ਪੜਚੋਲ ਕਰੋ

Harassment Female Doctor: ਪਟਿਆਲਾ ਦੇ ਰਜਿੰਦਰਾ ਹਸਪਤਾਲ 'ਚ ਮਹਿਲਾ ਡਾਕਟਰ ਨਾਲ ਛੇੜਛਾੜ, ਰਾਤ ਨੂੰ ਡਿਊਟੀ ਦੌਰਾਨ ਸਾਥੀ ਨੇ ਹੀ ਦਿੱਤਾ ਅੰਜਾਮ

Harassment Female Doctor: ਮਹਿਲਾ ਡਾਕਟਰ ਵੱਲੋਂ ਪ੍ਰਿੰਸੀਪਲ ਅਤੇ ਡਾਇਰੈਕਟਰ ਮੈਡੀਕਲ ਕਾਲਜ ਅਤੇ ਰਾਜਿੰਦਰ ਹਸਪਤਾਲ ਨੂੰ ਲਿਖਤੀ ਸ਼ਿਕਾਇਤ ਭੇਜੀ ਗਈ ਸੀ, ਜਿਸ ਵਿੱਚ ਦੱਸਿਆ ਗਿਆ ਸੀ ਕਿ ਬੀਤੀ ਦੇਰ ਰਾਤ ਡਿਊਟੀ ਦੌਰਾਨ ਇੱਕ ECG ਟੈਕਨੀਸ਼ੀਅਨ

Harassment Female Doctor: ਪਟਿਆਲਾ ਦੇ ਸਰਕਾਰੀ ਰਜਿੰਦਰਾ ਹਸਪਤਾਲ 'ਚ ਸਰਕਾਰੀ ਮੈਡੀਕਲ ਕਾਲਜ ਵਿੱਚ ਇੱਕ ਮਹਿਲਾ ਜੂਨੀਅਰ ਰੈਜ਼ੀਡੈਂਟ ਡਾਕਟਰ ਨਾਲ ਛੇੜਛਾੜ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਤੋਂ ਬਾਅਦ ਡਾਕਟਰਾਂ ਵਿੱਚ ਕਾਫ਼ੀ ਰੋਸ ਪਾਇਆ ਜਾ ਰਿਹਾ ਹੈ। ਇਸ ਛੇੜਛਾੜ ਨੂੰ ਅੰਜਾਮ ਹਸਪਤਾਲ ਦੇ ਹੀ ਇੱਕ ਸਟਾਫ਼ ਵੱਲੋਂ ਦਿੱਤਾ ਗਿਆ। 

ਮਹਿਲਾ ਡਾਕਟਰ ਵੱਲੋਂ ਪ੍ਰਿੰਸੀਪਲ ਅਤੇ ਡਾਇਰੈਕਟਰ ਮੈਡੀਕਲ ਕਾਲਜ ਅਤੇ ਰਾਜਿੰਦਰ ਹਸਪਤਾਲ ਨੂੰ ਲਿਖਤੀ ਸ਼ਿਕਾਇਤ ਭੇਜੀ ਗਈ ਸੀ, ਜਿਸ ਵਿੱਚ ਦੱਸਿਆ ਗਿਆ ਸੀ ਕਿ ਬੀਤੀ ਦੇਰ ਰਾਤ ਡਿਊਟੀ ਦੌਰਾਨ ਇੱਕ ECG ਟੈਕਨੀਸ਼ੀਅਨ ਵੱਲੋਂ ਉਸ ਨੂੰ ਅਣਉਚਿਤ ਢੰਗ ਨਾਲ ਛੂਹਿਆ ਗਿਆ ਸੀ।

ਰੈਜ਼ੀਡੈਂਟ ਡਾਕਟਰਜ਼ ਐਸੋਸੀਏਸ਼ਨ ਵੱਲੋਂ ਇਸ ਸਬੰਧੀ ਲਿਖਤੀ ਦਰਖਾਸਤ ਵੀ ਭੇਜੀ ਗਈ ਹੈ। ਪ੍ਰਿੰਸੀਪਲ ਅਤੇ ਡਾਇਰੈਕਟਰ ਮੈਡੀਕਲ ਅਤੇ ਰਾਜਿੰਦਰ ਹਸਪਤਾਲ ਰਾਜਨ ਸਿੰਗਲਾ ਨੇ ਕਿਹਾ ਹੈ ਕਿ ਉਹ ਮਾਮਲਾ ਸੈਕਸੂਅਲ ਹਰਾਸਮੈਂਟ ਵਿੰਗ ਨੂੰ ਭੇਜ ਰਹੇ ਹਨ ਜੋ ਜਾਂਚ ਕਰਕੇ ਨਤੀਜਿਆਂ ਦੇ ਆਧਾਰ 'ਤੇ ਅਗਲੀ ਕਾਰਵਾਈ ਕਰੇਗਾ।

ਡਾ. ਰਾਜਨ ਸਿੰਗਲਾ ਨੇ  ਸ਼ਿਕਾਇਤ ਮਿਲਣ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਜਦੋਂ ਮਹਿਲਾ ਡਾਕਟਰ ਨੇ ਸਬੰਧਤ ਤਕਨੀਸ਼ੀਅਨ ਦੀ ਅਜਿਹੀ ਹਰਕਤ 'ਤੇ ਇਤਰਾਜ਼ ਕੀਤਾ ਤਾਂ ਤਕਨੀਸ਼ੀਅਨ ਦਾ ਕਹਿਣਾ ਸੀ ਕਿ ਉਸ ਨੇ ਉਨ੍ਹਾਂ ਤੋਂ ਲੰਘਣ ਲਈ ਰਸਤਾ ਮੰਗਿਆ ਸੀ ਪਰ ਉਹ ਜਦੋਂ ਲਾਂਭੇ ਨਾ ਹੋਏ ਤਾਂ ਉਸ ਦਾ ਹੱਥ ਲੱਗ ਗਿਆ।

 ਪਰ ਮਹਿਲਾ ਡਾਕਟਰ ਦਾ ਤਰਕ ਹੈ ਕਿ ਉਸ ਨੇ ਤਾਂ ਰਸਤਾ ਮੰਗਣ ਦੀ ਗੱਲ ਸੁਣੀ ਹੀ ਨਹੀਂ ਕਿਉਂਕਿ ਉਹ ਮਰੀਜ਼ ਨਾਲ ਗੱਲ ਕਰ ਰਹੀ ਸੀ। ਜੇ ਤਕਨੀਸ਼ਨ ਨੂੰ ਰਸਤਾ ਨਹੀਂ ਸੀ ਮਿਲਿਆ ਤਾਂ ਇਹੀ ਗੱਲ ਉਸ ਨੂੰ ਦੁਬਾਰਾ ਆਖ ਸਕਦਾ ਸੀ। ਮਹਿਲਾ ਡਾਕਟਰ ਨੇ ਤਕਨੀਸ਼ੀਅਨ ਖਿਲਾਫ਼ ਬਣਦੀ ਕਾਰਵਾਈ ਕਰਨ 'ਤੇ ਜ਼ੋਰ ਦਿੱਤਾ ਹੈ। ਪ੍ਰਿੰਸੀਪਲ ਦਾ ਕਹਿਣਾ ਹੈ ਕਿ ਇਸ ਮਾਮਲੇ ਦੀ ਜਾਂਚ ਕਰਵਾਈ ਜਾ ਰਹੀ ਹੈ, ਜਿਸ ਦੀ ਰਿਪੋਰਟ ਮਗਰੋਂ ਹੀ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l.

Join Our Official Telegram Channel: https://t.me/abpsanjhaofficial 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Panchayat Election: 2 ਕਰੋੜ ਦੀ ਬੋਲੀ ਲਾ ਦਿੱਤੀ ਪਰ ਫਿਰ ਵੀ ਨਹੀਂ ਮਿਲੀ ਸਰਪੰਚੀ ! ਹੁਣ 'ਲੋਕਤੰਤਰ' ਰਾਹੀ ਪਿੰਡ ਨੂੰ ਮਿਲੇਗਾ ਸਰਪੰਚ, DC ਨੇ ਜਾਂਚ ਦੇ ਦਿੱਤੇ ਆਦੇਸ਼

ਲਾਰਿਆਂ ਤੇ ਦਾਅਵਿਆਂ ਜੋਗੀ ਰਹੀ ਸਰਕਾਰ ? ਪੰਜਾਬ 'ਚ ਸ਼ੁਰੂ ਨਹੀਂ ਹੋ ਸਕੀ ਝੋਨੇ ਦੀ ਖ਼ਰੀਦ, ਆੜ੍ਹਤੀਏ, ਸ਼ੈਲਰ ਮਾਲਕਾਂ ਨੇ ਪੁਗਾਈ ਅੜੀ !

Pimple Removal Remedy: ਜਿੱਥੇ ਮਹਿੰਗੀਆਂ ਕਰੀਮਾਂ ਫੇਲ੍ਹ, ਉੱਥੇ ਦੇਸੀ ਨੁਸਖੇ ਕਰਦੇ ਕਮਾਲ...ਕਿੱਲ-ਮੁਹਾਸੇ ਰਾਤੋ-ਰਾਤ ਸਾਫ

Govinda Shot: ਗੋਵਿੰਦਾ ਨੂੰ ਆਪਣੀ ਹੀ ਬੰਦੂਕ ਤੋਂ ਲੱਗੀ ਗੋਲੀ, ਜਾਣੋ ਸਵੇਰੇ-ਸਵੇਰੇ ਰਿਵਾਲਵਰ ਲੈ ਕਿੱਥੇ ਜਾ ਰਿਹਾ ਸੀ ਅਦਾਕਾਰ ?
ਗੋਵਿੰਦਾ ਨੂੰ ਆਪਣੀ ਹੀ ਬੰਦੂਕ ਤੋਂ ਲੱਗੀ ਗੋਲੀ, ਜਾਣੋ ਸਵੇਰੇ-ਸਵੇਰੇ ਰਿਵਾਲਵਰ ਲੈ ਕਿੱਥੇ ਜਾ ਰਿਹਾ ਸੀ ਅਦਾਕਾਰ ?
Advertisement
ABP Premium

ਵੀਡੀਓਜ਼

SHAMEFUL! Constable ਨਾਲ ਦੁਸ਼ਕਰਮ, ਬਣਾਇਆ video ਅਤੇ ਕੀਤਾ BLACKMAIL | ABPSANJHAChamkila Movie Reshoot | Diljit Dosanjh ਕੀ ਫਿਲਮ ਚਮਕੀਲਾ ਮੁੜ ਹੋਏਗੀ ਸ਼ੂਟ , ਆਹ ਕੀ ਕਲੇਸ਼ ਹੈAmitabh Bachchan Calls Himself Half Sardar | ਮੈਂ ਹਾਂ ਅੱਧਾ ਸਰਦਾਰ , ਬੋਲੇ ਅਮਿਤਾਭ ਬੱਚਨPanchayat Election: ਸਰਪੰਚੀ ਚੋਣਾ ਨੂੰ ਲੈ ਕੇ ਆਪ ਵਿਧਾਇਕ ਨੇ ਦਿੱਤੀ ਧਮਕੀ, ਤਾਂ ਮੁੱਦਾ ਗਰਮਾਇਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Panchayat Election: 2 ਕਰੋੜ ਦੀ ਬੋਲੀ ਲਾ ਦਿੱਤੀ ਪਰ ਫਿਰ ਵੀ ਨਹੀਂ ਮਿਲੀ ਸਰਪੰਚੀ ! ਹੁਣ 'ਲੋਕਤੰਤਰ' ਰਾਹੀ ਪਿੰਡ ਨੂੰ ਮਿਲੇਗਾ ਸਰਪੰਚ, DC ਨੇ ਜਾਂਚ ਦੇ ਦਿੱਤੇ ਆਦੇਸ਼
Panchayat Election: 2 ਕਰੋੜ ਦੀ ਬੋਲੀ ਲਾ ਦਿੱਤੀ ਪਰ ਫਿਰ ਵੀ ਨਹੀਂ ਮਿਲੀ ਸਰਪੰਚੀ ! ਹੁਣ 'ਲੋਕਤੰਤਰ' ਰਾਹੀ ਪਿੰਡ ਨੂੰ ਮਿਲੇਗਾ ਸਰਪੰਚ, DC ਨੇ ਜਾਂਚ ਦੇ ਦਿੱਤੇ ਆਦੇਸ਼
ਲਾਰਿਆਂ ਤੇ ਦਾਅਵਿਆਂ ਜੋਗੀ ਰਹੀ ਸਰਕਾਰ ? ਪੰਜਾਬ 'ਚ ਸ਼ੁਰੂ ਨਹੀਂ ਹੋ ਸਕੀ ਝੋਨੇ ਦੀ ਖ਼ਰੀਦ, ਆੜ੍ਹਤੀਏ, ਸ਼ੈਲਰ ਮਾਲਕਾਂ ਨੇ ਪੁਗਾਈ ਅੜੀ !
ਲਾਰਿਆਂ ਤੇ ਦਾਅਵਿਆਂ ਜੋਗੀ ਰਹੀ ਸਰਕਾਰ ? ਪੰਜਾਬ 'ਚ ਸ਼ੁਰੂ ਨਹੀਂ ਹੋ ਸਕੀ ਝੋਨੇ ਦੀ ਖ਼ਰੀਦ, ਆੜ੍ਹਤੀਏ, ਸ਼ੈਲਰ ਮਾਲਕਾਂ ਨੇ ਪੁਗਾਈ ਅੜੀ !
Pimple Removal Remedy: ਜਿੱਥੇ ਮਹਿੰਗੀਆਂ ਕਰੀਮਾਂ ਫੇਲ੍ਹ, ਉੱਥੇ ਦੇਸੀ ਨੁਸਖੇ ਕਰਦੇ ਕਮਾਲ...ਕਿੱਲ-ਮੁਹਾਸੇ ਰਾਤੋ-ਰਾਤ ਸਾਫ
Pimple Removal Remedy: ਜਿੱਥੇ ਮਹਿੰਗੀਆਂ ਕਰੀਮਾਂ ਫੇਲ੍ਹ, ਉੱਥੇ ਦੇਸੀ ਨੁਸਖੇ ਕਰਦੇ ਕਮਾਲ...ਕਿੱਲ-ਮੁਹਾਸੇ ਰਾਤੋ-ਰਾਤ ਸਾਫ
Govinda Shot: ਗੋਵਿੰਦਾ ਨੂੰ ਆਪਣੀ ਹੀ ਬੰਦੂਕ ਤੋਂ ਲੱਗੀ ਗੋਲੀ, ਜਾਣੋ ਸਵੇਰੇ-ਸਵੇਰੇ ਰਿਵਾਲਵਰ ਲੈ ਕਿੱਥੇ ਜਾ ਰਿਹਾ ਸੀ ਅਦਾਕਾਰ ?
ਗੋਵਿੰਦਾ ਨੂੰ ਆਪਣੀ ਹੀ ਬੰਦੂਕ ਤੋਂ ਲੱਗੀ ਗੋਲੀ, ਜਾਣੋ ਸਵੇਰੇ-ਸਵੇਰੇ ਰਿਵਾਲਵਰ ਲੈ ਕਿੱਥੇ ਜਾ ਰਿਹਾ ਸੀ ਅਦਾਕਾਰ ?
International Coffee Day 2024: ਲਿਵਰ ਤੋਂ ਲੈ ਕੇ ਕੈਂਸਰ ਤੱਕ, ਕੌਫੀ ਪੀਣ ਨਾਲ ਇਨ੍ਹਾਂ ਚੀਜ਼ਾਂ ਵਿੱਚ ਮਿਲ ਸਕਦੀ ਹੈ ਰਾਹਤ

ਵੱਡੀ ਖ਼ਬਰ ! CM ਮਾਨ ਦੇ ਦਫਤਰ 'ਚ ਹੋਵੇਗਾ ਵੱਡਾ ਬਦਲਾਅ, ਬਦਲੇ ਜਾਣਗੇ OSD-ਸੂਤਰ

Punjab News: AAP ਪਾਰਟੀ ਦਾ ਵਫ਼ਦ ਅੱਜ ਮਿਲੇਗਾ ਰਾਜ ਚੋਣ ਕਮਿਸ਼ਨ ਨੂੰ, ਪੰਚਾਇਤੀ ਚੋਣਾਂ 'ਚ BJP, ਕਾਂਗਰਸ ਤੇ ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਧਾਂਦਲੀ ਦੀ ਕਰਨਗੇ ਸ਼ਿਕਾਇਤ

7th Pay Commission: ਦੀਵਾਲੀ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗੀ ਗੁੱਡ ਨਿਊਜ਼! ਮਹਿੰਗਾਈ ਭੱਤੇ 'ਚ ਵਾਧੇ ਦਾ ਮਿਲੇਗਾ ਤੋਹਫਾ, ਜਾਣੋ ਕਿੰਨੀ ਵੱਧੇਗੀ ਤਨਖਾਹ!

Embed widget