ਪੜਚੋਲ ਕਰੋ

ਪੰਜਾਬ 'ਚ ਵਾਪਰ ਗਈ ਵੱਡੀ ਵਾਰਦਾਤ! ਸਰਕਾਰੀ ਮੈਡੀਕਲ ਕਾਲਜ ਦੇ ਵਿਦਿਆਰਥੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

Patiala News: ਪਟਿਆਲਾ ਦੀ ਨਿਊ ਲਾਲ ਬਾਗ ਕਾਲੋਨੀ ਵਿੱਚ ਪੀਜੀ 'ਚ ਰਹਿ ਰਹੇ ਸਰਕਾਰੀ ਮੈਡੀਕਲ ਕਾਲਜ ਦੇ ਸੈਕਿੰਡ ਈਅਰ ਦੇ ਵਿਦਿਆਰਥੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ।

Patiala News: ਪਟਿਆਲਾ ਦੀ ਨਿਊ ਲਾਲ ਬਾਗ ਕਾਲੋਨੀ ਵਿੱਚ ਪੀਜੀ 'ਚ ਰਹਿ ਰਹੇ ਸਰਕਾਰੀ ਮੈਡੀਕਲ ਕਾਲਜ ਦੇ ਸੈਕਿੰਡ ਈਅਰ ਦੇ ਵਿਦਿਆਰਥੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਕਮਲ ਮਿੱਤਲ ਵਾਸੀ ਬਰੇਟਾ ਮਾਨਸਾ ਵਜੋਂ ਹੋਈ ਹੈ।

ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਸਿਵਲ ਲੈਂਦੇ ਐੱਸਐੱਚਓ ਇੰਸਪੈਕਟਰ ਅਮਨਦੀਪ ਸਿੰਘ ਬਰਾੜ ਅਤੇ ਪੁਲਿਸ ਪਾਰਟੀ ਮੌਕੇ 'ਤੇ ਪਹੁੰਚ ਗਈ ਤੇ ਲਾਸ਼ ਨੂੰ ਆਪਣੇ ਕਬਜ਼ੇ 'ਚ ਲੈਕੇ ਜਾਂਚ ਸ਼ੁਰੂ ਕਰ ਦਿੱਤੀ। ਮਿਲੀ ਜਾਣਕਾਰੀ ਮੁਤਾਬਿਕ ਕਮਲ ਮਿੱਤਲ ਸਵੇਰ ਦਾ ਫੋਨ ਨਹੀਂ ਚੱਕ ਰਿਹਾ ਸੀ, ਜਦੋਂ ਪਰਿਵਾਰ ਨੇ ਆ ਕੇ ਦੇਖਿਆ ਤਾਂ ਉਸ ਦੀ ਲਹੁ-ਲੁਹਾਨ ਲਾਸ਼ ਫਰਸ 'ਤੇ ਪਈ ਮਿਲੀ।

ਇਸ ਤੋਂ ਬਾਅਦ ਪੁਲਿਸ ਨੂੰ ਸੂਚਿਤ ਕੀਤਾ ਗਿਆ। ਪੁਲਿਸ ਨੇ ਨੇੜੇ ਦੇ ਸੀਸੀ ਟੀਵੀ ਕੈਮਰੇ ਖੰਗਾਲਣੇ ਸ਼ੁਰੂ ਕਰ ਦਿੱਤੇ, ਜਿਸ 'ਚ ਸਾਹਮਣੇ ਆਇਆ ਕਿ ਇੱਕ ਵਿਅਕਤੀ ਲਹੁ-ਲੁਹਾਨ ਹਾਲਤ ਵਿਚ ਜਾ ਰਿਹਾ ਸੀ।

ਜਾਣਕਾਰੀ ਮੁਤਾਬਿਕ ਇਸ ਪੀਜੀ 'ਚ ਲਗਭਗ ਚਾਰ ਵਿਦਿਆਰਥੀ ਰਹਿੰਦੇ ਸਨ। ਕਮਲ ਮਿੱਤਲ ਦੀ ਗਰਦਨ 'ਤੇ ਤਿੰਨ ਵਾਰ ਕੀਤੇ ਗਏ ਸਨ ਜਿਸ ਨਾਲ ਉਸਦੀ ਮੌਕੇ 'ਤੇ ਮੌਤ ਹੋ ਗਈ। ਪੁਲਿਸ ਵੱਲੋਂ ਬਾਕੀ ਸਾਰੇ ਵਿੰਗਾਂ ਦੀ ਸਹਾਇਤਾ ਨਾਲ ਜਾਂਚ ਨੂੰ ਤੇਜ਼ ਕਰ ਦਿੱਤਾ ਗਿਆ ਹੈ। ਪਰਿਵਾਰ ਨੇ ਮੰਗ ਕੀਤੀ ਕਿ ਉਨ੍ਹਾਂ ਨੂੰ ਇਨਸਾਫ ਦਿੱਤਾ ਜਾਵੇ ਤੇ ਕਾਤਲ ਨੂੰ ਲੱਭ ਕੇ ਉਸ ਨੂੰ ਸਖਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

 

 

ਟਾਪ ਹੈਡਲਾਈਨ

ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
Patiala News : ਪ੍ਰੇਮ ਜਾਲ ’ਚ ਫਸਾਉਂਦੀਆਂ, ਕੱਪੜੇ ਉਤਰਵਾਉਂਦੀਆਂ ਤੇ ਫਿਰ ਵੀਡੀਓ ਬਣਾ ਕੇ ਕਰਦੀਆਂ ਬਲੈਕਮੇਲ!
Patiala News : ਪ੍ਰੇਮ ਜਾਲ ’ਚ ਫਸਾਉਂਦੀਆਂ, ਕੱਪੜੇ ਉਤਰਵਾਉਂਦੀਆਂ ਤੇ ਫਿਰ ਵੀਡੀਓ ਬਣਾ ਕੇ ਕਰਦੀਆਂ ਬਲੈਕਮੇਲ!
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਪਿਟਬੁੱਲ ਕੁੱਤੇ ਨੇ ਪਤੀ-ਪਤਨੀ 'ਤੇ ਕੀਤਾ ਹਮਲਾ, ਔਰਤ ਦੀ ਬਾਂਹ, ਪੱਟ ਤੇ ਕਮਰ ’ਤੇ ਵੱਢਿਆ; ਮਸਾਂ ਬਚਾਈ ਜਾਨ
ਪਿਟਬੁੱਲ ਕੁੱਤੇ ਨੇ ਪਤੀ-ਪਤਨੀ 'ਤੇ ਕੀਤਾ ਹਮਲਾ, ਔਰਤ ਦੀ ਬਾਂਹ, ਪੱਟ ਤੇ ਕਮਰ ’ਤੇ ਵੱਢਿਆ; ਮਸਾਂ ਬਚਾਈ ਜਾਨ

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gangster Shot Dead In Court: ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
Embed widget