਦੀ ਬਚ ਗਈ ਕੁਰਸੀ ! ਕੋਰਟ ਨੇ ਕਿਹਾ-ਅਸੀਂ ਨਹੀਂ ਲਾ ਸਕਦੇ ਰਾਸ਼ਟਰਪਤੀ ਸ਼ਾਸਨ, ਜਾਣੋ ਪੂਰਾ ਮਾਮਲਾ

Lok Sabha Election 2024: ਚੋਣਾਂ ਤੋਂ ਪਹਿਲਾਂ ਹੀ ਆਇਆ ਨਤੀਜਾ! ਬਗੈਰ ਚੋਣ ਲੜੇ ਹੀ ਬੀਜੇਪੀ ਦੇ ਪੰਜ ਉਮੀਦਵਾਰ ਜੇਤੂ! 

Phone Hacking: ਜੇਕਰ ਤੁਸੀਂ ਆਪਣੇ ਫੋਨ 'ਤੇ ਇਹ 8 ਸਾਈਨ ਦੇਖਦੇ ਹੋ ਤਾਂ ਸਮਝੋ ਹੋ ਰਹੀ ਜਾਸੂਸੀ?
Phone Hacking: ਜੇਕਰ ਤੁਸੀਂ ਆਪਣੇ ਫੋਨ 'ਤੇ ਇਹ 8 ਸਾਈਨ ਦੇਖਦੇ ਹੋ ਤਾਂ ਸਮਝੋ ਹੋ ਰਹੀ ਜਾਸੂਸੀ?
Advertisement
for smartphones
and tablets

ਵੀਡੀਓਜ਼

Mukhtar Ansari death | ਵੱਡੀ ਖ਼ਬਰ : ਜੇਲ੍ਹ 'ਚ ਬੰਦ ਮੁਖਤਾਰ ਅੰਸਾਰੀ ਦੀ ਹੋਈ ਮੌਤ - ਅਸਲ ਵਜ੍ਹਾ ਕੀ ?Darbar Sahib ਵਿਖੇ ਹੋ ਰਹੀ ਸੋਨੇ ਦੀ ਧੁਆਈ ਦੀ ਸੇਵਾ,ਬਰਮਿੰਘਮ ਤੋਂ ਆਇਆ ਕਾਰ ਸੇਵਾ ਵਾਲਾ ਜੱਥਾGurlez-Jasmine Akhtar & family at darbar sahib | ਸ਼੍ਰੀ ਹਰਮੰਦਿਰ ਸਾਹਿਬ ਨਤਮਸਤਕ ਹੋਈਆਂ ਅਖ਼ਤਰ ਭੈਣਾਂHoshiarpur 'ਚ ਗੈਂਗ ਵਾਰ : ਦਿਨ ਦਿਹਾੜੇ ਭਰੇ ਬਾਜ਼ਾਰ 'ਚ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ ! ਅਦਾਲਤ ਨੇ 1 ਅਪ੍ਰੈਲ ਤੱਕ ਵਧਾਇਆ ਕੇਜਰੀਵਾਲ ਦਾ ਈਡੀ ਰਿਮਾਂਡ
ਵੱਡੀ ਖ਼ਬਰ ! ਅਦਾਲਤ ਨੇ 1 ਅਪ੍ਰੈਲ ਤੱਕ ਵਧਾਇਆ ਕੇਜਰੀਵਾਲ ਦਾ ਈਡੀ ਰਿਮਾਂਡ
Arvind Kejriwal Arrest: ਕੇਜਰੀਵਾਲ ਦੀ ਬਚ ਗਈ ਕੁਰਸੀ ! ਕੋਰਟ ਨੇ ਕਿਹਾ-ਅਸੀਂ ਨਹੀਂ ਲਾ ਸਕਦੇ ਰਾਸ਼ਟਰਪਤੀ ਸ਼ਾਸਨ, ਜਾਣੋ ਪੂਰਾ ਮਾਮਲਾ
Arvind Kejriwal Arrest: ਕੇਜਰੀਵਾਲ ਦੀ ਬਚ ਗਈ ਕੁਰਸੀ ! ਕੋਰਟ ਨੇ ਕਿਹਾ-ਅਸੀਂ ਨਹੀਂ ਲਾ ਸਕਦੇ ਰਾਸ਼ਟਰਪਤੀ ਸ਼ਾਸਨ, ਜਾਣੋ ਪੂਰਾ ਮਾਮਲਾ
Lok Sabha Election 2024: ਚੋਣਾਂ ਤੋਂ ਪਹਿਲਾਂ ਹੀ ਆਇਆ ਨਤੀਜਾ! ਬਗੈਰ ਚੋਣ ਲੜੇ ਹੀ ਬੀਜੇਪੀ ਦੇ ਪੰਜ ਉਮੀਦਵਾਰ ਜੇਤੂ! 
Lok Sabha Election 2024: ਚੋਣਾਂ ਤੋਂ ਪਹਿਲਾਂ ਹੀ ਆਇਆ ਨਤੀਜਾ! ਬਗੈਰ ਚੋਣ ਲੜੇ ਹੀ ਬੀਜੇਪੀ ਦੇ ਪੰਜ ਉਮੀਦਵਾਰ ਜੇਤੂ! 
Phone Hacking: ਜੇਕਰ ਤੁਸੀਂ ਆਪਣੇ ਫੋਨ 'ਤੇ ਇਹ 8 ਸਾਈਨ ਦੇਖਦੇ ਹੋ ਤਾਂ ਸਮਝੋ ਹੋ ਰਹੀ ਜਾਸੂਸੀ?
Phone Hacking: ਜੇਕਰ ਤੁਸੀਂ ਆਪਣੇ ਫੋਨ 'ਤੇ ਇਹ 8 ਸਾਈਨ ਦੇਖਦੇ ਹੋ ਤਾਂ ਸਮਝੋ ਹੋ ਰਹੀ ਜਾਸੂਸੀ?
Call Recording: ਕਾਲ ਰਿਕਾਰਡਿੰਗ ਦਾ ਖ਼ਤਰਾ! ਇਹ ਤਰੀਕੇ ਅਪਣਾਓ, ਕੋਈ ਨਹੀਂ ਕਰ ਸਕੇਗਾ ਕਾਲ ਰਿਕਾਰਡਿੰਗ

WhatsApp: ਵਟਸਐਪ ਯੂਜ਼ਰਸ ਨੂੰ ਵੱਡਾ ਝਟਕਾ, 1 ਜੂਨ ਤੋਂ ਹਰ SMS 'ਤੇ ਅਦਾ ਕਰਨੇ ਪੈਣਗੇ 2.3 ਰੁਪਏ, ਜਾਣੋ ਵੇਰਵੇ

Punjab Politics: ਰਿੰਕੂ ਦੇ ਆਪ ਛੱਡਣ 'ਤੇ ਚੰਨੀ ਨੂੰ ਲੱਗਿਆ 'ਦੁੱਖ' ? ਕਿਹਾ- ਜਿਹੜੇ ਲਾਹੌਰ....ਉਹ ਪਿਸ਼ੌਰ ਵੀ....!

Mobile Apps: ਤੁਹਾਡੇ ਮੋਬਾਈਲ 'ਚ ਮੌਜੂਦ ਐਪ ਹੀ ਕਰ ਰਹੇ ਤੁਹਾਡੀ ਜਾਸੂਸੀ, ਤੁਰੰਤ OFF ਕਰ ਦਿਓ ਇਹ ਸੈਟਿੰਗ 

Embed widget